Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper
HOME Free Classified Video Mobile Site
RNI No. PUNMUL/2009/29513, Chief Editor: Gurjeet Singh Azad, Email: info@punjabinfoline.com
Loading...
l
E-Paper
Photo News
Category
Tags Cloud
Tag Search for "ਘਪਲਾ"
ਚਾਰਾ ਘੋਟਾਲੇ 'ਚ 34 ਨੂੰ ਸਜ਼ਾ

ਰਾਂਚੀ, ਕੇਂਦਰੀ ਜਾਂਚ ਬਿਊਰੋ (ਸੀ ਬੀ ਆਈ) ਦੀ ਇਕ ਅਦਾਲਤ ਨੇ ਲੱਖਾਂ ਰੁਪਏ ਦੇ ਚਾਰਾ ਘਪਲੇ ਦੇ ਮਾਮਲੇ ਵਿਚ ਸ਼ਨੀਵਾਰ ਨੂੰ 34 ਲੋਕਾਂ ਨੂੰ ਇਕ ਤੋਂ 6 ਸਾਲ ਤੱਕ ਜੇਲ ਦੀ ਸਜ਼ਾ ਸੁਣਾਈ ਹੈ। ਡੀ ਸੀ ਰੇ ਦੀ ਸੀ ਬੀ ਆਈ ਅਦਾਲਤ ਨੇ ਦੋਸ਼ੀਆਂ 'ਤੇ 10,000 ਤੋਂ ਲੈ ਕੇ 3, 00,000 ਰੁਪਏ ਤੱਕ ਦਾ ਜ਼ੁਰਮਾਨਾ ਵੀ ਲਗਾਇਆ ਹੈ। ਇਹ ਮਾਮਲਾ 80 ਦੇ ਦਹਾਕੇ ਵਿਚ ਰਾਂਚੀ ਵਿਚ ਦੋਰਾਂਦਾ ਰਾਜਕੋਸ਼ ਵਿਚੋਂ ਗੈਰ ਕਾਨੂੰਨੀ ਤਰੀਕੇ ਨਾਲ 6 ਕਰੋੜ ਰੁਪਏ ਤੋਂ ਜ਼ਿਆਦਾ ਦੀ ਰਾਸ਼ੀ ਕੱਢੇ ਜਾਣ ਨਾਲ ਸੰਬੰਧਿਤ ਹੈ। ਜਿਨ੍ਹਾਂ 34 ਲੋਕਾਂ ਨੂੰ ਸਜ਼ਾ ਸੁਣਾਈ ਗਈ ਹੈ, ਉਨ੍ਹਾਂ ਵਿਚੋਂ ਜ਼ਿਆਦਾਤਰ ਪਸ਼ੂ ਪਾਲਣ ਵਿਭਾਗ ਤੋਂ ਹਨ ਅਤੇ 16 ਚਾਰੇ ...
Read Full Story


ਸੱਤਿਅਮ ਘਪਲਾ : 5 ਦੋਸ਼ੀਆਂ ਨੂੰ ਜ਼ਮਾਨਤ 'ਤੇ ਰਿਹਾਅ ਕਰਨ ਦੇ ਹੁਕਮ

ਨਵੀਂ ਦਿੱਲੀ, ਸੁਪਰੀਮ ਕੋਰਟ ਨੇ ਕਈ ਕਰੋੜ ਰੁਪਏ ਦੇ ਸੱਤਿਅਮ ਕੰਪਿਊਟਰ ਘਪਲਾ ਮਾਮਲੇ ਦੇ ਪੰਜ ਦੋਸ਼ੀਆਂ ਨੂੰ ਜ਼ਮਾਨਤ 'ਤੇ ਰਿਹਾਅ ਕਰਨ ਦੇ ਹੁਕਮ ਜਾਰੀ ਕੀਤੇ ਹਨ। ਜਸਟਿਸ ਦਲਬੀਰ ਭੰਡਾਰੀ ਅਤੇ ਦੀਪਕ ਮਿਸ਼ਰਾ 'ਤੇ ਆਧਾਰਿਤ ਬੈਂਚ ਨੇ ਸੱਤਿਅਮ ਕੰਪਿਊਟਰ ਦੇ ਚਾਰ ਸਾਬਕਾ ਚੋਟੀ ਦੇ ਅਧਿਕਾਰੀਆਂ ਵੇਂਕੇਟਪਤੀ ਰਾਜੂ, ਸ਼੍ਰੀਸੇਲਨ, ਵੀ. ਐੱਸ. ਪ੍ਰਭਾਕਰ ਅਤੇ ਗੋਪਾਲ ਕ੍ਰਿਸ਼ਨ ਨੂੰ ਜ਼ਮਾਨਤ 'ਤੇ ਰਿਹਾਅ ਕਰਨ ਦਾ ਹੁਕਮ ਜਾਰੀ ਕੀਤਾ। ਅਦਾਲਤ ਨੇ ਇਨ੍ਹਾਂ ਸਾਰਿਆਂ ਨੂੰ ਆਪਣੇ ਪਾਸਪੋਰਟ ਜਮ੍ਹਾ ਕਰਵਾਉਣ ਦੇ ਹੁਕਮ ਜਾਰੀ ਕੀਤੇ। ਅਦਾਲਤ ਨੇ ਕਿਹਾ ਕਿ ਇਨ੍ਹਾਂ ਸਭ ਦੀ ਜ਼ਮਾਨਤ 'ਤੇ ਰਿਹਾਈ ਹੇਠਲੀ ਅਦਾਲਤ ਦੀ ...
Read Full Story


1

Loading...

© 2012 punjabinfoline.com

punjab infoline arash info