Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper
HOME Free Classified Video Mobile Site
RNI No. PUNMUL/2009/29513, Chief Editor: Gurjeet Singh Azad, Email: info@punjabinfoline.com
Loading...
l
E-Paper
Photo News
Category
Tags Cloud
Tag Search for "ਖੇਤੀਬਾੜੀ"
ਪੁਰਾਤਨ ਆਯੁਰਵੈਦਿਕ ਪ੍ਰਣਾਲੀ ਨੂੰ ਉਤਸ਼ਾਹਤ ਕਰਨ ਲਈ ਖੇਤੀਬਾੜੀ ਵਿਭਾਗ ਵੱਲੋਂ ਪੰਜਾਬ ਵਿੱਚ ਪਹਿਲੇ ਹਰਬਲ ਫਾਰਮ ਦਾ ਕੰਮ ਸ਼ੁਰੂ ਕੀਤਾ ਗਿਆ

ਪਟਿਆਲਾ: 31 ਮਾਰਚ (ਪੀ.ਐਸ.ਗਰੇਵਾਲ) -‘‘ ਪੁਰਾਤਨ ਆਯੁਰਵੈਦਿਕ ਪ੍ਰਣਾਲੀ ਨੂੰ ਉਤਸ਼ਾਹਤ ਕਰਨ ਲਈ ਖੇਤੀਬਾੜੀ ਵਿਭਾਗ ਵੱਲੋਂ ਬਾਰਾਂਦਰੀ ਬਾਗ ਵਿਖੇ ਪੰਜਾਬ ਵਿੱਚ ਪਹਿਲੇ ਹਰਬਲ ਫਾਰਮ ਦਾ ਕੰਮ ਸ਼ੁਰੂ ਕੀਤਾ ਗਿਆ ਹੈ ਅਤੇ 150 ਅਜਿਹੇ ਬੂਟਿਆਂ ਦੀ ਸ਼ਨਾਖਤ ਕੀਤੀ ਗਈ ਹੈ ਜੋ ਕਿ ਆਯੁਰਵੈਦਿਕ ਦਵਾਈਆਂ ਵਿੱਚ ਕੰਮ ਆ ਸਕਣਗੇ।’’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰ: ਦੀਪਿੰਦਰ ਸਿੰਘ ਨੇ ਬਾਰਾਂਦਰੀ ਬਾਗ ਵਿਖੇ ਮੁੱਖ ਖੇਤੀਬਾੜੀ ਦਫਤਰ ਦੇ ਨੇੜੇ ਹਰਬਲ ਫਾਰਮ ਦਾ ਉਦਘਾਟਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਆਯੂਰਵੈਦਿਕ ਸਾਡੀ ਸਭ ਤੋਂ ...
Read Full Story


ਖੇਤੀਬਾੜੀ ਨੂੰ ਲਾਹੇਵੰਦ ਬਨਾਉਣ ਲਈ ਕਿਸਾਨਾਂ ਨੂੰ ਹੋਰ ਸਹਾਇਕ ਧੰਦੇ ਵੀ ਅਪਨਾਉਣੇ ਚਾਹੀਦੇ ਹਨ: ਪਨੂੰ

ਪਟਿਆਲਾ: 26 ਮਾਰਚ (ਪੀ.ਐਸ.ਗਰੇਵਾਲ) -‘‘ ਖੇਤੀਬਾੜੀ ਨੂੰ ਲਾਹੇਵੰਦ ਬਨਾਉਣ ਲਈ ਕਿਸਾਨਾਂ ਨੂੰ ਚਾਹੀਦਾ ਹੈ ਕਿ ਉਹ ਕਣਕ ਤੇ ਝੋਨੇ ਦੇ ਰਵਾਇਤੀ ਫਸਲੀ ਚੱਕਰ ਵਿੱਚੋਂ ਨਿਕਲ ਕੇ ਖੇਤੀ ਨਾਲ ਸਬੰਧਤ ਹੋਰ ਸਹਾਇਕ ਧੰਦਿਆਂ ਨੂੰ ਵੀ ਅਪਨਾਉਣਾ ਚਾਹੀਦਾ ਹੈ।’’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਮਾਰਕਫੈਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਸ. ਅਜੀਤ ਸਿੰਘ ਪਨੂੰ ਨੇ ਰੱਖੜਾ ਵਿਖੇ ਪੰਜਾਬ ਸਰਕਾਰ ਦੇ ਖੇਤੀਬਾੜੀ ਵਿਭਾਗ ਦੇ ਸਹਿਯੋਗ ਨਾਲ ਯੰਗ ਫਾਰਮਰਜ਼ ਐਸੋਸੀਏਸ਼ਨ ਪੰਜਾਬ ਵੱਲੋਂ ਕਰਵਾਏ ਗਏ ਕਿਸਾਨ ਮੇਲੇ ਅਤੇ ਕਿਸਾਨ ਸਿਖਲਾਈ ਕੈਂਪ ਦਾ ਉਦਘਾਟਨ ਕਰਨ ਉਪਰੰਤ ਕਿਸਾਨਾਂ ਦੇ ਭਾਰੀ ਇੱਕਠ ਨੂੰ ...
Read Full Story


ਖੇਤੀਬਾੜੀ ਵਿੱਚ ਵੱਧ ਰਹੇ ਖਰਚਿਆਂ ਤੇ ਘਟ ਰਹੀ ਆਮਦਨ ਕਾਰਨ ਪੰਜਾਬ ਦੇ41 ਫੀਸਦੀ ਕਿਸਾਨ ਖੇਤੀਬਾੜੀ ਛੱਡਣ ਲਈ ਤਿਆਰ: ਕਾਲਕਟ

ਪਟਿਆਲਾ: 11 ਮਾਰਚ (ਪੀ.ਐਸ.ਗਰੇਵਾਲ) - ‘‘ ਖੇਤੀਬਾੜੀ ਸਾਡੇ ਦੇਸ਼ ਦੀ ਆਰਥਿਕਤਾ ਦੀ ਰੀੜ ਦੀ ਹੱਡੀ ਮੰਨੀ ਜਾਂਦੀ ਹੈ ਪਰ ਖੇਤੀ ਵਿੱਚ ਲਾਗਤ ਵਧਣ ਅਤੇ ਆਮਦਨ ਘਟਣ ਕਾਰਨ ਪੂਰੇ ਦੇਸ਼ ਦਾ ਢਿੱਡ ਭਰਨ ਵਾਲੀ ਪੰਜਾਬ ਦੀ ਕਿਸਾਨੀ ਵਿੱਚੋਂ 41 ਫੀਸਦੀ ਕਿਸਾਨ ਖੇਤੀਬਾੜੀ ਦਾ ਧੰਦਾ ਛੱਡਣ ਲਈ ਤਿਆਰ ਬੈਠੇ ਹਨ ਅਤੇ 22 ਫੀਸਦੀ ਕਿਸਾਨ ਖੇਤੀਬਾੜੀ ਛੱਡ ਕੇ ਦੂਸਰੀਆਂ ਥਾਵਾਂ ’ਤੇ ਮਜਦੂਰੀ ਕਰਨ ਲਈ ਮਜਬੂਰ ਹੋ ਚੁੱਕੇ ਹਨ, ਜੋ ਕਿ ਇੱਕ ਗੰਭੀਰ ਚਿੰਤਾ ਦਾ ਵਿਸ਼ਾ ਹੈ । ’’ ਇਹਨਾਂ ਵਿਚਾਰਾਂ ਦਾ ਪੰਜਾਬ ਕਿਸਾਨ ਕਮਿਸ਼ਨ ਦੇ ਚੇਅਰਮੈਨ ਡਾ: ਗੁਰਚਰਨ ਸਿੰਘ ਕਾਲਕਟ ਨੇ ਪੰਜਾਬੀ ਯੂਨੀਵਰਸਿਟੀ ਦੇ ਕਲਾ ਭਵਨ ਵਿਖੇ ਦੀ ...
Read Full Story


ਪਵਾਰ ਦਾ ਖਾਧ ਅੰਨ ਉਤਪਾਦਨ ਵਧਾਉਣ 'ਤੇ ਜ਼ੋਰ

ਕੇਂਦਰੀ ਖੇਤੀਬਾੜੀ ਮੰਤਰੀ ਸ਼ਰਦ ਪਵਾਰ ਨੇ ਖਾਧ ਅੰਨ ਦਾ ਉਤਪਾਦਨ ਅਤੇ ਉਤਪਾਦਕਤਾ ਵਧਾਉਣ ਦੀ ਲੋੜ ਉੱਪਰ ਜ਼ੋਰ ਦਿੰਦਿਆਂ ਰਾਜਾਂ ਨੂੰ ਕਿਸਾਨਾਂ ਨੂੰ ਖੇਤੀ ਲਈ ਜਰੂਰੀ ਸਮਾਨ ਸਮੇਂ ਸਿਰ ਮੁਹੱਈਆ ਕਰਾਉਣ ਲਈ ਪ੍ਰਭਾਵੀ ਕਦਮ ਚੁੱਕਣ ਦੀ ਅਪੀਲ ਕੀਤੀ ਹੈ। ਪਵਾਰ ਨੇ ਇੱਥੇ ਖਰੀਫ ਮੁਹਿੰਮ ਬਾਰੇ ਰਾਸ਼ਟਰੀ ਖੇਤੀਬਾੜੀ ਸੰਮੇਲਨ ਦਾ ਉਦਘਾਟਨ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਖੇਤੀ ਲਈ ਜਰੂਰੀ ਸਮਾਨ ਸਮੇਂ ਸਿਰ ਮੁਹੱਈਆ ਕਰਾਉਣਾ ਨਾ ਕੇਵਲ ਉਤਪਾਦਨ ਵਧਾਉਣ ਸਗੋਂ ਖਾਧ ਅੰਨ ਸੁਰੱਖਿਆ ਅਤੇ ਲੋਕਾਂ ਨੂੰ ਉਚਿਤ ਕੀਮਤ ਉੱਪਰ ਖਾਧ ਅੰਨ ਮੁਹੱਈਆ ਕਰਾਉਣ ਦੇ ਨਜ਼ਰੀਏ ਤੋਂ ਜਰੂਰੀ ਹੈ। ਦੋ ਦਿਨਾ ਇਸ ...
Read Full Story


ਸੂਰਜਮੁਖੀ ਦੀ ਬਿਜਾਈ ਜਨਵਰੀ ਦੇ ਦੂਜੇ ਪੰਦਰਵਾੜੇ ਵਿਚ ਕੀਤੀ ਜਾਵੇ-ਡਾ: ਪਰਮਾਰ

ਨਵਾਂਸ਼ਹਿਰ, 17 ਜਨਵਰੀ (ਕੁਲਵਿੰਦਰ)-ਡਾ: ਜਸਬੀਰ ਸਿੰਘ ਪਰਮਾਰ ਮੁੱਖ ਖੇਤੀਬਾੜੀ ਅਫਸਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੇ ਦੱਸਿਆ ਕਿ ਜਿਨ੍ਹਾਂ ਕਿਸਾਨਾਂ ਨੇ ਦਸੰਬਰ ਮਹੀਨੇ ਵਿਚ ਕਣਕ ਦੀ ਬਿਜਾਈ ਕੀਤੀ ਹੈ ਉਹ ਕਣਕ ਦੇ ਖੇਤਾਂ ਨੂੰ ਦੂਸਰਾ ਪਾਣੀ ਲਗਾ ਦੇਣ। ਹਲਕੀਆਂ ਜਮੀਨਾਂ ਵਿਚ ਨਾਈਟ੍ਰੋਜਨ ਤੱਤ ਦੀ ਘਾਟ ਆ ਜਾਂਦੀ ਹੈ ਇਸ ਲਈ ਕਿਸਾਨਾਂ ਨੂੰ 27 ਕਿਲੋ ਯੂਰੀਆ ਪ੍ਰਤੀ ਏਕੜ ਦੂਸਰੇ ਪਾਣੀ ਨਾਲ ਪਾਉਣ ਦੀ ਸਿਫਾਰਸ਼ ਕੀਤੀ ਜਾਂਦੀ ਹੈ। ਤੇਲ ਬੀਜ ਫਸਲਾਂ ਜਿਵੇਂ ਸਰੋਂ, ਰਾਇਆ ਆਦਿ ਨੂੰ ਕੋਰੇ ਤੋਂ ਬਚਾਉਣ ਲਈ ਫੁੱਲਾਂ ’ਤੇ ਆਈ ਫਸਲ ਨੂੰ ਹਲਕਾ ਪਾਣੀ ਦਿਓ, ਸਰੋਂ ’ਤੇ ਤੇਲੇ ਦੇ ਹਮਲੇ ਨੂੰ ਰੋਕਣ ਲਈ 40 ...
Read Full Story


ਦੋ ਹਜ਼ਾਰ ਤੋਂ ਵੱਧ ਆਬਾਦੀ ਵਾਲੇ ਪਿੰਡਾਂ ’ਚ ਬੈਂਕ ਸੇਵਾਵਾਂ ਮਾਰਚ ਤਕ-ਪੰਨੂ

ਜਲੰਧਰ, 4 ਜਨਵਰੀ (ਐਚ. ਐਸ. ਬਾਵਾ)-ਪੇਂਡੂ ਖੇਤਰ ਦੇ ਲੋਕਾਂ ਨੂੰ ਬੈਂਕਾਂ ਨਾਲ ਜੋੜਨ ਵਾਸਤੇ ਜ਼ਿਲ੍ਹੇ ਦੇ 2000 ਤੋਂ ਵੱਧ ਆਬਾਦੀ ਵਾਲੇ ਪਿੰਡਾਂ ਵਿਚ ਮਾਰਚ, 2011 ਤੱਕ ਬੈਂਕ ਸੇਵਾਵਾਂ ਉਪਲਬਧ ਕਰਵਾਈਆਂ ਜਾਣਗੀਆਂ, ਜਿਸ ਵਾਸਤੇ ਬੈਂਕਾਂ ਦੀ ਜ਼ਿਲ੍ਹਾ ਪੱਧਰੀ ਸਲਾਹਕਾਰ ਕਮੇਟੀ ਦੀ ਸਬ ਕਮੇਟੀ ਦਾ ਗਠਨ ਕੀਤਾ ਗਿਆ ਹੈ। ਜਿਹੜੀ ਕਿ ਮਾਰਚ, 2010 ਤੱਕ ਅਜਿਹੇ ਪਿੰਡਾਂ ਦਾ ਇਕ ਰੋਡ ਮੈਪ ਤਿਆਰ ਕਰੇਗੀ। ਇਹ ਜਾਣਕਾਰੀ ਸ: ਅਜੀਤ ਸਿੰਘ ਪੰਨੂੰ ਡਿਪਟੀ ਕਮਿਸ਼ਨਰ ਜਲੰਧਰ-ਕਮ-ਚੇਅਰਮੈਨ ਜ਼ਿਲ੍ਹਾ ਸਲਾਹਕਾਰ ਕਮੇਟੀ ਨੇ ਬੈਂਕਾਂ ਦੀ ਜ਼ਿਲ੍ਹਾ ਪੱਧਰੀ ਸਲਾਹਕਾਰ ਕਮੇਟੀ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਦਿੱਤੀ। ...
Read Full Story


ਮਧੂ ਮੱਖੀਆਂ ਪਾਲਣ ਦੇ ਸਿਖਲਾਈ ਕੋਰਸ ਦੀ ਸਮਾਪਤੀ

ਅੰਮ੍ਰਿਤਸਰ, 8 ਦਸੰਬਰ (ਬਹੋੜੂ)-ਆਤਮਾ ਸਕੀਮ ਤਹਿਤ ਕਿਸਾਨ ਸਿਖਲਾਈ ਕੇਂਦਰ ਖ਼ਾਲਸਾ ਕਾਲਜ ਵਿਖੇ ਪੰਜ ਦਿਨੈ ਮੱਧੂ ਮੱਖੀਆਂ ਪਾਲਣ ਦੇ ਸਿਖਲਾਈ ਕੋਰਸ ਦੀ ਸਮਾਪਤੀ ’ਤੇ ਡਾ: ਪਰਮਜੀਤ ਸਿੰਘ ਸੰਧੂ, ਮੁੱਖ ਖੇਤੀਬਾੜੀ ਅਫ਼ਸਰ, ਅੰਮ੍ਰਿਤਸਰ ਨੇ ਸਿਖਿਆਰਥੀਆਂ ਨੂੰ ਸਰਟੀਫਿਕੇਟ ਵੰਡੇ ਤੇ ਖੇਤੀਬਾੜੀ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ। ਇਸ ਪੰਜ ਦਿਨਾ ਕੋਰਸ ਦੌਰਾਨ ਡਾ: ਮਸਤਿੰਦਰ ਸਿੰਘ ਨੇ ਸਿੱਖਿਆਰਥੀਆਂ ਨੂੰ ਸ਼ਹਿਦ ਦੀਆਂ ਮੱਖੀਆਂ ਪਾਲਣ ਬਾਰੇ ਸਮੁੱਚੀ ਸਿਖਲਾਈ ਦਿੱਤੀ। ਡਾ: ਗੁਰਦੀਪ ਸਿੰਘ ਖੇਤੀ ਵਿਕਾਸ ਅਫ਼ਸਰ ਨੇ ਆਤਮਾ ਸਕੀਮ ਬਾਰੇ ਜਾਣਕਾਰੀ ਦਿੱਤੀ। ਡਾ: ...
Read Full Story


1

Loading...

© 2012 punjabinfoline.com

punjab infoline arash info