Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper
 |
|
|
E-Paper

|
| Tag Search for "ਕੇ.ਵੀ." |
ਦਿੱਲੀ ਸਰਕਾਰ ਵੱਲੋਂ ਰਿਆਇਤੀ ਆਟਾ ਸਕੀਮ ਬੰਦ ਕਰਨ ਦੀ ਤਿਆਰੀ
ਨਵੀਂ ਦਿੱਲੀ, ਕੇਂਦਰ ਸਰਕਾਰ ਵੱਲੋਂ ਦਿੱਲੀ ਨੂੰ ਰਿਆਇਤੀ ਦਰ ‘ਤੇ ਦਿੱਤੇ ਜਾਣ ਵਾਲੇ ਆਟੇ ਦੀ ਵੰਡ ‘ਤੇ ਰੋਕ ਲਗਾਉਣ ਦੇ ਚੱਲਦਿਆਂ ਦਿੱਲੀ ਸਰਕਾਰ ਕਣਕ ਦੇ ਆਟੇ ਨੂੰ ਰਿਆਇਤੀ ਦਰ ‘ਤੇ ਵੇਚਣ ਉੱਤੇ ਰੋਕ ਲਗਾਉਣ ਦੀ ਤਿਆਰੀ ‘ਚ ਹੈ। ਇਹ ਆਟਾ 14 ਰੁਪਏ ਕਿਲੋ ਦੀ ਰਿਆਇਤੀ ਦਰ ‘ਤੇ ਵੇਚਿਆ ਜਾ ਰਿਹਾ ਸੀ। ਫੂਡ ਅਤੇ ਸਪਲਾਈ ਵਿਭਾਗ ਦੇ ਸੂਤਰਾਂ ਨੇ ਦੱਸਿਆ ਕਿ ਮਾਰਕੀਟ ਤੋਂ ਉੱਚ ਕੀਮਤਾਂ ‘ਤੇ ਆਟੇ ਦੀ ਖਰੀਦ ਕਰਨਾ ਸੰਭਵ ਨਹੀਂ ਹੋਵੇਗਾ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਸ਼ੀਲਾ ਦੀਕਸ਼ਿਤ ਨੇ ਪਿਛਲੇ ਹਫ਼ਤੇ ਖੇਤੀਬਾੜੀ ਲਈ ਕੇਂਦਰੀ ਰਾਜ ਮੰਤਰੀ ਕੇ.ਵੀ. ਥੌਮਸ ਨਾਲ ਮੁਲਾਕਾਤ ਕਰ ਕੇ ਸ਼ਹਿਰ ਨੂੰ ਆਟੇ ਦੀ ... Read Full Story
|
ਰਾਜੀਵ ਗਾਂਧੀ ਦੇ ਕਾਤਲਾਂ ਨੂੰ ਫਾਂਸੀ ਦੇਣ ਦੇ ਮੱਦੇਨਜ਼ਰ ਸਖ਼ਤ ਸੁਰੱਖਿਆ ਪ੍ਰਬੰਧ
ਵੈਲੋਰ/ਚੇਨਈ,ਰਾਜੀਵ ਗਾਂਧੀ ਹੱਤਿਆ ਕੇਸ ਦੇ ਤਿੰਨੋ ਦੋਸ਼ੀਆਂ ਨੂੰ 9 ਸਤੰਬਰ ਨੂੰ ਦਿੱਤੀ ਜਾਣ ਵਾਲੀ ਫਾਂਸੀ ਦੀ ਸਜ਼ਾ ਦੇ ਮੱਦੇਨਜ਼ਰ ਵੈਲੋਰ ਸਥਿਤ ਉੱਚ ਸੁਰੱਖਿਆ ਜੇਲ੍ਹ ਵਿਚ ਸੁਰੱਖਿਆ ਇੰਤਜ਼ਾਮ ਕਰੜੇ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ ਤਿੰਨਾਂ ਦੋਸ਼ੀਆਂ ਦੀ ਫਾਂਸੀ ਦੀ ਸਜ਼ਾ ਰੱਦ ਕਰਾਉਣ ਦੀ ਮੰਗ ਸਬੰਧੀ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਜੇਲ੍ਹ ਦੇ ਆਲੇ-ਦਆਲੇ ਹਥਿਆਰਬੰਦ ਸੁਰੱਖਿਆ ਗਾਰਡ ਤਾਇਨਾਤ ਕੀਤੇ ਗਏ ਹਨ। ਪੁਲੀਸ ਵੱਲੋਂ ਇਸ ਖੇਤਰ ਵਿਚ ਆਮ ਲੋਕਾਂ ਦੇ ਆਉਣ-ਜਾਣ ’ਤੇ ਪਾਬੰਦੀ ਲਾਈ ਗਈ ਹੈ ਅਤੇ ਜੇਲ੍ਹ ਵਿਚ ਮੁਲਾਕਾਤ ਲਈ ਆਉਣ ਵਾਲੇ ਲੋਕਾਂ ਦੀ ਵੀ ਚੈਕਿੰਗ ਕੀਤੀ ਜਾ ਰਹੀ ਹੈ।
ਵੈਲੋਰ ... Read Full Story
|
1 |
 Loading...
|
|
|
© 2012 punjabinfoline.com
|