E-Paper

|
| Tag Search for "ਕਰਮਚਾਰੀਆਂ" |
ਸੇਵਾ ਦਾ ਅਧਿਕਾਰ ਕਾਨੂੰਨ ਦੀ ਪਾਲਣਾ ਨਾ ਕਰਨ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਵਿਰੁੱਧ ਸਖਤ ਕਾਰਵਾਈ ਹੋਵੇਗੀ- ਡਿਪਟੀ ਕਮਿਸ਼ਨਰ
ਪਟਿਆਲਾ 17 ਮਈ (ਪਰਮਿੰਦਰ ਗਰੇਵਾਲ) - ਲੋਕਾਂ ਨੂੰ ਸਮੇਂ ਸਿਰ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਲਾਗੂ ਕੀਤੇ ਸੇਵਾ ਦਾ ਅਧਿਕਾਰ ਕਾਨੂੰਨ ਦੀ ਪਾਲਣਾ ਨਾ ਕਰਨ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਵਿਰੁੱਧ ਸਖਤ ਕਾਰਵਾਈ ਹੋਵੇਗੀ ਅਤੇ ਕੁਤਾਹੀ ਸਾਬਤ ਹੋਣ ਦੀ ਸੂਰਤ ਵਿੱਚ ਉਹਨਾਂ ਨੂੰ ਜ਼ੁਰਮਾਨੇ ਆਪਣੀ ਜ਼ੇਬ ਵਿੱਚੋਂ ਅਦਾ ਕਰਨੇ ਪੈਣਗੇ। ’’ ਇਹ ਪ੍ਰਗਟਾਵਾ ਜ਼ਿਲੇ ਦੇ ਡਿਪਟੀ ਕਮਿਸ਼ਨਰ ਸ਼੍ਰੀ ਜੀ.ਕੇ. ਸਿੰਘ ਨੇ ਮਿੰਨੀ ਸਕੱਤਰੇਤ ਵਿਖੇ ਜ਼ਿਲੇ ਦੇ ਵੱਖ-ਵੱਖ ਵਿਭਾਗਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਨ ਲਈ ਕੀਤੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਡਿਪਟੀ ਕਮਿਸ਼ਨਰ ਨੇ ... Read Full Story
|
ਮਨਿਸਟਰੀਅਲ ਕਰਮਚਾਰੀਆਂ ਵੱਲੌਂ ਕਾਲੇ ਚੋਗੇ ਪਾ ਕੇ ਕੀਤਾ ਰੋਸ ਮਾਰਚ , ਭੜਕੇ ਮੁਲਾਜਮਾਂ ਵੱਲੋਂ ਚੱਕਾ ਕੀਤਾ ਜਾਮ
ਪਟਿਆਲਾ , 19 ਮਈ (ਪੀ.ਐਸ.ਗਰੇਵਾਲ) – ਪੰਜਾਬ ਸਟੇਸ ਮਨਿਸਟਰੀਅਲ ਸਰਵਿਸਜ਼ ਯੂਨੀਅਨ ਦੇ ਸੱਦੇ ਤੇ ਪਟਿਆਲੇ ਜਿਲੇ ਦੇ ਸਮੂਹ ਮਨਿਸਟਰੀਅਲ ਕਰਮਚਾਰੀਆਂ ਵੱਲੋਂ ਮਿਤੀ 11 ਮਈ ਤੋਂ ਲਗਾਤਾਰ ਕਲਮ ਛੋੜ ਹੜਤਾਲ ਕਰਨ ਦੇ ਬਾਵਜੂਦ ਵੀ ਸਰਕਾਰ ਵੱਲੋਂ ਮੰਗਾਂ ਨਾ ਮੰਨਣ ਕਰਕੇ ਮੁਲਾਜਮਾਂ ਦਾ ਗੱੁਸਾ ਭੜਕ ਪਿਆ ਅਤੇ ਹਜਾਰਾਂ ਦੀ ਗਿਣਤੀ ਵਿੱਚ ਅੱਜ ਮਿੰਨੀ ਸਕੱਤਰੇਤ ਦੇ ਸਾਹਮਣੇ ਜੋਰਦਾਰ ਰੈਲੀ ਕੀਤੀ ਗਈ। ਇਸ ਰੈਲੀ ਨੂੰ ਜਿਲਾ ਪ੍ਰਧਾਨ ਬਚਿੱਤਰ ਸਿੰਘ,ਜਨਰਲ ਸੱਕਤਰ ਗੁਰਮੀਤ ਸਿੰਘ ਵਾਲੀਆ,ਚੇਅਰਮੈਨ ਖੁਸ਼ਵਿੰਦਰ ਕਪਿਲਾ,ਵਿੱਤ ਸਕੱਤਰ ਅਮਰ ਬਹਾਦਰ ਸਿੰਘ,ਪ੍ਰੈਸ ਸੱਕਤਰ ਕੁਲਵੰਤ ਸਿੰਘ ਸੈਣੀ,ਰਾਮ ਕੁਮਾਰ ... Read Full Story
|
ਮਨਿਸਟਰੀਅਲ ਕਰਮਚਾਰੀਆਂ ਨੇ ਕੀਤੀ ਜੋਰਦਾਰ ਰੈਲੀ
ਪਟਿਆਲਾ , 20 ਅਪ੍ਰੈਲ (ਪੀ.ਐਸ.ਗਰੇਵਾਲ) – ਪੰਜਾਬ ਸਟੇਟ ਮਨਿਸਟਰੀਅਲ ਸਰਵਿਸਜ਼ ਯੂਨੀਅਨ ਦੀ ਸੂਬਾ ਕਮੇਟੀ ਦੇ ਸੱਦੇ ਤੇ ਜਿਲਾ ਪਟਿਆਲਾ ਦੇ ਮਨਿਸਟਰੀਅਲ ਕਰਮਚਾਰੀਆਂ ਨੇ ਅੱਜ ਮਿਨੀ ਸਕੱਤਰੇਤ ਵਿਖੇ ਜ਼ੋਰਦਾਰ ਰੈਲੀ ਕੀਤੀ ਗਈ। ਕਿਉਂਕਿ ਯੂਨੀਅਨ ਦੇ ਵਫ਼ਦ ਦੀ ਮਾਨਯੋਗ ਮੁੱਖ ਮੰਤਰੀ ਪੰਜਾਬ ਨਾਲ, ਮੱੁਖ ਸੱਕਤਰ (ਪੰਜਾਬ),ਪ੍ਰਮੱੁਖ ਸੱਕਤਰ (ਵਿੱਤ) ਪੰਜਾਬ,ਅਤੇ ਹੋਰ ਪ੍ਰਸਾਸਨਿਕ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਹੋਈ ਮੀਟਿੰਗ ਵਿੱਚ ਕਲਰਕ/ਜੂਨੀਅਰ ਸਹਾਇਕ ਅਤੇ ਸਟੈਨੋਟਾਈਪਿਸਟ ਵਰਗ ਦੇੇ ਤਨਖਾਹ ਸਕੇਲ ਮਿਤੀ 01.04.2011 ਤੋਂ ਵਧਾਉਣ ਲਈ, ਜੱਥੇਬੰਦੀ ਵੱਲੋਂ ਇਹਨਾਂ ਦੇ ਤਨਖਾਹ ਸਕੇਲ ਦੇ ਵਾਧੇ ਲਈ ... Read Full Story
|
ਪੰਜਾਬ ਸਰਕਾਰ ਪੰਜਵੇਂ ਪੇ ਕਮੀਸ਼ਨ ਮੁਤਾਬਿਕ ਬਣਦਾ ਬਕਾਇਆ ਤੁਰੰਤ ਦੇਵੇ- ਅਜੇ ਕੁਮਾਰ ਗੁਪਤਾ
ਪਟਿਆਲਾ: 26 ਮਾਰਚ (ਪੀ.ਐਸ.ਗਰੇਵਾਲ) -ਪੰਜਾਬ ਕਾਲਜਿਸ ਨਾਨ-ਟੀਚਿੰਗ ਯੂਨੀਅਨ (ਪੰਜਾਬ ਐਡ ਚੰਡੀਗੜ) ਦੇ ਸੱਦੇ ਤੇ ਸੰਘਰਸ਼ ਨੂੰ ਅੱਗੇ ਵਧਾਉਂਦੇ ਹੋਏ ਅੱਜ ਮਿਤੀ 25-03-2011 ਨੂੰ ਸਥਾਨਕ ਮੋਦੀ ਕਾਲਜ ਪਟਿਆਲਾ ਪਿ੍ਰੰਸੀਪਲ ਦਫ਼ਤਰ ਅੱਗੇ 10:00 ਵਜੇ ਤੋਂ 2:00 ਵਜੇ ਤੱਕ ਧਰਨਾ ਦਿੱਤਾ ਗਿਆ ਅਤੇ ਸਟੇ-ਇਨ-ਹੜਤਾਲ ਕੀਤੀ ਗਈ। ਇਸ ਵਿੱਚ ਗੈਰ ਸਰਕਾਰੀ ਪ੍ਰਾਈਵੇਟ ਕਾਲਜਾਂ ਦੇ ਨਾਨ ਟੀਚਿੰਗ ਸਟਾਫ਼ ਨੂੰ ਦਿੱਤੀ ਗਈ ਪੇ-ਪੈਰਟੀ ਦੇ ਆਧਾਰ ਤੇ ਪੰਜਵੇਂ ਪੇ ਕਮੀਸ਼ਨ ਦੀਆਂ ਸਿਫਾਰਸ਼ਾਂ ਮੁਤਾਬਿਕ ਸੋਧੇ ਸਕੇਲਾਂ ਦੀ ਬਕਾਇਆ ਰਾਸ਼ੀ ਮਿਤੀ 1-1-2006 ਤੋਂ ਜਾਰੀ ਨਾ ਕੀਤੇ ਜਾਣ ਕਾਰਨ ਪੰਜਾਬ ਸਰਕਾਰ ਵਿਰੁੱਥ ਭਾਰੀ ਰੋਸ਼ ਦਾ ... Read Full Story
|
ਮਗਸੀਪਾ ਦੇ ਖੇਤਰੀ ਕੇਂਦਰ ਵੱਲੋਂ 146 ਸਿਖਲਾਈ ਪ੍ਰੋਗਰਾਮ ਕਰਵਾ ਕੇ 5113 ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਿਖਲਾਈ ਮੁਹੱਈਆ ਕਰਵਾਈ: ਗਰੇਵਾਲ
ਪਟਿਆਲਾ 29 ਜਨਵਰੀ: (ਪੀ.ਐਸ.ਗਰੇਵਾਲ) -ਰਾਜ ਦੇ ਵੱਖ-ਵੱਖ ਵਿਭਾਗਾਂ ਦੇ ਆਮ ਪ੍ਰਬੰਧ, ਕਾਰਜਕੁਸ਼ਲਤਾ ਅਤੇ ਵਿੱਤੀ ਮਾਮਲਿਆਂ ਵਿੱਚ ਹੋਰ ਸੁਧਾਰ ਲਿਆਉਣ ਲਈ ਮਗਸੀਪਾ ਦੇ ਖੇਤਰੀ ਕੇਂਦਰ ਪਟਿਆਲਾ ਵੱਲੋਂ ਅਪ੍ਰੈਲ ਤੋਂ ਦਸੰਬਰ 2010 ਤੱਕ 146 ਸਿਖਲਾਈ ਪ੍ਰੋਗਰਾਮ ਕਰਵਾ ਕੇ 5113 ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਿਖਲਾਈ ਮੁਹੱਈਆ ਕਰਵਾਈ ਗਈ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਡਵੀਜ਼ਨਲ ਕਮਿਸ਼ਨਰ ਪਟਿਆਲਾ ਅਤੇ ਚੇਅਰਮੈਨ ਮਗਸੀਪਾ ਸ੍ਰ: ਗੁਰਿੰਦਰ ਸਿੰਘ ਗਰੇਵਾਲ ਨੇ ਮਹਾਤਮਾ ਗਾਂਧੀ ਰਾਜ ਲੋਕ ਪ੍ਰਸਾਸ਼ਨ ਸੰਸਥਾਨ ਪੰਜਾਬ ਦੇ ਖੇਤਰੀ ਕੇਂਦਰ ਪਟਿਆਲਾ ਦੀ ਕਾਰਜ਼ਕਾਰੀ ਕਮੇਟੀ ਦੀ ਤਿਮਾਹੀ ਮੀਟਿੰਗ ਦੀ ... Read Full Story
|
1 |
 Loading...
|
|
|