ਦੇਸ਼ ਵਿਚ ਨਾਗਰਿਕਤਾ ਸੋਧ ਕਾਨੂੰਨ ਹੋਇਆ ਲਾਗੂ, ਕੇਂਦਰ ਸਰਕਾਰ ਨੇ ਗਜ਼ਟ ਨੋਟੀਫਿਕੇਸ਼ਨ ਕੀਤਾ ਜਾਰੀ l
Date: 11 January 2020
JASPREET SINGH, AMRITSAR
ਸਿਟੀਜ਼ਨਸ਼ਿਪ ਸੋਧ ਐਕਟ ਸ਼ੁੱਕਰਵਾਰ ਤੋਂ ਪੂਰੇ ਦੇਸ਼ ਵਿੱਚ ਲਾਗੂ ਹੋ ਗਿਆ ਹੈ । ਕੇਂਦਰ ਸਰਕਾਰ ਨੇ 10 ਜਨਵਰੀ ਨੂੰ ਗਜ਼ਟ ਨੋਟੀਫਿਕੇਸ਼ਨ ਰਾਹੀਂ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਹੈ । ਇਸ ਵਿਚ ਗ੍ਰਹਿ ਮੰਤਰਾਲੇ ਨੇ ਕਿਹਾ ਹੈ ਕਿ, "ਕੇਂਦਰ ਸਰਕਾਰ ਜਨਵਰੀ, 2020 ਦੇ 10 ਵੇਂ ਦਿਨ ਨੂੰ ਉਸ ਤਰੀਕ ਵਜੋਂ ਸੂਚਤ ਕਰਦੀ ਹੈ ਜਿਸ 'ਤੇ ਨਾਗਰਿਕਤਾ ਸੋਧ ਐਕਟ ਦੀਆਂ ਵਿਵਸਥਾਵਾਂ ਲਾਗੂ ਹੋਣਗੀਆਂ।" ਵਿਚ ਪ੍ਰਕਾਸ਼ਤ ਹੋਣ ਤੇ ਹੀ ਕਿਸੇ ਵੀ ਕਾਨੂੰਨ ਨੂੰ ਲਾਗੂ ਕਰਨ ਦਾ ਅਧਿਕਾਰਤ ਐਲਾਨ ਹੁੰਦਾ ਹੈ l
ਸਿਟੀਜ਼ਨਸ਼ਿਪ ਐਕਟ 1955 ਵਿਚ ਆਇਆ ਸੀ, ਇਸਦੇ ਤਹਿਤ ਕਿਸੇ ਵੀ ਵਿਅਕਤੀ ਨੂੰ ਭਾਰਤੀ ਨਾਗਰਿਕਤਾ ਲੈਣ ਲਈ ਘੱਟੋ ਘੱਟ 11 ਸਾਲ ਭਾਰਤ ਵਿੱਚ ਰਹਿਣਾ ਲਾਜ਼ਮੀ ਹੈ l ਉਹ ਲੋਕ ਜੋ ਭਾਰਤ ਵਿਚ ਗੈਰਕਾਨੂੰਨੀ ਤਰੀਕੇ ਨਾਲ ਦਾਖਲ ਹੁੰਦੇ ਹਨ, ਨੂੰ ਨਾਗਰਿਕਤਾ ਨਹੀਂ ਮਿਲ ਸਕਦੀ l ਉਨ੍ਹਾਂ ਨੂੰ ਉਨ੍ਹਾਂ ਦੇ ਦੇਸ਼ ਵਾਪਸ ਭੇਜਣ ਜਾਂ ਹਿਰਾਸਤ ਵਿਚ ਲੈਣ ਦੇ ਪ੍ਰਬੰਧ ਹਨ । ਸੋਧੇ ਹੋਏ ਬਿੱਲ ਨਾਲ ਗੁਆਂਡੀ ਦੇਸ਼ਾਂ ਅਫਗਾਨਿਸਤਾਨ, ਬੰਗਲਾਦੇਸ਼ ਅਤੇ ਪਾਕਿਸਤਾਨ ਦੇ ਘੱਟਗਿਣਤੀ ਸ਼ਰਨਾਰਥੀਆਂ (ਹਿੰਦੂ, ਸਿੱਖ, ਜੈਨ, ਬੋਧੀ, ਪਾਰਸੀ ਅਤੇ ਈਸਾਈ) ਲਈ ਨਾਗਰਿਕਤਾ ਦਾ ਸਮਾਂ 11 ਸਾਲ ਤੋਂ ਘਟਾ ਕੇ 6 ਸਾਲ ਕਰ ਦਿੱਤਾ ਗਿਆ ਹੈ । ਇਹ ਸਮਾਂ ਮੁਸਲਮਾਨਾਂ ਅਤੇ ਦੂਜੇ ਦੇਸ਼ਾਂ ਦੇ ਨਾਗਰਿਕਾਂ ਲਈ 11 ਸਾਲ ਦਾ ਹੋਵੇਗਾ l

Latest News
- ਕਾਲਜ ਮੈਨੇਜਮੈਂਟ ਤੇ ਵਿਦਿਆਰਥੀਆਂ ਨੇ ਸੜਕ ਦੇ ਡੀਵਾਈਡਰ ਵਿੱਚ ਕੱਟ ਪਾ ਕੇ ਕਾਲਜ ਨੂੰ ਲਾਂਘਾ ਦੇਣ ਦੀ ਕੀਤੀ ਮੰਗ।
- ਅਕਾਲ ਯੂਨੀਵਰਸਿਟੀ ਵਿਚ ਕਵੀਰਾਜ ਨਰੇਸ਼ ਸਕਸੈਨਾ ਦੇ ਵਿਸ਼ੇਸ਼ ਭਾਸ਼ਣ ਦਾ ਹੋਇਆ ਆਯੋਜਨ।
- ਮੁਨਸ਼ੀਵਾਲਾ ਚ ਹੋਈ ਕੁੱਟਮਾਰ ਦੀ ਕਾਂਗਰਸੀ ਆਗੂਆਂ ਵਲੋ ਨਿਖੇਧੀ
- ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਦੇ ਸਹਿਯੋਗ ਨਾਲ ਖੂਨਦਾਨ ਮਹਾਂ-ਸੰਮੇਲਨ।
- ਫਾਜ਼ਿਲਕਾ ’ਚ ਕਾਂਗਰਸ 13, ਭਾਜਪਾ 4 ਤੇ ਸੀ.ਪੀ.ਆਈ. 1 ਸੀਟ ’ਤੇ ਰਹੀ ਜੇਤੂ
- ਮੁੱਖ ਮੰਤਰੀ ਦੇ ਓ. ਐੱਸ. ਡੀ ਕੈਪਟਨ ਸੰਦੀਪ ਸੰਧੂ ਨੇ ਤਲਵੰਡੀ ਸਾਬੋ ਪੁੱਜ ਕਾਂਗਰਸ ਦੇ ਜੇਤੂ ਮੈਂਬਰਾਂ ਨੂੰ ਕੀਤਾ ਸਨਮਾਨਿਤ, ਤਖਤ ਸਾਹਿਬ ਹੋਏ ਨਤਮਸਤਕ।
- ਫਤਿਹਗੜ ਨੌ ਅਬਾਦ ਲਾਗੇ ਸੰਦੋਹਾ ਬਰਾਂਚ 'ਚ ਪਾੜ ਪੈਣ ਨਾਲ ਕਿਸਾਨਾਂ ਦੀ ਸੈਂਕੜੇ ਏਕੜ ਫਸਲ ਬਰਬਾਦ
- ਅਕਾਲੀ ਭਾਜਪਾ ਗਠਜੋੜ ਦੇ ਹੱਕ ਵਿੱਚ ਵੋਟਾਂ ਪਾਉਣ ਵਾਲੇ ਵੋਟਰਾਂ ਅਤੇ ਅਕਾਲੀ ਵਰਕਰਾਂ ਦਾ ਸਿੱਧੂ ਨੇ ਕੀਤਾ ਧੰਨਵਾਦ।
- ਘੱਗਰ ਸਮੇਤ ਪਟਿਆਲਾ ਦੇ ਸਾਰੇ ਬਰਸਾਤੀ ਨਾਲਿਆਂ ਵਿੱਚ ਹਾਲ ਦੀ ਘੜੀ ਪਾਣੀ ਕੰਟਰੋਲ ਹੇਠ
- ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵਲੋਂ ਧੁੱਸੀ ਬੰਨ੍ਹ ਦਾ ਜਾਇਜ਼ਾ
Website Development Comapny in Ludhiana
Contact for Website Development, Online Shopping Portal, News Portal, Dynamic Website
Mobile: 9814790299