Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper
HOME Free Classified Video Mobile Site
RNI No. PUNMUL/2009/29513, Chief Editor: Gurjeet Singh Azad, Email: info@punjabinfoline.com
Loading...
l
E-Paper
Photo News
Category
Tags Cloud
Tag Search for "ਗੁਰਦੁਆਰਾ"
ਦਿੱਲੀ ਗੁਰਦੁਆਰਾ ਕਮੇਟੀ ਨੂੰ ਸੁਪਰੀਮ ਕੋਰਟ ਵੱਲੋਂ ਨੋਟਿਸ

ਨਵੀਂ ਦਿੱਲੀ, ਸੁਪਰੀਮ ਕੋਰਟ ਨੇ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ.ਐਸ.ਜੀ.ਐਸ.ਸੀ.) ਤੇ ਸ਼ਹਿਰ ਦੀ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਦੋ ਹਫ਼ਤਿਆਂ ਦੇ ਅੰਦਰ-ਅੰਦਰ ਉਨ੍ਹਾਂ ਦੋ ਪਟੀਸ਼ਨਾਂ ਬਾਰੇ ਜੁਆਬ ਮੰਗਿਆ ਹੈ, ਜਿਨ੍ਹਾਂ ‘ਚ ਇਹ ਚੋਣਾਂ ਕਰਾਏ ਜਾਣ ਤੋਂ ਪਹਿਲਾਂ-ਪਹਿਲਾਂ ਵੋਟਰ ਸੂਚੀਆਂ ਦੀ ਸੁਧਾਈ ਤੇ ਹਲਕਿਆਂ ਦੀ ਹੱਦਬੰਦੀ ਦਾ ਕਾਰਜ ਮੁਕੰਮਲ ਕਰਨ ਦੀ ਮੰਗ ਕੀਤੀ ਗਈ ਹੈ। ਜਸਟਿਸ ਆਰ.ਐਮ. ਲੋਧਾ ਤੇ ਐਚ.ਐਲ. ਗੋਖਲੇ ਆਧਾਰਤ ਬੈਂਚ ਨੇ ਇਹ ਹੁਕਮ ਪਾਸ ਕੀਤਾ ਹੈ ਤੇ ਟਿੱਪਣੀ ਕੀਤੀ ਹੈ ਕਿ ਪਟੀਸ਼ਨਰਾਂ ਦੇ 7-8 ਲੱਖ ਦੇ ਦਾਅਵੇ ਦੇ ਉਲਟ 1.88 ਵੋਟਰਾਂ ਵਾਲੀ ਵੋਟਰ ਸੂਚੀ ਦੇ ਆਧਾਰ ...
Read Full Story


ਦਿੱਲੀ ਗੁਰਦੁਆਰਾ ਚੋਣਾਂ ਨੂੰ ਹਰੀ ਝੰਡੀ

ਦੋ ਮੈਂਬਰੀ ਬੈਂਚ ਵਲੋਂ ਦਿੱਲੀ ਸਰਕਾਰ ਦੀ ਅਪੀਲ ਪ੍ਰਵਾਨ ਨਵੀਂ ਦਿੱਲੀ, ਦਿੱਲੀ ਹਾਈ ਕੋਰਟ ਨੇ ਅੱਜ ਆਪਣੇ ਇਕ ਜੱਜ ਵਾਲੇ ਬੈਂਚ ਦਾ ਫੈਸਲਾ ਉਲਟਾਉਂਦਿਆਂ ਦਿੱਲੀ ਸਰਕਾਰ ਨੂੰ ਜਿੰਨੀ ਛੇਤੀ ਸੰਭਵ ਹੋ ਸਕੇ ਰਾਜਧਾਨੀ ਵਿਚਲੇ ਸਾਰੇ ਗੁਰਦੁਆਰਿਆਂ ਲਈ ਪ੍ਰਬੰਧਕੀ ਕਮੇਟੀ ਦੀਆਂ ਚੋਣਾਂ ਕਰਾਉਣ ਦੀ ਹਦਾਇਤ ਦਿੱਤੀ ਹੈ। ਐਕਟਿੰਗ ਚੀਫ ਜਸਟਿਸ ਏ.ਕੇ. ਸੀਕਰੀ ਤੇ ਜਸਟਿਸ ਰਾਜੀਵ ਸਹਾਏ ਐਂਡਲਾ ’ਤੇ ਆਧਾਰਤ ਬੈਂਚ ਨੇ ਇਸ ਬਾਰੇ ਇਕ ਜੱਜ ਵਾਲੇ ਬੈਂਚ ਦਾ ਫੈਸਲਾ ਲਾਂਭੇ ਕਰਦਿਆਂ ਇਹ ਹੁਕਮ ਦਿੱਤਾ। ਇਸ ਇਕ ਜੱਜ ਵਾਲੇ ਬੈਂਚ ਨੇ ਗੁਰਦੁਆਰਾ ਚੋਣਾਂ ਬਾਰੇ ਡਾਇਰੈਸਟਰ (ਡੀ.ਜੀ.ਈ.) ਵੱਲੋਂ ਦਿੱਲੀ ...
Read Full Story


ਹਾਈ ਕੋਰਟ ਵੱਲੋਂ ਦਿੱਲੀ ਗੁਰਦੁਆਰਾ ਚੋਣਾਂ ਬਾਰੇ ਫ਼ੈਸਲਾ ਰਾਖਵਾਂ

ਦਿੱਲੀ ਸਰਕਾਰ ਨੇ ਕੀਤੀ ਸੀ ਅਪੀਲ ਨਵੀਂ ਦਿੱਲੀ, ਦਿੱਲੀ ਹਾਈਕੋਰਟ ਦੇ ਡਿਵੀਜਨ ਬੈਂਚ ਨੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ(ਡੀ.ਜੀ.ਐਮ.ਸੀ.) ਦੀਆਂ ਆਮ ਚੋਣਾਂ ਕਰਵਾਉਣ ਸਬੰਧੀ ਫੈਸਲਾ ਰਾਖਵਾਂ ਰੱਖ ਲਿਆ ਹੈ। ਇਹ ਫੈਸਲਾ ਬੈਂਚ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਕੀਤਾ। ਹਾਈਕੋਰਟ ਦੇ ਦੋ ਜੱਜਾਂ ਚੀਫ ਜਸਟਿਸ ਏ.ਕੇ. ਸੀਕਰੀ ਅਤੇ ਜਸਟਿਸ ਆਰ.ਐਸ.ਐਂਡਲਾ ’ਤੇ ਅਧਾਰਤ ਬੈਂਚ ਕੋਲ ਸੁਣਵਾਈ ਸਮੇਂ ਦਿੱਲੀ ਸਰਕਾਰ ਦੇ ਵਕੀਲ ਨੇ ਦਲੀਲ ਦਿੱਤੀ ਕਿ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਚੋਣ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ। ਇਸ ਲਈ ਚੋਣ ਪ੍ਰਕਿਰਿਆ ਵਿੱਚ ...
Read Full Story


ਦਿੱਲੀ ਗੁਰਦੁਆਰਾ ਚੋਣਾਂ ਬਾਰੇ ਸੁਣਵਾਈ ਹੁਣ 21 ਨੂੰ

ਗੁਰਦੁਆਰਾ ਚੋਣ ਡਾਇਰੈਕਟੋਰੇਟ ਨੇ ਦਾਖ਼ਲ ਕੀਤੀ ਸੀ ਪਟੀਸ਼ਨ ਨਵੀਂ ਦਿੱਲੀ, ਦਿੱਲੀ ਹਾਈ ਕੋਰਟ ਦੇ ਇਕ ਬੈਂਚ ਵੱਲੋਂ ਦਿੱਲੀ ਗੁਰਦੁਆਰਾ ਕਮੇਟੀ ਦੀਆਂ ਆਮ ਚੋਣਾਂ ’ਤੇ ਇਸੇ ਅਦਾਲਤ ਦੇ ਇੱਕ ਹੇਠਲੇ ਬੈਂਚ ਵੱਲੋਂ ਲਗਾਈ ਗਈ ਰੋਕ ਦੇ ਖਿਲਾਫ਼ ਦਾਇਰ ਪਟੀਸ਼ਨ ਦੀ ਅਗਲੀ ਸੁਣਵਾਈ ਹੁਣ 21 ਫਰਵਰੀ ਨੂੰ ਹੋਵੇਗੀ। ਇਹ ਆਦੇਸ਼ ਹਾਈ ਕੋਰਟ ਵੱਲੋਂ ਅੱਜ ਇਸ ਬਾਬਤ ਗੁਰਦੁਆਰਾ ਚੋਣ ਡਾਇਰੈਕਟੋਰੇਟ ਵੱਲੋਂ ਦਾਖ਼ਲ ਪਟੀਸ਼ਨ ਦੀ ਪਹਿਲੀ ਸੁਣਵਾਈ ਦੌਰਾਨ ਜਾਰੀ ਕੀਤਾ ਗਿਆ। ਇਸ ਬਾਰੇ ਜਾਰੀ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦਿੱਲੀ-ਯੂ.ਕੇ. ਦੇ ਪ੍ਰਧਾਨ ਜਸਜੀਤ ਸਿੰਘ ਨੇ ਕਿਹਾ ਕਿ ਦਿੱਲੀ ਗੁਰਦੁਆਰਾ ...
Read Full Story


ਜੰਮੂ ਕਸ਼ਮੀਰ ਹਾਈ ਕੋਰਟ ਵੱਲੋਂ ਐਡਹਾਕ ਗੁਰਦੁਆਰਾ ਕਮੇਟੀ ਦੇ ਹੱਕ ’ਚ ਫੈਸਲਾ

ਜੰਮੂ, ਸਰਕਾਰ ਵੱਲੋਂ ਨਿਯੁਕਤ ਕੀਤੀ ਗਈ ਜ਼ਿਲ੍ਹਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਉਸ ਵੇਲੇ ਝਟਕਾ ਲੱਗਾ ਜਦੋਂ ਜੰਮੂ-ਕਸ਼ਮੀਰ ਹਾਈ ਕੋਰਟ ਨੇ ਆਪਣੇ ਫੈਸਲੇ ’ਚ ਪਹਿਲੀ ਐਡਹਾਕ ਕਮੇਟੀ ਨੂੰ ਹੀ ਕੰਮਕਾਜ ਜਾਰੀ ਰੱਖਣ ਦੀ ਹਦਾਇਤ ਦਿੱਤੀ ਹੈ। ਗੁਰਦੁਆਰਾ ਮਹਾਰਾਣੀ ਚੰਦ ਕੌਰ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੁਰਾਣੀ ਐਡਹਾਕ ਕਮੇਟੀ ਦੇ ਪ੍ਰਧਾਨ ਦਲੀਪ ਸਿੰਘ ਨੇ ਦੱਸਿਆ ਕਿ ਜੰਮੂ-ਕਸ਼ਮੀਰ ਹਾਈ ਕੋਰਟ ਦੀ ਡਬਲ ਬੈਂਚ ਨੇ ਪੁਰਾਣੀ ਐਡਹਾਕ ਕਮੇਟੀ ਨੂੰ ਰਾਹਤ ਦਿੰਦਿਆਂ ਕੰਮਕਾਜ ਜਾਰੀ ਰੱਖਣ ਦਾ ਆਦੇਸ਼ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਕਮੇਟੀ ਪਿਛਲੇ ਤਿੰਨ ਸਾਲਾ ਤੋਂ ਹਾਈ ਕੋਰਟ ...
Read Full Story


84 ਦੰਗਿਆਂ ਦੇ ਦੋਸ਼ੀ ਦੀ ਰਿਹਾਈ ਰੋਕਣ ਲਈ ਉਪ-ਰਾਜਪਾਲ ਨਾਲ ਮੁਲਾਕਾਤ

ਨਵੀਂ ਦਿੱਲੀ, 1984 ਦੇ ਸਿੱਖ ਕਤਲੇਆਮ ਸਬੰਧੀ ਮਾਮਲੇ ਵਿੱਚ ਸਜ਼ਾ ਭੁਗਤ ਰਹੇ ਕਿਸ਼ੋਰੀ ਲਾਲ ਨੂੰ ਭਵਿੱਖ ਵਿੱਚ ਰਿਹਾਅ ਕਰਨ ਦੀਆਂ ਤਿਆਰੀਆਂ ਬਾਰੇ ਖ਼ਬਰਾਂ ਮੀਡੀਆ ਵਿੱਚ ਆਉਣ ਕਾਰਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਦੀ ਅਗਵਾਈ ਵਿੱਚ ਉੱਚ-ਪੱਧਰੀ ਵਫਦ ਨੇ ਦਿੱਲੀ ਦੇ ਸਿੱਖਿਆ ਤੇ ਟਰਾਂਸਪੋਰਟ ਮੰਤਰੀ ਅਰਵਿੰਦਰ ਸਿੰਘ ਲਵਲੀ ਸਮੇਤ ਦਿੱਲੀ ਦੇ ਉਪ-ਰਾਜਪਾਲ ਤਜਿੰਦਰ ਖੰਨਾ ਨਾਲ ਮੁਲਾਕਾਤ ਕੀਤੀ। ਵਫ਼ਦ ਨੇ ਉਪ-ਰਾਜਪਾਲ ਨੂੰ ਸਾਰੇ ਮਾਮਲੇ ਦੀ ਜਾਣਕਾਰੀ ਦੇਣ ਤੋਂ ਇਲਾਵਾ ਇਸ ਮਸਲੇ ’ਤੇ ਸਿੱਖਾ ਦੀਆਂ ਭਾਵਨਾਵਾਂ ਬਾਰੇ ਜਾਣੂ ਕਰਵਾਇਆ। ...
Read Full Story


ਅਮਰੀਕਾ ਦੇ ਇਕ ਗੁਰਦੁਆਰੇ 'ਚ ਤੋੜ-ਭੰਨ

ਵਾਸ਼ਿੰਗਟਨ, ਅਮਰੀਕਾ ਦੇ ਮਿਸ਼ੀਗਨ ਸੂਬੇ 'ਚ ਸ਼ਰਾਰਤੀ ਅਨਸਰਾਂ ਨੇ ਉਸਾਰੀ ਅਧੀਨ ਇਕ ਗੁਰਦੁਆਰੇ 'ਚ ਤੋੜ-ਭੰਨ ਕੀਤੀ ਅਤੇ ਉਥੇ ਮੁਸਲਿਮ ਵਿਰੋਧੀ ਗੱਲਾਂ ਲਿਖ ਦਿੱਤੀਆਂ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਦੱਸਿਆ ਕਿ ਮਿਸ਼ੀਗਨ ਦੇ ਸਟਰਲਿੰਗ ਹਾਇਟਸ ਸਿਟੀ ਸਥਿਤ ਉਕਤ ਗੁਰਦੁਆਰੇ 'ਚ ਤੋੜ-ਭੰਨ ਦੀ ਇਹ ਘਟਨਾ 5 ਫਰਵਰੀ ਨੂੰ ਵਾਪਰੀ। ਸਿੱਖ ਅਮਰੀਕਨ ਲਿੰਗਲ ਡਿਫੈਂਸ ਐਂਡ ਐਜੁਕੇਸ਼ਨ ਫੰਡ ਨੇ ਕਿਹਾ ਕਿ ਤੋੜ-ਭੰਨ ਕਰਨ ਵਾਲਿਆਂ ਨੇ ਜੋ ਗੱਲਾਂ ਲਿਖੀਆਂ, ਉਸ ਵਿਚ ਅਸ਼ੋਭਨੀਕ ਭਾਸ਼ਾ ਦੀ ਵਰਤੋਂ ਕੀਤੀ ਗਈ ਹੈ। ਸ਼ਰਾਰਤੀ ਅਨਸਰਾਂ ਨੇ ਉਥੇ ਇਕ ਵੱਡੀ ਸਾਰੀ ਬੰਦੂਕ ਦੀ ਫੋਟੋ ਵੀ ਬਣਾਈ ...
Read Full Story


ਪਾਕਿ ’ਚ ਹਿੰਦੂ ਔਰਤ ਨਾਲ ਬਲਾਤਕਾਰ ਦੀ ਕੋਸ਼ਿਸ਼ ਕਰਨ ਵਾਲਾ ਸਿਪਾਹੀ ਕਾਬੂ

ਪ੍ਰਕਾਸ਼ ਦਿਵਸ ਸਮਾਗਮ ਵਿੱਚ ਭਰਨ ਆਈ ਸੀ ਹਾਜ਼ਰੀ ਲਾਹੌਰ, ਸ੍ਰੀ ਨਨਕਾਣਾ ਸਾਹਿਬ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਵਸ ਸਬੰਧੀ ਸਮਾਗਮ ਵਿਚ ਹਾਜ਼ਰੀ ਭਰਨ ਲਈ ਆਈ ਇਕ ਹਿੰਦੂ ਔਰਤ ਨਾਲ ਬਲਾਤਕਾਰ ਕਰਨ ਦੀ ਕੋਸ਼ਿਸ਼ ਕਰਨ ਵਾਲੇ ਪਾਕਿਸਤਾਨੀ ਪੁਲੀਸ ਦੇ ਸਿਪਾਹੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। 45 ਸਾਲਾ ਇਹ ਔਰਤ ਪਾਕਿਸਤਾਨ ਦੇ ਸੂਬਾ ਪੰਜਾਬ ਵਿਚਲੇ ਜ਼ਿਲ੍ਹੇ ਰਹੀਮ ਯਾਰ ਖਾਨ ਵਿਚੋਂ ਸ਼ਰਧਾਲੂਆਂ ਦੇ ਜਥੇ ਨਾਲ ਆਈ ਸੀ। ਉਸ ਨੇ ਦੱਸਿਆ ਕਿ ਜਦੋਂ 8 ਨਵੰਬਰ ਨੂੰ ਉਹ ਗੁਰਦੁਆਰਾ ਤੰਬੂ ਸਿੰਘ ਵਿਖੇ ਬਣੇ ਅਸਥਾਈ ਗੁਸਲਖਾਨੇ ਵਿਚ ਗਈ ਤਾਂ ਉਸ ਦੇ ਪਿੱਛੇ-ਪਿੱਛੇ ਪੁਲੀਸ ...
Read Full Story


ਮੱਕੜ ਨੇ ਮਨਮੋਹਨ ਸਿੰਘ ਨੂੰ ਇਮਾਨਦਾਰ ਨੇਤਾ ਦੱਸਿਆ

ਗਾਜ਼ੀਆਬਾਦ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਇਮਾਨਦਾਰ ਹਨ, ਪਰ ਜਿਹੜੇ ਆਗੂਆਂ ਨੇ ਉਨ੍ਹਾਂ ਦੁਆਲੇ ਝੁਰਮਟ ਪਾਇਆ ਹੋਇਆ ਹੈ, ਉਹ ਬਹੁਤ ਸੌੜੇ ਹਿੱਤਾਂ ਖ਼ਾਤਰ ਸਿਆਸਤ ਕਰ ਰਹੇ ਹਨ। ਇੱਥੇ ਇਕ ਸਮਾਗਮ ਵਿੱਚ ਸ਼ਿਰਕਤ ਕਰਨ ਆਏ ਜਥੇਦਾਰ ਮੱਕੜ ਨੇ ਕਿਹਾ ਕਿ ਦੇਸ਼ ਖ਼ਾਤਰ ਸਿੱਖ ਭਾਈਚਾਰੇ ਨੂੰ ਅਮਨ ਅਤੇ ਸਦਭਾਵਨਾ ਵਾਲਾ ਮਾਹੌਲ ਬਣਾਉਣ ਵਿੱਚ ਯੋਗਦਾਨ ਪਾਉਣਾ ਚਾਹੀਦਾ ...
Read Full Story


ਬਾਦਲ ਨੂੰ ਭੁੱਲਰ ਬਾਰੇ ਨੀਤੀ ਬਦਲਣ ਦੀ ਲੋੜ: ਸਰਨਾ

ਨਵੀਂ ਦਿੱਲੀ,ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਇੱਥੋਂ ਜਾਰੀ ਬਿਆਨ ਰਾਹੀਂ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸਲਾਹ ਦਿੱਤੀ ਕਿ ਉਹ ਦਵਿੰਦਰਪਾਲ ਸਿੰਘ ਭੁੱਲਰ ਦੀ ਫਾਂਸੀ ਦੇ ਮਸਲੇ ’ਤੇ ਝੂਠਾ ਰੌਲਾ ਪਾਉਣ ਦੀ ਬਜਾਏ ਪਹਿਲਾਂ ਆਪਣੀ ਸਰਕਾਰ ਵੱਲੋਂ ਸੁਪਰੀਮ ਕੋਰਟ ਵਿੱਚ ਦਾਖਲ ਕੀਤੇ ਗਏ ਉਸ ਹਲਫੀਆ ਬਿਆਨ ਨੂੰ ਵਾਪਸ ਲੈਣ, ਜਿਸ ਵਿੱਚ ਭੱੁਲਰ ਨੂੰ ਖਤਰਨਾਕ ਅਤਿਵਾਦੀ ਕਰਾਰ ਦਿੰਦਿਆਂ ਉਸ ਨਾਲ ਕੋਈ ਵੀ ਰਿਆਇਤ ਨਾ ਕੀਤੇ ਜਾਣ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਭੁੱਲਰ ਵੱਲੋਂ ਆਪਣੀ ਮਾਂ ਦੇ ਬੁਢਾਪੇ ਅਤੇ ਬੀਮਾਰੀ ਦਾ ...
Read Full Story


ਸੁਪਰੀਮ ਕੋਰਟ ਵੱਲੋਂ ਭੁੱਲਰ ਬਾਰੇ ਸੁਣਵਾਈ ਮੁਲਤਵੀ ਕਰਨ ਤੋਂ ਨਾਂਹ

ਨਵੀਂ ਦਿੱਲੀ,ਸੁਪਰੀਮ ਕੋਰਟ ਨੇ ਅੱਜ ਸਪਸ਼ਟ ਕੀਤਾ ਹੈ ਕਿ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਜਿਸ ਨੂੰ ਬੰਬ ਧਮਾਕੇ ਦੇ ਦੋਸ਼ ’ਚ ਫਾਂਸੀ ਦੀ ਸਜ਼ਾ ਸੁਣਾਈ ਗਈ ਹੈ, ਦੀ ਪਤਨੀ ਨਵਨੀਤ ਕੌਰ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਾਇਰ ਪਟੀਸ਼ਨਾਂ ਦੇ ਮਾਮਲੇ ’ਤੇ ਸੁਣਵਾਈ ਬੇਵਜ੍ਹਾ ਮੁਲਤਵੀ ਨਹੀਂ ਕੀਤੀ ਜਾਵੇਗੀ। ਜਸਟਿਸ ਜੀ.ਐਸ. ਸਿੰਘਵੀ ਦੀ ਅਗਵਾਈ ਵਾਲੇ ਬੈਂਚ ਨੇ ਪਟੀਸ਼ਨਰਾਂ ਦੀ ਤਰਫੋਂ ਵਕੀਲ ਉਪਲ\ਬਧ ਨਾ ਹੋਣ ਕਰਕੇ ਇਕ ਹਫਤੇ ਲਈ ਸੁਣਵਾਈ ਮੁਲਤਵੀ ਕਰਨ ਦੀ ਕੀਤੀ ਅਪੀਲ ’ਤੇ ਸਖ਼ਤ ਇਤਰਾਜ਼ ਕੀਤਾ। ਬੈਂਚ ਨੇ ਕਿਹਾ ਕਿ ਪਟੀਸ਼ਨਰ ਭੁੱਲਰ ਵੱਲੋਂ ਪਾਈ ਰਹਿਮ ਦੀ ਅਪੀਲ ਦਾ ਨਿਬੇੜਾ ...
Read Full Story


ਪਟਿਆਲਾ ਜ਼ਿਲੇ ਦੀਆਂ 10 ਸੀਟਾਂ ’ਤੇ ਹੋਈਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਦੇ ਨਤੀਜਿਆਂ ਦਾ ਐਲਾਨ

ਪਟਿਆਲਾ: 22 ਸਤੰਬਰ (ਪੀ.ਐਸ.ਗਰੇਵਾਲ) -ਪਟਿਆਲਾ ਜ਼ਿਲੇ ਵਿੱਚ 7 ਹਲਕਿਆਂ ਦੀਆਂ 10 ਸੀਟਾਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ 18 ਸਤੰਬਰ ਨੂੰ ਹੋਈਆਂ ਚੋਣਾਂ ਦੇ ਅੱਜ ਨਤੀਜੇ ਐਲਾਨ ਦਿੱਤੇ ਗਏ। ਇਸ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਜ਼ਿਲਾ ਚੋਣਕਾਰ ਅਫਸਰ-ਕਮ-ਡਿਪਟੀ ਕਮਿਸ਼ਨਰ ਪਟਿਆਲਾ ਸ਼੍ਰੀ ਵਿਕਾਸ ਗਰਗ ਨੇ ਦੱਸਿਆ ਕਿ ਹਲਕਾ 52-ਸਮਾਣਾ ਵਿੱਚ ਕੁੱਲ 28029 ਵੋਟਾਂ ਪਈਆਂ ਸਨ ਜਿਨ੍ਹਾਂ ਵਿੱਚੋਂ 610 ਵੋਟਾਂ ਰੱਦ ਹੋ ਗਈਆਂ ਸਨ। ਉਹਨਾਂ ਦੱਸਿਆ ਕਿ ਇਸ ਹਲਕੇ ਵਿੱਚ ਤਿੰਨ ਉਮੀਦਵਾਰ ਚੋਣ ਮੈਦਾਨ ਵਿੱਚ ਸਨ ਜਿਨ੍ਹਾਂ ਵਿੱਚ ਸ਼੍ਰੀ ਨਿਰਮਲ ਸਿੰਘ ਨੂੰ 17256, ਸ਼੍ਰੀ ਬਲਕਾਰ ਸਿੰਘ ਨੂੰ 9825 ਅਤੇ ...
Read Full Story


ਵੱਖਰੀ ਕਮੇਟੀ ਲਈ ਸੰਘਰਸ਼ ਜਾਰੀ ਰੱਖਿਆ ਜਾਵੇਗਾ: ਤਾਰੀ

ਕਾਲਾਂਵਾਲੀ,ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਉਮੀਦਵਾਰ ਚਾਹੇ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ‘ਚ ਸਫ਼ਲ ਨਹੀਂ ਹੋ ਸਕੇ, ਪਰ ਸੂਬੇ ਵਿੱਚ ਵੱਖਰੀ ਕਮੇਟੀ ਦੀ ਸਥਾਪਨਾ ਲਈ ਹਰਿਆਣਾ ਕਮੇਟੀ ਦਾ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਇਹ ਗੱਲ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸੂਬਾ ਕਾਰਜਕਾਰਨੀ ਦੇ ਮੈਂਬਰ ਜਗਤਾਰ ਸਿੰਘ ਤਾਰੀ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਹੀ। ਉਨ੍ਹਾਂ ਕਿਹਾ ਕਿ ਹਰਿਆਣਾ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਕੋਈ ਆਧਾਰ ਨਹੀਂ ਹੈ ਅਤੇ ਇੱਥੇ ਜੋ ਵੀ ਵੋਟਾਂ ਮਿਲੀਆਂ ਹਨ, ਉਹ ਇਨੈਲੋ ਨੂੰ ਮਿਲੀਆਂ ਹਨ। ਉਨ੍ਹਾਂ ਕਿਹਾ ਕਿ ...
Read Full Story


ਵੱਖਰੀ ਕਮੇਟੀ ਵਾਲੇ ਕੌਮ ਦਾ ਭਲਾ ਨਹੀਂ ਕਰ ਸਕਦੇ: ਬਾਦਲ

ਰਤੀਆ,ਹਰਿਆਣਾ ਵਿਚ ਵੱਖਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਣਾਉਣ ਦੀਆਂ ਕੋਸ਼ਿਸ਼ਾਂ ਕਰਨ ਵਾਲੇ ਕਦੇ ਵੀ ਸਿੱਖ ਧਰਮ ਅਤੇ ਪੰਥ ਦਾ ਭਲਾ ਨਹੀਂ ਕਰ ਸਕਦੇ,ਇਹ ਤਾਂ ਸਿੱਖਾਂ ਨੂੰ ਗੁੰਮਰਾਹ ਕਰਕੇ ਆਪਸ ਵਿਚ ਵੰਡਣਾ ਚਾਹੁੰਦੇ ਹਨ, ਇਹ ਸ਼ਬਦ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਇਥੇ ਅਨਾਜ ਮੰਡੀ ਵਿਖੇ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕਹੇ। ਉਨ੍ਹਾਂ ਅਕਾਲੀ ਦਲ (ਬ) ਦੇ ਉਮੀਦਵਾਰਾਂ ਨੂੰ ਭਾਰੀ ਜਿੱਤ ਦਿਵਾਉਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਲੰਬੇ ਸਮੇਂ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਰਿਆਣਾ ਦੇ ਗੁਰਦੁਆਰਿਆਂ ਦੀ ਦੇਖ ਰੇਖ ਕਰਦੀ ਆ ਰਹੀ ਹੈ। ਉਨ੍ਹਾਂ ...
Read Full Story


ਕੇਂਦਰ ਨੇ 1984 ਦੰਗਾ ਪੀੜਤਾਂ ਨੂੰ ਕੀਤਾ ਨਿਰਾਸ਼ : ਬਾਦਲ

ਨਵੀਂ ਦਿੱਲੀ,ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਅੱਜ 1984 ਦੇ ਸਿੱਖ ਵਿਰੋਧੀ ਦੰਗਿਆਂ ਦਾ ਮੁੱਦਾ ਫਿਰ ਤੋਂ ਉਠਾਉਂਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਪੀੜਤਾਂ ਦੀਆਂ ਸਮੱਸਿਆਵਾਂ ਨੂੰ ਦੂਰ ਕਰਨ ‘ਚ ਫੇਲ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਸਿੱਖ ਸਮੁਦਾਏ ਦੇ ਧਾਰਮਿਕ ਮਾਮਲਿਆਂ ‘ਚ ਦਖਲਅੰਦਾਜ਼ੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ 1984 ਦੇ ਦੰਗਿਆਂ ‘ਚ ਕੇਂਦਰ ਸਰਕਾਰ ਵਲੋਂ ਨਿਭਾਈ ਗਈ ਭੂਮਿਕਾ ਅਤੇ ਇਸਦੇ ਬਾਅਦ ਜਿਸ ਤਰ੍ਹਾਂ ਨਿਆ ਕੀਤਾ ਗਿਆ ਉਸ ਨੂੰ ਦੇਖਦੇ ਹੋਏ ਲੱਗਦਾ ਹੈ ਕਿ ਸਰਕਾਰ ਨੇ ਸਿੱਖਾਂ ਨਾਲ ਧੱਕਾ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ...
Read Full Story


ਸ਼ਰੋਮਣੀ ਕਮੇਟੀ ਦਰਬਾਰ ਸਾਹਿਬ ਦੇ ਖਾਤਿਆਂ ਵਿੱਚੋਂ 23 ਕਰੋੜ ਦੇ ਘਾਟੇ ਦਾ ਹਿਸਾਬ ਦੇਵੇ : ਅਮਰਿੰਦਰ

ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਦਰਬਾਰ ਸਾਹਿਬ ਦੇ ਖਾਤਿਆਂ ਵਿੱਚ 23 ਕਰੋੜ ਰੁਪਏ ਦੇ ਘਾਟੇ ਤੇ ਸਪੱਸ਼ਟੀਕਰਨ ਦੇਵੇ ਅਤੇ ਵੱਡੀ ਗਿਣਤੀ ਵਿੱਚ ਸੰਗਤ ਸ੍ਰੀ ਦਰਬਾਰ ਸਾਹਿਬ ਵਿੱਚ ਆਉਣ ਦੇ ਬਾਵਜੂਦ ਇਹ ਘਾਟਾ ਨਹੀਂ ਵਿੱਚ ਚੱਲ ਰਿਹਾ ਹੈ ਇਸ ਸਬੰਧੀ ਕੈਪਟਨ ਅਮਰਿੰਦਰ ਸਿੰਘ ਨੇ ਐਸਜੀਪੀਸੀ ਤੋਂ ਸਪੱਸ਼ਟੀਕਰਨ ਮੰਗਿਆ ਹੈ। ਕੈਪਟਨ ਅਮਰਿੰਦਰ ਨੇ ਕਿਹਾ ਕਿ ਇਹ ਸਾਫ ਤੌਰ ‘ਤੇ ਕੰਟਰੋਲ ਕਰਨ ਵਾਲੇ ਅਤੇ ਮਾਮਲੇ ਦੀ ਦੇਖਰੇਖ ਕਰਨ ਵਾਲੇ ਐਸਜੀਪੀਸੀ ਨਾਲ ਸਬੰਧਤ ਲੋਕਾਂ ਵੱਲ ਸ਼ੱਕ ਦੀ ਉਂਗਲੀ ਖੜ੍ਹੀ ਕਰਦਾ ਹੈ। ਉਨ੍ਹਾਂ ਕਿਹਾ ਕਿ ਐਸਜੀਪੀਸੀ ਦੇ ਫੰਡਾਂ ਦੀ ਦੁਰਵਰਤੋਂ ਨੂੰ ਲੈ ...
Read Full Story


ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸਜਾਏ ਅਲੌਕਿਕ ਨਗਰ ਕੀਰਤਨ

ਅੰਮ੍ਰਿਤਸਰ||ਜਾਗਤ-ਜੋਤ, ਸ਼ਬਦ-ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਰਾਮਸਰ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੀਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ 'ਚ ਸ਼ਹਿਰ ਦੀਆਂ ਵੱਖ-ਵੱਖ ਧਾਰਮਿਕ ਸਭਾ-ਸੁਸਾਇਟੀਆਂ, ਸਕੂਲਾਂ/ਕਾਲਜਾਂ ਦੇ ਬੱਚੇ, ਸ਼ਹਿਰ ਦੀਆਂ ਵੱਖ-ਵੱਖ ਬੈਂਡ ਪਾਰਟੀਆਂ, ਭਾਰੀ ਗਿਣਤੀ 'ਚ ਗੁਰੂ-ਜਸ ਗਾਇਨ ਕਰਦੀਆਂ ਪੈਦਲ ਸੰਗਤਾਂ ਨੇ ਸ਼ਮੂਲੀਅਤ ਕੀਤੀ। ਇਸ ਤੋਂ ਪਹਿਲਾਂ ਗੁਰਦੁਆਰਾ ਰਾਮਸਰ ਸਾਹਿਬ ਵਿਖੇ ਅਰੰਭ ਸ੍ਰੀ ਅਖੰਡ ਪਾਠ ...
Read Full Story


ਨਗਰ ਕੀਰਤਨ ਕੱਢਿਆ

ਸਿਰਸਾ,ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 305ਵੇਂ ਸੰਪੂਰਨਤਾ ਦਿਵਸ ਮੌਕੇ ਅੱਜ ਸ਼ਹਿਰ ‘ਚ ਨਗਰ ਕੀਰਤਨ ਕੱਢਿਆ ਗਿਆ। ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ। ਇਸ ਮੌਕੇ ਵੱਡੀ ਗਿਣਤੀ ‘ਚ ਸਿੱਖ ਸੰਗਤ ਮੌਜੂਦ ਸੀ। ਗੋਬਿੰਦ ਨਗਰ ਸਥਿਤ ਸ੍ਰੀ ਗੁਰਦੁਆਰਾ ਸਾਹਿਬ ਵਿਖੇ ਅੱਜ ਸਵੇਰੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਜਾਣ ਮਗਰੋਂ ਗੁਰਦੁਆਰਾ ਸਾਹਿਬ ਤੋਂ ਨਗਰ ਕਰੀਤਨ ਸ਼ੁਰੂ ਹੋਇਆ ਜੋ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ‘ਚੋਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਪੁੱਜਾ। ਇਸ ਮੌਕੇ ਗਤਕਾ ਪਾਰਟੀ ਨੇ ਆਪਣੀ ਕਲਾ ਦੇ ਜੌਹਰ ਦਿਖਾਏ ਤੇ ਸ਼ਰਧਾਲੂਆਂ ਵੱਲੋਂ ਲੰਗਰ ਤੇ ਪਾਣੀ ਦੀਆਂ ਛਬੀਲਾਂ ਲਾਈਆਂ ...
Read Full Story


ਹਰਿਆਣਾ ਵਿੱਚ ਬੀਹਟਾ ਨੇ ਉਮੀਦਵਾਰੀ ਵਾਪਸ ਲਈ

ਯਮੁਨਾਨਗਰ,18 ਸਤੰਬਰ ਨੂੰ ਹੋਣ ਵਾਲੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦੇ ਆਖਰੀ ਦਿਨ ਅੱਜ ਇੱਕ ਉਮੀਦਵਾਰ ਮਲਕੀਅਤ ਸਿੰਘ ਬੀਹਟਾ ਨੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਉਮੀਦਵਾਰ ਜੋਗਾ ਸਿੰਘ ਅਤੇ ਸਤਨਾਮ ਕੌਰ ਬਾਜਵਾ ਦੇ ਹੱਕ ਵਿੱਚ ਆਪਣਾ ਨਾਂ ਵਾਪਸ ਲੈ ਲਿਆ ਅਤੇ ਆਪਣੇ ਸਮਰਥਕਾਂ ਨਾਲ ਉਨ੍ਹਾਂ ਨੂੰ ਆਪਣਾ ਸਹਿਯੋਗ ਦੇਣ ਦਾ ਵਾਅਦਾ ਕੀਤਾ। ਇਸ ਮੌਕੇ ਜੋਗਾ ਸਿੰਘ ਨੇ ਕਿਹਾ ਕਿ ਹੁਣ ਹਰਿਆਣਾ ਦੇ ਲੋਕ ਪੂਰੀ ਤਰਾਂ੍ਹ ਨਾਲ ਜਾਗਰੂਕ ਹੋ ਚੁੱਕੇ ਹਨ ਅਤੇ ਹਰਿਆਣਾ ਦੀਆਂ 11 ਸੀਟਾਂ ’ਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਉਮੀਦਵਾਰ ਹੀ ਜੇਤੂ ...
Read Full Story


ਸ਼੍ਰੋਮਣੀ ਅਕਾਲੀ ਦਲ ਵੱਲੋਂ ਰਣਨੀਤੀ ਤਿਆਰ

ਸ਼ਾਹਬਾਦ ਮਾਰਕੰਡਾ,ਹਰਿਆਣਾ ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਦੇ ਪ੍ਰਚਾਰ ਤੇ ਸੂਬੇ ਦੀਆਂ ਸਾਰੀਆਂ ਗਿਆਰਾਂ ਸੀਟਾਂ ’ਤੇ ਜਿੱਤ ਪ੍ਰਾਪਤ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਨੇ ਰਣਨੀਤੀ ਤਿਆਰ ਕਰ ਲਈ ਹੈ, ਜਿਸ ਤਹਿਤ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਹਰਿਆਣਾ ’ਚ ਆਪਣੇ ਉਮੀਦਵਾਰਾਂ ਦੀ ਚੋਣ ਕਮਾਨ ਸੰਭਾਲਣਗੇ। ਇਸ ਤੋਂ ਇਲਾਵਾ ਇਨ੍ਹਾਂ ਚੋਣਾਂ ’ਚ ਐਸ.ਜੀ.ਪੀ.ਸੀ. ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ, ਪੰਜਾਬ ਦੀ ਵਿੱਤ ਮੰਤਰੀ ਡਾ. ਉਪਿੰਦਰਜੀਤ ਕੌਰ, ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ, ਬੀਬੀ ਜਗੀਰ ਕੌਰ, ...
Read Full Story


1 2 3 > >>

Loading...

© 2012 punjabinfoline.com

punjab infoline arash info