Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper
 |
|
|
E-Paper

|
| Tag Search for "ਆਈ.ਟੀ.ਆਈ" |
ਆਈ.ਟੀ.ਆਈ. ਪਟਿਆਲਾ ਵਿਖੇ ਰੋਜ਼ਗਾਰ ਮੇਲਾ ਲਗਾਇਆ ,,ਮਾਰੂਤੀ ਸਜ਼ੂਕੀ ਕੰਪਨੀ ਵੱਲੋਂ 600 ਸਿੱਖਿਆਰਥੀਆਂ ਦੀ ਚੋਣ
ਪਟਿਆਲਾ: 25 ਅਪ੍ਰੈਲ (ਪੀ.ਐਸ.ਗਰੇਵਾਲ) -ਪੰਜਾਬ ਸਰਕਾਰ ਵੱਲੋਂ ਪੜੇ ਲਿਖੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਮਾਰੂਤੀ ਸਜ਼ੂਕੀ ਇੰਡੀਆ ਲਿਮਟਿਡ ਗੁੜਗਾਵਾਂ ਨਾਲ ਤਾਲਮੇਲ ਕਰਕੇ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਆਈ.ਟੀ.ਆਈ.) ਪਟਿਆਲਾ ਵਿਖੇ ਇੱਕ ਰੋਜ਼ਗਾਰ ਮੇਲਾ ਲਗਾਇਆ ਗਿਆ ਜਿਸ ਵਿੱਚ ਵੱਖ-ਵੱਖ ਟਰੇਡਾਂ ਦੇ 1500 ਸਿੱਖਿਆਰਥੀਆਂ ਨੇ ਹਿੱਸਾ ਲਿਆ ਜਿਹਨਾਂ ਵਿੱਚੋਂ ਮਾਰੂਤੀ ਸਜ਼ੂਕੀ ਕੰਪਨੀ ਵੱਲੋਂ 600 ਦੇ ਕਰੀਬ ਸਿੱਖਿਆਰਥੀਆਂ ਨੂੰ ਰੋਜ਼ਗਾਰ ਦੇਣ ਦਾ ਫੈਸਲਾ ਕੀਤਾ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਪਿ੍ਰੰਸੀਪਲ ਸ਼੍ਰੀ ਮਨੋਜ ਗੁਪਤਾ ਨੇ ਦੱਸਿਆ ਕਿ ਤਕਨੀਕੀ ... Read Full Story
|
ਠੇਕਾ ਅਧਾਰਿਤ ਆਈ.ਟੀ.ਆਈ ਇੰਸਟਰਕਟਰਾਂ ਨੇ ਕੀਤੀ ਗੇਟ ਰੈਲੀ
ਪਟਿਆਲਾ, 9 ਦਸੰਬਰ (ਪੀ.ਐਸ.ਗਰੇਵਾਲ) – ਅੱਜ ਸਰਕਾਰੀ ਆਈ.ਟੀ.ਆਈ ਪਟਿਆਲਾ ਵਿਖੇ ਇੰਸਟਰੱਕਟਰ ਯੂਨੀਅਨ ਪੰਜਾਬ (ਠੇਕਾ ਅਧਾਰਿਤ) ਪੂਰੇ ਪਟਿਆਲਾ ਜ਼ਿਲੇ ਦੇ ਇਸਟਰੱਕਟਰਾਂ ਵੱਲੋਂ ਗੇਟ ਰੈਲੀ ਕੀਤੀ ਗਈ। ਇਸ ਗੇਟ ਰੈਲੀ ਨੂੰ ਸੰਬੋਧਨ ਕਰਦਿਆਂ ਜ਼ਿਲਾ ਪ੍ਰਧਾਨ ਜਰਨੈਲ ਸਿੰਘ ਨੇ ਕਿਹਾ ਕਿ ਸਾਡੀ ਇਕੋ ਇਕ ਮੰਗ ਕਿ ਸਾਨੂੰ ਪੱਕਿਆਂ ਕੀਤਾ ਜਾਵੇ ਜੋ ਪਿਛਲੇ ਕਾਫੀ ਸਮੇਂ ਤੋਂ ਲਟਕਦੀ ਆ ਰਹੀ ਹੈ ਅਤੇ ਪੰਜਾਬ ਸਰਕਾਰ ਲਗਾਤਾਰ ਟਾਲ ਮਟੋਲ ਵਾਲਾ ਰੱਵਈਆ ਅਪਨਾ ਰਹੀ ਹੈ। ਇਸ ਸਬੰਧੀ ਪੂਰੇ ਪੰਜਾਬ ਵਿੱਚ ਗੇਟ ਰੈਲੀਆਂ ਹੋ ਰਹੀਆਂ ਹਨ ਪਰ ਫਿਰ ਵੀ ਸਰਕਾਰ ਅੱਖਾਂ ਬੰਦ ਕਰੀ ਬੈਠੀ ਹੈ। ਉਹਨਾਂ ਦੱਸਿਆ ਕਿ ਸਰਕਾਰ ... Read Full Story
|
1 |
 Loading...
|
|
|
© 2013 punjabinfoline.com
|