Stories By KRISHAN SINGH
ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪਿੰਡ ਚੱਕ ਮੌਢੀ ਵਿੱਚ ਲਗਾਇਆ ਕਿਸਾਨ ਜਾਗਰੂਕਤਾ ਕੈਂਪ
KRISHAN SINGH, FAZILKA
ਫਾਜ਼ਿਲਕਾ 4 ਨਵੰਬਰ(ਕ੍ਰਿਸ਼ਨ ਸਿੰਘ)-ਸੂਬਾ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਾਗਬਾਨੀ ਵਿਭਾਗ ਵੱਲੋ ਜ਼ਿਲੇ ਦੇ ਪਿੰਡ ਚੱਕ ਮੌਢੀ ਵਿਖੇ ਕਿਸਾਨਡੇਗੂ ਅਤੇ ਮਲੇਰੀਆ ਦੇ ਕੰਟੋਰਲ ਲਈ ਉਪਰਾਲੇ ਲਗਾਤਾਰ ਜਾਰੀ : ਡਿਪਟੀ ਕਮਿਸ਼ਨਰ
KRISHAN SINGH, FAZILKA
ਫਾਜ਼ਿਲਕਾ 4 ਨਵੰਬਰ(ਕ੍ਰਿਸ਼ਨ ਸਿੰਘ)-ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਛੱਤਵਾਲ ਨੇ ਦੱਸਿਆ ਕਿ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਵੈਕਟਰ ਬੋਰਨ ਬਿਮਾਰੀਆਂ ਜਿਵੇਂ ਕਿ ਡੇਂਗੂ ਅਤੇ ਮਲੇਰੀਂਆਂ ਤੋਂ ਆਮ ਲੋਕਾਂ ਨੂੰ ਬਚਾਉਣ ਸਬੰਧੀ ਜ਼ਿਲ੍ਹੇ ਅਧੀਨਫਾਜਿਲਕਾ ਦੇ ਪਿੰਡ ਮਹਾਤਮ ਨਗਰ ਦੇ ਨਜਦੀਕ ਵਗਦੇ ਸਤਲੁਜ ਦਰਿਆ ਵਿੱਚ ਡੁੱਬਣ ਕਾਰਨ ਇੱਕ ਵਿਅਕਤੀ ਦੀ ਹੋਈ ਮੌਤ, ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਸਰਕਾਰ ਤੋਂ ਮਾਲੀ ਸਹਾਇਤਾ ਦੀ ਕੀਤੀ ਮੰਗ
KRISHAN SINGH, FAZILKA
ਫਾਜਿਲਕਾ, 4 ਨਵੰਬਰ(ਕ੍ਰਿਸ਼ਨ ਸਿੰਘ)-ਫਾਜਿਲਕਾ ਦੇ ਸਰਹੱਦੀ ਪਿੰਡ ਮਹਾਤਮ ਨਗਰ ਦੇ ਨਜਦੀਕ ਵਗਦੇ ਸਤਲੁਜ ਦਰਿਆ ਵਿੱਚ ਇੱਕ ਵਿਅਕਤੀ ਦੀ ਡੁੱਬ ਜਾਣ ਕਾਰਨ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਦਿੰਦੇ ਹੋਇਆਂ ਮ੍ਰਿਤਕ ਲਾਲ ਸਿੰਘ(45)ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪਿੰਡ ਕੰਧਵਾਲਾ ਅਮਰਕੋਟ ਵਿੱਚ ਲਗਾਇਆ ਕਿਸਾਨ ਜਾਗਰੂਕਤਾ ਕੈਂਪ
KRISHAN SINGH, FAZILKA
ਫਾਜ਼ਿਲਕਾ 26 ਅਕਤੂਬਰ-(ਕ੍ਰਿਸ਼ਨ ਸਿੰਘ)-ਸੂਬਾ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਾਗਬਾਨੀ ਵਿਭਾਗ ਵੱਲੋ ਜ਼ਿਲ੍ਹੇ ਦੇ ਪਿੰਡ ਕੰਧਵਾਲਾ ਅਮਰਕੋਟ ਵਿਖੇਮਿਸ਼ਨ ਤੰਦਰੁਸਤ ਪੰਜਾਬ ਤਹਿਤ ਫਲਾਂ ਦੀ ਕੀਤੀ ਅਚਨਚੇਤ ਚੈਕਿੰਗ
KRISHAN SINGH, FAZILKA
ਫਾਜ਼ਿਲਕਾ 26 ਅਕਤੂਬਰ (ਕ੍ਰਿਸ਼ਨ ਸਿੰਘ)-ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਵੱਖ-ਵੱਖ ਵਿਭਾਗਾਂ ਵੱਲੋਂ ਲਗਾਤਾਰ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਸ ਤਹਿਤਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਵਰਤੋਂ ਵਿੱਚ ਜਾਵੇ ਲਿਆਂਦਾ-ਵਿਜੈ ਕੁਮਾਰ
KRISHAN SINGH, FAZILKA
ਫਾਜ਼ਿਲਕਾ 26 ਅਕਤੂਬਰ (ਕ੍ਰਿਸ਼ਨ ਸਿੰਘ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪਰਾਲੀ ਸੁਰੱਖਿਆ ਅਭਿਆਨ 2018 ਤਹਿਤ ਫਸਲਾਂ ਦੀ ਰਹਿੰਦਖੂੰਹਦ ਦੇ ਪ੍ਰਬੰਧ ਸਬੰਧੀ ਡਿਪਟੀ ਕਮਿਸ਼ਨਰ ਸ ਮਨਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਖੇਤੀਬਾੜੀ ਵਿਭਾਗ ਵੱਲੋਂਫਾਜ਼ਿਲਕਾ ’ਚ ਕਾਂਗਰਸ 13, ਭਾਜਪਾ 4 ਤੇ ਸੀ.ਪੀ.ਆਈ. 1 ਸੀਟ ’ਤੇ ਰਹੀ ਜੇਤੂ
KRISHAN SINGH, FAZILKA
ਫਾਜ਼ਿਲਕਾ 23 ਸਤੰਬਰ(ਕ੍ਰਿਸ਼ਨ ਸਿੰਘ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣਕਾਰ ਅਫਸਰ ਸ. ਮਨਪ੍ਰੀਤ ਸਿੰਘ ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ ਪੰਜਾਬ ਦੇ ਆਦੇਸ਼ਾਂ ਅਨੁਸਾਰ 19 ਸਤੰਬਰ 2018 ਨੂੰ ਹੋਈਆਂ ਪੰਚਾਇਤ ਸਮਿਤੀ ਦੀਆਂ ਚੋਣਾਂ ਦੇ ਨਤੀਜੇ ਐਲਾਨੇ ਗਏ।
KRISHAN SINGH
FAZILKA, PUNJAB
[email protected]
Website Development Comapny in Ludhiana
Contact for Website Development, Online Shopping Portal, News Portal, Dynamic Website
Mobile: 9814790299