ਮਧੂ ਮੱਖੀਆਂ ਪਾਲਣ ਦੇ ਸਿਖਲਾਈ ਕੋਰਸ ਦੀ ਸਮਾਪਤੀ
ਅੰਮ੍ਰਿਤਸਰ, 8 ਦਸੰਬਰ (ਬਹੋੜੂ)-ਆਤਮਾ ਸਕੀਮ ਤਹਿਤ ਕਿਸਾਨ ਸਿਖਲਾਈ ਕੇਂਦਰ ਖ਼ਾਲਸਾ ਕਾਲਜ ਵਿਖੇ ਪੰਜ ਦਿਨੈ ਮੱਧੂ ਮੱਖੀਆਂ ਪਾਲਣ ਦੇ ਸਿਖਲਾਈ ਕੋਰਸ ਦੀ ਸਮਾਪਤੀ ’ਤੇ ਡਾ: ਪਰਮਜੀਤ ਸਿੰਘ ਸੰਧੂ, ਮੁੱਖ ਖੇਤੀਬਾੜੀ ਅਫ਼ਸਰ, ਅੰਮ੍ਰਿਤਸਰ ਨੇ ਸਿਖਿਆਰਥੀਆਂ ਨੂੰ ਸਰਟੀਫਿਕੇਟ ਵੰਡੇ ਤੇ ਖੇਤੀਬਾੜੀ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ। ਇਸ ਪੰਜ ਦਿਨਾ ਕੋਰਸ ਦੌਰਾਨ ਡਾ: ਮਸਤਿੰਦਰ ਸਿੰਘ ਨੇ ਸਿੱਖਿਆਰਥੀਆਂ ਨੂੰ ਸ਼ਹਿਦ ਦੀਆਂ ਮੱਖੀਆਂ ਪਾਲਣ ਬਾਰੇ ਸਮੁੱਚੀ ਸਿਖਲਾਈ ਦਿੱਤੀ। ਡਾ: ਗੁਰਦੀਪ ਸਿੰਘ ਖੇਤੀ ਵਿਕਾਸ ਅਫ਼ਸਰ ਨੇ ਆਤਮਾ ਸਕੀਮ ਬਾਰੇ ਜਾਣਕਾਰੀ ਦਿੱਤੀ। ਡਾ: ... Read Full Story
|