Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper
HOME Free Classified Video Mobile Site
RNI No. PUNMUL/2009/29513, Chief Editor: Gurjeet Singh Azad, Email: info@punjabinfoline.com
Loading...
l
E-Paper
Photo News
Category
Tags Cloud
Tag Search for "ਗਮ"
ਰਾਸ਼ਟਰਪਤੀ ਦੇ ਅਹੁਦੇ ਲਈ ਸੰਗਮਾ ਦੀ ਹਮਾਇਤ

ਚੇੱਨਈ, ਤਾਮਿਲਨਾਡੂ ਦੀ ਮੁੱਖ ਮੰਤਰੀ ਅਤੇ ਅੰਨਾ ਡੀ. ਐੱਮ. ਕੇ. ਦੀ ਮੁਖੀ ਜੈਲਲਿਤਾ ਰਾਸ਼ਟਰਪਤੀ ਅਹੁਦੇ ਲਈ ਸਾਬਕਾ ਲੋਕ ਸਭਾ ਸਪੀਕਰ ਪੀ. ਏ. ਸੰਗਮਾ ਦੀ ਹਮਾਇਤ ਕਰਨ ਵਿਚ ਅੱਜ ਓਡੀਸ਼ਾ ਦੇ ਆਪਣੇ ਹਮ-ਅਹੁਦਾ ਨਵੀਨ ਪਟਨਾਇਕ ਵੱਲ ਹੋ ਗਈ ਕਿਉਂਕਿ ਨਵੀਨ ਪਟਨਾਇਕ ਨੇ ਵੀ ਸੰਗਮਾ ਦੀ ਹਮਾਇਤ ਕੀਤੀ ਹੈ। ਜੈਲਲਿਤਾ ਨੇ ਇਥੇ ਜਾਰੀ ਇਕ ਬਿਆਨ ਵਿਚ ਕਿਹਾ ਕਿ ਪਾਰਟੀ ਦੇ ਅੰਦਰ ਉਚਿਤ ਵਿਚਾਰ-ਵਟਾਂਦਰੇ ਤੋਂ ਬਾਅਦ ਅੰਨਾ ਡੀ. ਐੱਮ. ਕੇ. ਨੇ ਇਸ ਸਰਵਉੱਚ ਅਹੁਦੇ ਲਈ ਸੰਗਮਾ ਦੀ ਉਮੀਦਵਾਰੀ ਦੀ ਹਮਾਇਤ ਕਰਨ ਦਾ ਫੈਸਲਾ ਕੀਤਾ ਹੈ। ਸੰਗਮਾ ਨਾਲ 15 ਮਈ ਦੀ ਆਪਣੀ ਮੁਲਾਕਾਤ ਨੂੰ ਯਾਦ ਕਰਦੇ ਹੋਏ ਉਨ੍ਹਾਂ ਕਿਹਾ ...
Read Full Story


*ਸੈਨਾ ਨੇ ਜਿੱਤੀ ਮੌਨੇਟ ਕੌਮੀ ਜੂਨੀਅਰ ਮੁੱਕੇਬਾਜੀ ਚੈਂਪੀਅਨਸ਼ਿਪ *ਪੰਜਾਬ ਨੇ ਜਿੱਤੇ 1 ਸੋਨ, 1 ਚਾਂਦੀ ਅਤੇ 2 ਕਾਂਸੀ ਦੇ ਤਗਮੇ

ਪਟਿਆਲਾ, 17 ਮਈ (ਪਰਮਿੰਦਰ ਗਰੇਵਾਲ) - ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਮੁੱਖ ਸੰਸਦੀ ਸਕੱਤਰ ਸ. ਮਨਤਾਰ ਸਿੰਘ ਬਰਾੜ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਖੇਡਾਂ ਨੂੰ ਲਗਾਤਾਰ ਉਤਸ਼ਾਹਤ ਕਰ ਰਹੀ ਹੈ, ਜਿਸ ਤਹਿਤ 10 ਖੇਡਾਂ ਨੂੰ ਚੁਣ ਕੇ ਉਨ੍ਹਾਂ ਦੇ ਟੂਰਨਾਮੈਂਟ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਆਉਂਦੇ ਕੁਝ ਸਾਲਾਂ ਅੰਦਰ ਹੀ ਪੰਜਾਬ ਚੋਂ ਉਲੰਪਿਕ, ਏਸ਼ੀਅਨ ਤੇ ਹੋਰ ਕੌਮਾਂਤਰੀ ਪੱਧਰ ਦੇ ਖੇਡ ਮੁਕਾਬਲਿਆਂ ’ਚ ਖੇਡਣ ਲਈ ਖਿਡਾਰੀ ਪੈਦਾ ਹੋਣਗੇ। ਸ. ਬਰਾੜ ਅੱਜ ਇੱਥੇ ਪੰਜਾਬੀ ਯੂਨੀਵਰਸਿਟੀ ਦੇ ਰਾਜਾ ਭਲਿੰਦਰ ਸਿੰਘ ਸਪੋਰਟਸ ਕੰਪਲੈਕਸ ਵਿਖੇ ਪੰਜਾਬ ਮੁੱਕੇਬਾਜੀ ...
Read Full Story


ਨਗਰ ਨਿਗਮ ਚੋਣਾਂ ਵਿਚ ਅਕਾਲੀ ਭਾਜਪਾ ਗਠਜੋੜ ਹੂੰਝਾ ਫੇਰ ਜਿਤ ਪ੍ਰਾਪਤ ਕਰੇਗਾ: ਰਾਜੂ ਖੰਨਾ

ਪਟਿਆਲਾ: 16 ਮਈ (ਪਰਮਿੰਦਰ ਗਰੇਵਾਲ) - ਅਕਾਲੀ ਭਾਜਪਾ ਸਰਕਾਰ ਵਲੋਂ ਸ਼ਹਿਰਾਂ ਦੇ ਵਿਕਾਸ ਲਈ ਦਿਤੇ 410 ਕਰੋੜ ਰੁਪਏ ਦੇ ਪੈਕੇਜ ਦੀ ਯੂਥ ਵਿਕਾਸ ਬੋਰਡ ਪੰਜਾਬ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਸ਼ਲਾਘਾ ਕਰਦਿਆਂ ਕਿਹਾ ਕਿ ਸ਼ਹਿਰਾਂ ਨੂੰ ਮਿਲੇ ਇਸ ਪੈਕੇਜ ਨਾਲ ਕੋਈ ਵੀ ਕੰਮ ਅਧੂਰਾ ਨਹੀਂ ਰਹੇਗਾ ਤੇ ਵਿਕਾਸ ਪੱਖੋਂ ਸ਼ਹਿਰਾਂ ਨੂੰ ਨਵੀ ਦਿੱਖ ਪ੍ਰਦਾਨ ਹੋਵੇਗੀ। ਰਾਜੂ ਖੰਨਾ ਨੇ ਕਿਹਾ ਕਿ ਪਟਿਆਲਾ ਸ਼ਹਿਰ ਨੂੰ ਮਿਲੇ 35 ਕਰੋੜ ਰੁਪਏ ਲਈ ਉਹ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੇ ਬਿਕਰਮ ਸਿੰਘ ਮਜੀਠੀਆ ਦੇ ਹਮੇਸ਼ਾਂ ਧੰਨਵਾਦੀ ਰਹਿਣਗੇ ਜਿਨਾਂ ਨੇ ਪਟਿਆਲਾ ਸ਼ਹਿਰ ਦੀ ਦਿੱਖ ...
Read Full Story


ਭਾਜਪਾ ਦੇ ਆਰਮਾਨਾਂ ਨੂੰ ਲੱਗੇ ਨਵੇਂ ਖੰਭ

ਨਵੀਂ ਦਿੱਲੀ, ਦਿੱਲੀ ਨਗਰ ਨਿਗਮ ਚੋਣਾਂ ਵਿਚ ਕਾਗਰਸ ਨੂੰ ਬੁਰੀ ਤਰ੍ਹਾਂ ਨਾਲ ਪਛਾੜਨ ਦੇ ਬਾਅਦ ਭਾਜਪਾ ਇਨ੍ਹਾਂ ਨਤੀਜਿਆਂ ਨੂੰ ਪੂਰੇ ਦੇਸ਼ ਦੇ ਪੱਧਰ 'ਤੇ ਦੇਖ ਰਹੀ ਹੈ। ਉਸ ਨੂੰ ਲੱਗਦਾ ਹੈ ਕਿ ਜਿਸ ਤਰ੍ਹਾਂ ਲੋਕਲ ਬਾਡੀਜ਼ ਦੇ ਬਾਵਜੂਦ ਦਿੱਲੀ ਦੇ ਲੋਕਾਂ ਨੇ ਰਾਸ਼ਟਰੀ ਮੁੱਦਿਆਂ ਭ੍ਰਿਸ਼ਟਾਚਾਰ ਅਤੇ ਮਹਿੰਗਾਈ ਨੂੰ ਧਿਆਨ ਵਿਚ ਰੱਖ ਕੇ ਭਾਜਪਾ ਨੂੰ ਸੱਤਾ ਦਾ ਮੌਕਾ ਦਿੱਤਾ ਹੈ, ਉਸ ਤੋਂ ਸਾਫ ਹੈ ਕਿ ਅਗਲੇ 2 ਸਾਲ ਵਿਚ ਉਸ ਨੇ ਨਾ ਸਿਰਫ ਹੋਰ ਸੂਬਿਆਂ ਵਿਚ, ਸਗੋਂ ਦਿੱਲੀ ਵਿਚ ਵੀ ਸੱਤਾ ਦੀ ਚਾਬੀ ਮਿਲ ਸਕਦੀ ਹੈ। ਭਾਜਪਾ ਦੇ ਮੰਨਣਾ ਹੈ ਕਿ ਪਿਛਲੇ ਮਹੀਨੇ ਹੋਈਆਂ ਵਿਧਾਨ ਸਭਾ ਚੋਣਾਂ ਵਿਚ ਗੋਆ ...
Read Full Story


ਕਾਂਗਰਸ ਦੇ ਸਫਾਏ ਦਾ ਮੁੱਢ ਬੱਝਣ ਲੱਗਾ : ਸੁਖਬੀਰ

ਜਲੰਧਰ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਇਥੇ ਕਿਹਾ ਹੈ ਕਿ ਦਿੱਲੀ ਨਗਰ ਨਿਗਮਾਂ ਦੀਆਂ ਚੋਣਾਂ ਦੇ ਨਤੀਜਿਆਂ ਵਿਚ ਭਾਜਪਾ-ਸ਼੍ਰੋਮਣੀ ਅਕਾਲੀ ਦਲ ਨੂੰ ਮਿਲੇ ਮੁੜ ਵੱਡੇ ਫਤਵੇ ਨੇ ਇਸ ਤੱਥ ਦੀ ਪੁਸ਼ਟੀ ਕਰ ਦਿੱਤੀ ਹੈ ਕਿ ਕੌਮੀ ਚੋਣ ਮੰਚ 'ਤੇ ਕਾਂਗਰਸ ਪਾਰਟੀ ਦੇ ਸਫਾਏ ਦਾ ਮੁੱਢ ਬੱਝ ਗਿਆ ਹੈ। ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਇਨ੍ਹਾਂ ਚੋਣਾਂ ਵਿਚ ਪੰਜ ਸੀਟਾਂ ਜਿੱਤ ਕੇ ਆਪਣੀ ਕੌਮੀ ਪੱਧਰ 'ਤੇ ਵਧ ਰਹੀ ਪ੍ਰਵਾਨਤਾ ਨੂੰ ਸਾਬਤ ਕਰ ਦਿੱਤਾ ਹੈ। ਦਿੱਲੀ ਨਿਗਮ ਦੇ ਚੋਣ ਨਤੀਜਿਆਂ 'ਤੇ ਆਪਣੀ ਪ੍ਰਤੀਕ੍ਰਿਆ ਵਿਚ ...
Read Full Story


ਡੀ. ਐੱਮ. ਕੇ. ਦੇ ਸਾਬਕਾ ਮੰਤਰੀਆਂ ਦੇ ਘਰਾਂ 'ਤੇ ਛਾਪੇ

ਚੇਨੱਈ, ਡੀ. ਐੱਮ. ਕੇ. ਦੇ ਨੇਤਾਵਾਂ ਦੇ ਘਰਾਂ 'ਤੇ ਕਾਰਵਾਈ ਨੂੰ ਜਾਰੀ ਰੱਖਦੇ ਹੋਏ ਵਿਜੀਲੈਂਸ ਅਧਿਕਾਰੀਆਂ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਡੀ. ਐੱਮ. ਕੇ. ਦੇ ਸਾਬਕਾ ਮੰਤਰੀ ਥੰਗਮ ਦੇ ਰਿਹਾਇਸ਼ੀ ਟਿਕਾਣਿਆਂ 'ਤੇ ਬੁੱਧਵਾਰ ਛਾਪੇ ਮਾਰੇ। ਉਨ੍ਹਾਂ ਦੇ ਕਈ ਰਿਸ਼ਤੇਦਾਰਾਂ ਦੇ ਘਰਾਂ 'ਤੇ ਵੀ ਛਾਪੇ ਮਾਰੇ ਗਏ। ਇਕ ਸਰਕਾਰੀ ਪ੍ਰੈੱਸ ਰਿਲੀਜ਼ ਮੁਤਾਬਕ ਵਿਜੀਲੈਂਸ ਅਤੇ ਭ੍ਰਿਸ਼ਟਾਚਾਰ ਰੋਕੂ ਡਾਇਰੈਕਟੋਰੇਟ ਨੇ ਵਿਸ਼ੇਸ਼ ਸੂਚਨਾ ਦੇ ਆਧਾਰ 'ਤੇ ਇਹ ਛਾਪੇ ਮਾਰੇ। ਸੂਚਨਾ ਮਿਲੀ ਸੀ ਕਿ ਉਨ੍ਹਾਂ ਸੂਬੇ ਦੇ ਸਿੱਖਿਆ ਮੰਤਰੀ ਹੁੰਦਿਆਂ ਆਪਣੇ ਪਰਿਵਾਰਕ ਮੈਂਬਰਾਂ ਦੇ ਨਾਂ ਹੇਠ ਲੱਖਾਂ ...
Read Full Story


ਪੰਜਾਬ ’ਚ ਤਿੰਨ ਬਿਜਲੀ ਯੂਨਿਟ ਹੋਏ ਬੰਦ

ਪਟਿਆਲਾ, ਪੰਜਾਬ ਰਾਜ ਬਿਜਲੀ ਨਿਗਮ ਦੇ ਬਠਿੰਡਾ ਥਰਮਲ ਪਲਾਂਟ ਦੇ ਦੋ ਯੂਨਿਟ ਅਤੇ ਰੋਪੜ ਦਾ ਇਕ ਯੂਨਿਟ ਰੈਨੋਵੇਸ਼ਨ ਕਾਰਨ ਬੰਦ ਕਰ ਦਿੱਤਾ ਗਿਆ ਹੈ, ਜਿਸਦੇ ਚਲਦਿਆਂ ਬਿਜਲੀ ਨਿਗਮ ਨੇ ਅੱਜ ਬਿਜਲੀ ਦੀ ਘਾਟ ਨੂੰ ਦੇਖਦਿਆਂ ਪੰਜਾਬ ਦੀ ਜਨਰਲ ਇੰਡਸਟਰੀ ’ਤੇ ਇਕ ਦਿਨ ਤੇ ਸਟੀਲ ਇੰਡਸਟਰੀ ’ਤੇ ਦੋ ਦਿਨ ਦਾ ਨਾਗਾ ਲਾਗੂ ਕਰ ਦਿੱਤਾ ਹੈ। ਪੰਜਾਬ ਬਿਜਲੀ ਨਿਗਮ ਦੇ ਸੂਤਰਾਂ ਅਨੁਸਾਰ ਅੱਜ ਡਿਮਾਂਡ ਤੇ ਸਪਲਾਈ ਵਿਚ 50 ਲੱਖ ਯੂਨਿਟ ਦਾ ਫਰਕ ਸੀ, ਜਿਸ ਦੇ ਚਲਦਿਆਂ ਬਿਜਲੀ ਨਿਗਮ ਨੂੰ ਇੰਡਸਟਰੀ ’ਤੇ ਕੱਟਾਂ ਦਾ ਫ਼ੈਸਲਾ ਲੈਣਾ ਪਿਆ। ਬਿਜਲੀ ਨਿਗਮ ਸੂਤਰਾਂ ਅਨੁਸਾਰ ਅਸਲ ਵਿਚ ਪੈਡੀ ਸੀਜ਼ਨ ਵੇਲੇ ਦੂਜੇ ...
Read Full Story


'ਸ਼ੁਦਾਈ' ਡਰਾਈਵਰ ਨੇ ਬੱਸ ਅਗਵਾ ਕੀਤੀ, 9 ਮਾਰ ਦਿੱਤੇ

ਪੁਣੇ, ਬੁੱਧਵਾਰ ਸਵੇਰੇ ਸੂਬਾਈ ਸੜਕ ਟਰਾਂਸਪੋਰਟ ਨਿਗਮ ਦੇ ਇਕ ਮਾਨਸਿਕ ਪੱਖੋਂ ਬੀਮਾਰ ਡਰਾਈਵਰ ਨੇ ਇਕ ਬੱਸ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਅੰਨ੍ਹੇਵਾਹ ਢੰਗ ਨਾਲ ਉਸ ਨੂੰ ਦੌੜਾਇਆ ਜਿਸ ਕਾਰਨ ਉਸ ਹੇਠ ਆਉਣ ਨਾਲ ਘੱਟੋ-ਘੱਟ 9 ਵਿਅਕਤੀਆਂ ਦੀ ਮੌਤ ਹੋ ਗਈ ਅਤੇ 40 ਹੋਰ ਜ਼ਖਮੀ ਹੋ ਗਏ। ਇਸ ਘਟਨਾ ਦੌਰਾਨ 2 ਦਰਜਨ ਤੋਂ ਵੱਧ ਮੋਟਰ ਗੱਡੀਆਂ ਨੂੰ ਨੁਕਸਾਨ ਪੁੱਜਿਆ। ਪੁਲਸ ਸੂਤਰਾਂ ਮੁਤਾਬਿਕ ਜ਼ਖਮੀਆਂ ਵਿਚੋਂ ਕਈਆਂ ਦੀ ਹਾਲਤ ਗੰਭੀਰ ਦੱਸੀ ਜਾਂਦੀ ਹੈ। ਖ਼ਬਰਾਂ ਮੁਤਾਬਿਕ ਸੰਤੋਸ਼ ਮਾਨੇ ਨਾਂ ਦੇ ਉਕਤ 'ਸ਼ੁਦਾਈ' ਡਰਾਈਵਰ ਨੇ ਉਕਤ ਬੱਸ ਨੂੰ ਜਬਰੀ ਆਪਣੇ ਕਬਜ਼ੇ ਵਿਚ ਲੈ ਲਿਆ ਅਤੇ ਉਸ ਦੀ ...
Read Full Story


ਸਿੱਖਾਂ ਨੇ ਮੰਗਿਆ ਕਸ਼ਮੀਰ 'ਚ ਘੱਟ ਗਿਣਤੀ ਦਰਜਾ

ਜੰਮੂ, ਜੰਮੂ ਕਸ਼ਮੀਰ 'ਚ ਸਿੱਖਾਂ ਨੇ ਆਪਣੀ ਕਮਿਊਨਿਟੀ ਦੀ ਸਮਾਜਿਕ ਅਤੇ ਆਰਥਿਕ ਤਰੱਕੀ ਲਈ ਘੱਟ ਗਿਣਤੀ ਦਰਜਾ ਦੇਣ ਦੀ ਮੰਗ ਕੀਤੀ ਹੈ। ਸਰਵਦਲ ਸਿੱਖ ਕਮੇਟੀ ਦੇ ਪ੍ਰਧਾਨ ਜਗਮੋਹਨ ਸਿੰਘ ਰੈਨਾ ਨੇ ਕਿਹਾ ਕਿ ਅਸੀਂ ਮੰਗ ਕਰਦੇ ਹਾਂ ਕਿ ਸਿੱਖ ਸਮੁਦਾਏ ਨੂੰ ਜੰਮੂ ਕਸ਼ਮੀਰ 'ਚ ਘੱਟ ਗਿਣਤੀ ਦਰਜਾ ਦਿੱਤਾ ਜਾਏ ਤਾਂ ਜੋ ਸੂਬੇ 'ਚ ਉਨ੍ਹਾਂ ਦੀ ਸਮਾਜਿਕ, ਆਰਥਿਕ ਹਾਲਾਤਾਂ 'ਚ ਸੁਧਾਰ ਹੋ ਸਕੇ। ਉਨ੍ਹਾਂ ਕਿਹਾ ਕਿ ਸਿੱਖਾਂ ਨੂੰ ਜੰਮੂ ਕਸ਼ਮੀਰ 'ਚ ਘੱਟ ਗਿਣਤੀ ਦਰਜਾ ਹਾਸਲ ਕਰਨ ਲਈ ਲੜਨਾ ਪੈ ਰਿਹਾ ਹੈ ਜਦੋਂਕਿ ਸਿੱਖਾਂ ਨੂੰ ਭਾਰਤੀ ਘੱਟ ਗਿਣਤੀ ਆਯੋਗ ਅਤੇ ਘੱਟ ਗਿਣਤੀ ਕਾਨੂੰਨ ਤਹਿਤ ਮੁਸਲਮਾਨਾਂ, ...
Read Full Story


ਮੁੰਬਈ ਦੀ ਬੰਦਰਗਾਹ 'ਤੇ ਅੱਗ ਲੱਗੀ

ਮੁੰਬਈ,ਦੱਖਣੀ ਮੁੰਬਈ ਦੀ ਇਕ ਬੰਦਰਗਾਹ 'ਤੇ ਅੱਗ ਲੱਗਣ ਦੀ ਸੂਚਨਾ ਮਿਲੀ ਹੈ। ਮੁੰਬਈ ਨਗਰ ਨਿਗਮ ਦੇ ਹਲਕਿਆਂ ਅਨੁਸਾਰ ਪ੍ਰਸ਼ਾਸਨ ਨੇ ਤੁਰੰਤ ਕਦਮ ਚੁਕਦੇ ਹੋਏ ਘਟਨਾ ਵਾਲੀ ਥਾਂ ਵੱਲ ਪਾਣੀ ਦੇ 8 ਟੈਂਕ ਅਤੇ 4 ਐਂਬੂਲੈਂਸਾਂ ਭੇਜੀਆਂ ...
Read Full Story


ਅੰਬ ਤੋਂ ਬਣਾਈ ਸ਼ਰਾਬ

ਆਸਟ੍ਰੇਲੀਆ ਵਿਚ ਅੰਬ ਦੀ ਫਸਲ ਪਿਛਲੇ ਸਾਲ ਦੀ ਤੁਲਨਾ ਵਿਚ ਦੁੱਗਣੀ ਹੋਈ ਹੈ। ਉਨ੍ਹਾਂ ਕੋਲ ਇੰਨੇ ਟਰੱਕ ਨਹੀਂ ਕਿ ਬਰਾਮਦ ਲਈ ਉਨ੍ਹਾਂ ਦਾ ਉਠਾਅ ਕੀਤਾ ਜਾ ਸਕੇ। ਟਰਾਂਸਪੋਰਟ ਦੀ ਵੀ ਵਿਵਸਥਾ ਨਹੀਂ ਹੈ। ਸਮਝਿਆ ਜਾਂਦਾ ਹੈ ਕਿ ਕਿਸਾਨ ਆਪਣੀ ਫਸਲ ਦੇ ਉਪਯੋਗ ਦੇ ਨਾਯਾਬ ਤਰੀਕੇ ਲੱਭ ਰਹੇ ਹਨ। ਇਸ ਪੱਤਰਕਾਰ ਨੇ ਜਾ ਕੇ ਦੇਖਿਆ ਕਿ ਇਕ ਕਿਸਾਨ ਨੇ ਅੰਬ ਤੋਂ ਸ਼ਰਾਬ ਬਣਾ ਲਈ। ਬਾਕੀ ਕਿਸਾਨ ਅੰਬਾਂ ਨੂੰ ਸੁੱਟਣ ਲਈ ਮਜਬੂਰ ਹਨ। ਆਸਟ੍ਰੇਲੀਆ ਦੇ ਲੋਕ ਹਰ ਤਰ੍ਹਾਂ ਦਾ ਮੀਟ ਖਾ ਲੈਂਦੇ ਹਨ, ਇਥੋਂ ਤਕ ਕਿ ਉਨ੍ਹਾਂ ਦੇ ਕੌਮੀ ਝੰਡੇ 'ਤੇ ਅੰਕਿਤ ਕੰਗਾਰੂ ਦਾ ਮੀਟ ਵੀ ਉਹ ਲੋਕ ਤਰ੍ਹਾਂ-ਤਰ੍ਹਾਂ ਨਾਲ ਪਕਾ ...
Read Full Story


ਸਚਿਨ ਦੇ ਨਵੇਂ ਘਰ ਨੂੰ ਨਹੀਂ ਮਿਲਿਆ ਕਬਜ਼ੇ ਦਾ ਸਰਟੀਫਿਕੇਟ

ਮੁੰਬਈ,ਸਚਿਨ ਤੇਂਦੁਲਕਰ ਨੇ ਭਾਵੇਂ ਹੀ ਆਪਣੇ ਘਰ ਦੇ ਸੁਪਨੇ ਨੂੰ ਸਾਕਾਰ ਕਰ ਲਿਆ ਹੋਵੇ ਪਰ ਸਥਾਨਕ ਸਰਕਾਰਾਂ ਮੰਤਰੀ ਵਲੋਂ ਹੁਣ ਤੱਕ ਉਨ੍ਹਾਂ ਨੂੰ ਕਬਜ਼ੇ ਦਾ ਸਰਟੀਫਿਕੇਟ ਨਹੀਂ ਮਿਲਿਆ ਹੈ। ਬੰਬਈ ਨਗਰ ਨਿਗਮ (ਬੀ. ਐੱਮ. ਸੀ.) ਦੇ ਅਧਿਕਾਰੀ ਮੁਤਾਬਕ ਇਸ ਕ੍ਰਿਕਟਰ ਨੂੰ ਜੁਰਮਾਨਾ ਭਰਨਾ ਹੋਵੇਗਾ ਕਿਉਂਕਿ ਸਰਟੀਫਿਕੇਟ ਹਾਸਲ ਕੀਤੇ ਬਿਨਾਂ ਘਰ 'ਚ ਰਹਿ ਕੇ ਉਸਨੇ ਨਿਯਮਾਂ ਦੀ ਉਲੰਘਣਾ ਕੀਤੀ ਹੈ। ਤੇਂਦੁਲਕਰ ਦਾ ਨਵਾਂ ਬੰਗਲਾ ਬਾਂਦਰਾ ਦੀ ਰੈੱਡ ਕਰਾਸ ਪੈਰੀ ਰੋਡ 'ਤੇ ਹੈ। ਮੁੱਖ ਇੰਜੀਨੀਅਰ (ਵਿਕਾਸ ਯੋਜਨਾ) ਰਾਜੇਸ਼ ਕੁਕੂਨਰ ਨੇ ਕਿਹਾ ਕਿ ਅਸੀਂ ਸਚਿਨ ਨੂੰ ਕਬਜ਼ੇ ਦਾ ਸਰਟੀਫਿਕੇਟ ਨਹੀਂ ਦਿੱਤਾ ...
Read Full Story


ਪੰਥ ਰਤਨ ਸਵ: ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ 7ਵੀਂ ਬਰਸੀ ਮੌਕੇ ਪਿੰਡ ਟੌਹੜਾ ਵਿਖੇ ਰਾਜ ਪੱਧਰੀ ਸਮਾਗਮ 1 ਅਪ੍ਰੈਲ ਨੂੰ

ਪਟਿਆਲਾ: 30 ਮਾਰਚ (ਪੀ.ਐਸ.ਗਰੇਵਾਲ) -ਪੰਥ ਰਤਨ ਸਵ: ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ 7ਵੀਂ ਬਰਸੀ ਸਬੰਧੀ 1 ਅਪ੍ਰੈਲ 2011 ਨੂੰ ਅਨਾਜ ਮੰਡੀ ਟੌਹੜਾ ਵਿਖੇ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਪਟਿਆਲਾ ਸ੍ਰ: ਦੀਪਿੰਦਰ ਸਿੰਘ ਨੇ ਮਿੰਨੀ ਸਕੱਤਰੇਤ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ । ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਰਾਜ ਪੱਧਰੀ ਸਮਾਗਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਸ੍ਰ: ਪਰਕਾਸ਼ ਸਿੰਘ ਬਾਦਲ, ਉਪ ਮੁੱਖ ਮੰਤਰੀ ਸ੍ਰ: ਸੁਖਬੀਰ ਸਿੰਘ ਬਾਦਲ, ਪੰਜਾਬ ਮੰਤਰੀ ਮੰਡਲ ਦੇ ਮੰਤਰੀ ...
Read Full Story


ਸਕਾਲਰ ਫੀਲਡ ਸਕੂਲ ਵਿਖੇ ਸ਼ਰਧਾਂਜਲੀ ਭਰਪੂਰ ਸਮਾਗਮ ਹੋਇਆ

ਪਟਿਆਲਾ, 22 ਮਾਰਚ (ਪੀ.ਐਸ.ਗਰੇਵਾਲ) -ਸਕਾਲਰ ਫੀਲਡਜ਼ ਪਬਲਿਕ ਸਕੂਲ ਵਿਖੇ ਸ. ਭਗਤ ਸਿੰਘ ਦੀ ਸ਼ਹੀਦੀ ਨੂੰ ਸਮਰਪਿਤ ਸ਼ਰਧਾਂਜਲੀ ਭਰਪੂਰ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਕੂਲ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਦੇ ਗੀਤ ਗਾਏ ਅਤੇ ਭਾਸ਼ਣ ਪ੍ਰਤੀਯੋਗਤਾ ਕਰਵਾਈ ਗਈ। ਇਸ ਦੋਰਾਨ ਸਕੂਲ ਦੀ ਪਿ੍ਰੰਸੀਪਲ ਸ੍ਰੀਮਤੀ ਚੰਦਨਦੀਪ ਕੌਰ ਨੇ ਸ. ਭਗਤ ਸਿੰਘ ਦੀ ਜੀਵਨੀ ’ਤੇ ਚਾਨਣਾ ਪਾਇਆ ਅਤੇ ਦੱਸਿਆ ਕਿ ਸ. ਭਗਤ ਸਿੰਘ ਨੇ ਛੋਟੀ ਉਮਰੇ ਹੀ ਆਪਣੇ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਹੱਸਦੇ- ਹੱਸਦੇ ਫਾਂਸੀ ਦੇ ਰੱਸੇ ਨੂੰ ਚੁੰਮਿਆ। ਇਸ ਮੌਕੇ ਸਕੂਲ ਦੇ ਚੇਅਰਮੈਨ ਸ. ਐਸ. ਐਸ ਚੱਡਾ ਨੇ ਵੀ ਵਿਦਿਆਰਥੀਆਂ ਨਾਲ ਆਪਣੇ ਵਿਚਾਰ ...
Read Full Story


ਵਧੀਕ ਡਿਪਟੀ ਕਮਿਸ਼ਨਰ ਨੇ ਮਿੰਨੀ ਸਕੱਤਰੇਤ ਵਿਖੇ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਸਬੰਧੀ ਕੀਤੀ ਮੀਟਿੰਗ

ਪਟਿਆਲਾ: 3 ਜਨਵਰੀ (ਪੀ.ਐਸ.ਗਰੇਵਾਲ) -ਪਟਿਆਲਾ ਵਿਖੇ 26 ਜਨਵਰੀ ਨੰੂ ਗਣਤੰਤਰ ਦਿਵਸ ਮਨਾਉਣ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਏ.ਪੀ.ਐਸ. ਵਿਰਕ ਦੀ ਪ੍ਰਧਾਨਗੀ ਹੇਠ ਅੱਜ ਮਿੰਨੀ ਸਕੱਤਰੇਤ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦਾ ਆਯੋਜਨ ਕੀਤਾ ਗਿਆ । ਮੀਟਿੰਗ ਨੂੰ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ 26 ਜਨਵਰੀ ਸਾਡੇ ਲਈ ਬਹੁਤ ਮਹੱਤਵਪੂਰਨ ਦਿਨ ਹਨ ਕਿਉਂਕਿ ਇਸ ਦਿਨ ਸਾਡੇ ਦੇਸ਼ ਦਾ ਸੰਵਿਧਾਨ ਲਾਗੂ ਹੋਇਆ ਸੀ, ਇਸ ਲਈ ਗਣਤੰਤਰ ਦਿਵਸ ਸਮਾਗਮ ਵਿੱਚ ਵੱਧ ਤੋਂ ਵੱਧ ਗਿਣਤੀ ’ੱਚ ਸ਼ਮੂਲੀਅਤ ਨੂੰ ਯਕੀਨੀ ਬਣਾਇਆ ਜਾਵੇ। ਸ਼੍ਰੀ ਵਿਰਕ ਨੇ ਦੱਸਿਆ ਕਿ 26 ਜਨਵਰੀ 2011 ਨੂੰ ...
Read Full Story


ਗੁਰੂ ਨਾਨਕ ਸਤਿਸੰਗ ਮੰਡਲ ਪਟਿਆਲਾ ਦੇ 50 ਸਾਲਾਂ ਸਥਾਪਨਾ ਦਿਵਸ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਹੋਇਆ

ਪਟਿਆਲਾ, 12 ਦਸੰਬਰ (ਪੀ.ਐਸ.ਗਰੇਵਾਲ) - ਗੁਰੂ ਨਾਨਕ ਸਤਿਸੰਗ ਮੰਡਲ ਪਟਿਆਲਾ ਦੇ 50 ਸਾਲਾਂ ਸਥਾਪਨਾ ਦਿਵਸ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਸਰਕਾਰੀ ਮਲਟੀਪਰਪਜ਼ ਸੀਨੀਅਰ ਸੈਂਕਡਰੀ ਸਕੂਲ (ਲੜਕੀਆਂ) ਮਾਡਲ ਟਾੳੂਨ ਪਟਿਆਲਾ ਦੇ ਖੁੱਲੇ ਗਰਾੳੂਂਡ ਵਿਖੇ ਹੋਇਆ। ਇਸ ਸਮਾਗਮ ਵਿੱਚ ਦੂਰੋਂ-2 ਆਏ ਰਾਗੀ ਸਿੰਘਾਂ ਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਜਿਹਨਾਂ ਵਿੱਚੋਂ ਉਚੇਚੇ ਤੌਰ ਤੇ ਭਾਈ ਦਵਿੰਦਰ ਸਿੰਘ ਜੀ ਸੋਢੀ ਲੁਧਿਆਣੇ ਵਾਲੇ, ਭਾਈ ਮਨਿੰਦਰ ਸਿੰਘ ਜੀ ਸ਼੍ਰੀ ਨਗਰ ਵਾਲੇ, ਭਾਈ ਉਂਕਾਰ ਸਿੰਘ ਜੀ ੳੂਨਾ ਵਾਲੇ, ਭਾਈ ਗੁਰਦੇਵ ਸਿੰਘ ਜੀ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਨੇ ਕੀਰਤਨ ...
Read Full Story


ਪੰਜਾਬ ਸਰਕਾਰ ਵਲੋਂ ਗੁਰੂਆਂ ਤੇ ਮਹਾਨ ਯੋਧਿਆਂ ਦੇ ਸੂਬਾ ਪੱਧਰੀ ਸਮਾਗਮ ਕਰਵਾਉਣ ਨਾਲ ਨੌਜਵਾਨ ਪੀੜੀ ਨੂੰ ਸੇਧ ਮਿਲ ਰਹੀ ਹੈ : ਰਾਜੂ ਖੰਨਾ

ਪਟਿਆਲਾ, 1 ਨਵੰਬਰ (ਪੀ.ਐਸ.ਗਰੇਵਾਲ) - ਹਰ ਇੱਕ ਇਨਸਾਨ ਨੂੰ ਆਪਣੇ ਧਰਮ ਵਿਚ ਪਰਪੱਕ ਹੁੰਦੇ ਹੋਏ ਆਪਣੇ ਆਪਣੇ ਗੁਰੂਆਂ ਵਲੋਂ ਦਰਸਾਏ ਮਾਰਗ ’ਤੇ ਚਲਦੇ ਹੋਏ ਲੋੜਵੰਦ ਵਿਅਕਤੀਆਂ ਦੀ ਸਹਾਇਤਾ ਲਈ ਹਮੇਸ਼ਾ ਅੱਗੇ ਆਉਣਾ ਚਾਹੀਦਾ ਹੈ। ਇਹੀ ਸਾਡੇ ਧਰਮ ਸਿੱਖਿਆ ਦਿੰਦੇ ਹਨ। ਇਸ ਗੱਲ ਦਾ ਪ੍ਰਗਟਾਵਾ ਯੂਥ ਵਿਕਾਸ ਬੋਰਡ ਪੰਜਾਬ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਅੱਜ ਭਗਵਾਨ ਬਾਲਮੀਕਿ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਭਾਰਤੀ ਬਾਲਮੀਕਿ ਧਰਮ ਸਮਾਜ ਭਾਵਾਦਾਸ ਪਟਿਆਲਾ ਵਲੋਂ ਕਰਵਾਏ ਗਏ ਵਿਸ਼ਾਲ ਧਾਰਮਿਕ ਸਮਾਗਮ ਵਿਚ ਵੱਡੀ ਗਿਣਤੀ ਜੁੜੀਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਕੀਤਾ। ...
Read Full Story


ਪੇਡੂ ਖੇਡ ਦੋਰਾਨ ਸਖਤ ਮੁਕਾਬਲੇ ਵੇਖਣ ਨੂੰ ਮਿਲੇ

ਫਿਰੋਜਪੁਰ (ਅਨੁਜ ਕੱਕੜ) ਇੱਥੇ ਸਹੀਦ ਭਗਤ ਸਿੰਘ ਸਟੇਡੀਅਮ ਵਿਖੇ ਚੱਲ ਰਹੀਆਂ ਪੰਜਾਬ ਰਾਜ ਪੇਂਡੂ ਖੇਡਾਂਸ਼ਲੜਕੇ (16 ਸਾਲ ਉਮਰ ਵਰਗ ਤੋਂ ਘੱਟ) ਵਿੱਚ ਸੰਗਰੂਰ ਜਿਲੇ ਨੇ ਜਿਮਨਾਸਟਿਕਸ ਵਿੱਚ ਆਪਣਾ ਦਬਦਬਾ ਬਣਾਉਂਦੇ ਹੋਏ ਟੀਮ ਈਵੈਂਟ, ਇੰਡੀਵਿਜੁਅਲ ਈਵੈਂਟ ਅਤੇ ਟਰਾਇਓ ਈਵੈਂਟਸ ਵਿੱਚ ਸੋਨੇ ਦੇ ਤਗਮੇ ਜਿੱਤੇ। ਸੰਗਰੂਰ ਨੇ 17.0 ਅੰਕ ਪ੍ਰਾਪਤ ਕਰਕੇ ਟੀਮ ਈਵੈਟ ਵਿੱਚ, ਟਰਾਇਓ ਈਵੈਟਸ ਵਿੱਚ 17.50 ਅੰਕ ਪ੍ਰਾਪਤ ਕਰਕੇ ਸੋਨੇ ਦਾ ਤਗਮਾ ਜਿੱਤਿਆ। ਜਦਕਿ ਸੰਗਰੂਰ ਦੇ ਹੀ ਜਤਿੰਦਰ ਸਿੰਘ ਨੇ 11.30 ਅੰਕ ਜਿੱਤ ਕੇ ਐਰੋਬਿਕ ਜਿਮਨਾਸਟਿਕਸ ਦੇ ਇੰਡੀਵਿਜੂਅਲ ਈਵੈਂਟ ਵਿੱਚ ਸੋਨੇ ਦਾ ਤਗਮਾ ਜਿੱਤਿਆ। ਟੀਮ ...
Read Full Story


ਨਗਰ ਨਿਗਮ ਪਟਿਆਲਾ ਦੇ ਕਰਮਚਾਰੀਆਂ ਨੇ ਦਫ਼ਤਰ ਸਾਹਮਣੇ ਕੀਤੀ ਪ੍ਰਸ਼ਾਸ਼ਣ ਵਿੱਰੁਧ ਜੰਮ ਕੇ ਨਾਅਰੇਬਾਜੀ

ਪਟਿਆਲਾ,31 ਅਗਸਤ 2010 (ਪੀ ਐਸ ਗਰੇਵਾਲ) – ਅੱਜ ਨਗਰ ਨਿਗਮ ਪਟਿਆਲਾ ਦੇ ਦਫ਼ਤਰ ਅੱਗੇ ਭਾਰਤੀ ਮਜ਼ਦੂਰ ਸੰਘ ਨਾਲ ਸੰਬਧਿਤ ਸਾਰੀਆਂ ਯੂਨੀਅਨਾਂ ਜਿਵੇਂ ਕਿ ਮਿਸਪਲ ਵਰਕਰਜ਼ ਯੂਨੀਅਨ, ਟੈਕਨੀਕਲ ਇੰਮਪਲਾਈਜ਼ ਯੂਨੀਅਨ, ਸਫਾਈ ਮਜ਼ਦੂਰ ਯੂਨੀਅਨ, ਨਗਰ ਪਾਲਿਕਾ ਕਰਮਚਾਰੀ ਸੰਘ, ਅਤੇ ਨਗਰ ਨਿਗਮ ਇੰਜ਼ੀਨੀਅਰਜ਼ ਯੂਨੀਅਨ ਨੇ ਨਗਰ ਨਿਗਮ ਪ੍ਰਸਾਸ਼ਨ ਅਤੇ ਪੰਜਾਬ ਪੁਲਿਸ ਵਿੱਰੁਧ ਜੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਸਾਰੇ ਮਾਮਲੇ ਬਾਰੇ ਮਿਸਪਲ ਵਰਕਰਜ਼ ਯੂਨੀਅਨ ਦੇ ਪ੍ਰਧਾਨ ਸ. ਅਜੈਬ ਸਿੰਘ ਸਿੱਧੂ ਨੇ ਇਸ ਪੱਤਰਕਾਰ ਨੂੰ ਦਸਿੱਆ ਕਿ ਪਿਛਲੀ ਦਿਨੀ ਨਗਰ ਨਿਗਮ ਪਟਿਆਲਾ ਦ ਮੁਲਾਜ਼ਿਮ ਨੇੜਲੇ ਪਿੰਡ ਅਲੀਪੁਰ ...
Read Full Story


ਲੋਕਾਂ ਨੂੰ ਏਡਜ਼ ਪ੍ਰਤੀ ਜਾਗਰੂਕ ਕਰਨ ਲਈ ਬਲਾਕ ਪੱਧਰੀ ਹੋਇਆ ਸਮਾਗ਼ਮ

ਪਟਿਆਲਾ, ( ਪੀ ਐਸ ਗਰੇਵਾਲ) – ਕਸਬਾ ਘਨੌਰ ( ਪਟਿਆਲਾ) ਵਿੱਖੇ ਲੋਕਾਂ ਵਿੱਚ ਏਡਜ਼ ਪ੍ਰਤੀ ਜਾਗਰੁਕਤਾ ਪੈਦਾ ਕਰਨ ਲਈ ਇੱਕ ਬਲਾਕ ਪੱਧਰੀ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਨਹਿਰੂ ਯੂਵਾ ਕੇਂਦਰ ਪਟਿਆਲਾ ਦੇ ਜਿਲਾ ਯੂਥ ਕੋਆਰਡੀਨੇਟਰ ਸੁਖਦੇਵ ਸਿੰਘ ਸੰਧੂ ਵਿਸ਼ੇਸ਼ ਤੋਰ ਤੇ ਹਾਜ਼ਰ ਹੋਏ। ਇਸ ਸਮਾਗਮ ਵਿੱਚ ਪਰਮਿੰਦਰ ਭਲਵਾਨ ਤੋਂ ਇਲਾਵਾ ਵੱਖ-2 ਯੂਥ ਕਲਬਾਂ ਦੇ ਪ੍ਰਧਾਨ ਕਮਲਜੀਤ ਸਿੰਘ ਹੈਪੀ ਘਨੌਰ, ਪਰਮਜੀਤ ਸਿੰਘ ਬਾਦਸ਼ਾਹਪੁਰ, ਗੁਰਦੀਪ ਸਿੰਘ ਉਦਸਰ, ਰਾਜਿੰਦਰ ਕੁਮਾਰ ਉਲਾਣਾ, ਬਲਵਿੰਦਰ ਸਿੰਘ ਲਾਛਡੂ, ਜਤਿੰਦਰ ਸਿੰਘ, ਸ਼ਿਵਚਰਨ ਸਿੰਘ ਸੋਗਪੁਰ, ਆਦਿ ਨੇ ਸਮਾਗਮ ਵਿੱਚ ...
Read Full Story


1 2 > >>

Loading...

© 2012 punjabinfoline.com

punjab infoline arash info