ਕਸ਼ਮੀਰ 'ਚ ਮੁਠਭੇੜ ਚੌਥੇ ਦਿਨ ਵੀ ਜਾਰੀ, ਜਵਾਨ ਸ਼ਹੀਦ
ਸ਼੍ਰੀਨਗਰ,ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਉਤਰੀ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਵਿਚ ਚੱਲ ਰਿਹਾ ਮੁਕਾਬਲਾ ਅੱਜ ਚੌਥੇ ਦਿਨ ਵੀ ਜਾਰੀ ਰਿਹਾ। ਇਸ ਮੁਕਾਬਲੇ ਦੌਰਾਨ ਇਕ ਜ਼ਖ਼ਮੀ ਜਵਾਨ ਦੀ ਬੀਤੀ ਰਾਤ ਮੌਤ ਹੋ ਗਈ। ਇਸ ਬਾਰੇ ਰੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਸ਼ਮਾਬਾੜੀ ਜੰਗਲਾਂ ਵਿਚ ਮੁਕਾਬਲਾ ਚੱਲ ਰਿਹਾ ਹੈ, ਜਿਸ ਵਿਚ ਇਕ ਫੌਜੀ ਅਧਿਕਾਰੀ, ਇਕ ਜਵਾਨ, ਦੋ ਪੁਲਿਸ ਕਰਮੀ ਸ਼ਹੀਦ ਹੋ ਗਏ, ਜਦੋਂ ਕਿ ਪੰਜ ਅੱਤਵਾਦੀ ਮਾਰੇ ਗਏ। ਭਾਰੀ ਹਥਿਆਰਾਂ ਨਾਲ ਲੈਸ ਅੱਤਵਾਦੀਆਂ ਦੇ ਖੇਤਰ ਵਿਚ ਮੌਜੂਦ ਹੋਣ ਦੀ ਸੂਚਨਾ ਮਿਲਣ ਉਤੇ ਪੁਲਿਸ ਨੇ ਸੈਨਾ ਦੀ ਸਹਾਇਤਾ ਨਾਲ ਸੋਮਵਾਰ ਨੂੰ ਇਕ ਤਲਾਸ਼ੀ ਮੁਹਿੰਮ ... Read Full Story
|