E-Paper

|
| Tag Search for "ਗਿਆਨੀ" |
ਬੱਚਿਆਂ ਨੂੰ ਸਿਖਾਓ ਘੁੱਲਣਾ-ਮਿਲਣਾ
ਬੱਚੇ ਕਿਸੇ ਵੀ ਘਰ ਦੀ ਸ਼ਾਨ, ਮਾਂ-ਬਾਪ ਦਾ ਮਾਣ ਅਤੇ ਘਰ ਦੀ ਰੌਣਕ ਹੁੰਦੇ ਹਨ ਪਰ ਸੋਚੋ ਜੇਕਰ ਬੱਚੇ ਗੁੰਮਸੁੰਮ ਰਹਿਣ, ਉਦਾਸ ਰਹਿਣ ਜਾਂ ਚੁੱਪਚਾਪ ਰਹਿਣ ਤਾਂ ਮਾਂ-ਬਾਪ ਦਾ ਦਿਲ ਕਿੰਨਾ ਦੁਖਦਾ ਹੈ। ਜੇਕਰ ਤੁਹਾਡੇ ਬੱਚੇ ਨਾਲ ਵੀ ਅਜਿਹਾ ਵਾਪਰਦਾ ਹੈ ਤਾਂ ਸਮੱਸਿਆ ਦੀ ਤਹਿ ਤੱਕ ਜਾਣ ਦੀ ਲੋੜ ਹੈ। ਮਨੋਵਿਗਿਆਨੀਆਂ ਦਾ ਮੰਨਣਾ ਹੈ ਕਿ ਬੱਚੇ ਦਾ ਅੰਤਰਮੁਖੀ ਹੋਣਾ ਕੋਈ ਵੱਡੀ ਗੱਲ ਨਹੀਂ, ਇਹ ਜ਼ਰੂਰੀ ਨਹੀਂ ਕਿ ਹਰ ਬੱਚਾ ਦੂਜਿਆਂ ਨਾਲ ਘੁਲ-ਮਿਲ ਜਾਵੇ ਪਰ ਬੱਚਿਆਂ ਦੇ ਅਜਿਹੇ ਦੋ-ਚਾਰ ਦੋਸਤ ਜ਼ਰੂਰ ਹੋਣੇ ਚਾਹੀਦੇ ਹਨ, ਜਿਨ੍ਹਾਂ ਨਾਲ ਬੱਚੇ ਗੱਲ ਕਰ ਸਕਣ। ਮਨੁੱਖ ਸਮਾਜਿਕ ਪ੍ਰਾਣੀ ਹੈ ਤੇ ਸਮਾਜ ਦੇ ... Read Full Story
|
ਗ੍ਰੰਥੀ ਨੇ ਭੋਲੇ ਭਾਲੇ ਲੋਕਾਂ ਨੂੰ ਸਮਾਧ ਦੀ ਆੜ ਹੇਠ ਅੰਧ ਵਿਸ਼ਵਾਸ ਨਾਲ ਜੋੜ ਦਿਤਾ।
ਜੋਗਾ, 19 ਅਗੱਸਤ ਪਿੰਡ ਭਾਈ ਦੇਸਾ ਵਿਖੇ ਪੰਜਾਹ ਸਾਲ ਪੁਰਾਣਾ ਗੁਰਦਵਾਰਾ ਬਣਿਆ ਹੋਇਆ ਹੈ। ਇਸ ਗੁਰਦਵਾਰੇ ’ਤੇ ਗ੍ਰੰਥੀ ਅਮਰਜੀਤ ਸਿੰਘ ਨੇ ਕਬਜ਼ਾ ਕਰ ਲਿਆ ਸੀ। ਗੁਰਦਵਾਰੇ ’ਚ ਸਾਧ ਪ੍ਰੇਮਦਾਸ ਦੀ ਸਮਾਧ ਬਣੀ ਹੋਈ ਹੈ। ਗ੍ਰੰਥੀ ਨੇ ਭੋਲੇ ਭਾਲੇ ਲੋਕਾਂ ਨੂੰ ਸਮਾਧ ਦੀ ਆੜ ਹੇਠ ਅੰਧ ਵਿਸ਼ਵਾਸ ਨਾਲ ਜੋੜ ਦਿਤਾ। ਗ੍ਰੰਥੀ ਬੀਬੀਆਂ ਨੂੰ ਧਾਗੇ ਤਵੀਤ ਦੇਣ ਲੱਗ ਪਿਆ। ਇਸ ਦੇ ਵਿਰੋਧ ਵਿਚ ਪਿੰਡ ਵਾਸੀਆਂ ਨੇ ਪੈਸੇ ਇਕੱਠੇ ਕਰ ਕੇ ਨਵਾਂ ਗੁਰਦਵਾਰਾ ਬਣਾ ਦਿਤਾ। ਇਸ ਦੀ ਜਾਣਕਾਰੀ ਦਿੰਦਿਆਂ ਗੁਰਦਵਾਰਾ ਕਮੇਟੀ ਪ੍ਰਧਾਨ ਸੁਖਦੇਵ ਸਿੰਘ ਨੇ ਦਸਿਆ ਕਿ ਪਹਿਲਾਂ ਬਣੇ ਗੁਰਦਵਾਰੇ ਦੇ ਕਮਰੇ ਪੁਰਾਣੇ ... Read Full Story
|
ਭਗਤ ਰਵਿਦਾਸ ਦਾ ਪ੍ਰਕਾਸ਼ ਦਿਹਾੜਾ ਮਨਾਇਆ
ਖਰੜ, 1 ਫਰਵਰੀ (ਜੰਡਪੁਰੀ)-ਭਗਤ ਰਵਿਦਾਸ ਦਾ ਪ੍ਰਕਾਸ਼ ਦਿਹਾੜਾ ਖਰੜ ਸ਼ਹਿਰ ਤੇ ਇਸਦੇ ਆਸ-ਪਾਸ ਦੇ ਪਿੰਡਾਂ ’ਚ ਸ਼ਰਧਾ ਮਨਾਇਆ ਗਿਆ। ਪਿੰਡ ਜੰਡਪੁਰ ਵਿਖੇ ਵੀ ਭਗਤ ਰਵਿਦਾਸ ਦਾ ਪ੍ਰਕਾਸ਼ ਦਿਹਾੜਾ ਮਨਾਇਆ ਗਿਆ। ਜਿਥੇ ਮੋਰਿੰਡਾ ਹਲਕੇ ਦੇ ਵਿਧਾਇਕ ਤੇ ਖਰੜ ਦੇ ਇੰਚਾਰਜ ਨੇ ਪਿੰਡ ਨਿਵਾਸੀਆਂ ਨੂੰ ਭਗਤ ਰਵਿਦਾਸ ਦੇ ਪ੍ਰਕਾਸ਼ ਦਿਹਾੜੇ ਦੀ ਸੰਗਤਾਂ ਨੂੰ ਵਧਾਈ ਦਿੰਦਿਆਂ ਇਕ ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ। ਇਸ ਮੌਕੇ ਗੋਲਡ ਮੈਡਲਿਸਟ ਗਿਆਨੀ ਮਲਕੀਤ ਸਿੰਘ ਪਪਰਾਲੀ ਵਾਲਿਆਂ ਦੇ ਜਥੇ, ਕਾਕਾ ਪਵਨਪ੍ਰੀਤ ਸਿੰਘ ਕੁਰਾਲੀ ਵਾਲੇ ਦੇ ਕਵੀਸ਼ਰੀ ਜਥੇ ਤੇ ਬਾਲ ਢਾਡੀ ਗੁਰਿੰਦਰ ਸਿੰਘ, ਗਿਆਨੀ ... Read Full Story
|
ਮਾਤਾ ਅਵਤਾਰ ਕੌਰ ਨੂੰ ਅੰਤਿਮ ਵਿਦਾਈ
ਦਸੂਹਾ, 1 ਫਰਵਰੀ (ਭੁੱਲਰ)-ਗੁਰੂ ਨਾਨਕ ਮਿਸ਼ਨ ਹਸਪਤਾਲ ਦਸੂਹਾ ਦੇ ਟਰੱਸਟ ਮੈਂਬਰ ਸੇਵਾ ਮੁਕਤ ਹੈਡਮਾਸਟਰ ਦਲਵੀਰ ਸਿੰਘ ਨਈਅਰ ਅਤੇ ਮੈਨੇਜਰ ਸੁਖਵੀਰ ਸਿੰਘ ਨਈਅਰ ਦੀ ਮਾਤਾ ਅਵਤਾਰ ਕੌਰ ਦਾ ਅੱਜ ਇੱਥੇ ਸਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਉਨ੍ਹਾਂ ਦੀ ਅੰਤਿਮ ਯਾਤਰਾ ਵਿਚ ਸਾਬਕਾ ਐਸ. ਐਮ. ਓ. ਅਮਰੀਕ ਸਿੰਘ ਬਸਰਾ, ਜਗਦੀਸ਼ ਸਿੰਘ ਸੋਈ , ਫੁੱਲ ਕਮਲਜੀਤ ਸਿੰਘ ਚੇਅਰਮੈਨ ਗੁਰੂ ਨਾਨਕ ਮਿਸ਼ਨ ਟਰੱਸਟ, ਗਿਆਨੀ ਜੁਗਿੰਦਰ ਸਿੰਘ, ਜਸਬੀਰ ਸਿੰਘ ਸੇਠੀ, ਅਮਰੀਕ ਸਿੰਘ ਗੱਗੀ, ਤਰਲੋਚਨ ਸਿੰਘ, ਹੈਡਮਾਸਟਰ ਦਿਲਬਾਗ ਸਿੰਘ, ਸੋਮਨਾਥ, ਮਲਕੀਤ ਸਿੰਘ, ਗੁਰਦੀਪ ਸਿੰਘ, ਦੀਦਾਰ ਸਿੰਘ ਸਰਹਾਲਾ, ... Read Full Story
|
ਕੀਰਤਨ ਦਰਬਾਰ ਕਰਵਾਇਆ
ਸ਼ਾਹਕੋਟ, 8 ਦਸੰਬਰ (ਕੇਵਲ ਕ੍ਰਿਸ਼ਨ ਮੱਟੂ)- ਪਿੰਡ ਬਾਜਵਾ ਕਲਾਂ (ਸ਼ਾਹਕੋਟ) ਵਿੱਚ ਧੰਨ-ਧੰਨ ਬਾਬਾ ਸੁਖਚੈਨ ਦਾਸ ਜੀ ਨੂੰ ਸਮਰਪਿਤ ਪਹਿਲਾ ਰੂਹਾਨੀ ਕੀਰਤਨ ਦਰਬਾਰ ਕਰਵਾਇਆ ਗਿਆ। ਬੀਤੀ ਰਾਤ ਪਿੰਡ ਬਾਜਵਾ ਕਲਾਂ ’ਚ ਗੁਰੂਦਆਰਾ ਬਾਬਾ ਸੁਖਚੈਨ ਦਾਸ ਦੀ ਗਰਾਊੰਡ ਵਿੱਚ ਪਹਿਲਾ ਰੂਹਾਨੀ ਕੀਰਤਨ ਦਰਬਾਰ ਸ਼ਾਮ 7 ਵਜੇ ਅਰੰਭ ਹੋਇਆ। ਕਿਰਤਨ ਦਰਬਾਰ ਦਾ ਸ਼ੁੱਭ ਅਰੰਭ ਗਿਆਨੀ ਸੰਤ ਸਿੰਘ ਪਾਰਸ ਵੱਲੋਂ ਸਟੇਜ਼ ਦਾ ਸੰਚਾਲਕ ਕਰਦੇ ਹੋਏ ਕੀਤਾ ਗਿਆ ਅਤੇ ਧਾਰਮਿਕ ਪ੍ਰੋਗਰਾਮ ਦੀ ਸ਼ੁਰੂਆਤ ਭਾਈ ਕੁਲਦੀਪ ਸਿੰਘ ਸੇਵਕ ਜਥੇ ਨੇ ਕੀਤੀ ਉਪਰੰਤ ਕੀਰਤਨੀਏ ਭਾਈ ਮਨਿੰਦਰ ਸਿੰਘ ਸ੍ਰੀ ਨਗਰ ਵਾਲਿਆ ਨੇ ਹਾਜ਼ਰੀ ਲਗਵਾਈ। ... Read Full Story
|
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਪੁਰਬ ਮਨਾਇਆ
ਮੱਲ੍ਹੀਆਂ ਕਲਾਂ, 1 ਦਸੰਬਰ (ਮਨਜੀਤ ਮਾਨ)-ਨਜ਼ਦੀਕੀ ਪਿੰਡ ਚਿੱਟੀ ਜ਼ਿਲ੍ਹਾ ਜਲੰਧਰ ਦੇ ਗੁਰਦੁਆਰਾ ਪੱਕਾ ਪਾਸਾ ਵਿਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਪੁਰਬ ਗੁਰਦੁਆਰਾ ਪ੍ਰਬੰਧਕੀ ਕਮੇਟੀ ਪਿੰਡ ਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਉਪਰੰਤ ਭਾਰੀ ਦੀਵਾਨ ਸਜਾਏ ਗਏ, ਜਿਸ ’ਚ ਪ੍ਰਸਿੱਧ ਕੀਰਤਨੀਏ ਗਿਆਨੀ ਹਿੰਮਤ ਸਿੰਘ ਦੇ ਜਥੇ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਜੀਵਨੀ ਬਾਰੇ ਚਾਨਣਾ ਪਾਇਆ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ: ਸੁਖਦੇਵ ਸਿੰਘ ਅਠਵਾਲ, ਸਰਪੰਚ ਦਵਿੰਦਰ ... Read Full Story
|
ਜਵੱਦੀ ਟਕਸਾਲ ਧਰੂ ਤਾਰੇ ਵਾਂਗ ਚਮਕ ਰਿਹੈ-ਗਿ: ਬਖ਼ਸ਼ੀਸ਼ ਸਿੰਘ
ਲੁਧਿਆਣਾ, 30 ਨਵੰਬਰ (ਜੇਤਲੀ)-18ਵੇਂ ਅਦੁੱਤੀ ਗੁਰਮਤਿ ਸੰਗੀਤ ਸੰਮੇਲਨ ਦੇ ਤੀਜੇ ਦਿਨ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਮੁੱਖ ਕਥਾਵਾਚਕ ਗਿਆਨੀ ਬਖ਼ਸ਼ੀਸ਼ ਸਿੰਘ ਨੇ ਸੰਗਤਾਂ ਦੇ ਅਥਾਹ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿਹਾ ਗੁਰਮਤਿ ਸੰਗੀਤ ਦੇ ਅਕਾਸ਼ ਵਿਚ ਜਵੱਦੀ ਟਕਸਾਲ ਦਾ ਨਾਮ ਧਰੂ ਤਾਰੇ ਵਾਂਗੂ ਚਮਕ ਰਿਹਾ ਹੈ। ਜਵੱਦੀ ਟਕਸਾਲ ਦੇ ਬਾਨੀ ਸੰਤ ਬਾਬਾ ਸੁੱਚਾ ਸਿੰਘ ਵੱਲੋਂ ਕੀਤੇ ਕਾਰਜਾਂ ਤੋਂ ਵੱਡੀਆਂ-ਵੱਡੀਆਂ ਸੰਸਥਾਵਾਂ ਸੇਧ ਪ੍ਰਾਪਤ ਕਰ ਰਹੀਆਂ ਹਨ। ਉਨ੍ਹਾਂ ਤੋਂ ਵਰੋਸਾਏ ਸੰਤ ਅਮੀਰ ਸਿੰਘ ਅਤੇ ਉਨ੍ਹਾਂ ਦੇ ਸਹਿਯੋਗੀਆਂ ਵੱਲੋਂ ਬਾਬਾ ਸੁੱਚਾ ਸਿੰਘ ਦੇ ਪਾਏ ਪੂਰਨਿਆਂ ਤੇ ਚੱਲ ਕੇ ... Read Full Story
|
1 |
 Loading...
|
|
|