ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ’ਚ ਇਨਾਮ ਵੰਡ ਸਮਾਗਮ
ਨਕੋਦਰ/ਮੱਲ੍ਹੀਆਂ ਕਲਾਂ, 25 ਜਨਵਰੀ (ਮਾਨ/ਤਰਲੋਕ)-ਨਜ਼ਦੀਕੀ ਪਿੰਡ ਹੇਰਾਂ ਜ਼ਿਲ੍ਹਾ ਜਲੰਧਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ, ਸਮਾਰੋਹ ਤੋਂ ਪਹਿਲਾਂ ਰੈ¤ਡ ਰਿਬਨ ਕਲੱਬ ਅਤੇ ਈਕੋ ਕਲੱਬ ਵੱਲੋਂ ਪੇਂਟਿੰਗ ਮੁਕਾਬਲੇ ਕਰਵਾਏ ਗਏ ਅਤੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ, ਪੜ੍ਹਾਈ ਅਤੇ ਖੇਡਾਂ ਵਿਚ ਵਿਸ਼ੇਸ਼ ਸਥਾਨ ਪ੍ਰਾਪਤ ਕਰਨ ਵਾਲਿਆਂ ਨੂੰ ਨਰੰਜਣ ਸਿੰਘ ਢੇਸੀ (ਡੀਨ) ਸਾਈਂ ਕੈਂਪਸ, ਮਾਨਾਂਵਾਲਾ (ਅੰਮ੍ਰਿਤਸਰ) ਵੱਲੋਂ ਇਨਾਮ ਵੰਡੇ ਗਏ। ਇਸ ਸਮਾਗਮ ਵਿਚ ਸਮੂਹ ਸਟਾਫ, ਪਿੰਡ, ਸਰਪੰਚ ਤੇ ਪ੍ਰਵਾਸੀ ਭਾਰਤੀ ਪਸਵਕ ਕਮੇਟੀ ਦੇ ਮੈਂਬਰਾਂ ... Read Full Story
|