Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਪੈਨਸ਼ਨਰਾਂ ਦੀਆਂ ਸ਼ਿਕਾਇਤਾਂ ਅਤੇ ਸ਼ਿਕਾਇਤਾਂ ਦੇ ਹੱਲ ਲਈ ਪੈਨਸ਼ਨ ਅਦਾਲਤ ਦੇ ਫੈਸਲੇ ਨੂੰ ਲਾਗੂ ਕਰਨ ਲਈ ਪੱਤਰ ਕੀਤਾ ਜਾਰੀ

Saturday, September 14, 2019

ਧੂਰੀ 14 ਸਤੰਬਰ (ਮਹੇਸ਼ ਜਿੰਦਲ) ਪੰਜਾਬ ਸਰਕਾਰ ਦੀ ਤਰਫੋਂ ਪੈਨਸ਼ਨਰਾਂ ਦੇ ਕੇਸ ਅਤੇ ਹੋਰ ਸਮੱਸਿਆਵਾਂ ਦੇ ਹੱਲ ਲਈ ਜ਼ਿਲ੍ਹਾ ਕੁਲੈਕਟਰ ਦੀ ਪ੍ਰਧਾਨਗੀ ਹੇਠ ਇੱਕ ਪੈਨਸ਼ਨ ਅਦਾਲਤ ਹੋਈ। ਆਲ ਪੈਨਰਜ਼ ਬੇਲਫੇਅਰ ਐਸੋਸੀਏਸ਼ਨ ਦੇ ਜ਼ਿਲ੍ਹਾ ਪੰਚਾਇਤ ਜਗਦੀਸ਼ ਸ਼ਰਮਾ ਨੇ ਇੱਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜ਼ਿਲ੍ਹਾ ਮੈਜਿਸਟਰੇਟ ਨੇ ਇੱਕ ਮੀਟਿੰਗ ਵਿੱਚ ਬੈਂਕ ਅਧਿਕਾਰੀਆਂ,
Read Full Story

ਪਟੇਲ ਇੰਸਟੀਚਿਊਟ ਆਫ਼ ਮੈਨੇਜਮੈੰਟ ਅਤੇ ਤਕਨਾਲੋਜੀ ਦੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

Friday, September 13, 2019

ਰਾਜਪੁਰਾ, 13 ਸਤੰਬਰ( RAJESH DEHRA ) ਸਥਾਨਕ ਪਟੇਲ ਇੰਸਟੀਚਿਊਟ ਆਫ਼ ਮੈਨੇਜਮੈੰਟ ਅਤੇ ਤਕਨਾਲੋਜੀ ਦੇ ਡਾਇਰੈਕਟਰ ਡਾ. ਜਗੀਰ ਸਿੰਘ ਢੇਸਾ ਦੇ ਪਰਿਵਾਰ ਵੱਲੋਂ ਉਨ੍ਹਾਂ ਦੇ ਜਨਮਦਿਨ ਮੌਕੇ ਇੰਸਟੀਚਿਊਟ ਦੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਕਰਨ ਲਈ ਸਮਾਰੋਹ ਕਰਵਾਇਆ ਗਿਆ। ਜਿਸ ਮੌਕੇ ਪਟੇਲ ਕਾਲਜ ਮੈਨੇਜਮੈਂਟ ਸੁਸਾਇਟੀ ਦੇ ਪ੍ਰਧਾਨ ਸ. ਗੁਰਿੰਦਰ ਸਿੰਘ ਦੂਆ ਨੇ ਵਧਾਈ ਸੰਦੇਸ਼ ਭੇਜ ਕੇ ਹਾਜ਼ਰੀ
Read Full Story

ਬਿਜਲੀ ਪਾਣੀ ਦਾ ਮੋਰਚਾ ਪੰਜਵੇਂ ਦਿਨ ਵਿੱਚ ਦਾਖਲ

Friday, September 13, 2019

ਪਟਿਆਲਾ, 13 ਸਤੰਬਰ (ਪੀ.ਐਸ.ਗਰੇਵਾਲ) ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰਐਮਪੀਆਈ) ਦੀ ਪੰਜਾਬ ਰਾਜ ਕਮੇਟੀ ਵਲੋਂ ਇੱਥੇ ਚਲਾਇਆ ਜਾ ਰਿਹਾ ਪੱਕਾ ਮੋਰਚਾ ਅੱਜ ਪੰਜਵੇਂ ਦਿਨ ਵਿੱਚ ਦਾਖਲ ਹੋ ਗਿਆ। ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਲੋਕਾਂ ਨੇ ਅੱਜ ਮੋਤੀ ਮਹਿਲ ਵੱਲ ਕੂਚ ਕੀਤਾ। ਅੱਜ ਦੇ ਇਕੱਠ ਵਿੱਚ ਹਜ਼ਾਰਾਂ ਲੋਕ, ਜਿਨਾਂ ਵਿੱਚ ਚੋਖੀ ਗਿਣਤੀ ਔਰਤਾਂ ਵੀ ਸ਼ਾਮਲ ਸਨ, ਕੇਂਦਰੀ ਅਤੇ ਸੂਬਾ
Read Full Story

ਪਵਣੁ ਗੁਰੂ ਪਾਣੀ ਪਿਤਾ, ਮਾਤਾ ਧਰਤਿ ਮਹਤੁ' ਤਹਿਤ ਕ੍ਰਿਸ਼ੀ ਵਿਗਿਆਨ ਕੇਂਦਰ, ਰੌਣੀ ਵਿਖੇ ਲੱਗਿਆ ਹਾੜ੍ਹੀ ਦਾ ਮੇਲਾ

Friday, September 13, 2019

ਰੌਣੀ/ਪਟਿਆਲਾ, 13 ਸਤੰਬਰ (ਪੀ ਐੱਸ ਗਰੇਵਾਲ)- ਵਾਤਾਵਰਣ ਨੂੰ ਸਾਫ਼ ਰੱਖਣ ਲਈ ਪਰਾਲੀ ਨੂੰ ਅੱਗ ਲਾਉਣ ਦੀ ਬਜਾਏ ਇਸ ਨੂੰ ਵੱਖ ਵੱਖ ਤਰੀਕਿਆਂ ਅਤੇ ਖੇਤੀ ਮਸ਼ੀਨਰੀ ਨਾਲ ਸਾਂਭਣ `ਤੇ ਜ਼ੋਰ ਦਿੰਦਿਆਂ ਪੰਜਾਬੀ ਯੂਨੀਵਰਸਿਟੀ ਦੇ ਉਪਕੁਲਪਤੀ ਡਾ. ਬੀ.ਐਸ. ਘੁੰਮਣ ਨੇ ਕਿਹਾ ਕਿ ਕਿਸਾਨ, ਖੇਤੀ ਮਾਹਰਾਂ ਦੀ ਸਲਾਹ ਨਾਲ ਜਿੱਥੇ ਆਪਣੀ ਆਮਦਨ ਵਧਾ ਸਕਦੇ ਹਨ, ਉਥੇ ਹੀ ਆਪਣੇ ਖੇਤੀ ਖ਼ਰਚੇ ਘਟਾ ਕੇ ਵਾਤਾਵਰਣ ਵੀ
Read Full Story

ਮਾਸੂਮ ਬੱਚੇ ਫਤਿਹਵੀਰ ਸਿੰਘ ਦੀ ਯਾਦ ਨੂੰ ਸਮਰਪਿਤ ਐਨ.ਆਰ.ਆਈ ਕ੍ਰਿਕਟ ਕੱਪ 25 ਤੋਂ 29 ਤੱਕ

Friday, September 13, 2019

ਧੂਰੀ,13 ਸਤੰਬਰ (ਮਹੇਸ਼ ਜਿੰਦਲ) ਮਾਸੂਮ ਬੱਚੇ ਫਤਿਹਵੀਰ ਸਿੰਘ ਦੀ ਯਾਦ ਨੂੰ ਸਮਰਪਿਤ ਐਨ.ਆਰ.ਆਈ ਕ੍ਰਿਕਟ ਕੱਪ 25 ਤੋਂ 29 ਤੱਕ ਪਿੰਡ ਬੇਨੜਾ ਵਿਖੇ ਕਰਵਾਇਆ ਜਾ ਰਿਹਾ ਹੈ ਜਿਸ ਵਿੱਚ ਕ੍ਰਿਕਟ ਦੀਆਂ 48 ਟੀਮਾਂ ਦੇ ਮੈਚ ਕਰਵਾਏ ਜਾਣਗੇ ਅਤੇ ਰੱਛਾ ਕੱਸੀ ਦੀਆਂ 4 ਟੀਮਾਂ ਦੇ ਸੋ ਮੈਚ ਕਰਵਾਏ ਜਾਣਗੇ ਇਸ ਕ੍ਰਿਕਟ ਕੱਪ ਵਿੱਚ ਸਹਿਯੋਗ ਗਗਨ ਯੂ ਐਸ ਏ, ਰਛਪਾਲ ਕਨੇਡਾ, ਦਵਿੰਦਰ ਕਨੇਡਾ, ਪਰਦੀਪ ਕਨੇਡਾ, ਪੱਪੂ
Read Full Story

अध्यापकों व छात्रों का मेल होना बहुत जरूरी : डॉ. सुखिवंदर

Friday, September 13, 2019

संगरूर,13 सितम्बर (सपना रानी) लाइफ गार्ड नर्सिंग कॉलेज में करवाए अध्यापक-छात्र सांझ समारोह की शुरूआत केक काटने से की गई। अध्यापकों व छात्रों द्वारा गीत, बोलियां व मोनो एक्टिग भाषण पेश किया गया। संस्था के डायरेक्टर डॉ. सुखविदर सिंह ने कहा कि अध्यापक व छात्र में आपसी तालमेल होना बहुत जरूरी है। डॉ. चरणजीत सिंह
Read Full Story

एडीसी व एसडीएम ने भी दिया मुलाजिमों की हड़ताल को समर्थन

Friday, September 13, 2019

धूरी,13 सितम्बर (महेश जिंदल) गुरदासपुर के डीसी से विधायक सिमरजीत सिंह बैंस द्वारा अभद्र व्यवहार करने के रोष स्वरूप सोमवार से जारी दी पंजाब स्टेट डिस्ट्रिक (डीसी) आफिसर इंप्लाइज यूनियन के सदस्यों की कलम छोड़ हड़ताल बुधवार को तीसरे दिन भी जारी रही। हड़ताल के अंतिम दिन पंजाब पीसीएस अधिकारी यूनियन की तरफ से एडीसी
Read Full Story

रोजगार मेले में 469 युवाओं का रोजगार मेले में चयन

Friday, September 13, 2019

धूरी,13 सितम्बर (महेश जिंदल) जिला प्रशासन की ओर से पंजाब सरकार के आदेशों पर युवाओं को रोजगार मुहैया करवाने के लिए मेगा रोजगार मेले लगाए जा रहे हैं, ताकि नौजवान अपने पैरों पर खड़े होकर समाज में अपना नाम पैदा कर सकें। इसी लड़ी के तहत बुधवार को देश भगत कॉलेज बरड़वाल धूरी में लगे मेगा रोजगार मेले दौरान रजिस्टर्ड हुए
Read Full Story

ਗੁਦਾਮਾਂ ਦੀ ਸੂਸਰੀ ਵਿਰੁੱਧ ਪਿੰਡ ਨਿਵਾਸੀਆਂ ਵੱਲੋਂ ਨਾਅਰੇਬਾਜੀ

Thursday, September 12, 2019

ਧੂਰੀ, 12 ਸਤੰਬਰ (ਮਹੇਸ਼ ਜਿੰਦਲ) ਅੱਜ ਪਿੰਡ ਧਾਂਦਰਾ ਦੇ ਨਗਰ ਨਿਵਾਸੀਆਂ ਵੱਲੋਂ ਅਗਵਾਈ ਹੇਠ ਪਿੰਡ ਧਾਂਦਰਾ ਵਿਖੇ ਬਣੇ ਗੁਦਾਮਾਂ ਵਿੱਚੋਂ ਆ ਰਹੀ ਸੂਸਰੀ ਦੇ ਵਿਰੋਧ ’ਚ ਨਾਅਰੇਬਾਜੀ ਕੀਤੀ ਗਈ। ਪਿੰਡ ਦੇ ਆਗੂ ਧੰਨਾ ਸਿੰਘ,ਸਵਰਨ ਸਿੰਘ, ਕਿ੍ਰਸ਼ਨ ਸਿੰਘ, ਲਖਵੀਰ ਸਿੰਘ, ਤਰਲੋਚਨ ਸਿੰਘ, ਗੁਰਜੀਤ ਸਿੰਘ, ਗੱਗੀ ਸਿੰਘ, ਕੁਲਦੀਪ ਸਿੰਘ, ਪਰਮਜੀਤ ਸਿੰਘ, ਹਰਜਿੰਦਰ ਸਿੰਘ ਜਿੰਦਰ, ਪੰਚਾਇਤ ਮੈਂਬਰ
Read Full Story

ਬਿਜਲੀ ਪਾਣੀ ਦਾ ਮੋਰਚਾ ਦੂਜੇ ਦਿਨ ਵੀ ਉਤਸ਼ਾਹ ਨਾਲ ਜਾਰੀ

Tuesday, September 10, 2019

ਪਟਿਆਲਾ : 10 ਸਤੰਬਰ (ਪੀ.ਐਸ.ਗਰੇਵਾਲ) ਭਾਰਤੀ ਇੰਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਦੀ ਪੰਜਾਬ ਰਾਜ ਕਮੇਟੀ ਦੇ ਸੱਦੇ ਤੇ ਕੱਲ ਤੋਂ ਆਰੰਭ ਹੋਇਆ ਪੱਕਾ ਮੋਰਚਾ ਅੱਜ ਇੱਥੇ ਦੂਜੇ ਦਿਨ ਵੀ ਜਾਰੀ ਰਿਹਾ। ਇਹ ਮੋਰਚਾ ਸੂਬੇ ਦੇ ਲੋਕਾਂ ਨੂੰ ਬਿਜਲੀ ਦੋ ਰੁਪਏ ਪ੍ਰਤੀ ਯੂਨਿਟ ਦਿੱਤੇ ਜਾਣ ਅਤੇ ਧਰਤੀ ਹੇਠਲੇ ਤੇ ਦਰਿਆਈ ਪਾਣੀਆਂ ਦੀ ਰਾਖੀ ਲਈ ਲਾਇਆ ਗਿਆ ਹੈ। ਜਿਕਰਯੋਗ ਹੈ ਕਿ ਸੰਘਰਸ਼ ਦੇ
Read Full Story

ਬਿਮਲਾ ਸ਼ਰਮਾ ਨ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਸੀਨੀਅਰ ਵਾਇਸ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ

Tuesday, September 10, 2019

ਪਟਿਆਲਾ, 10 ਸਤੰਬਰ (ਪੀ ਐੱਸ ਗਰੇਵਾਲ)-ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਨਵ ਨਿਯੁਕਤ ਸੀਨੀਅਰ ਵਾਇਸ ਚੇਅਰਪਰਸਨ ਸ੍ਰੀਮਤੀ ਬਿਮਲਾ ਸ਼ਰਮਾ ਨੇ ਅੱਜ ਕਮਿਸ਼ਨ ਦੇ ਇੰਪਰੂਵਮੈਂਟ ਟਰੱਸਟ ਪਟਿਆਲਾ ਦੀ ਇਮਾਰਤ ਵਿਖੇ ਸਥਾਪਤ ਕੀਤੇ ਗਏ ਉਪ ਦਫ਼ਤਰ ਵਿਖੇ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਦੀ ਮੌਜੂਦਗੀ `ਚ ਆਪਣਾ ਅਹੁਦਾ ਸੰਭਾਲ ਲਿਆ।ਇਸ ਮੌਕੇ ਸ੍ਰੀਮਤੀ ਪਰਨੀਤ ਕੌਰ ਨੇ ਸ੍ਰੀਮਤੀ ਬਿਮਲਾ ਸ਼ਰਮਾ ਨੂੰ
Read Full Story

ਬ੍ਰਹਮ ਗਿਆਨ ਦੇ ਨਾਲ ਹੀ ਪਿਆਰ,ਪ੍ਰੀਤ,ਨਿਮਰਤਾ ਜਿਹੇ ਦੈਵੀ ਗੁਣ ਸੰਭਵ: ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ`

Tuesday, September 10, 2019

ਬਠਿੰਡਾ 9 ਸਤੰਬਰ (ਸੰਦੀਪ ਰਾਣਾ) :ਅੱਜ ਬਠਿੰਡਾ ਵਿਖੇ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਦੀ ਛੱਤਰਛਾਇਆ ਹੇਠ ਵਿਸ਼ਾਲ ਨਿੰਰਕਾਰੀ ਸੰਤ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿਚ ਬੰਠਿਡਾ ਤੋ ਇਲਾਵਾ ਪੰਜਾਬ, ਹਰਿਆਣਾ,ਰਾਜਸਥਾਨ ਅਤੇ ਆਸ-ਪਾਸ ਦੇ ਇਲਾਕਿਆਂ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ/ਸ਼ਰਧਾਲੂਆਂ ਨੇ ਸਤਿਗੁਰੂ ਮਾਤਾ ਜੀ ਤੋਂ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਸਤਿਗੁਰੂ
Read Full Story

6 ਵਿਧਾਇਕ ਮੁੱਖ ਮੰਤਰੀ ਪੰਜਾਬ ਦੇ ਰਾਜਨੀਤਿਕ ਸਲਾਹਕਾਰ ਨਿਯੁਕਤ

Tuesday, September 10, 2019

ਪੰਜਾਬ ਸਰਕਾਰ ਨੇ ਅੱਜ 6 ਕਾਂਗਰਸੀ ਵਿਧਾਇਕਾਂ ਨੂੰ ਮੁੱਖ ਮੰਤਰੀ ਪੰਜਾਬ ਦੇ ਰਾਜਨੀਤਿਕ ਸਲਾਹਕਾਰ ਨਿਯੁਕਤ ਕੀਤਾ ਹੈ l ਇਨ੍ਹਾਂ ਵਿਚ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ, ਵਿਧਾਇਕ ਰਾਜਾ ਵੜਿੰਗ, ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ, ਵਿਧਾਇਕ ਕੁਲਜੀਤ ਸਿੰਘ ਨਾਗਰਾ, ਵਿਧਾਇਕ ਸੰਗਤ ਸਿੰਘ ਗਿਲਜੀਆਂ, ਵਿਧਾਇਕ ਤਰਸੇਮ ਸਿੰਘ ਡੀਸੀ ਮੌਜੂਦ ਹਨ l ਇਹਨਾਂ ਵਿਧਾਇਕਾਂ ਨੂੰ ਨਾਲ ਹੀ ਕੈਬਨਿਟ
Read Full Story

ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ ਵਿਖੇ ਪੰਜਵੀਂ ਕਨਵੋਕੇਸ਼ਨ

Sunday, September 8, 2019

ਪਟਿਆਲਾ, 8 ਸਤੰਬਰ: (ਪੀ ਐੱਸ ਗਰੇਵਾਲ)-ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ ਸਿੱਧੂਵਾਲ ਵਿਖੇ ਪੰਜਵੀਂ ਕਨਵੋਕੇਸ਼ਨ ਮੌਕੇ 160 ਕਾਨੂੰਨ ਦੇ ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ। ਇਸ ਮੌਕੇ ਡਿਗਰੀ ਵੰਡ ਸਮਾਰੋਹ ਦੀ ਪ੍ਰਧਾਨਗੀ ਸੁਪਰੀਮ ਕੋਰਟ ਦੇ ਜੱਜ ਜਸਟਿਸ ਉਦੇ ਉਮੇਸ਼ ਲਲਿਤ ਨੇ ਕੀਤੀ ਜਦੋਂਕਿ ਜਸਟਿਸ ਹੇਮੰਤ ਗੁਪਤਾ ਨੇ ਕਨਵੋਕੇਸ਼ਨ ਭਾਸ਼ਣ ਦਿੱਤਾ ਅਤੇ ਪੰਜਾਬ ਤੇ
Read Full Story

ਕੈਪਟਨ ਸਰਕਾਰ ਨੇ ਵਿਤਕਰੇ ਦੀ ਰਾਜਨੀਤੀ ਤੋਂ ਉਪਰ ਉਠਕੇ ਵਿਕਾਸ ਲਈ ਫੰਡ ਜਾਰੀ ਕੀਤੇ-ਪਰਨੀਤ ਕੌਰ

Sunday, September 8, 2019

ਸਨੌਰ/ਪਟਿਆਲਾ, 8 ਸਤੰਬਰ: (ਪੀ ਐੱਸ ਗਰੇਵਾਲ)-ਪਟਿਆਲਾ ਤੋਂ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਨੇ ਅੱਜ ਸਨੌਰ ਦੇ ਚਹੁੰਤਰਫ਼ਾ ਵਿਕਾਸ ਲਈ ਢਾਈ ਕਰੋੜ ਰੁਪਏ ਤੋਂ ਵਧੇਰੇ ਰਾਸ਼ੀ ਦੇ ਕੁਲ 57 ਵਿਕਾਸ ਕਾਰਜ ਸ਼ੁਰੂ ਕਰਵਾਏ। ਇਸ ਮੌਕੇ ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਮੁੱਚੇ ਸਨੌਰ ਹਲਕੇ ਦੇ ਵਿਕਾਸ ਲਈ ਕਰੋੜਾਂ ਰੁਪਏ ਦੇ ਫੰਡ ਪਾਸ ਕਰਕੇ ਭੇਜੇ ਹਨ, ਜਿਸ ਨਾਲ ਹਲਕੇ `ਚ
Read Full Story

ਵਾਤਾਵਰਣ ਦੀ ਸ਼ੁੱਧਤਾ ਲਈ ਹਰ ਮਨੁੱਖ ਵੱਧ ਤੋਂ ਵੱਧ ਬੂਟੇ ਲਾਵੇ-ਜ਼ਿਲ੍ਹਾ ਤੇ ਸੈਸ਼ਨਜ਼ ਜੱਜ

Sunday, September 8, 2019

ਪਟਿਆਲਾ, 8 ਸਤੰਬਰ: (ਪੀ ਐੱਸ ਗਰੇਵਾਲ)-ਪਟਿਆਲਾ ਦੇ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸ੍ਰੀ ਰਜਿੰਦਰ ਅਗਰਵਾਲ ਨੇ ਕਿਹਾ ਕਿ ਸਾਡੇ ਗੁਰੂਆਂ ਤੇ ਸੰਤਾਂ, ਭਗਤਾਂ ਨੇ ਸਾਨੂੰ ਵਾਤਾਵਰਣ ਨੂੰ ਬਚਾਉਣ ਦਾ ਸੁਨੇਹਾ ਦਿੱਤਾ ਹੈ, ਇਸ ਲਈ ਸਾਨੂੰ ਸਭ ਨੂੰ ਵੱਧ ਤੋਂ ਵੱਧ ਬੂਟੇ ਲਗਾ ਕੇ ਵਾਤਾਵਰਣ ਨੂੰ ਪਲੀਤ ਹੋਣ ਤੋਂ ਬਚਾਉਣ `ਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਸ੍ਰੀ ਅਗਰਵਾਲ ਅੱਜ ਗਲੋਬਲ ਹਿਊਮਨ ਸਰਵਿਸਿਜ
Read Full Story

ਚੰਦਰਯਾਨ-2 ਦਾ ਚੰਦਰਮਾ ਦੀ ਸਤਹਿ ਤੋਂ ਮਹਿਜ਼ 2.1 ਕਿਲੋਮੀਟਰ ਦੂਰ ਤੋਂ ਧਰਤੀ ਨਾਲੋਂ ਸੰਪਰਕ ਟੁੱਟਾ

Sunday, September 8, 2019

ਚੰਦਰਯਾਨ-2 ਦੀ 47 ਦਿਨਾਂ ਦੀ ਯਾਤਰਾ ਤੋਂ ਬਾਅਦ ਚੰਦਰਮਾ ਦੀ ਸਤਹਿ ਤੋਂ ਮਹਿਜ਼ 2.1 ਕਿਲੋਮੀਟਰ ਦੂਰ ਤੋਂ ਚੰਦਰਯਾਨ ਦਾ ਧਰਤੀ ਨਾਲੋਂ ਸੰਪਰਕ ਟੁੱਟ ਗਿਆ । ਇਸਰੋ ਨੇ ਕਿਹਾ ਕਿ ਸ਼ੁਰੂਆਤ ਵਿੱਚ ਸਭ ਕੁਝ ਠੀਕ ਸੀ ਪਰ ਚੰਦਰਮਾ ਦੀ ਸਤਹਿ ਦੇ ਆਖ਼ਰੀ 2.1 ਕਿਲੋਮੀਟਰ ਪਹਿਲਾਂ ਉਹਨਾਂ ਦਾ ਚੰਦਰਯਾਨ ਨਾਲੋਂ ਸੰਪਰਕ ਟੁੱਟ ਗਿਆ । ਅਮਰੀਕਾ, ਰੂਸ ਅਤੇ ਚੀਨ ਹੁਣ ਤੱਕ ਚੰਦਰਮਾ `ਤੇ ਆਪਣੇ ਪੁਲਾੜੀ ਵਾਹਨਾਂ ਦੀ
Read Full Story

ਓਬਰਾਏ ਵਲੋਂ ਸਾਨ੍ਹ ਨਾਲ ਮਾਰੇ ਗਏ ਅਮੀਰ ਸਿੰਘ ਦੇ ਪਰਿਵਾਰ ਨੂੰ 10 ਹਜ਼ਾਰ ਰੁਪਏ ਮਹੀਨਾਵਾਰ ਪੈਨਸ਼ਨ ਦਾ ਐਲਾਨ

Friday, September 6, 2019

ਪਟਿਆਲਾ 6 ਸਤੰਬਰ (ਪੀ ਐੱਸ ਗਰੇਵਾਲ) ) - ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਡਾ ਐੱਸ ਪੀ ਸਿੰਘ ਓਬਰਾਏ ਪਟਿਆਲਾ ਦੇ ਨਜ਼ਦੀਕ ਪਿੰਡ ਸਫੇੜਾ ਸਾਨ੍ਹ ਨਾਲ ਮਾਰੇ ਗਏ ਅਮੀਰ ਸਿੰਘ ਦੇ ਪਰਿਵਾਰ ਨੂੰ ਮਿਲਣ ਪੁੱਜੇ ਅਤੇ ਪਰਿਵਾਰ ਨੂੰ ਅਡੋਪਟ ਕਰਨ ਦਾ ਐਲਾਨ ਕਰ ਦਿੱਤਾ। 10 ਹਜ਼ਾਰ ਰੁਪਏ ਮਹੀਨਾਵਾਰ ਪੈਨਸ਼ਨ ਲਾਉਣ ਦਾ ਵੀ ਕੀਤਾ ਐਲਾਨ ।ਦੱਸ ਦੇਈਏ ਕਿ ਅਮੀਰ ਸਿੰਘ ਨੂੰ 15 ਜੁਲਾਈ ਵਾਲੇ ਦਿਨ ਸਾਨ੍ਹ
Read Full Story