ਹਲਕਾ ਰਾਜਪੁਰਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਦਿਤੇ ਨਵੇਂ ਬਣੇ ਸਰਪੰਚਾਂ ਨੂੰ ਸਰਟੀਫਿਕੇਟ
Date: 10 January 2019
RAJESH DEHRA, RAJPURA
ਰਾਜਪੁਰਾ (ਰਾਜੇਸ਼ ਡਾਹਰਾ)
ਅੱਜ ਰਾਜਪੁਰਾ ਵਿਚ ਇਕ ਸਮਾਰੋਹ ਦੌਰਾਨ ਹਲਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਵਲੋਂ ਹਲਕਾ ਰਾਜਪੁਰਾ ਦੇ ਨੇੜਲੇ ਪਿੰਡਾਂ ਵਿਚ ਨਵੇਂ ਚੁਣੇ ਗਏ ਲਗਭਗ 98 ਪਿੰਡਾਂ ਦੇ ਸਰਪੰਚਾਂ ਨੂੰ ਸਰਟੀਫਿਕੇਟ ਦਿਤੇ ਗਏ। ਪਤਰਕਾਰਾਂ ਨਾਲ ਗੱਲ ਕਰਦੇ ਹੋਏ ਵਿਧਾਇਕ ਕੰਬੋਜ ਨੇ ਕਿਹਾ ਕਿ ਬੀਤੇ ਦਿਨੀ ਇਕ ਸਮਾਗਮ ਦੌਰਾਨ ਸਾਰੇ ਪਿੰਡਾਂ ਦੀ ਪੰਚਾਇਤਾਂ ਦਾ ਮਹਾਰਾਣੀ ਪਰਨੀਤ ਕੌਰ ਜੀ ਵਲੋਂ ਇਕ ਧੰਨਵਾਦ ਸਮਾਰੋਹ ਰੱਖਿਆ ਗਿਆ ਅਤੇ ਅੱਜ ਅਸੀਂ ਇਸ ਸਮਾਗਮ ਰਾਹੀਂ ਲਗਭਗ ਸਾਰੇ ਪਿੰਡਾਂ ਦੇ ਪੰਚਾਇਤਾਂ ਨੂੰ ਸਰਟੀਫਿਕੇਟ ਦਿਤੇ ਗਏ। ਪੰਜਾਬ ਇੰਫੋਲਾਇਨ ਨਾਲ ਗੱਲ ਕਰਦੇ ਹੋਏ ਵਿਧਾਇਕ ਨੇ ਕਿਹਾ ਕਿ ਅਸੀਂ ਪਿੰਡਾਂ ਦੀਆਂ ਪੰਚਾਇਤਾਂ ਨੂੰ ਕੋਈ ਰਾਜਨੀਤਿਕ ਗੱਲ ਨਹੀਂ ਕਹਿ ਰਹੇ ਬਸ ਇਨਾਂ ਕਿਹਾ ਕਿ ਉਹ ਆਪਣੇ ਆਪਣੇ ਇਲਾਕੇ ਵਿਚ ਸਾਫ ਸਫਾਈ ਰੱਖਣ,ਧੜੇਬੰਦੀ ਨਹੀਂ ਰੱਖਣੀ ਅਤੇ ਪਿੰਡਾਂ ਵਿੱਚ ਬੂਟੇ ਲਗਾਉਣ ਤਾਂ ਜੋ ਸਾਡੇ ਇਲਾਕੇ ਵਿਚ ਹਰਿਆਲੀ ਅਤੇ ਖੁਸ਼ਹਾਲੀ ਰਹੇ ।ਉਹਨਾਂ ਕਿਹਾ ਕਿ ਸਾਨੂੰ ਖੁਸ਼ੀ ਹੈ ਕਿ ਸਾਡੇ ਬਹੁਤ ਸਾਰੇ ਇਲਾਕਿਆਂ ਵਿਚ ਵਿਕਾਸ ਦੇ ਕੰਮ ਚੱਲ ਰਿਹਾ ਹੈ।ਸਾਡੀ ਇਕੋ ਹੀ ਇੱਛਾ ਹੈ ਕਿ ਰਾਜਪੁਰਾ ਨੂੰ ਪੂਰੇ ਪੰਜਾਬ ਵਿਚ ਸਭ ਤੋਂ ਸੋਹਣਾ ਅਤੇ ਸਭ ਤੋਂ ਉੱਚਾ ਕਰਨਾ ਹੈ ।ਉਹਨਾਂ ਕਿਹਾ ਕਿ ਉਮੀਦ ਹੈ ਕਿ ਆਉਣ ਵਾਲੇ 2 ਮਹੀਨੇ ਵਿਚ ਇਹਨਾਂ ਨੂੰ ਗਰਾਂਟਾਂ ਵੀ ਮਿਲ ਜਾਣਗੀਆਂ।

Latest News
- ਕਾਲਜ ਮੈਨੇਜਮੈਂਟ ਤੇ ਵਿਦਿਆਰਥੀਆਂ ਨੇ ਸੜਕ ਦੇ ਡੀਵਾਈਡਰ ਵਿੱਚ ਕੱਟ ਪਾ ਕੇ ਕਾਲਜ ਨੂੰ ਲਾਂਘਾ ਦੇਣ ਦੀ ਕੀਤੀ ਮੰਗ।
- ਅਕਾਲ ਯੂਨੀਵਰਸਿਟੀ ਵਿਚ ਕਵੀਰਾਜ ਨਰੇਸ਼ ਸਕਸੈਨਾ ਦੇ ਵਿਸ਼ੇਸ਼ ਭਾਸ਼ਣ ਦਾ ਹੋਇਆ ਆਯੋਜਨ।
- ਮੁਨਸ਼ੀਵਾਲਾ ਚ ਹੋਈ ਕੁੱਟਮਾਰ ਦੀ ਕਾਂਗਰਸੀ ਆਗੂਆਂ ਵਲੋ ਨਿਖੇਧੀ
- ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਦੇ ਸਹਿਯੋਗ ਨਾਲ ਖੂਨਦਾਨ ਮਹਾਂ-ਸੰਮੇਲਨ।
- ਫਾਜ਼ਿਲਕਾ ’ਚ ਕਾਂਗਰਸ 13, ਭਾਜਪਾ 4 ਤੇ ਸੀ.ਪੀ.ਆਈ. 1 ਸੀਟ ’ਤੇ ਰਹੀ ਜੇਤੂ
- ਮੁੱਖ ਮੰਤਰੀ ਦੇ ਓ. ਐੱਸ. ਡੀ ਕੈਪਟਨ ਸੰਦੀਪ ਸੰਧੂ ਨੇ ਤਲਵੰਡੀ ਸਾਬੋ ਪੁੱਜ ਕਾਂਗਰਸ ਦੇ ਜੇਤੂ ਮੈਂਬਰਾਂ ਨੂੰ ਕੀਤਾ ਸਨਮਾਨਿਤ, ਤਖਤ ਸਾਹਿਬ ਹੋਏ ਨਤਮਸਤਕ।
- ਫਤਿਹਗੜ ਨੌ ਅਬਾਦ ਲਾਗੇ ਸੰਦੋਹਾ ਬਰਾਂਚ 'ਚ ਪਾੜ ਪੈਣ ਨਾਲ ਕਿਸਾਨਾਂ ਦੀ ਸੈਂਕੜੇ ਏਕੜ ਫਸਲ ਬਰਬਾਦ
- ਅਕਾਲੀ ਭਾਜਪਾ ਗਠਜੋੜ ਦੇ ਹੱਕ ਵਿੱਚ ਵੋਟਾਂ ਪਾਉਣ ਵਾਲੇ ਵੋਟਰਾਂ ਅਤੇ ਅਕਾਲੀ ਵਰਕਰਾਂ ਦਾ ਸਿੱਧੂ ਨੇ ਕੀਤਾ ਧੰਨਵਾਦ।
- ਘੱਗਰ ਸਮੇਤ ਪਟਿਆਲਾ ਦੇ ਸਾਰੇ ਬਰਸਾਤੀ ਨਾਲਿਆਂ ਵਿੱਚ ਹਾਲ ਦੀ ਘੜੀ ਪਾਣੀ ਕੰਟਰੋਲ ਹੇਠ
- ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵਲੋਂ ਧੁੱਸੀ ਬੰਨ੍ਹ ਦਾ ਜਾਇਜ਼ਾ
Website Development Comapny in Ludhiana
Contact for Website Development, Online Shopping Portal, News Portal, Dynamic Website
Mobile: 9814790299