ਮੁੱਖ ਮੰਤਰੀ ਦੇ ਓ ਐਸ ਡੀ ਨੂੰ ਸ਼ਹਿਰ ਦੀਆਂ ਸਮੱਸਿਆਵਾਂ ਬਾਰੇ ਜਾਣੂ ਕਰਵਾਇਆ
Date: 30 July 2023
RAJESH DEHRA, RAJPURA
ਰਾਜਪੁਰਾ, 30 ਜੁਲਾਈ (ਰਾਜੇਸ਼ ਡਾਹਰਾ)
ਅੱਜ ਆਮ ਆਦਮੀ ਪਾਰਟੀ ਪੰਜਾਬ ਦੇ ਜੋਆਇੰਟ ਸੈਕਟਰੀ ਅਤੇ ਸੀਨੀਅਰ ਆਗੂ ਗੁਰਪ੍ਰੀਤ ਸਿੰਘ ਧਮੋਲੀ ਵੱਲੋਂ ਮਾਨਯੋਗ ਮੁੱਖ ਮੰਤਰੀ ਭਗਵੰਤ ਮਾਨ ਜੀ ਦੇ ਓ ਐਸ ਡੀ ਬਲਤੇਜ ਪੰਨੂ ਨਾਲ ਵਿਸ਼ੇਸ ਤੋਰ ਤੇ ਮੁਲਾਕਾਤ ਕੀਤੀ l ਇਸ ਮੌਕੇ ਗੁਰਪ੍ਰੀਤ ਸਿੰਘ ਧਮੋਲੀ ਵੱਲੋਂ ਪੰਜਾਬ ਸਰਕਾਰ ਵੱਲੋਂ 600 ਯੂਨਿਟ ਬਿਜਲੀ ਫ੍ਰੀ ਕਰਨ, 12500 ਅਧਿਆਪਕ ਪੱਕੇ ਕਰਨ ਲਈ ਰਾਜਪੁਰਾ ਵਾਸੀਆਂ ਵੱਲੋਂ ਭਗਵੰਤ ਮਾਨ ਜੀ ਦਾ ਧਨਵਾਦ ਕੀਤਾ ਗਿਆ l ਇਸ ਮੌਕੇ ਰਾਜਪੁਰਾ ਦੇ ਸੀਵਰੇਜ, ਸੜਕਾਂ ਦੀ ਸਮੱਸਿਆ ਸੰਬੰਦੀ ਗੱਲ ਹੋਈ। ਗੁਰਪ੍ਰੀਤ ਸਿੰਘ ਧਮੋਲੀ ਨੇ ਰਾਜਪੁਰਾ ਵਿਚ ਸੜਕਾਂ, ਸੀਵਰੇਜ ਅਤੇ ਹੋਰ ਵਿਕਾਸ ਕਾਰਜ ਜਲਦੀ ਕਰਵਾਉਣ ਦੀ ਬੇਨਤੀ ਕੀਤੀ ਗਈ l ਇਸ ਮੌਕੇ ਪਾਰਟੀ ਨਾਲ ਸੰਬਧਿਤ ਵਿਚਾਰਾਂ ਹੋਈਆਂ ਅਤੇ ਸਾਰੇ ਵਰਕਰਾਂ ਦੀਆਂ ਭਾਵਨਾਵਾਂ ਦੱਸੀਆਂ l

Latest News
- ਕਾਲਜ ਮੈਨੇਜਮੈਂਟ ਤੇ ਵਿਦਿਆਰਥੀਆਂ ਨੇ ਸੜਕ ਦੇ ਡੀਵਾਈਡਰ ਵਿੱਚ ਕੱਟ ਪਾ ਕੇ ਕਾਲਜ ਨੂੰ ਲਾਂਘਾ ਦੇਣ ਦੀ ਕੀਤੀ ਮੰਗ।
- ਅਕਾਲ ਯੂਨੀਵਰਸਿਟੀ ਵਿਚ ਕਵੀਰਾਜ ਨਰੇਸ਼ ਸਕਸੈਨਾ ਦੇ ਵਿਸ਼ੇਸ਼ ਭਾਸ਼ਣ ਦਾ ਹੋਇਆ ਆਯੋਜਨ।
- ਮੁਨਸ਼ੀਵਾਲਾ ਚ ਹੋਈ ਕੁੱਟਮਾਰ ਦੀ ਕਾਂਗਰਸੀ ਆਗੂਆਂ ਵਲੋ ਨਿਖੇਧੀ
- ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਦੇ ਸਹਿਯੋਗ ਨਾਲ ਖੂਨਦਾਨ ਮਹਾਂ-ਸੰਮੇਲਨ।
- ਫਾਜ਼ਿਲਕਾ ’ਚ ਕਾਂਗਰਸ 13, ਭਾਜਪਾ 4 ਤੇ ਸੀ.ਪੀ.ਆਈ. 1 ਸੀਟ ’ਤੇ ਰਹੀ ਜੇਤੂ
- ਮੁੱਖ ਮੰਤਰੀ ਦੇ ਓ. ਐੱਸ. ਡੀ ਕੈਪਟਨ ਸੰਦੀਪ ਸੰਧੂ ਨੇ ਤਲਵੰਡੀ ਸਾਬੋ ਪੁੱਜ ਕਾਂਗਰਸ ਦੇ ਜੇਤੂ ਮੈਂਬਰਾਂ ਨੂੰ ਕੀਤਾ ਸਨਮਾਨਿਤ, ਤਖਤ ਸਾਹਿਬ ਹੋਏ ਨਤਮਸਤਕ।
- ਫਤਿਹਗੜ ਨੌ ਅਬਾਦ ਲਾਗੇ ਸੰਦੋਹਾ ਬਰਾਂਚ 'ਚ ਪਾੜ ਪੈਣ ਨਾਲ ਕਿਸਾਨਾਂ ਦੀ ਸੈਂਕੜੇ ਏਕੜ ਫਸਲ ਬਰਬਾਦ
- ਅਕਾਲੀ ਭਾਜਪਾ ਗਠਜੋੜ ਦੇ ਹੱਕ ਵਿੱਚ ਵੋਟਾਂ ਪਾਉਣ ਵਾਲੇ ਵੋਟਰਾਂ ਅਤੇ ਅਕਾਲੀ ਵਰਕਰਾਂ ਦਾ ਸਿੱਧੂ ਨੇ ਕੀਤਾ ਧੰਨਵਾਦ।
- ਘੱਗਰ ਸਮੇਤ ਪਟਿਆਲਾ ਦੇ ਸਾਰੇ ਬਰਸਾਤੀ ਨਾਲਿਆਂ ਵਿੱਚ ਹਾਲ ਦੀ ਘੜੀ ਪਾਣੀ ਕੰਟਰੋਲ ਹੇਠ
- ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵਲੋਂ ਧੁੱਸੀ ਬੰਨ੍ਹ ਦਾ ਜਾਇਜ਼ਾ
Website Development Comapny in Ludhiana
Contact for Website Development, Online Shopping Portal, News Portal, Dynamic Website
Mobile: 9814790299