ਐਥਲੇਟਿਕ ਮੁਕਾਬਲੇ ਵਿਚ ਪਟੇਲ ਕਾਲਜ ਨੇ 1 ਸੋਨ ਤੇ 1 ਚਾਂਦੀ ਦਾ ਤਗਮਾ ਜਿੱਤਿਆ
Date: 26 October 2018
RAJESH DEHRA, RAJPURA
ਰਾਜਪੁਰਾ- (ਰਾਜੇਸ਼ ਡੇਹਰਾ)
ਰਾਜਪੁਰਾ ਦੇ ਪਟੇਲ ਮੈਮੋਰੀਅਲ ਨੈਸ਼ਨਲ ਕਾਲਜ ਦੀ ਵਿਦਿਆਰਥਣਾਂ ਨੇ ਅੰਤਰ ਕਾਲਜ ਐਥਲੇਟਿਕ ਮੁਕਾਬਲੇ ਵਿਚ 1 ਸੋਨ ਅਤੇ 1 ਚਾਂਦੀ ਦਾ ਤਗਮਾ ਜਿੱਤਿਆ ਹੈ। ਕਾਲਜ ਦੀ ਪ੍ਰੋ. ਮਨਦੀਪ ਕੌਰ, ਪ੍ਰੋ. ਤ੍ਰਿਸ਼ਰਨਦੀਪ ਸਿੰਘ ਗਰੇਵਾਲ ਅਤੇ ਕੋਚ ਹਰਪ੍ਰੀਤ ਸਿੰਘ ਦੀ ਅਗਵਾਈ ਵਿੱਚ ਪਟੇਲ ਕਾਲਜ ਦੀ ਵਿਦਿਆਰਥਣਾਂ ਨੇ ਇਸ ਮੁਕਾਬਲੇ ਵਿੱਚ ਹਿੱਸਾ ਲਿਆ। ਪ੍ਰਭਜੋਤ ਕੌਰ ਨੇ 5000 ਮੀਟਰ ਵਿਚ ਗੋਲਡ ਅਤੇ ਸੁਮਨ ਰਾਨੀ ਨੇ 1500 ਮੀਟਰ ਰੇਸ ਵਿਚ ਚਾਂਦੀ ਦਾ ਤਗਮਾ ਜਿੱਤ ਕਾਲਜ ਦਾ ਨਾਂ ਰੋਸ਼ਨ ਕੀਤਾ ਹੈ। ਕਾਲਜ ਦੇ ਪ੍ਰਿੰਸੀਪਲ ਡਾ. ਗੁਰਮੀਤ ਸਿੰਘ ਨੇ ਜੇਤੂਆਂ ਨੂੰ ਵਧਾਈ ਦਿੰਦੀਆਂ ਭਵਿੱਖ ਵਿੱਚ ਵੀ ਇਸੇ ਪ੍ਰਕਾਰ ਕਾਮਯਾਬੀ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਉਨਾਂ ਕਿਹਾ ਕਿ ਵਿਦਿਆਰਥੀਆਂ ਨੂੰ ਪੜਾਈ ਦੇ ਨਾਲ-ਨਾਲ ਖੇਲ ਵਿੱਚ ਵੀ ਭਾਗ ਲੈਣਾ ਚਾਹੀਦਾ ਹੈ, ਤਾਂਕਿ ਇਕ ਸੇਹਤਮੰਦ ਸਮਾਜ ਦੀ ਸਥਾਪਣਾ ਕੀਤੀ ਜਾ ਸਕੇ। ਇਸ ਮੌਕੇ ਵਾਇਸ ਪ੍ਰਿੰਸੀਪਲ (ਐਡਮਿਨਿਸਟਰੇਸ਼ਨ) ਡਾ. ਜਗੀਰ ਸਿੰਘ ਢੇਸਾ, ਪ੍ਰੋ. ਰਾਜੀਵ ਬਾਹੀਆ, ਡਾ. ਮਨਦੀਪ ਸਿੰਘ, ਪ੍ਰੋ. ਜੈਦੀਪ ਸਿੰਘ, ਪ੍ਰੋ. ਤਰਨਜੀਤ ਸਿੰਘ, ਡਾ. ਸ਼ੇਰ ਸਿੰਘ ਅਤੇ ਮਨਦੀਪ ਸਿੰਘ ਮੌਜੂਦ ਰਹੇ।

Latest News
- ਕਾਲਜ ਮੈਨੇਜਮੈਂਟ ਤੇ ਵਿਦਿਆਰਥੀਆਂ ਨੇ ਸੜਕ ਦੇ ਡੀਵਾਈਡਰ ਵਿੱਚ ਕੱਟ ਪਾ ਕੇ ਕਾਲਜ ਨੂੰ ਲਾਂਘਾ ਦੇਣ ਦੀ ਕੀਤੀ ਮੰਗ।
- ਅਕਾਲ ਯੂਨੀਵਰਸਿਟੀ ਵਿਚ ਕਵੀਰਾਜ ਨਰੇਸ਼ ਸਕਸੈਨਾ ਦੇ ਵਿਸ਼ੇਸ਼ ਭਾਸ਼ਣ ਦਾ ਹੋਇਆ ਆਯੋਜਨ।
- ਮੁਨਸ਼ੀਵਾਲਾ ਚ ਹੋਈ ਕੁੱਟਮਾਰ ਦੀ ਕਾਂਗਰਸੀ ਆਗੂਆਂ ਵਲੋ ਨਿਖੇਧੀ
- ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਦੇ ਸਹਿਯੋਗ ਨਾਲ ਖੂਨਦਾਨ ਮਹਾਂ-ਸੰਮੇਲਨ।
- ਫਾਜ਼ਿਲਕਾ ’ਚ ਕਾਂਗਰਸ 13, ਭਾਜਪਾ 4 ਤੇ ਸੀ.ਪੀ.ਆਈ. 1 ਸੀਟ ’ਤੇ ਰਹੀ ਜੇਤੂ
- ਮੁੱਖ ਮੰਤਰੀ ਦੇ ਓ. ਐੱਸ. ਡੀ ਕੈਪਟਨ ਸੰਦੀਪ ਸੰਧੂ ਨੇ ਤਲਵੰਡੀ ਸਾਬੋ ਪੁੱਜ ਕਾਂਗਰਸ ਦੇ ਜੇਤੂ ਮੈਂਬਰਾਂ ਨੂੰ ਕੀਤਾ ਸਨਮਾਨਿਤ, ਤਖਤ ਸਾਹਿਬ ਹੋਏ ਨਤਮਸਤਕ।
- ਫਤਿਹਗੜ ਨੌ ਅਬਾਦ ਲਾਗੇ ਸੰਦੋਹਾ ਬਰਾਂਚ 'ਚ ਪਾੜ ਪੈਣ ਨਾਲ ਕਿਸਾਨਾਂ ਦੀ ਸੈਂਕੜੇ ਏਕੜ ਫਸਲ ਬਰਬਾਦ
- ਅਕਾਲੀ ਭਾਜਪਾ ਗਠਜੋੜ ਦੇ ਹੱਕ ਵਿੱਚ ਵੋਟਾਂ ਪਾਉਣ ਵਾਲੇ ਵੋਟਰਾਂ ਅਤੇ ਅਕਾਲੀ ਵਰਕਰਾਂ ਦਾ ਸਿੱਧੂ ਨੇ ਕੀਤਾ ਧੰਨਵਾਦ।
- ਘੱਗਰ ਸਮੇਤ ਪਟਿਆਲਾ ਦੇ ਸਾਰੇ ਬਰਸਾਤੀ ਨਾਲਿਆਂ ਵਿੱਚ ਹਾਲ ਦੀ ਘੜੀ ਪਾਣੀ ਕੰਟਰੋਲ ਹੇਠ
- ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵਲੋਂ ਧੁੱਸੀ ਬੰਨ੍ਹ ਦਾ ਜਾਇਜ਼ਾ
Website Development Comapny in Ludhiana
Contact for Website Development, Online Shopping Portal, News Portal, Dynamic Website
Mobile: 9814790299