Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper
 |
|
|
E-Paper

|
| Tag Search for "ਗੁਰਪਾਲ" |
ਭਗਵਾਨ ਰਾਮ ਦੇ ਦੱਸੇ ਰਾਹ ’ਤੇ ਚੱਲਣ ਲਈ ਪ੍ਰੇਰਿਆ
ਨਾਰਾਇਣਗੜ੍ਹ, ਸ੍ਰੀ ਸਨਾਤਨ ਧਰਮ ਮਹਾਂਵੀਰ ਦਲ ਵੱਲੋਂ ਇੱਥੇ ਇੱਕ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿੱਚ ਇਨੈਲੋ ਪਾਰਟੀ ਦੇ ਸਾਬਕਾ ਚੇਅਰਮੈਨ ਗੁਰਪਾਲ ਸਿੰਘ ਅਕਬਰਪੁਰ ਨੇ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕੀਤੀ। ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਗੁਰਪਾਲ ਸਿੰਘ ਨੇ ਕਿਹਾ ਕਿ ਇਹ ਸੰਸਥਾ ਸਮਾਜ ਦੇ ਗਰੀਬ ਲੋਕਾਂ ਦੀ ਭਲਾਈ ਲਈ ਕੰਮ ਰਹੀ ਹੈ। ਇਸ ਤੋਂ ਬਾਅਦ ਉਨ੍ਹਾਂ ਰਾਮਲੀਲਾ ਦੇ ਅੱਠਵੇਂ ਦਿਨ ਦਾ ਉਦਘਾਟਨ ਵੀ ਕੀਤਾ। ਉਨ੍ਹਾਂ ਲੋਕਾਂ ਨੂੰ ਭਗਵਾਨ ਸ੍ਰੀ ਰਾਮ ਚੰਦਰ ਜੀ ਦੁਆਰਾ ਦੱਸੇ ਹੋਏ ਰਸਤੇ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਸੰਸਥਾ ਨੂੰ 2100 ਰੁਪਏ ਦੀ ਰਾਸ਼ੀ ਭਲਾਈ ਦੇ ... Read Full Story
|
ਬੱਸ ਵਿਚੋਂ ਟੀ. ਵੀ. ਚੋਰੀ ਕਰਨ ਵਾਲਾ ਕਾਬੂ
ਮਲੋਟ, 2 ਫਰਵਰੀ (ਬਰਾੜ)-ਥਾਣਾ ਸਿਟੀ ਮਲੋਟ ਦੀ ਪੁਲਿਸ ਵੱਲੋਂ ਇਕ ਨਿੱਜੀ ਕੰਪਨੀ ਦੀ ਬੱਸ ਵਿਚੋਂ ਟੀ. ਵੀ. ਚੋਰੀ ਕਰਨ ਦੇ ਮਾਮਲੇ ਦੇ ਕਥਿਤ ਦੋਸ਼ੀ ਗੁਰਪਾਲ ਸਿੰਘ ਪੁੱਤਰ ਕ੍ਰਿਸ਼ਨ ਸਿੰਘ ਵਾਸੀ ਛਾਪਿਆਂਵਾਲੀ ਨੂੰ ਗ੍ਰਿਫਤਾਰ ਕਰ ਲਿਆ ਹੈ। ਜ਼ਿਕਰਯੋਗ ਹੈ ਕਿ ਡੱਬਵਾਲੀ ਟਰਾਂਸਪੋਰਟ ਕੰਪਨੀ ਦੇ ਇੰਚਾਰਜ ਸ਼ਰਨਜੀਤ ਸਿੰਘ ਪੁੱਤਰ ਸਾਧੂ ਸਿੰਘ ਵਾਸੀ ਮਲੋਟ ਨੇ ਸ਼ਿਕਾਇਤ ਦਰਜ ਕਰਾਈ ਸੀ ਕਿ ਉਕਤ ਵਿਅਕਤੀ ਨੇ ਉਨ੍ਹਾਂ ਦੀ ਕੰਪਨੀ ਦੀ ਬੱਸ ਨੰਬਰ ਪੀ. ਬੀ. 10 ਬੀ. ਐਸ -9945 ਵਿਚੋਂ 28 -29 ਜਨਵਰੀ ਦੀ ਰਾਤ ਨੂੰ ਟੈਕਸਲਾ ਕੰਪਨੀ ਦਾ ਰੰਗੀਨ ਟੀ. ਵੀ. ਚੋਰੀ ਕਰ ਲਿਆ ਹੈ। ਸਿਟੀ ਪੁਲਿਸ ਦੇ ਹੌਲਦਾਰ ਗੁਰਪਾਲ ਸਿੰਘ ਨੇ ... Read Full Story
|
1 |
 Loading...
|
|
|
© 2012 punjabinfoline.com
|