ਕਿਸਾਨਾਂ ਨੂੰ ਮਿਲ ਰਹੀ ਹੈ ਖੁੱਲੀ ਬਿਜਲੀ-ਗੁਰਪ੍ਰੀਤ ਧਮੋਲੀ
Date: 01 July 2023
RAJESH DEHRA, RAJPURA
ਰਾਜਪੁਰਾ,1 ਜੁਲਾਈ (ਰਾਜੇਸ਼ ਡਾਹਰਾ)
ਆਮ ਆਦਮੀ ਪਾਰਟੀ ਦੀ ਸਰਕਾਰ ਵਿਚ ਕਿਸਾਨਾਂ ਨੂੰ ਇਸ ਵਾਰ ਕੋਈ ਵੀ ਬਿਜਲੀ ਕੱਟ ਦਾ ਸਾਹਮਣਾ ਨਹੀਂ ਕਰਨਾ ਪੈ ਰਿਹਾ ਹੈ। ਆਮ ਆਦਮੀ ਪਾਰਟੀ ਦੇ ਸੂਬਾ ਜੋਆਇੰਟ ਸੈਕਟਰੀ ਗੁਰਪ੍ਰੀਤ ਸਿੰਘ ਧਮੋਲੀ ਨੇ ਪ੍ਰੈਸ ਕਾਨਫਰੰਸ ਕਰਕੇ ਕਿਹਾ ਕੀ ਆਮ ਆਦਮੀ ਪਾਰਟੀ ਦੀ ਇਮਾਨਦਾਰ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਜੀ ਦੀ ਅਗਵਾਈ ਹੇਠ ਨੇਕ ਨੀਯਤ ਨਾਲ ਕੰਮ ਕਰ ਰਹੀ ਹੈ ਉਸੇ ਦਾ ਇਹ ਨਤੀਜਾ ਹੈ ਕੀ ਪੂਰੀ ਗ਼ਰਮੀ ਦੇ ਸੀਜਨ ਵਿਚ ਵੀ ਘਰੇਲੂ ਅਤੇ ਇੰਡਸਟਰੀ ਤੇ ਬਿਜਲੀ ਦੇ ਕੱਟ ਲਗਾਏ ਬਗੈਰ ਕਿਸਾਨਾਂ ਨੂੰ 8-10 ਘੰਟੇ ਨਹੀਂ ਬਲਕਿ ਖੁੱਲੀ ਬਿਜਲੀ ਦਿਤੀ ਜਾ ਰਹੀ ਹੈ l ਜਿਵੇਂ ਕੀ ਮੁੱਖ ਮੰਤਰੀ ਭਗਵੰਤ ਮਾਨ ਸਾਹਿਬ ਨੇ ਪਹਿਲਾ ਹੀ ਐਲਾਨ ਕੀਤਾ ਸੀ ਕੀ ਇਸ ਵਾਰ ਕਿਸਾਨ ਮੋਟਰਾਂ ਬੰਦ ਰੱਖ ਕੇ ਜੀਰੀ ਲਗਾਉਣਗੇ ਉਹ ਪੂਰਾ ਕੀਤਾ ਅਤੇ ਨਾਲ ਹੀ ਜਿਨ੍ਹਾਂ ਕਿਸਾਨਾਂ ਨੂੰ ਪਿਛਲੇ ਚਾਲੀ ਸਾਲਾਂ ਤੋਂ ਨਹਿਰੀ ਪਾਣੀ ਨਹੀਂ ਮਿਲਿਆ ਸੀ ਉਹਨਾਂ ਨੂੰ ਵੀ ਨਹਿਰਾਂ,ਸੂਏਆਂ ਦੀ ਸਫਾਈ ਕਰਵਾ ਕੇ ਵੱਧ ਪਾਣੀ ਛੱਡ ਕੇ ਨਹਿਰੀ ਪਾਣੀ ਆਖਰੀ ਖੇਤ ਤਕ ਪਹੁੰਚਦਾ ਕੀਤਾ ਹੈ ਇਸ ਨਾਲ ਧਰਤੀ ਹੇਠਲਾ ਪਾਣੀ ਵੀ ਬੱਚੇਗਾ ਜਿਹੜਾ ਅਗਲੀ ਪੀੜੀਆਂ ਦੇ ਕੰਮ ਆਵੇਗਾ l ਇਸ ਮੌਕੇ ਯੂਥ ਵਿੰਗ ਪੰਜਾਬ ਦੇ ਜੋਇੰਟ ਸੈਕਟਰੀ ਜਸਵੀਰ ਸਿੰਘ ਚੰਦੂਆ, ਕੀਰਤ ਸਿੰਘ ਸੇਹਰਾ ਅਤੇ ਹਰਪ੍ਰੀਤ ਸਿੰਘ ਸੈਣੀ ਹਾਜ਼ਰ ਸਨ

Latest News
- ਕਾਲਜ ਮੈਨੇਜਮੈਂਟ ਤੇ ਵਿਦਿਆਰਥੀਆਂ ਨੇ ਸੜਕ ਦੇ ਡੀਵਾਈਡਰ ਵਿੱਚ ਕੱਟ ਪਾ ਕੇ ਕਾਲਜ ਨੂੰ ਲਾਂਘਾ ਦੇਣ ਦੀ ਕੀਤੀ ਮੰਗ।
- ਅਕਾਲ ਯੂਨੀਵਰਸਿਟੀ ਵਿਚ ਕਵੀਰਾਜ ਨਰੇਸ਼ ਸਕਸੈਨਾ ਦੇ ਵਿਸ਼ੇਸ਼ ਭਾਸ਼ਣ ਦਾ ਹੋਇਆ ਆਯੋਜਨ।
- ਮੁਨਸ਼ੀਵਾਲਾ ਚ ਹੋਈ ਕੁੱਟਮਾਰ ਦੀ ਕਾਂਗਰਸੀ ਆਗੂਆਂ ਵਲੋ ਨਿਖੇਧੀ
- ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਦੇ ਸਹਿਯੋਗ ਨਾਲ ਖੂਨਦਾਨ ਮਹਾਂ-ਸੰਮੇਲਨ।
- ਫਾਜ਼ਿਲਕਾ ’ਚ ਕਾਂਗਰਸ 13, ਭਾਜਪਾ 4 ਤੇ ਸੀ.ਪੀ.ਆਈ. 1 ਸੀਟ ’ਤੇ ਰਹੀ ਜੇਤੂ
- ਮੁੱਖ ਮੰਤਰੀ ਦੇ ਓ. ਐੱਸ. ਡੀ ਕੈਪਟਨ ਸੰਦੀਪ ਸੰਧੂ ਨੇ ਤਲਵੰਡੀ ਸਾਬੋ ਪੁੱਜ ਕਾਂਗਰਸ ਦੇ ਜੇਤੂ ਮੈਂਬਰਾਂ ਨੂੰ ਕੀਤਾ ਸਨਮਾਨਿਤ, ਤਖਤ ਸਾਹਿਬ ਹੋਏ ਨਤਮਸਤਕ।
- ਫਤਿਹਗੜ ਨੌ ਅਬਾਦ ਲਾਗੇ ਸੰਦੋਹਾ ਬਰਾਂਚ 'ਚ ਪਾੜ ਪੈਣ ਨਾਲ ਕਿਸਾਨਾਂ ਦੀ ਸੈਂਕੜੇ ਏਕੜ ਫਸਲ ਬਰਬਾਦ
- ਅਕਾਲੀ ਭਾਜਪਾ ਗਠਜੋੜ ਦੇ ਹੱਕ ਵਿੱਚ ਵੋਟਾਂ ਪਾਉਣ ਵਾਲੇ ਵੋਟਰਾਂ ਅਤੇ ਅਕਾਲੀ ਵਰਕਰਾਂ ਦਾ ਸਿੱਧੂ ਨੇ ਕੀਤਾ ਧੰਨਵਾਦ।
- ਘੱਗਰ ਸਮੇਤ ਪਟਿਆਲਾ ਦੇ ਸਾਰੇ ਬਰਸਾਤੀ ਨਾਲਿਆਂ ਵਿੱਚ ਹਾਲ ਦੀ ਘੜੀ ਪਾਣੀ ਕੰਟਰੋਲ ਹੇਠ
- ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵਲੋਂ ਧੁੱਸੀ ਬੰਨ੍ਹ ਦਾ ਜਾਇਜ਼ਾ
Website Development Comapny in Ludhiana
Contact for Website Development, Online Shopping Portal, News Portal, Dynamic Website
Mobile: 9814790299