Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper
HOME Free Classified Video
RNI No. PUNMUL/2009/29513, Chief Editor: Gurjeet Singh Azad, Email: info@punjabinfoline.com
Loading...
Have a Facebook account? Log in with Facebook here.

E-Paper
Photo News
Category
Tags Cloud

ਪਾਕਿ ਦਾ ਅਗਲਾ ਪ੍ਰਧਾਨ ਮੰਤਰੀ ਬਣਾਂਗਾ-ਇਮਰਾਨ

Date: Jan 28, 2012

Report By: PI Bureau
Ludhiana
ਪਾਕਿ ਦਾ ਅਗਲਾ ਪ੍ਰਧਾਨ ਮੰਤਰੀ ਬਣਾਂਗਾ-ਇਮਰਾਨ
ਇਸਲਾਮਾਬਾਦ, ਪਾਕਿਸਤਾਨ ਦੇ ਵਿਰੋਧੀ ਧਿਰ ਦੇ ਨੇਤਾ ਇਮਰਾਨ ਖਾਨ (59) ਨੇ ਕਿਹਾ ਹੈ ਕਿ ਅਗਲੀਆਂ ਰਾਸ਼ਟਰੀ ਚੋਣਾਂ 'ਚ ਉਨ੍ਹਾਂ ਦੀ ਪਾਰਟੀ ਭਾਰੀ ਬਹੁਮਤ ਪ੍ਰਾਪਤ ਕਰੇਗੀ ਅਤੇ ਉਹ ਦੇਸ਼ ਦੇ ਅਗਲੇ ਪ੍ਰਧਾਨ ਮੰਤਰੀ ਹੋਣਗੇ। ਉਨ੍ਹਾਂ ਨੇ 15 ਸਾਲ ਪਹਿਲਾਂ ਪਾਕਿਸਤਾਨ ਤਹਿਰੀਕ-ਏ-ਇਨਸਾਫ ਪਾਰਟੀ ਦਾ ਗਠਨ ਕਰਕੇ ਰਾਜਨੀਤੀ 'ਚ ਕਦਮ ਰੱਖਿਆ ਸੀ ਅਤੇ ਕ੍ਰਿਕਟ ਖਿਡਾਰੀ ਦੇ ਰੂਪ 'ਚ ਪ੍ਰਾਪਤ ਪ੍ਰਸਿੱਧੀ ਨੂੰ ਉਸ ਸਮੇਂ ਤੋਂ ਉਹ ਵੋਟ 'ਚ ਬਦਲਣ ਲਈ ਸੰਘਰਸ਼ ਕਰ ਰਹੇ ਹਨ ਪਰ ਹਾਲ 'ਚ ਹੀ ਉਨ੍ਹਾਂ ਦੀ ਰਾਜਨੀਤਿਕ ਕਿਸਮਤ ਚਮਕੀ ਹੈ ਅਤੇ ਉਨ੍ਹਾਂ ਨੇ ਕਾਫੀ ਲੋਕਪ੍ਰਿਯਤਾ ਪ੍ਰਾਪਤ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਜਦੋਂ ਲਾਹੌਰ ਅਤੇ ਕਰਾਚੀ 'ਚ ਉਨ੍ਹਾਂ ਨੇ ਆਪਣੀਆਂ ਜਨ ਸਭਾਵਾਂ 'ਚ ਲਗਭਗ ਢਾਈ ਲੱਖ ਲੋਕਾਂ ਦੀ ਭੀੜ ਦੇਖੀ ਤਾਂ ਉਨ੍ਹਾਂ ਨੂੰ ਬਹੁਤ ਹੈਰਾਨੀ ਹੋਈ। ਲੋਕ ਭ੍ਰਿਸ਼ਟਾਚਾਰ ਨਾਲ ਲੜਨ, ਅਸਲ ਲੋਕਤੰਤਰ ਨੂੰ ਬੜਾਵਾ ਦੇਣ, ਅਮਰੀਕਾ ਨਾਲ ਪਾਕਿਸਤਾਨ ਦੇ ਸੰਬੰਧਾਂ 'ਬਦਲਾਅ ਲਿਆਉਣ ਦੇ ਉਨ੍ਹਾਂ ਦੇ ਸੰਕਲਪ ਤੋਂ ਪ੍ਰਭਾਵਿਤ ਹੋਏ।



© 2012 punjabinfoline.com

punjab infoline arash info