Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper
|
|
Have a Facebook account?
Log in with Facebook here.
|
E-Paper

|
ਨਾਬਾਲਗਾ ਨਾਲ ਜਬਰ ਜਨਾਹ ਕਰਨ ਦੇ ਦੋਸ਼ ’ਚ 7 ਸਾਲ ਕੈਦ
Date: Feb 05, 2010
ਬਠਿੰਡਾ, 5 ਫਰਵਰੀ (ਸ਼ਰਮਾ)-ਬਠਿੰਡਾ ਦੀ ਤੇਜ਼ੀ ਨਾਲ ਕੇਸ ਨਿਪਟਾਉਣ ਵਾਲੀ ਫਾਸਟ ਟਰੈਕ ਕੋਰਟ ਦੇ ਐਡੀਸ਼ਨ ਸੈਸ਼ਨ ਜੱਜ ਸ੍ਰੀ ਐਚ.ਕੇ. ਸਚਦੇਵਾ ਨੇ ਅੱਜ ਇਥੇ ਇਕ ਨਾਬਾਲਗ ਲੜਕੀ ਰੇਨੂ (15) (ਅਸਲੀ ਨਾਂ ਨਹੀਂ) ਵਸਨੀਕ ਰਾਮਾਂ ਮੰਡੀ ਨਾਲ ਜਬਰ ਜਨਾਹ ਕਰਨ ਵਾਲੇ ਦੋਸ਼ੀ ਤਾਰੀ ਉਰਫ਼ ਸੰਜੇ ਕੁਮਾਰ ਪੁੱਤਰ ਰਾਜੇਸ਼ ਕੁਮਾਰ ਵਸਨੀਕ ਰਾਮਾਂ ਮੰਡੀ ਜ਼ਿਲ੍ਹਾ ਬਠਿੰਡਾ ਨੂੰ ਅੱਜ 7 ਸਾਲ ਕੈਦ ਤੇ ਇਕ ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਦੋਸ਼ੀ ਵਿਰੁੱਧ ਰਾਮਾਂ ਮੰਡੀ ਪੁਲਿਸ ਪਾਸ ਪੀੜਤ ਲੜਕੀ ਦੀ ਮਾਤਾ ਸ਼ਾਂਤੀ ਦੇਵੀ ਵਲੋਂ ਸ਼ਿਕਾਇਤ ਦਰਜ ਕਰਵਾਈ ਸੀ।
|
© 2012 punjabinfoline.com
|