Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper
HOME Free Classified Video Mobile Site
RNI No. PUNMUL/2009/29513, Chief Editor: Gurjeet Singh Azad, Email: info@punjabinfoline.com
Loading...
l
E-Paper
Photo News
Category
Tags Cloud
Tag Search for "ਖੁਫੀਆ"
ਦੂਹਰੇ ਸੇਖੋਂ ਕਤਲ ਕਾਂਡ ਦੀ ਗੁੱਥੀ ਸੁਲਝਾਉਣ ਲਈ ਖੁਫੀਆ ਵਿਭਾਗ ਵੱਲੋਂ ਵਿਸ਼ੇਸ਼ ਜਾਂਚ ਟੀਮ ਦਾ ਗਠਨ

ਪਟਿਆਲਾ, 22 ਨਵੰਬਰ (ਪੀ.ਐਸ.ਗਰੇਵਾਲ) -ਪਟਿਆਲਾ ਦੇ ਬਹੁ ਚਰਚਿਤ ਸੇਖੋਂ ਕਤਲ ਕਾਂਡ ਜਿਸ ਵਿੱਚ 28 ਫਰਵਰੀ 2009 ਦੀ ਦਰਮਿਆਨੀ ਰਾਤ ਨੂੰ ਅਣਪਛਾਤੇ ਵਿਅਕਤੀਆਂ ਵੱਲੋਂ ਫੌਜ ਦੇ ਸੇਵਾ ਮੁਕਤ ਕਰਨਲ ਸੁਰਜੀਤ ਸਿੰਘ ਸੇਖੋਂ ਅਤੇ ਉਨ੍ਹਾਂ ਦੀ ਧਰਮਪਤਨੀ ਸ਼੍ਰੀਮਤੀ ਸਤਵੰਤ ਕੌਰ ਸੇਖੋਂ ਦਾ ਬੜੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ ਦੀ ਗੁੱਥੀ ਨੂੰ ਸੁਲਝਾਉਣ ਲਈ ਪੰਜਾਬ ਦੇ ਖੁਫੀਆ ਵਿਭਾਗ ਵੱਲੋਂ ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਆਦੇਸ਼ਾਂ ’ਤੇ ਇੱਕ ਵਿਸ਼ੇਸ਼ ਜਾਂਚ ਟੀਮ (ਸਪੈਸ਼ਲ ਇਨਵੈਸਟੀਗੇਸ਼ਨ ਟੀਮ) ਦਾ ਗਠਨ ਕੀਤਾ ਹੈ । ਇਸ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਫੀਆ ਵਿਭਾਗ ਦੇ ਇੱਕ ...
Read Full Story


ਖੁਫੀਆ ਏਜੰਸੀਆਂ ਨੂੰ ਮਜ਼ਬੂਤ ਕਰਨਾ ਹੋਵੇਗਾ – ਮਨਮੋਹਨ ਸਿੰਘ

ਨਵੀਂ ਦਿੱਲੀ,ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਕਿਹਾ ਕਿ ਨਕਸਲੀਆਂ ਅਤੇ ਅੱਤਵਾਦੀਆਂ ਨਾਲ ਨਜਿੱਠਣ ਲਈ ਜਾਂਚ ਏਜੰਸੀਆਂ ਅਤੇ ਖੁਫੀਆ ਏਜੰਸੀਆਂ ਨੂੰ ਹਰ ਹਾਲਤ ਵਿੱਚ ਮਜਬੂਤ ਕਰਨਾ ਹੋਵੇਗਾ। ਇਥੇ ਕੌਮੀ ਏਕਤਾ ਕੌਸਲ ਦੀ 15ਵੀਂ ਬੈਠਕ ਨੂੰ ਸੰਬੋਧਿਤ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਤਵਾਦੀਆਂ ਤੇ ਨਕਸਲੀਆਂ ਵੱਲੋਂ ਅਪਣਾਏ ਜਾ ਰਹੇ ਨਵੇਂ ਤਰੀਕਿਆਂ ਨਾਲ ਵਧੇਰੇ ਅਸਰਦਾਰ ਢੰਗ ਨਾਲ ਨਜਿੱਠਣ ਲਈ ਸਾਨੂੰ ਵੀ ਮਜਬੂਤ ਪ੍ਰਬੰਧ ਕਰਨੇ ਪੈਣਗੇ। ਦਿੱਲੀ ਧਮਾਕੇ ਤੋਂ ਇਹ ਗੱਲ ਸਪੱਸ਼ਟ ਹੁੰਦੀ ਹੈ ਕਿ ਕਿਸੇ ਤਰ੍ਹਾਂ ਦੀ ਵੀ ਢਿੱਲਮੱਠ ਬਰਦਾਸ਼ਤ ਨਹੀਂ ਕੀਤੀ ਜਾ ...
Read Full Story


1

Loading...

© 2012 punjabinfoline.com

punjab infoline arash info