Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper
 |
|
|
E-Paper

|
| Tag Search for "ਕੁਰੂਕਸ਼ੇਤਰ" |
ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵੱਲੋਂ ਪ੍ਰਚਾਰ ਤੇਜ਼
ਸ਼ਾਹਬਾਦ ਮਾਰਕੰਡਾ,ਕੁਰੂਕਸ਼ੇਤਰ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸ਼੍ਰੋਮਣੀ ਕਮੇਟੀ ਚੋਣ ਵਿਚ ਉਮੀਦਵਾਰ ਹਰਥਜਨ ਸਿੰਘ ਮਸਾਣਾ ਨੇ ਕਿਹਾ ਹੈ ਕਿ ਵਿਰੋਧੀ ਉਮੀਦਵਾਰਾਂ ਵੱਲੋਂ ਕਮੇਟੀ ਸਬੰਧੀ ਗਲਤ ਬਿਆਨਬਾਜ਼ੀ ਕਰਕੇ ਸਿੱਖ ਸੰਗਤਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ। ਮਸਾਣਾ ਨੇ ਅੱਜ ਮਾਝਾ ਫਾਰਮ, ਸੈਣੀ ਫਾਰਮ ਆਦਿ ਪਿੰਡਾਂ ਵਿਚ ਜਨ ਸਭਾਵਾਂ ਨੂੰ ਸੰਬੋਧਨ ਕੀਤਾ।
ਉਨ੍ਹਾਂ ਕਿਹਾ ਕਿ ਵੱਖਰੀ ਕਮੇਟੀ ਦੇ ਉਮੀਦਵਾਰ ਬੇਬੁਨਿਆਦ ਬਿਆਨਬਾਜ਼ੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਹਰਿਆਣਾ ਦੇ ਗੁਰਦੁਆਰਾ ਸਾਹਿਬਾਨਾਂ ਦੀ ਆਮਦਨ ਦਾ ਦਸਵੰਧ ਹੀ ਸ਼੍ਰੋਮਣੀ ਕਮੇਟੀ ਨੂੰ ਜਾਂਦਾ ਹੈ ਤੇ ਬਾਕੀ ਆਮਦਨ ... Read Full Story
|
ਅੰਨਾ ਹਜ਼ਾਰੇ ਦੇ ਸਮਰਥਕਾਂ ਵੱਲੋਂ ਸੰਸਦ ਮੈਂਬਰ ਦੇ ਘਰ ਅੱਗੇ ਪ੍ਰਦਰਸ਼ਨ
ਸ਼ਾਹਬਾਦ ਮਾਰਕੰਡਾ,ਅੰਨਾ ਹਜ਼ਾਰੇ ਦੇ ਅੰਦੋਲਨ ਦੇ 10ਵੇਂ ਦਿਨ ਵੀ ਕੁਰੂਕਸ਼ੇਤਰ ਦੇ ਮੈਂਬਰ ਪਾਰਲੀਮੈਂਟ ਨਵੀਨ ਜਿੰਦਲ ਦੇ ਨਿਵਾਸ ’ਤੇ ਸੈਂਕੜੇ ਸਕੂਲੀ ਬੱਚਿਆਂ ਤੇ ਸਮਾਜਿਕ ਸੰਗਠਨਾਂ ਦੇ ਕਾਰਕੁਨਾਂ ਨੇ ਟੀਮ ਅੰਨਾ ਕੁਰੂਕਸ਼ੇਤਰ ਦੀ ਅਗਵਾਈ ’ਚ ਧਰਨਾ ਦਿੱਤਾ। ਨੁੱਕੜ ਨਾਟਕ ਰਾਹੀਂ ਕਲਾਕਾਰਾਂ ਨੇ ਦੇਸ਼ ’ਚ ਫੈਲੇ ਭ੍ਰਿਸ਼ਟਾਚਾਰ ’ਤੇ ਨਾਟਕ ਦਿਖਾ ਕੇ ਅੰਨੇ ਹਜ਼ਾਰੇ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ। ਨੌਜਵਾਨਾਂ ਦੀਆਂ ਟੋਲੀਆਂ ਸ਼ਹਿਰ ’ਚ ਘੁੰਮ-ਘੁੰਮ ਕੇ ਲੋਕਾਂ ਕੋਲੋਂ ਅੰਨਾ ਹਜ਼ਾਰੇ ਦੀ ਟੀਮ ਵੱਲੋਂ ਤਿਆਰ ਕੀਤੇ ਗਏ ਜਨ ਲੋਕਪਾਲ ਬਿਲ ਦੇ ਹੱਕ ’ਚ ਦਸਤਖਤ ਕਰਾਉਣ ’ਚ ਜੁਟੀਆਂ ਹੋਈਆਂ ਹਨ। ਸ਼ਿਵ ... Read Full Story
|
1 |
 Loading...
|
|
|
© 2012 punjabinfoline.com
|