ਫੈਕਟਰੀਆਂ ਤੇ ਦੁਕਾਨਾਂ ਦੇ ਕਾਮਿਆਂ ਲਈ 30 ਦਸੰਬਰ ਦੀ ਛੁੱਟੀ ਐਲਾਨੀ
Date: 29 December 2018
KRISHAN SINGH, FAZILKA
ਫਾਜ਼ਿਲਕਾ 29 ਦਸੰਬਰ(ਕ੍ਰਿਸ਼ਨ ਸਿੰਘ)
ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਛੱਤਵਾਲ ਨੇ ਜ਼ਿਲ੍ਹੇ ਵਿੱਚ ਸਥਿਤ ਫੈਕਟਰੀਆਂ ਦੇ ਕਾਮਿਆਂ ਲਈ 30 ਦਸੰਬਰ 2018 (ਐਤਵਾਰ) ਨੂੰ ਛੁੱਟੀ ਦਾ ਐਲਾਨ ਕੀਤਾ ਹੈ ਕਿ ਤਾਂ ਕਿ ਉਹ ਗਰਾਮ ਪੰਚਾਇਤ ਚੋਣਾਂ ਵਿੱਚ ਆਪਣੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕਰ ਸਕਣ।
ਇਹ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਫੈਕਟਰੀਆਂ ਦੇ ਕਾਮਿਆਂ ਲਈ 30 ਦਸੰਬਰ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ ਤਾਂ ਕਿ ਕੋਈ ਵੀ ਕਾਮਾ ਆਪਣੇ ਵੋਟ ਪਾਉਣ ਦੇ ਅਧਿਕਾਰ ਤੋਂ ਵਾਂਝਾ ਨਾ ਰਹੇ। ਇਹ ਛੁੱਟੀ ਉਨ੍ਹਾਂ ਦੀ ਆਮ ਹਫ਼ਤਾਵਾਰੀ ਛੁੱਟੀ ਦੇ ਬਦਲੇ ਵਿੱਚ ਹੋਵੇਗੀ।
ਡਿਪਟੀ ਕਮਿਸ਼ਨਰ ਸ. ਛੱਤਵਾਲ ਨੇ ਇਹ ਵੀ ਕਿਹਾ ਕਿ ਜ਼ਿਲ੍ਹੇ ਵਿੱਚ ਸਥਿਤ ਦੁਕਾਨਾਂ ਤੇ ਵਪਾਰਕ ਅਦਾਰਿਆਂ ਦੇ ਕਾਮਿਆਂ ਨੂੰ ਵੀ ਇਸ ਦਿਨ ਕਮਾਈ ਛੁੱਟੀ ਹੋਵੇਗੀ। ਉਨ੍ਹਾਂ ਫੈਕਟਰੀ ਅਤੇ ਦੁਕਾਨਾਂ ਤੇ ਕੰਮ ਕਰਨ ਵਾਲੇ ਕਾਮਿਆਂ ਜ਼ਿਨ੍ਹਾਂ ਦੀ ਜ਼ਿਲ੍ਹੇ ਦੇ ਪਿੰਡਾਂ ਵਿੱਚ ਵੋਟ ਬਣੀ ਹੋਈ ਹੈ ਉਨ੍ਹਾਂ ਨੂੰ ਆਪੋ-ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨਾ ਚਾਹੀਦਾ ਹੈ।

Latest News
- ਕਾਲਜ ਮੈਨੇਜਮੈਂਟ ਤੇ ਵਿਦਿਆਰਥੀਆਂ ਨੇ ਸੜਕ ਦੇ ਡੀਵਾਈਡਰ ਵਿੱਚ ਕੱਟ ਪਾ ਕੇ ਕਾਲਜ ਨੂੰ ਲਾਂਘਾ ਦੇਣ ਦੀ ਕੀਤੀ ਮੰਗ।
- ਅਕਾਲ ਯੂਨੀਵਰਸਿਟੀ ਵਿਚ ਕਵੀਰਾਜ ਨਰੇਸ਼ ਸਕਸੈਨਾ ਦੇ ਵਿਸ਼ੇਸ਼ ਭਾਸ਼ਣ ਦਾ ਹੋਇਆ ਆਯੋਜਨ।
- ਮੁਨਸ਼ੀਵਾਲਾ ਚ ਹੋਈ ਕੁੱਟਮਾਰ ਦੀ ਕਾਂਗਰਸੀ ਆਗੂਆਂ ਵਲੋ ਨਿਖੇਧੀ
- ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਦੇ ਸਹਿਯੋਗ ਨਾਲ ਖੂਨਦਾਨ ਮਹਾਂ-ਸੰਮੇਲਨ।
- ਫਾਜ਼ਿਲਕਾ ’ਚ ਕਾਂਗਰਸ 13, ਭਾਜਪਾ 4 ਤੇ ਸੀ.ਪੀ.ਆਈ. 1 ਸੀਟ ’ਤੇ ਰਹੀ ਜੇਤੂ
- ਮੁੱਖ ਮੰਤਰੀ ਦੇ ਓ. ਐੱਸ. ਡੀ ਕੈਪਟਨ ਸੰਦੀਪ ਸੰਧੂ ਨੇ ਤਲਵੰਡੀ ਸਾਬੋ ਪੁੱਜ ਕਾਂਗਰਸ ਦੇ ਜੇਤੂ ਮੈਂਬਰਾਂ ਨੂੰ ਕੀਤਾ ਸਨਮਾਨਿਤ, ਤਖਤ ਸਾਹਿਬ ਹੋਏ ਨਤਮਸਤਕ।
- ਫਤਿਹਗੜ ਨੌ ਅਬਾਦ ਲਾਗੇ ਸੰਦੋਹਾ ਬਰਾਂਚ 'ਚ ਪਾੜ ਪੈਣ ਨਾਲ ਕਿਸਾਨਾਂ ਦੀ ਸੈਂਕੜੇ ਏਕੜ ਫਸਲ ਬਰਬਾਦ
- ਅਕਾਲੀ ਭਾਜਪਾ ਗਠਜੋੜ ਦੇ ਹੱਕ ਵਿੱਚ ਵੋਟਾਂ ਪਾਉਣ ਵਾਲੇ ਵੋਟਰਾਂ ਅਤੇ ਅਕਾਲੀ ਵਰਕਰਾਂ ਦਾ ਸਿੱਧੂ ਨੇ ਕੀਤਾ ਧੰਨਵਾਦ।
- ਘੱਗਰ ਸਮੇਤ ਪਟਿਆਲਾ ਦੇ ਸਾਰੇ ਬਰਸਾਤੀ ਨਾਲਿਆਂ ਵਿੱਚ ਹਾਲ ਦੀ ਘੜੀ ਪਾਣੀ ਕੰਟਰੋਲ ਹੇਠ
- ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵਲੋਂ ਧੁੱਸੀ ਬੰਨ੍ਹ ਦਾ ਜਾਇਜ਼ਾ
Website Development Comapny in Ludhiana
Contact for Website Development, Online Shopping Portal, News Portal, Dynamic Website
Mobile: 9814790299