Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper
HOME Free Classified Video Mobile Site
RNI No. PUNMUL/2009/29513, Chief Editor: Gurjeet Singh Azad, Email: info@punjabinfoline.com
Loading...
l
E-Paper
Photo News
Category
Tags Cloud
Tag Search for "ਕੇਂਦਰ"
ਕਿ੍ਰਸ਼ੀ ਵਿਗਿਆਨ ਕੇਂਦਰ ਰੌਣੀ ਵਿਖੇ ਝੋਨੇ ਦੀ ਮੈਟ ਟਾਈਪ ਨਰਸਰੀ ਬੀਜਣ ਬਾਰੇ ਸਿਖਲਾਈ ਕਂੈਪ ਲੱਗਾ

ਪਟਿਆਲਾ, 17 ਮਈ (ਪਰਮਿੰਦਰ ਗਰੇਵਾਲ) - ਕਿ੍ਰਸ਼ੀ ਵਿਗਿਆਨ ਕੇਂਦਰ ਰੌਣੀ ਵਿਖੇ ਝੋਨੇ ਦੀ ਪਨੀਰੀ ਲਾਉਣ ਵਾਲੀ ਮਸ਼ੀਨ (ਪੈਡੀ ਟਰਾਂਸਪਲਾਂਟਰ) ਲਈ ਲੋੜੀਂਦੀ ਮੈਟ ਟਾਈਪ ਨਰਸਰੀ ਬੀਜਣ ਸਬੰਧੀ ਸਿਖਲਾਈ ਕੈਂਪ ਲਗਾਇਆ ਗਿਆ। ਇਸ ਸਿਖਲਾਈ ਕੈਂਪ ਵਿੱਚ ਮਾਹਿਰਾਂ ਨੇ ਕਿਸਾਨਾਂ ਨੂੰ ਪੈਡੀ ਟਰਾਂਸਪਲਾਂਟਰ ਬਾਰੇ ਅਤੇ ਮੈਟ ਟਾਈਪ ਨਰਸਰੀ ਬਾਰੇ ਵਿਸਥਾਰ ਵਿੱਚ ਤਕਨੀਕੀ ਜਾਣਕਾਰੀ ਦਿੱਤੀ। ਕੈਂਪ ਵਿੱਚ ਸ਼ਾਮਲ ਹੋਏ ਗਰੀਵਜ਼ ਕਾਟਨ ਲਿਮਟਡ ਕੰਪਨੀ ਦੇ ਨੁਮਾਇੰਦਿਆਂ ਨੇ ਝੋਨੇ ਦੀ ਪੀ ਆਰ 118 ਕਿਸਮ ਦੀ ਪਨੀਰੀ, ਤਕਨੀਕੀ ਢੰਗ ਨਾਲ ਟਰੇਆਂ ਵਿੱਚ ਬੀਜਣ ਦਾ ਪ੍ਰਦਰਸ਼ਨ ਕੀਤਾ। ਮਾਹਿਰਾਂ ਨੇ ਇਸ ਵਿਧੀ ਨੂੰ ...
Read Full Story


ਚਾਰਾ ਘੋਟਾਲੇ 'ਚ 34 ਨੂੰ ਸਜ਼ਾ

ਰਾਂਚੀ, ਕੇਂਦਰੀ ਜਾਂਚ ਬਿਊਰੋ (ਸੀ ਬੀ ਆਈ) ਦੀ ਇਕ ਅਦਾਲਤ ਨੇ ਲੱਖਾਂ ਰੁਪਏ ਦੇ ਚਾਰਾ ਘਪਲੇ ਦੇ ਮਾਮਲੇ ਵਿਚ ਸ਼ਨੀਵਾਰ ਨੂੰ 34 ਲੋਕਾਂ ਨੂੰ ਇਕ ਤੋਂ 6 ਸਾਲ ਤੱਕ ਜੇਲ ਦੀ ਸਜ਼ਾ ਸੁਣਾਈ ਹੈ। ਡੀ ਸੀ ਰੇ ਦੀ ਸੀ ਬੀ ਆਈ ਅਦਾਲਤ ਨੇ ਦੋਸ਼ੀਆਂ 'ਤੇ 10,000 ਤੋਂ ਲੈ ਕੇ 3, 00,000 ਰੁਪਏ ਤੱਕ ਦਾ ਜ਼ੁਰਮਾਨਾ ਵੀ ਲਗਾਇਆ ਹੈ। ਇਹ ਮਾਮਲਾ 80 ਦੇ ਦਹਾਕੇ ਵਿਚ ਰਾਂਚੀ ਵਿਚ ਦੋਰਾਂਦਾ ਰਾਜਕੋਸ਼ ਵਿਚੋਂ ਗੈਰ ਕਾਨੂੰਨੀ ਤਰੀਕੇ ਨਾਲ 6 ਕਰੋੜ ਰੁਪਏ ਤੋਂ ਜ਼ਿਆਦਾ ਦੀ ਰਾਸ਼ੀ ਕੱਢੇ ਜਾਣ ਨਾਲ ਸੰਬੰਧਿਤ ਹੈ। ਜਿਨ੍ਹਾਂ 34 ਲੋਕਾਂ ਨੂੰ ਸਜ਼ਾ ਸੁਣਾਈ ਗਈ ਹੈ, ਉਨ੍ਹਾਂ ਵਿਚੋਂ ਜ਼ਿਆਦਾਤਰ ਪਸ਼ੂ ਪਾਲਣ ਵਿਭਾਗ ਤੋਂ ਹਨ ਅਤੇ 16 ਚਾਰੇ ...
Read Full Story


ਸੀ. ਵੀ. ਸੀ. ਨੇ 1100 ਕਰੋੜ ਦੇ ਕਰਜ਼ੇ ਦੀ ਧੋਖਾਦੇਹੀ ਦਾ ਲਾਇਆ ਪਤਾ

ਨਵੀਂ ਦਿੱਲੀ, ਕੇਂਦਰੀ ਵਿਜੀਲੈਂਸ ਕਮਿਸ਼ਨ (ਸੀ. ਵੀ. ਸੀ.) ਨੇ ਇਕ ਨਿੱਜੀ ਕੰਪਨੀ ਦੀ ਬਹੁਤ ਵੱਡੀ ਧੋਖਾਦੇਹੀ ਦਾ ਪਤਾ ਲਗਾਇਆ ਹੈ ਜਿਸਨੇ ਵੱਖ-ਵੱਖ ਬੈਂਕਾਂ ਵਿਚੋਂ 1100 ਕਰੋੜ ਰੁਪਏ ਦਾ ਕਰਜ਼ਾ ਲੈ ਕੇ ਕਥਿਤ ਤੌਰ 'ਤੇ ਉਸਦੀ ਦੁਰਵਰਤੋਂ ਕੀਤੀ। ਸੀ. ਵੀ. ਸੀ. ਦੇ ਅਧਿਕਾਰੀਆਂ ਨੇ ਦੱਸਿਆ ਕਿ ਕੰਪਨੀ ਇਹ ਕਹਿ ਕੇ ਵੱਖ-ਵੱਖ ਬੈਂਕਾਂ ਤੋਂ ਕਰਜ਼ਾ ਲੈ ਰਹੀ ਸੀ ਕਿ ਉਸਦੀ ਵਰਤੋਂ ਵੱਖ-ਵੱਖ ਸੂਬਿਆਂ ਦੇ ਕਿਸਾਨਾਂ ਵਲੋਂ ਅਰੰਡੀ ਦੇ ਬੀਜ ਦੀ ਖੇਤੀ ਕਰਨ ਅਤੇ ਸਪਲਾਈ ਕਰਨ ਲਈ ਕੀਤੀ ਜਾਵੇਗੀ। ਵਿਸਥਾਰਿਤ ਜਾਂਚ ਦੌਰਾਨ ਬੈਂਕ ਆਫ ਮਹਾਰਾਸ਼ਟਰ ਦੇ ਮੁੱਖ ਵਿਜੀਲੈਂਸ ਅਧਿਕਾਰੀ ਦੀਆਂ ਬੇਨਿਯਮੀਆਂ ਸਾਹਮਣੇ ...
Read Full Story


ਕੇਂਦਰ ਸਰਕਾਰ ਤੋਂ ਜੈਲਲਿਤਾ ਨਾਰਾਜ਼

ਚੇਨਈ, ਤਾਮਿਲਨਾਡੂ ਦੀ ਮੁੱਖ ਮੰਤਰੀ ਜੈਲਲਿਤਾ ਨੇ ਬੀ. ਐੱਸ. ਐੱਫ. ਐਕਟ 1968 ਵਿਚ ਸੋਧ ਦੇ ਮਸਲੇ ਨੂੰ ਨਵੀਂ ਦਿੱਲੀ ਵਿਚ ਆਯੋਜਿਤ ਅੰਦਰੂਨੀ ਸੁਰੱਖਿਆ 'ਤੇ ਮੁੱਖ ਮੰਤਰੀਆਂ ਦੇ ਸਾਲਾਨਾ ਸੰਮੇਲਨ ਵਿਚ ਪੂਰਕ ਏਜੰਡੇ ਦੇ ਰੂਪ ਵਿਚ ਪੇਸ਼ ਕੀਤੇ ਜਾਣ 'ਤੇ ਕੇਂਦਰ ਸਰਕਾਰ ਪ੍ਰਤੀ ਸਖ਼ਤ ਨਾਰਾਜ਼ਗੀ ਪ੍ਰਗਟ ਕੀਤੀ। ਜੈਲਲਿਤਾ ਨੇ ਇਸ ਸਿਲਸਿਲੇ ਵਿਚ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਇਕ ਚਿੱਠੀ ਲਿਖੀ ਹੈ, ਜਿਸਦੀ ਕਾਪੀ ਅੱਜ ਸਵੇਰੇ ਇਥੇ ਮੀਡੀਆ ਲਈ ਜਾਰੀ ਕੀਤੀ ਗਈ। ਮੁੱਖ ਮੰਤਰੀ ਨੇ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਬੀ. ਐੱਸ. ਐੱਫ. ਦੀ ਪ੍ਰਸਤਾਵਿਤ ਸੋਧ ਤੋਂ ਪਿੱਛੇ ਦੇ ਦਰਵਾਜ਼ੇ ਤੋਂ ਉਨ੍ਹਾਂ ...
Read Full Story


167 ਬਾਬੂਆਂ ਨੇ ਨਹੀਂ ਦਿੱਤਾ ਅਚੱਲ ਜਾਇਦਾਦ ਦਾ ਵੇਰਵਾ, ਹੁਣ ਹੋਵੇਗੀ ਕਾਰਵਾਈ

ਨਵੀਂ ਦਿੱਲੀ, ਕੇਂਦਰ ਸਰਕਾਰ ਨੇ ਸਖਤ ਰੁਖ਼ ਅਪਣਾਉਂਦਿਆਂ ਉਨ੍ਹਾਂ 167 ਭਾਰਤੀ ਪ੍ਰਸ਼ਾਸਕੀ ਅਧਿਕਾਰੀਆਂ ਖਿਲਾਫ ਜ਼ਰੂਰੀ ਪ੍ਰਸ਼ਾਸਕੀ ਕਾਰਵਾਈ ਕਰਨ ਦਾ ਸੁਝਾਅ ਦਿੱਤਾ ਹੈ, ਜਿਨ੍ਹਾਂ ਨੇ ਅਜੇ ਤਕ ਆਪਣੀ ਅਚੱਲ ਜਾਇਦਾਦ ਦਾ ਵੇਰਵਾ ਨਹੀਂ ਦਿੱਤਾ । ਸੰਬੰਧਤ ਵਿਭਾਗ ਵਲੋਂ ਜਾਰੀ ਦੋਸ਼ੀ ਅਧਿਕਾਰੀਆਂ ਦੀ ਸੂਚੀ ਵਿਚ ਸਭ ਤੋਂ ਜ਼ਿਆਦਾ 19 ਅਧਿਕਾਰੀ ਗ੍ਰਹਿ ਮੰਤਰਾਲਾ ਦੇ ਹਨ। ਉਸ ਤੋਂ ਬਾਅਦ ਰੱਖਿਆ ਮੰਤਰਾਲਾ ਦੇ 18, ਸਿਹਤ ਤੇ ਪਰਿਵਾਰ ਕਲਿਆਣ ਵਿਭਾਗ ਦੇ 17, ਖੇਤੀ ਤੇ ਸਹਿਕਾਰਤਾ ਦੇ 14 ਅਧਿਕਾਰੀ ਸ਼ਾਮਲ ਹਨ। ਇਸ ਤੋਂ ਇਲਾਵਾ ਡਾਕ ਵਿਭਾਗ ਦੇ 8, ਮਹਿਲਾ ਤੇ ਬਾਲ ਵਿਕਾਸ ਦੇ 7, ਆਯੁਰਵੈਦ, ਯੋਗਾ, ...
Read Full Story


ਕੇਂਦਰ ਸਰਕਾਰ ਵੱਲੋਂ ਦਿੱਤੇ ਜਾਂਦੇ ਫੰਡਾਂ ਦੀ ਸਹੀ ਅਤੇ ਸਮੇਂ ਸਿਰ ਵਰਤੋਂ ਨੂੰ ਯਕੀਨੀ ਬਣਾਉਣ ਲਈ ਸਬ ਕਮੇਟੀਆਂ ਦਾ ਗਠਨ ਕੀਤਾ ਜਾਵੇਗਾ-ਪ੍ਰਨੀਤ ਕੌਰ

ਪਟਿਆਲਾ: 10 ਅਪ੍ਰੈਲ (ਪੀ.ਐਸ.ਗਰੇਵਾਲ) - ਕੇਂਦਰ ਸਰਕਾਰ ਵੱਲੋਂ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਸਕੀਮਾਂ ਲਈ ਦਿੱਤੇ ਜਾਂਦੇ ਫੰਡਾਂ ਦੀ ਸਹੀ ਅਤੇ ਸਮੇਂ ਸਿਰ ਵਰਤੋਂ ਨੂੰ ਯਕੀਨੀ ਬਣਾਉਣ ਲਈ ਸਬ ਕਮੇਟੀਆਂ ਦਾ ਗਠਨ ਕੀਤਾ ਜਾਵੇਗਾ ਅਤੇ ਇਹਨਾਂ ਕਮੇਟੀਆਂ ਵਿੱਚ ਸਬੰਧਤ ਵਿਧਾਇਕ, ਸਰਕਾਰੀ ਅਤੇ ਗੈਰ ਸਰਕਾਰੀ ਮੈਂਬਰਾਂ ਨੂੰ ਸ਼ਾਮਲ ਕੀਤਾ ਜਾਵੇਗਾ।ਲੂਲੂ’’ਇਹ ਪ੍ਰਗਟਾਵਾ ਕੇਂਦਰੀ ਵਿਦੇਸ਼ ਰਾਜ ਮੰਤਰੀ ਸ਼੍ਰੀਮਤੀ ਪ੍ਰਨੀਤ ਕੌਰ ਨੇ ਮਿੰਨੀ ਸਕੱਤਰੇਤ ਵਿਖੇ ਪਟਿਆਲਾ ਜ਼ਿਲੇ ਦੀ ਚੌਕਸੀ ਤੇ ਨਿਗਰਾਨ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਉਨ੍ਹਾਂ ਜ਼ਿਲਾ ਪ੍ਰਸ਼ਾਸ਼ਨ ਦੇ ਅਧਿਕਾਰੀਆਂ ...
Read Full Story


ਕੇਂਦਰ ਸਰਕਾਰ ਦੇਸ਼ ਨੂੰ ਬਰਬਾਦ ਕਰਨ 'ਤੇ ਉਤਾਰੂ ਹੈ : ਬਾਦਲ

ਲੰਬੀ, ਪੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਲੰਬੀ ਵਿਧਾਨ ਸਭਾ ਹਲਕੇ ਦੇ ਦੌਰੇ ਦੇ ਦੂਸਰੇ ਦਿਨ ਇਕ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਦੀ ਅਗਵਾਈ ਵਾਲੀ ਕੇਂਦਰ ਦੀ ਯੂ. ਪੀ. ਏ. ਸਰਕਾਰ ਸ਼ਕਤੀਆਂ ਦੇ ਕੇਂਦਰੀਕਰਨ ਦੀ ਨੀਤੀ 'ਤੇ ਚੱਲਦਿਆਂ ਦੇਸ਼ ਨੂੰ ਸਮਾਜਿਕ, ਆਰਥਿਕ ਅਤੇ ਸਿਆਸੀ ਤੌਰ 'ਤੇ ਬਰਬਾਦ ਕਰਨ 'ਤੇ ਉਤਾਰੂ ਹੈ। ਮੁੱਖ ਮੰਤਰੀ ਨੇ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਤਾਨਾਸ਼ਾਹੀ ਢੰਗ ਨਾਲ ਰਾਜਾਂ ਨਾਲ ਸਲਾਹ-ਮਸ਼ਵਰਾ ਕੀਤੇ ਬਗੈਰ ਲੋਕ ਵਿਰੋਧੀ ਨੀਤੀਆਂ ਘੜ ਕੇ ਦੇਸ਼ ਨਾਲ ਧ੍ਰੋਹ ਕਮਾ ਰਹੀ ਹੈ। ਕੋਈ ਵੀ ਕੌਮੀ ਨੀਤੀ ਘੜਨ ਤੋਂ ਪਹਿਲਾਂ ਕੇਂਦਰ ...
Read Full Story


ਸਰਕਾਰੀ ਵਿਭਾਗਾਂ ’ਚ ਭ੍ਰਿਸ਼ਟਾਚਾਰ ਰੋਕਣ ਲਈ ਨਵੀਂ ਯੋਜਨਾ ਤਿਆਰ

ਨਵੀਂ ਦਿੱਲੀ, ਸਰਕਾਰੀ ਪ੍ਰਾਜੈਕਟਾਂ ਵਿਚ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਾਉਣ ਦੇ ਮੰਤਵ ਨਾਲ ਕੇਂਦਰੀ ਵਿਜੀਲੈਂਸ ਕਮਿਸ਼ਨ (ਸੀ.ਵੀ.ਸੀ.) ਵੱਲੋਂ ਕਰੋੜਾਂ ਦੀ ਖਰੀਦ ਨਾਲ ਜੁੜੇ ਅਹਿਮ ਸਰਕਾਰੀ ਵਿਭਾਗਾਂ ਦਾ ਤਕਨੀਕੀ ਆਡਿਟ ਕਰ7ਵਾਉਣ ਦੀ ਯੋਜਨਾ ਤਿਆਰ ਕੀਤੀ ਗਈ ਹੈ। ਸਰਕਾਰੀ ਸੂਤਰਾਂ ਅਨੁਸਾਰ ਤਕਨੀਕੀ ਵਿਜੀਲੈਂਸ ਆਡਿਟਰਾਂ (ਟੀ.ਵੀ.ਏ.) ਦਾ ਪੈਨਲ ਤਿਆਰ ਕਰ ਲਿਆ ਗਿਆ ਹੈ ਜਿਸ ਵੱਲੋਂ ਕੇਂਦਰ ਸਰਕਾਰ ਦੇ ਅਹਿਮ ਵਿਭਾਗਾਂ ਅਤੇ ਉਨ੍ਹਾਂ ਵੱਲੋਂ ਖਰੀਦ ਕੀਤੇ ਜਾਣ ਦੀ ਪ੍ਰਕਿਰਿਆ ਬਾਰੇ ਪੜਤਾਲ ਕੀਤੀ ਜਾਇਆ ਕਰੇਗੀ। ਸੂਤਰਾਂ ਅਨੁਸਾਰ ਇਸ ਤਕਨੀਕੀ ਆਡਿਟ ਦਾ ਮੁੱਖ ਮੰਤਵ ਵੱਡੇ ਸਰਕਾਰੀ ਵਿਭਾਗਾਂ ...
Read Full Story


ਕੇਂਦਰ ਨੇ ਪੀਣ ਵਾਲੇ ਪਾਣੀ ਲਈ ਪੰਜਾਬ ਨੂੰ ਦਿਤੇ 46.82 ਕਰੋੜ ਰੁਪਏ

ਨਵੀਂ ਦਿੱਲੀ, ਕੇਂਦਰ ਸਰਕਾਰ ਨੇ ਪੰਜਾਬ ਦੇ ਪੇਂਡੂ ਖੇਤਰਾਂ ਵਿਚ ਪੀਣ ਵਾਲੇ ਪਾਣੀ ਦੀ ਜ਼ਰੂਰਤ ਨੂੰ ਪੂਰਾ ਕਰਨ ਲਈ 46.82 ਕਰੋੜ ਰੁਪਏ ਹੋਰ ਮਨਜ਼ੂਰ ਕੀਤੇ ਹਨ। ਪੇਂਡੂ ਵਿਕਾਸ ਮੰਤਰਾਲਾ ਨੇ ਕਿਹਾ ਹੈ ਕਿ ਰਾਸ਼ਟਰੀ ਪੇਂਡੂ ਪੀਣ ਵਾਲੇ ਪਾਣੀ ਦੇ ਪ੍ਰੋਗਰਾਮ ਤਹਿਤ 2011-12 ਵਿਚ ਦਿਤੇ ਗਏ 85.35 ਕਰੋੜ ਰੁਪਏ ਵਿਚੋਂ 60 ਫੀਸਦੀ ਵਰਤ ਲਏ ਗਏ, ਦੇ ਮੱਦੇਨਜ਼ਰ ਸੂਬੇ ਨੂੰ 46.82 ਕਰੋੜ ਰੁਪਏ ਹੋਰ ਮਨਜ਼ੂਰ ਕੀਤੇ ਗਏ ...
Read Full Story


ਤਿਵਾੜੀ ਨੇ ਸਰਾਫ਼ਾ ਕਾਰੋਬਾਰੀਆਂ ਦੀ ਮੰਗ ਵਿੱਤ ਮੰਤਰੀ ਤੱਕ ਪਹੁੰਚਾਈ

ਲੁਧਿਆਣਾ: ਸਥਾਨਕ ਲੋਕ ਸਭਾ ਮੈਂਬਰ ਤੇ ਕਾਂਗਰਸ ਦੇ ਕੌਮੀ ਬੁਲਾਰੇ ਮਨੀਸ਼ ਤਿਵਾੜੀ ਨੇ ਸਰਾਫ਼ਾ ਕਾਰੋਬਾਰ ਉੱਤੇ ਐਕਸਾਈਜ਼ ਡਿਊਟੀ ਦੇ ਮਾਮਲੇ ਵਿੱਚ ਕੇਂਦਰੀ ਵਿੱਤ ਮੰਤਰੀ ਪ੍ਰਣਬ ਮੁਖਰਜੀ ਨਾਲ ਚਰਚਾ ਕੀਤੀ। ਨਾਲ ਹੀ ਇਸ ਸਬੰਧੀ ਸਰਾਫ਼ਾ ਕਾਰੋਬਾਰੀਆਂ ਵੱਲੋਂ ਦਿੱਤਾ ਗਿਆ ਇੱਕ ਮੈਮੋਰੰਡਮ ਵੀ ਉਨ੍ਹਾਂ ਨੂੰ ਸੌਂਪਿਆ। ਉਨ੍ਹਾਂ ਨੇ ਸਰਾਫ਼ਾ ਕਾਰੋਬਾਰੀਆਂ ਨੂੰ ਐਕਸਾਈਜ਼ ਡਿਊਟੀ ਮਾਮਲੇ ਵਿੱਚ ਰਾਹਤ ਦੇਣ ਦੀ ਮੰਗ ਵੀ ਕੀਤੀ। ਤਿਵਾੜੀ ਵੱਲੋਂ ਜਾਰੀ ਤਾਜ਼ਾ ਬਿਆਨ ਵਿੱਚ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ ਗਈ ਜਿਸ ਦੇ ਅਨੁਸਾਰ ਪਿਛਲੇ ਦਿਨੀਂ ਕਾਂਗਰਸ ਸ਼ਹਿਰੀ ਜ਼ਿਲ੍ਹਾ ਕਮੇਟੀ ਦੇ ...
Read Full Story


ਕਣਕ ਦਾ ਇੱਕ-ਇੱਕ ਦਾਣਾ ਮੰਡੀਆਂ ਵਿੱਚੋਂ ਖਰੀਦਿਆ ਜਾਵੇਗਾ ਅਤੇ ਖਰੀਦ ਲਈ 1769 ਖਰੀਦ ਕੇਂਦਰ ਬਣਾਏ ਗਏ-ਲੱਖੋਵਾਲ

ਪਟਿਆਲਾ: 20 ਮਾਰਚ(ਪੀ.ਐਸ.ਗਰੇਵਾਲ) - ਪੰਜਾਬ ਵਿੱਚ ਕਣਕ ਦੀ ਫਸਲ ਖਰੀਦਣ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਮੰਡੀਆਂ ਵਿੱਚੋਂ ਕਣਕ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ। ਇਸ ਵਾਰ ਕਣਕ ਦੀ ਖਰੀਦ ਲਈ 1769 ਖਰੀਦ ਕੇਂਦਰ ਬਣਾਏ ਗਏ ਹਨ ਅਤੇ ਪਿਛਲੇ ਵਾਰ ਪੰਜਾਬ ਦੇ ਖਰੀਦ ਕੇਂਦਰਾਂ ਵਿੱਚ ਕੁੱਲ 112.33 ਲੱਖ ਮੀਟਰਕ ਟਨ ਕਣਕ ਆਈ ਸੀ ਅਤੇ ਇਸ ਵਾਰ ਵੱਧ ਕਣਕ ਮੰਡੀਆਂ ਵਿੱਚ ਆਉਣ ਦੀ ਸੰਭਾਵਨਾਂ ਹੈ। ਪਿਛਲੇ ਸਾਲ ਮੰਡੀ ਬੋਰਡ ਨੇ 80 ਕਰੋੜ ਰੁਪਏ ਨਵੀਆਂ ਸੜਕਾਂ ਬਣਾਉਣ ਤੇ ਸੜਕਾਂ ਦੀ ਮੁਰੰਮਤ ’ਤੇ ਖਰਚ ਕੀਤੇ ਸਨ ਅਤੇ ਇਸ ਸਾਲ 90 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਹ ਪ੍ਰਗਟਾਵਾ ਪੰਜਾਬ ਮੰਡੀ ...
Read Full Story


ਅਮਰੀਕਾ ਦੇ ਹਵਾਈ ਅੱਡੇ 'ਚ ਬਣਿਆ ਦੁਨੀਆ ਦਾ ਪਹਿਲਾ ਯੋਗ ਕੇਂਦਰ

ਕੈਲੀਫੋਰਨੀਆ, ਦੁਨੀਆ ਭਰ ਵਿਚ ਜਹਾਜ਼ ਯਾਤਰੀਆਂ ਦੀ ਸਹੂਲਤ ਲਈ ਸਾਰੇ ਹਵਾਈ ਅੱਡਿਆਂ ਨੇ ਖਾਣ-ਪੀਣ, ਅਖਬਾਰਾਂ ਅਤੇ ਸ਼ਾਪਿੰਗ ਅਤੇ ਮਸਾਜ਼ ਪਾਰਲਰ ਦੀਆਂ ਸਹੂਲਤਾਂ ਸ਼ੁਰੂ ਕੀਤੀਆਂ ਹਨ ਪਰ ਉੱਤਰੀ ਕੈਲੇਫੋਰਨੀਆ ਦਾ ਸਾਂਨ ਫਰਾਂਸਿਸਕੋ ਕੌਮਾਂਤਰੀ ਹਵਾਈ ਅੱਡਾ ਦੁਨੀਆ ਦਾ ਪਹਿਲਾ ਅਜਿਹਾ ਅਨੋਖਾ ਹਵਾਈ ਅੱਡਾ ਬਣ ਗਿਆ ਹੈ, ਜਿਸਨੇ ਆਪਣੇ ਯਾਤਰੀਆਂ ਨੂੰ ਲੰਮੀ ਥਕਾਊ ਯਾਤਰਾ ਤੋਂ ਅਰਾਮ ਦਿਵਾਉਣ ਅਤੇ ਸ਼ਾਂਤ ਅਤੇ ਤਣਾਅ ਮੁਕਤ ਰੱਖਣ ਲਈ ਯੋਗ ਅਤੇ ਧਿਆਨ ਕੇਂਦਰ ਬਣਾਇਆ ਹੈ। ਹਵਾਈ ਅੱਡੇ ਦੇ ਪ੍ਰਬੰਧਕਾਂ ਨੇ 20 ਹਜ਼ਾਰ ਡਾਲਰ ਦੀ ਲਾਗਤ ਨਾਲ ਕੰਪਲੈਕਸ ਦੇ ਅੰਦਰ ਕਰੀਬ 150 ਵਰਗ ਫੁੱਟ ਵਿਚ ਇਹ ਯੋਗ ...
Read Full Story


ਇਰਾਨ ਦੇ ਕੇਂਦਰੀ ਬੈਂਕ ਨੂੰ ਭਾਰਤ ’ਚ ਬੈਂਕ ਖਾਤਾ ਖੋਲ੍ਹਣ ਦੀ ਇਜਾਜ਼ਤ

ਕੋਲਕਾਤਾ, ਭਾਰਤ ਅਤੇ ਇਰਾਨ ਵਿਚਾਲੇ ਬਿੱਲ ਅਦਾਇਗੀ ਬਾਰੇ ਪੈਦਾ ਹੋਏ ਸੰਕਟ ਨੂੰ ਹੱਲ ਕਰਨ ਲਈ ਭਾਰਤੀ ਰਿਜ਼ਰਵ ਬੈਂਕ ਨੇ ਇਰਾਨ ਦੇ ਕੇਂਦਰੀ ਬੈਂਕ ਨੂੰ ਦੋ ਭਾਰਤੀ ਬੈਂਕਾਂ ਯੂਸੀਓ ਅਤੇ ਆਈਡੀਬੀਆਈ. ਵਿੱਚ ਖਾਤੇ ਖੋਲ੍ਹਣ ਦੀ ਆਗਿਆ ਦੇ ਦਿੱਤੀ ਹੈ। ਇਹ ਦੋਵੇਂ ਖਾਤੇ ਸਬੰਧਤ ਬੈਂਕਾਂ ਦੇ ਮੁੰਬਈ ਖਾਤੇ ’ਚ ਖੋਲ੍ਹੇ ਜਾਣਗੇ। ਯੂਸੀਓ ਬੈਂਕ ਦੇ ਇੱਕ ਉੱਚ ਅਧਿਕਾਰੀ ਨੇ ਦੱਸਿਆ ਕਿ ਏਸ਼ੀਅਨ ਕਲੀਅਰਿੰਗ ਯੂਨੀਅਨ (ਏਸੀਯੂ) ਦੇ ਦਸੰਬਰ ਵਿੱਚ ਬੰਦ ਹੋ ਜਾਣ ਕਾਰਨ ਇਰਾਨ ਨੂੰ ਤੇਲ ਦੀ ਬਰਾਮਦ ਅਤੇ ਉੱਥੋਂ ਹੋਣ ਵਾਲੀ ਦਰਾਮਦ ਦੇ ਬਿੱਲਾਂ ਦੀ ਅਦਾਇਗੀ ’ਤੇ ਕਾਫ਼ੀ ਅਸਰ ਪਿਆ ਹੈ। ਹੁਣ ਭਾਰਤੀ ਰਿਜ਼ਰਵ ...
Read Full Story


ਦੇਸ਼-ਵਿਦੇਸ਼ ਦੇ ਕਲਾ ਪ੍ਰੇਮੀਆਂ ਲਈ ਅਨਮੋਲ ਤੋਹਫਾ ਹੈ ਪਟਿਆਲਾ ਦਾ ‘ਹਰਪਾਲ ਟਿਵਾਣਾ ਕਲਾ ਕੇਂਦਰ’

ਪਟਿਆਲਾ, 16 ਨਵੰਬਰ (ਪੀ.ਐਸ.ਗਰੇਵਾਲ) - ਪੰਜਾਬ ਸਰਕਾਰ ਵੱਲੋਂ ਪ੍ਰਸਿੱਧ ਰੰਗਕਰਮੀ ਸਵ. ਹਰਪਾਲ ਟਿਵਾਣਾ ਦੀ ਯਾਦ ਵਿੱਚ ਡੇਢ ਏਕੜ ਰਕਬੇ ’ਚ ਕਰੀਬ 15 ਕਰੋੜ ਰੁਪਏ ਦੀ ਲਾਗਤ ਨਾਲ ਉਸਾਰਿਆ ਗਿਆ ‘ਹਰਪਾਲ ਟਿਵਾਣਾ ਕਲਾ ਕੇਂਦਰ’ ਅਤਿ ਆਧੁਨਿਕ ਤਕਨੀਕਾਂ ਨਾਲ ਲੈਸ ਹੋਣ ਦੇ ਨਾਲ-ਨਾਲ ਵਿਸ਼ਵ ਪੱਧਰ ’ਤੇ ਪ੍ਰਮਾਣਿਤ ਸਾਜੋ-ਸਮਾਨ ਨਾਲ ਤਿਆਰ ਕੀਤਾ ਗਿਆ ਹੈ ।’’ ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਪਟਿਆਲਾ ਅਤੇ ਹਰਪਾਲ ਟਿਵਾਣਾ ਮੈਮੋਰੀਅਲ ਸੁਸਾਇਟੀ ਦੇ ਪ੍ਰਧਾਨ ਸ਼੍ਰੀ ਵਿਕਾਸ ਗਰਗ ਨੇ ਦੱਸਿਆ ਕਿ ਕਲਾ ਕੇਂਦਰ ਦੀ ਇਮਾਰਤ ਦੇ ਬਾਹਰੀ ਹਿੱਸੇ ਨੂੰ ਆਕਰਸ਼ਕ ਬਣਾਉਣ ਲਈ ਜਿਥੇ ਖੂਬ ਮਿਹਨਤ ਕੀਤੀ ਗਈ ...
Read Full Story


ਮੁੱਖ ਮੰਤਰੀ ਵੱਲੋਂ 14.5 ਕਰੋੜ ਰੁਪਏ ਦੀ ਲਾਗਤ ਨਾਲ ਉਸਾਰਿਆ *‘ਹਰਪਾਲ ਟਿਵਾਣਾ ਕਲਾ ਕੇਂਦਰ’ ਕਲਾ ਪ੍ਰੇਮੀਆਂ ਦੇ ਸਪੁਰਦ

ਪਟਿਆਲਾ, 13 ਨਵੰਬਰ (ਪੀ.ਐਸ.ਗਰੇਵਾਲ) -ਪੰਜਾਬ ਸਰਕਾਰ ਵੱਲੋਂ ਉੱਘੇ ਰੰਗਕਰਮੀ ਸਵ. ਹਰਪਾਲ ਟਿਵਾਣਾ ਦੀ ਯਾਦ ਵਿੱਚ ਕਰੀਬ 14.5 ਕਰੋੜ ਰੁਪਏ ਦੀ ਲਾਗਤ ਨਾਲ 1.5 ਏਕੜ ਰਕਬੇ ਵਿੱਚ ਉਸਾਰੇ ਗਏ ਅਤਿ ਆਧੁਨਿਕ ਤਕਨੀਕਾਂ ਵਾਲੇ ‘ਹਰਪਾਲ ਟਿਵਾਣਾ ਕਲਾ ਕੇਂਦਰ’ ਦਾ ਉਦਘਾਟਨ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਕੀਤਾ । ਇਸ ਕਲਾ ਕੇਂਦਰ ਨੂੰ ਦੇਸ਼-ਵਿਦੇਸ਼ ਦੇ ਕਲਾ ਪ੍ਰੇਮੀਆਂ ਨੂੰ ਸਮਰਪਿਤ ਕਰਦਿਆਂ ਸ. ਬਾਦਲ ਨੇ ਕਿਹਾ ਕਿ ਸਵ. ਟਿਵਾਣਾ ਨੇ ਪੰਜਾਬੀ ਰੰਗਮੰਚ ਦੇ ਰਾਹੀਂ ਸਾਰੀ ਜ਼ਿੰਦਗੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਸੇਵਾ ਕੀਤੀ ਹੈ ਜਿਸ ਨੂੰ ਹਮੇਸ਼ਾਂ ਯਾਦ ਰੱਖਿਆ ਜਾਵੇਗਾ । ਉਨ੍ਹਾਂ ...
Read Full Story


ਕਾਲੇ ਧਨ ’ਤੇ ਕਾਬੂ ਪਾਉਣ ਲਈ 16 ਮੁਲਕਾਂ ਨਾਲ ਗੱਲਬਾਤ ਮੁਕੰਮਲ

ਨਵੀਂ ਦਿੱਲੀ,ਕੇਂਦਰ ਸਰਕਾਰ ਨੇ ਕਾਲੇ ਧਨ ਦੇ ਵਹਾਅ ਉਤੇ ਰੋਕ ਲਾਉਣ ਲਈ 16 ਵੱਖ-ਵੱਖ ਮੁਲਕਾਂ ਨਾਲ ਗੱਲਬਾਤ ਪੂਰੀ ਕਰ ਲਈ ਹੈ ਜਿਨ੍ਹਾਂ ਵਿਚ ਵੱਖ-ਵੱਖ ਟਾਪੂ ਮੁਲਕ ਖਾਸਕਰ ਸੇਂਟ ਕਿਟਸ, ਬਹਾਮਾਜ਼, ਕੇਅਮੈਨ ਆਈਲੈਂਡਜ਼, ਬਰਮੂਡਾ ਅਤੇ ਬ੍ਰਿਟਿਸ਼ ਵਰਜਿਨ ਆਈਲੈਂਡਜ਼ ਵੀ ਸ਼ਾਮਲ ਹਨ। ਸਰਕਾਰ ਨੇ ਇਹ ਜਾਣਕਾਰੀ ਸੂਚਨਾ ਅਧਿਕਾਰ (ਆਰ.ਟੀ.ਆਈ.) ਐਕਟ ਤਹਿਤ ਦਿੱਤੀ ਹੈ। ਉਂਜ ਸਰਕਾਰ ਨੇ ਰਾਜ਼ਦਾਰੀ ਦਾ ਹਵਾਲਾ ਦੇ ਕੇ ਵਿਦੇਸ਼ੀ ਬੈਂਕਾਂ ਵਿਚ ਭਾਰਤੀਆਂ ਦੇ ਗੈਰਕਾਨੂੰਨੀ ਖ਼ਾਤਿਆਂ ਸਬੰਧੀ ਜਾਣਕਾਰੀ ਨਹੀਂ ਦਿੱਤੀ। ਇਸ ਸਬੰਧੀ ਦਿੱਤੇ ਗਏ ਜਵਾਬ ਵਿਚ ਲਿਖਿਆ ਹੈ,‘‘ਭਾਰਤ ਸਰਕਾਰ ਨੇ 16 ਨਵੇਂ ਟੈਕਸ ਸੂਚਨਾ ...
Read Full Story


ਅੰਨਾ ਨੂੰ ਸਰਕਾਰ ਹੁਣ ਅੱਖਾਂ ਦਿਖਾਉਣ ਲੱਗੀ

ਕੱਲ੍ਹ ਤੱਕ ਕੇਂਦਰ ਸਰਕਾਰ ਨੂੰ ਅੰਨਾ ਵੱਲੋਂ ਕੀਤੇ ਜਾਣ ਵਾਲੇ ਅੰਦੋਲਨ ਕਾਰਨ ਹੱਥਾਂ ਪੈਰਾਂ ਦੀ ਪਈ ਹੋਈ ਸੀ । ਪਰ ਸਰਬਪਾਰਟੀ ਮੀਟਿੰਗ ਮਗਰੋਂ ਸਰਕਾਰੀ ਮਿਜਾਜ਼ ਬਦਲੇ ਬਦਲੇ ਹਨ । ਕੱਲ੍ਹ ਖੁਦ ਸਰਕਾਰ ਨੇ ਟੀਮ ਅੰਨਾ ਦੇ ਮੈਂਬਰ ਨਾਲ ਗੱਲ ਬਾਤ ਕੀਤੀ ਪਰ ਤਿੰਨ ਮਾਮਲਿਆਂ ਤੇ ਅਸਹਿਮਤੀ ਹੋਣ ਕਾਰਨ ਇਹ ਮੀਟਿੰਗ ਬੇਸਿੱਟਾ ਨਿਕਲੀ । ਸੂਤਰਾਂ ਦੇ ਹਵਾਲੇ ਨਾਲ ਜਾਣਕਾਰੀਆਂ ਆ ਰਹੀਆਂ ਹਨ ਕਿ ਸਾਰੀਆਂ ਸਿਆਸੀ ਪਾਰਟੀਆਂ ਹੁਣ ਸਰਕਾਰ ਦੀ ਹਾਂ ਵਿੱਚ ਹਾਂ ਮਿਲਾਉਦੇ ਹੋਣ ਜਨ ਲੋਕ ਪਾਲ ਦਾ ਉਹ ਖਰੜਾ ਲਾਗੂ ਕਰਨ ਲਈ ਅਸਹਿਮਤ ਹਨ ਜਿਹੜਾ ਅੰਨਾ ਦੇ ਸਹਿਯੋਗੀਆਂ ਨੇ ਤਿਆਰ ਕੀਤਾ ਹੈ। ਦੂਜੇ ਪਾਸੇ ...
Read Full Story


ਸਰਕਾਰੀ ਯੋਜਨਾਵਾਂ ਸਦਕਾ ਔਰਤਾਂ ਆਤਮ-ਨਿਰਭਰ ਹੋਈਆਂ: ਤੰਵਰ

ਸਿਰਸਾ,ਲੋਕ ਸਭਾ ਹਲਕਾ ਸਿਰਸਾ ਤੋਂ ਸੰਸਦ ਮੈਂਬਰ ਅਸ਼ੋਕ ਤੰਵਰ ਨੇ ਕਿਹਾ ਹੈ ਕਿ ਕੇਂਦਰ ਅਤੇ ਰਾਜ ਸਰਕਾਰ ਦੀਆਂ ਕਲਿਆਣਕਾਰੀ ਯੋਜਨਾਵਾਂ ਦਾ ਲਾਭ ਚੁੱਕ ਕੇ ਮਹਿਲਾਵਾਂ ਆਤਮਨਿਰਭਰ ਹੋਈਆਂ ਹਨ। ਉਹ ਅੱਜ ਇਥੇ ਬਾਂਸਲ ਪੈਲੇਸ ਵਿੱਖੇ ਮਹਿਲਾ ਸਸ਼ਕਤੀਕਰਨ ਸੰਮੇਲਨ ਨੂੰ ਬਤੌਰ ਮੁੱਖ ਮਹਿਮਾਨ ਸੰਬੋਧਨ ਕਰ ਰਹੇ ਸਨ। ਸੰਮੇਲਨ ਵਿੱਚ ਵੱਡੀ ਗਿਣਤੀ ਵਿੱਚ ਇਲਾਕੇ ਦੀਆਂ ਮਹਿਲਾਵਾਂ ਨੇ ਹਿੱਸਾ ਲਿਆ। ਉਨ੍ਹਾਂ ਕਿਹਾ ਕਿ ਗਰੀਬ ਪਰਿਵਾਰ ਦੀਆਂ ਮਹਿਲਾਵਾਂ ਨੂੰ ਸਿੱਖਿਆ ਅਤੇ ਹੋਰ ਖੇਤਰ ਵਿੱਚ ਅੱਗੇ ਲਿਆਉਣ ਲਈ ਜਣੇਪਾ ਸੁਰੱਖਿਆ ਯੋਜਨਾ, ਡਾ. ਅੰਬੇਦਕਰ ਵਜ਼ੀਫ਼ਾ ਯੋਜਨਾ, ਕੰਨਿਆ ਦਾਨ ਯੋਜਨਾ, ਪੇਂਡੂ ...
Read Full Story


ਪੰਜਾਬ ਸਰਕਾਰ ਵੱਲੋਂ ਪਟਿਆਲਾ ਜ਼ਿਲੇ ਵਿੱਚ ਰੇਤੇ ਅਤੇ ਬਜਰੀ ਦੇ ਭਾਅ ਅਤੇ ਵਿਕਰੀ ਕੇਂਦਰ ਨਿਰਧਾਰਤ: ਡਿਪਟੀ ਕਮਿਸ਼ਨਰ

ਪਟਿਆਲਾ: 9 ਜੁਲਾਈ (ਪੀ.ਐਸ.ਗਰੇਵਾਲ) -ਪੰਜਾਬ ਸਰਕਾਰ ਵੱਲੋਂ ਰੇਤੇ ਅਤੇ ਬਜਰੀ ਦੇ ਰੇਟ ਨੂੰ ਨਿਰਧਾਰਤ ਕਰਨ ਲਈ ਚੁੱਕੇ ਗਏ ਕਦਮਾਂ ਤਹਿਤ ਪਟਿਆਲਾ ਜ਼ਿਲੇ ਵਿੱਚ ਵੀ ਰੇਤੇ ਅਤੇ ਬਜਰੀ ਦੇ ਰੇਟ ਅਤੇ ਉਹਨਾਂ ਦੇ ਵਿਕਰੀ ਕੇਂਦਰ ਨਿਰਧਾਰਤ ਕੀਤੇ ਗਏ ਹਨ। ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ. ਦੀਪਿੰਦਰ ਸਿੰਘ ਨੇ ਦੱਸਿਆ ਕਿ ਪਟਿਆਲਾ ਜ਼ਿਲੇ ਵਿੱਚ 8 ਖੱਡਾਂ ਦੇ 6 ਗਰੁੱਪ ਬਣਾ ਕੇ ਉਹਨਾਂ ਦੀ ਨੀਲਾਮੀ ਕਰਵਾਈ ਗਈ ਹੈ ਜਿਨ੍ਹਾਂ ਵਿੱਚ ਪਿੰਡ ਬਡਲਾ ਅਤੇ ਬਰਕਤਪੁਰ ਇੱਕ ਗਰੁੱਪ, ਪਿੰਡ ਰਾਮਪੁਰ ਅਤੇ ਸੋਂਟਾ ਇੱਕ ਗਰੁੱਪ ਅਤੇ ਪਿੰਡ ਬਡਲੀ, ਭਸਮੜਾ, ਸ਼ੇਖੁਪੁਰ ਅਤੇ ਸਮਸਪੁਰ ਅਲਗ-ਅਲਗ ਗਰੁੱਪ ...
Read Full Story


ਹਾਂਸੀ-ਬੁਟਾਣਾ ਨਹਿਰ ਅਤੇ ਦੀਵਾਰ ਕਾਰਨ ਪੰਜਾਬ ’ਚ ਹੋਣ ਵਾਲੇ ਜਾਨੀ-ਮਾਲੀ ਨੁਕਸਾਨ ਲਈ ਕੇਂਦਰ ਸਰਕਾਰ ਜਿੰਮੇਵਾਰ ਹੋਵੇਗੀ: ਸੇਖੋਂ

ਪਟਿਆਲਾ, 29 ਜੂਨ (ਪੀ.ਐਸ.ਗਰੇਵਾਲ) - ਪੰਜਾਬ ਦੇ ਸਿੰਚਾਈ ਮੰਤਰੀ ਸ. ਜਨਮੇਜਾ ਸਿੰਘ ਸੇਖੋਂ ਨੇ ਕੇਂਦਰ ਸਰਕਾਰ ’ਤੇ ਦੋਸ਼ ਲਗਾਇਆ ਹੈ ਕਿ ਉਸਨੇ ਆਪਣੀ ਸ਼ਹਿ ਹੇਠ ਹਾਂਸੀ ਬੁਟਾਣਾ ਨਹਿਰ ਦੀ ਉਸਾਰੀ ਅਤੇ ਫਿਰ ਉਸਦੇ ਨਾਲ ਦੀਵਾਰ ਦੀ ਉਸਾਰੀ ਸ਼ੁਰੂ ਕਰਵਾ ਕੇ ਹਰਿਆਣਾ ਸਰਕਾਰ ਦਾ ਪੱਖ ਪੂਰਿਆ ਹੈ। ਸਿੰਚਾਈ ਮੰਤਰੀ ਨੇ ਕਿਹਾ ਕਿ ਇਸ ਨਹਿਰ ਅਤੇ ਨਾਲ ਬਣਾਈ ਜਾ ਰਹੀ ਦੀਵਾਰ ਨਾਲ ਪੰਜਾਬ ਵਿੱਚ ਜੋ ਜਾਨੀ-ਮਾਲੀ ਨੁਕਸਾਨ ਹੋਵੇਗਾ ਉਸ ਲਈ ਕੇਂਦਰ ਸਰਕਾਰ ਸਿੱਧੇ ਤੌਰ ’ਤੇ ਜ਼ਿੰਮੇਵਾਰ ਹੋਵੇਗੀ। ਉਨ੍ਹਾਂ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਨੂੰ ਵੀ ਕਿਹਾ ਕਿ ਉਹ ਇਸ ਮੁੱਦੇ ’ਤੇ ਰਾਜਨੀਤੀ ਕਰਨ ਦੀ ਬਜਾਏ ...
Read Full Story


1 2 > >>

Loading...

© 2012 punjabinfoline.com

punjab infoline arash info