Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper
 |
|
|
E-Paper

|
| Tag Search for "ਕੈਬਨਿਟ" |
ਨਿਊਯਾਰਕ ਦੀ ਅਦਾਲਤ ਨੇ ਭਾਰਤੀ ਕੈਬਨਿਟ ਮੰਤਰੀ ਕਮਲ ਨਾਥ ਦੇ ਕੇਸ ਬਾਰੇ ਫੈਸਲਾ ਰਾਖਵਾਂ ਰੱਖਿਆ
ਨਿਊਯਾਰਕ-1984 ਦੇ ਸਿੱਖ ਕਤਲੇਆਮ ਦੇ ਕੇਸ ‘ਚ ਫਸੇ ਭਾਰਤ ਦੇ ਅਰਬਨ ਡਿਵੈਲਪਮੈਂਟ ਮੰਤਰੀ ਕਮਲ ਨਾਥ ਬਾਰੇ ਨਿਊਯਾਰਕ ਦਾ ਫੈਡਰਲ ਜੱਜ 60 ਦਿਨਾਂ ‘ਚ ਫੈਸਲਾ ਕਰੇਗਾ ਕਿ ਕਮਲ ਨਾਥ ਨੂੰ ਡਿਪਲੋਮੈਟਿਕ ਛੋਟ ਮਿਲਣੀ ਹੈ ਕਿ ਨਹੀਂ।ਸਿੱਖ ਫਾਰ ਜਸਟਿਸ ਦੇ ਕਨੂੰਨੀ ਸਲਾਹਕਾਰ ਅਟਾਰਨੀ ਪਤਵੰਤ ਸਿੰਘ ਪੰਨੂੰ ਨੇ ਨਿਊਯਾਰਕ ਦੀ ਅਦਾਲਤ ‘ਚ ਕਮਲ ਨਾਥ ਵਿਰੁੱਧ ਦਿੱਲੀ ‘ਚ ਸਿੱਖਾਂ ਦੇ ਕਤਲੇਆਮ ‘ਚ ਸ਼ਾਮਿਲ ਹੋਣ ਦਾ ਕੇਸ ਦਾਖਲ ਕੀਤਾ ਹੋਇਆ ਹੈ ਜਿਸ ਬਾਰੇ ਬੁੱਧਵਾਰ ਨੂੰ ਨਿਊਯਾਰਕ ਦੀ ਅਦਾਲਤ ‘ਚ ਚੱਲੀ ਕਾਰਵਾਈ ਦੌਰਾਨ ਫੈਸਲਾ ਰਾਖਵਾਂ ਰੱਖਿਆ ਗਿਆ ਹੈ। ਇੱਥੋਂ ਦੇ ਦੱਖਣੀ ਜ਼ਿਲ੍ਹੇ ਦੀ ਫੈਡਰਲ ਅਦਾਲਤ ਦੇ ... Read Full Story
|
ਅੰਮ੍ਰਿਤਸਰ ਅੰਦਰ ਅਜਾਦੀ ਦੇ ਜਸ਼ਨ ਮਨਾਉਣ ਦੀਆਂ ਸਾਰੀਆਂ ਤਿਆਰੀਆਂ ਮੁਕੱਮਲ,ਸੁਰੱਖਿਆ ਦੇ ਤਗੜੇ ਇੰਤਜਾਂਮ
ਅੰਮ੍ਰਿਤਸਰ/14ਅਗਸਤ/ਸਰਵਨ ਸਿੰਘ ਰੰਧਾਵਾ:-ਅੰਮ੍ਰਿਤਸਰ ਅੰਦਰ ਜਸ਼ਨ-ਏ-ਅਜਾਦੀ ਮਨਾਉਣ ਦੀਆਂ ਸਾਰੀਆਂ ਤਿਆਰੀਆਂ ਮੁਕੱਮਲ ਕਰ ਲਈਆਂ ਗਈਆਂ ਹਨ। ਅਜਾਦੀ ਦਾ ਇਸ ਵਾਰ ਦਾ ਜਸ਼ਨ ਵੀ ਅੰਮ੍ਰਿਤਸਰ ਦੇ ਪ੍ਰਸਿੱਧ ਖੇਡ ਮੈਦਾਂਨ ਗਾਂਧੀ ਗਰਾਉਡ ਵਿਖੇ ਹੀ ਮਨਾਇਆ ਜਾ ਰਿਹਾ ਹੈ।ਇਸ ਨੂੰ ਲੈ ਸ਼ਹਿਰ ਦੀ ਅਤੇ ਇਸ ਖੇਡ ਮੈਦਾਂਨ ਦੀ ਸੁਰੱਖਿਆ ਨੂੰ ਹੋਰ ਵੀ ਕਰੜਾ ਕਰ ਦਿੱਤਾ ਗਿਆ ਹੈ। ਇਸ ਅਜਾਦੀ ਦੇ ਜਸਨ ਵਿੱਚ ਸ਼ਰੀਕ ਹੋਣ ਲਈ ਕਈ ਵੱਡੀਆਂ ਮਹਾਂਨ ਸ਼ਖਸੀਅਤਾਂ ਉਚੇਚੇ ਤੋਰ ਤੇ ਸ਼ਹਿਰ ਅੰਦਰ ਪੁੱਜ ਰਹੀਆਂ ਹਨ। ਇਹਨਾਂ ਕਾਂਰਣਾ ਨੂੰ ਵੇਖਦਿਆਂ ਹੀ ਸ਼ਹਿਰ ਦੀ ਸੁਰੱਖਿਆ ਨੂੰ ਸਖਤ ਅਤੇ ਮਜਬੂਤ ਕਰ ਦਿੱਤਾ ਗਿਆ ਹੈ। ... Read Full Story
|
ਪੰਜਾਬ ਸਰਕਾਰ ਨੇ ਵਿਧਾਨ ਸਭਾ ਸਪੀਕਰ ਕਾਹਲੋਂ ਵਿਰੁਧ ਕੇਸ ਚਲਾਉਣ ਦੀ ਇਜਾਜ਼ਤ ਨਾ ਦਿਤੀ
ਚੰਡੀਗੜ੍ਹ, 23 ਦਸੰਬਰ (ਭੁੱਲਰ)- ਪੰਜਾਬ ਦੀ ਅਕਾਲੀ ਸਰਕਾਰ ਨੇ ਅੱਜ ਇਕ ਅਹਿਮ ਫ਼ੈਸਲਾ ਲੈਂਦਿਆਂ ਵਿਧਾਨ ਸਭਾ ਸਪੀਕਰ ਸ. ਨਿਰਮਲ ਸਿੰਘ ਕਾਹਲੋਂ ਨੂੰ ਭ੍ਰਿਸਟਾਚਾਰ ਸਬੰਧੀ ਦੋਸ਼ਾਂ ਬਾਰੇ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ) ਦੀ ਕੇਸ ਚਲਾਉਣ ਦੀ ਮੰਗ ਨੂੰ ਠੁਕਰਾਉਂਦਿਆਂ ਕਲੀਨ ਚਿੱਟ ਦੇ ਦਿਤੀ ਹੈ। ਦੂਜੇ ਪਾਸੇ ਸਰਕਾਰ ਦੀ ਭਾਈਵਾਲ ਪਾਰਟੀ ਭਾਜਪਾ ਨੇ ਇਕ ਤੈਅਸ਼ੁਦਾ ਪ੍ਰੋਗਰਾਮ ਤਹਿਤ ਕਾਹਲੋਂ ਨੂੰ ਕਲੀਨ ਚਿੱਟ ਦਿਤੇ ਜਾਣ ਦੇ ਫ਼ੈਸਲੇ ਤੋਂ ਪਾਸਾ ਵੱਟ ਲਿਆ ਹੈ ਕਿਉੁਂਕਿ ਭਾਜਪਾ ਨੂੰ ਪਤਾ ਸੀ ਕਿ ਪੰਜਾਬ ਸਰਕਾਰ ਸ. ਕਾਹਲੋਂ ਨੂੰ ਕਲੀਨ ਚਿੱਟ ਦੇਵੇਗੀ, ਇਸੇ ਕਰ ਕੇ ਉਨ੍ਹਾਂ ਨੇ ਅੰਮ੍ਰਿਤਸਰ ਵਿਚ ... Read Full Story
|
ਪੰਜਾਬ ਕੈਬਨਿਟ ਦੀ ਮੀਟਿੰਗ 22 ਨੂੰ
ਚੰਡੀਗੜ੍ਹ, 18 ਦਸੰਬਰ (ਪੱਤਰ ਪ੍ਰੇਰਕ)-ਭਰੋਸੇਯੋਗ ਵਸੀਲਿਆਂ ਤੋਂ ਪਤਾ ਲੱਗਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੇ ਆਪਣੇ ਮੰਤਰੀ ਮੰਡਲ ਦੀ ਹੰਗਾਮੀ ਮੀਟਿੰਗ 22 ਦਸੰਬਰ ਨੂੰ ਸ਼ਾਮੀਂ 4 ਵਜੇ ਪੰਜਾਬ ਭਵਨ ਵਿਚ ਬੁਲਾਈ ਹੈ। ਜਾਣਕਾਰ ਹਲਕਿਆਂ ਅਨੁਸਾਰ ਇਸ ਮੀਟਿੰਗ ਦਾ ਏਜੰਡਾ ਭਾਵੇਂ ਅਜੇ ਤੱਕ ਜਾਰੀ ਨਹੀਂ ਕੀਤਾ ਗਿਆ ਪਰ ਇਸ ਗੱਲ ਦੀ ਸੰਭਾਵਨਾ ਹੈ ਕਿ ਰਾਜ ਵਿਧਾਨ ਸਭਾ ਦੇ ਸਪੀਕਰ ਸ: ਨਿਰਮਲ ਸਿੰਘ ਕਾਹਲੋਂ ਦੇ ਉਸ ਕੇਸ ਬਾਰੇ ਵਿਚਾਰ-ਵਟਾਂਦਰਾ ਕਰਨ ਤੋਂ ਪਿੱਛੋਂ ਕੋਈ ਫ਼ੈਸਲਾ ਕੀਤਾ ਜਾਏ ਜਿਸ ਸਬੰਧੀ ਸੀ. ਬੀ. ਆਈ. ਨੇ ਪੰਜਾਬ ਸਰਕਾਰ ਤੋਂ ਅਦਾਲਤ ਵਿਚ ਕੇਸ ਦਾਖਲ ਕਰਨ ਦੀ ... Read Full Story
|
1 |
 Loading...
|
|
|
© 2012 punjabinfoline.com
|