Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper
HOME Free Classified Video Mobile Site
RNI No. PUNMUL/2009/29513, Chief Editor: Gurjeet Singh Azad, Email: info@punjabinfoline.com
Loading...
l
E-Paper
Photo News
Category
Tags Cloud
Tag Search for "ਚਾਰ"
ਕਾਲਾ ਖੇਡ ਬਣਦਾ ਜਾ ਰਿਹਾ ਹੈ ਆਈ. ਪੀ. ਐਲ. : ਬਾਬਾ ਰਾਮਦੇਵ

ਹਿਸਾਰ, ਵਿਵਾਦਾਂ ਦੇ ਘੇਰੇ 'ਚ ਇੰਡੀਅਨ ਪ੍ਰੀਮੀਅਰ ਲੀਗ (ਆਈ. ਪੀ. ਐਲ.) ਦੇ ਸੰਬੰਧ 'ਚ ਯੋਗ ਗੁਰੂ ਬਾਬਾ ਰਾਮਦੇਵ ਨੇ ਐਤਵਾਰ ਨੂੰ ਕਿਹਾ ਕਿ ਆਈ. ਪੀ. ਐਲ. ਕੁਝ ਨਹੀਂ ਸਗੋਂ ਭ੍ਰਿਸ਼ਟਾਚਾਰ ਅਤੇ ਰਿਸ਼ਵਤ ਦਾ ਚੱਕਰਵਿਊ ਹੈ। ਰਾਮਦੇਵ ਨੇ ਕਿਹਾ ਕਿ ਭਾਰੀ ਮਾਤਰਾ 'ਚ ਕਾਲਾ ਧਨ ਇਸ 'ਚ ਨਿਵੇਸ਼ ਕੀਤਾ ਜਾ ਰਿਹਾ ਹੈ ਇਸ ਲਈ ਇਹ ਕਾਲਾ ਖੇਡ ਬਣਦਾ ਜਾ ਰਿਹਾ ਹੈ। ਬਾਬਾ ਰਾਮਦੇਨ ਨੇ ਕਿਹਾ ਕਿ ਆਈ. ਪੀ. ਐਲ. ਵਿਲਾਸਿਤਾ ਦੀ ਨਿਸ਼ਾਨੀ ਹੈ। ਦੇਸ਼ ਦੇ ਭਲੇ ਲਈ ਇਸ ਅਨੈਤਿਕ ਚੱਕਰ ਨੂੰ ਸਮਾਪਤ ਕੀਤਾ ਜਾਏਗਾ। ਇਸਦੇ ਨਾਲ ਹੀ ਬਾਬਾ ਰਾਮਦੇਵ ਨੇ ਕਿਹਾ ਕਿ ਜੇਕਰ ਜਨਤਾ ਸਿਰਫ 300 ਇਮਾਨਦਾਰ ਸੰਸਦਾਂ ਨੂੰ ਸੰਸਦ 'ਚ ...
Read Full Story


ਸੇਵਾ ਦਾ ਅਧਿਕਾਰ ਕਾਨੂੰਨ ਦੀ ਪਾਲਣਾ ਨਾ ਕਰਨ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਵਿਰੁੱਧ ਸਖਤ ਕਾਰਵਾਈ ਹੋਵੇਗੀ- ਡਿਪਟੀ ਕਮਿਸ਼ਨਰ

ਪਟਿਆਲਾ 17 ਮਈ (ਪਰਮਿੰਦਰ ਗਰੇਵਾਲ) - ਲੋਕਾਂ ਨੂੰ ਸਮੇਂ ਸਿਰ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਲਾਗੂ ਕੀਤੇ ਸੇਵਾ ਦਾ ਅਧਿਕਾਰ ਕਾਨੂੰਨ ਦੀ ਪਾਲਣਾ ਨਾ ਕਰਨ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਵਿਰੁੱਧ ਸਖਤ ਕਾਰਵਾਈ ਹੋਵੇਗੀ ਅਤੇ ਕੁਤਾਹੀ ਸਾਬਤ ਹੋਣ ਦੀ ਸੂਰਤ ਵਿੱਚ ਉਹਨਾਂ ਨੂੰ ਜ਼ੁਰਮਾਨੇ ਆਪਣੀ ਜ਼ੇਬ ਵਿੱਚੋਂ ਅਦਾ ਕਰਨੇ ਪੈਣਗੇ। ’’ ਇਹ ਪ੍ਰਗਟਾਵਾ ਜ਼ਿਲੇ ਦੇ ਡਿਪਟੀ ਕਮਿਸ਼ਨਰ ਸ਼੍ਰੀ ਜੀ.ਕੇ. ਸਿੰਘ ਨੇ ਮਿੰਨੀ ਸਕੱਤਰੇਤ ਵਿਖੇ ਜ਼ਿਲੇ ਦੇ ਵੱਖ-ਵੱਖ ਵਿਭਾਗਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਨ ਲਈ ਕੀਤੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਡਿਪਟੀ ਕਮਿਸ਼ਨਰ ਨੇ ...
Read Full Story


ਰਹਿਮਾਨ ਮਲਿਕ ਨੂੰ ਮਾਣਹਾਨੀ ਦਾ ਨੋਟਿਸ ਜਾਰੀ

ਇਸਲਾਮਾਬਾਦ, ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਅੱਜ ਗ੍ਰਹਿ ਮੰਤਰੀ ਰਹਿਮਾਨ ਮਲਿਕ ਨੂੰ ਬਿਨਾਂ ਉਸ ਦੀ ਸਹਿਮਤੀ ਦੇ ਇਕ ਸਰਕਾਰੀ ਇਸਪਾਤ ਕੰਪਨੀ ਵਿਚ ਕਥਿਤ ਤੌਰ 'ਤੇ ਭ੍ਰਿਸ਼ਟਾਚਾਰ ਦੇ ਮਾਮਲੇ ਦੀ ਜਾਂਚ ਲਈ ਇਕ ਨਵੀਂ ਜਾਂਚ ਟੀਮ ਦਾ ਗਠਨ ਕਰਨ ਲਈ ਮਾਣਹਾਨੀ ਦਾ ਨੋਟਿਸ ਜਾਰੀ ...
Read Full Story


ਕਾਨੂੰਨ ਆਪਣਾ ਕੰਮ ਕਰੇਗਾ : ਬਾਂਸਲ

ਨਵੀਂ ਦਿੱਲੀ, ਸਰਕਾਰ ਨੇ ਅੱਜ ਕਿਹਾ ਕਿ ਆਈ. ਪੀ. ਐੱਲ. ਵਿਚ ਕਥਿਤ ਮੈਚ ਫਿਕਸਿੰਗ ਅਤੇ ਸਪਾਟ ਫਿਕਸਿੰਗ ਮਾਮਲੇ ਵਿਚ ਜੇਕਰ ਕਾਨੂੰਨ ਦੀ ਕੋਈ ਉਲੰਘਣਾ ਹੋਈ ਹੈ ਤਾਂ ਕਾਨੂੰਨ ਆਪਣਾ ਕੰਮ ਕਰੇਗਾ। ਲੋਕ ਸਭਾ ਵਿਚ ਜ਼ੀਰੋ ਕਾਲ ਦੌਰਾਨ ਸਮਾਜਵਾਦੀ ਪਾਰਟੀ ਦੇ ਸ਼ੈਲੇਂਦਰ ਕੁਮਾਰ ਅਤੇ ਭਾਜਪਾ ਦੇ ਕੀਰਤੀ ਆਜ਼ਾਦ ਵਲੋਂ ਇਹ ਮੁੱਦਾ ਉਠਾਏ ਜਾਣ 'ਤੇ ਸੰਸਦੀ ਮਾਮਲਿਆਂ ਦੇ ਮੰਤਰੀ ਪਵਨ ਕੁਮਾਰ ਬਾਂਸਲ ਨੇ ਇਹ ਭਰੋਸਾ ਦਿੱਤਾ। ਬਾਂਸਲ ਨੇ ਕਿਹਾ ਕਿ ਅਸੀਂ ਵੀ ਓਨੇ ਹੀ ਚਿੰਤਤ ਹਾਂ ਜਿੰਨੇ ਤੁਸੀਂ ਹੋ। ਸ਼ੈਲੇਂਦਰ ਕੁਮਾਰ ਨੇ ਕਿਹਾ ਕਿ ਉਨ੍ਹਾਂ ਕਲ ਵੀ ਇਸ ਮੁੱਦੇ ਨੂੰ ਉਠਾਇਆ ਸੀ ਅਤੇ ਅੱਜ ਇਸ ਮੁੱਦੇ 'ਤੇ ...
Read Full Story


ਅੰਨਾ ਹਜ਼ਾਰੇ ਨੇ ਫੌਜ ਦੇ ਮੁਖੀ ਨੂੰ ਆਪਣੇ ਗਰੁੱਪ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ

ਨਵੀਂ ਦਿੱਲੀ, ਸੋਸ਼ਲ ਵਰਕਰ ਅੰਨਾ ਹਜ਼ਾਰੇ ਨੇ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਵਿੱਚ ਫੌਜ ਦੇ ਮੁਖੀ ਜਨਰਲ ਵੀ ਕੇ ਸਿੰਘ ਨੂੰ ਰਿਟਾਇਰਮੈਂਟ ਤੋਂ ਬਾਅਦ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ। ਹਜ਼ਾਰੇ ਦੇ ਹਵਾਲੇ ਨਾਲ ਉਨ੍ਹਾਂ ਦੇ ਕਰੀਬੀ ਸਹਿਯੋਗੀ ਸੁਰੇਸ਼ ਪਠਾਰੇ ਨੇ ਟਵਿਟਰ ‘ਤੇ ਲਿਖਿਆ ਕਿ ਜੇ ਜਨਰਲ ਸਿੰਘ ਰਿਟਾਇਰ ਹੋਣ ਤੋਂ ਬਾਅਦ ਕੌਮੀ ਅੰਦੋਲਨ ਵਿੱਚ ਸ਼ਾਮਲ ਹੋਣਾ ਚਾਹੁੰਦੇ ਹਨ ਤਾਂ ਅਸੀਂ ਉਨ੍ਹਾਂ ਦਾ ਸਵਾਗਤ ਕਰਾਂਗੇ। ਹਜ਼ਾਰੇ ਦਾ ਇਹ ਜਵਾਬ ਉਨ੍ਹਾਂ ਦੇ ਮਹਾਰਾਸ਼ਟਰ ਦੌਰੇ ਦੌਰਾਨ ਇਕ ਸਵਾਲ ਦੇ ਜਵਾਬ ਵਿੱਚ ਆਇਆ ਹੈ। ਹਜ਼ਾਰੇ ਟੀਮ ਦੀ ਕਿਰਨ ਬੇਦੀ ਨੇ ਕੱਲ੍ਹ ਟਵਿਟਰ ‘ਤੇ ...
Read Full Story


ਦੇਸ਼ 'ਚ ਭ੍ਰਿਸ਼ਟਾਚਾਰ ਘਟਿਆ : ਨਾਰਾਇਣ ਸਾਮੀ

ਨਵੀਂ ਦਿੱਲੀ, ਆਮ ਦੇਖਣ ਵਿਚ ਆਉਂਦਾ ਹੈ ਕਿ ਸਰਕਾਰ ਵਲੋਂ ਦਿੱਤੇ ਅੰਕੜੇ ਤੱਥਾਂ ਦੇ ਉਲਟ ਹੁੰਦੇ ਹਨ ਪਰ ਫਿਰ ਵੀ ਸਰਕਾਰ ਦੁਆਰਾ ਹਮੇਸ਼ਾ ਅੰਕੜਿਆਂ ਦਾ ਜ਼ਿਕਰ ਕਰਕੇ ਸੱਚਾਈ ਨੂੰ ਲੁਕਾਉਣ ਦਾ ਯਤਨ ਕੀਤਾ ਜਾਂਦਾ ਹੈ। ਪ੍ਰਧਾਨ ਮੰਤਰੀ ਦਫਤਰ ਵਿਚ ਰਾਜ ਮੰਤਰੀ ਵੀ. ਨਾਰਾਇਣ ਸਾਮੀ ਦਾ ਕਹਿਣਾ ਹੈ ਕਿ ਸੀ. ਬੀ. ਆਈ. ਦੁਆਰਾ ਕੀਤੇ ਜਾਣ ਵਾਲੇ ਭ੍ਰਿਸ਼ਟਾਚਾਰ ਦੇ ਕੇਸਾਂ ਵਿਚ ਵਾਧਾ ਨਹੀਂ ਸਗੋਂ ਕਮੀ ਆਈ ਹੈ। ਇਸ ਲਈ ਦੇਸ਼ 'ਚ ਰਿਸ਼ਵਤਖੋਰੀ ਦੇ ਮਾਮਲੇ ਘਟੇ ਹਨ। ਹਾਲਾਂਕਿ 2-ਜੀ, ਫੌਜੀ ਟਰੱਕਾਂ, ਆਦਰਸ਼ ਘਪਲਾ ਅਤੇ ਕਾਮਨਵੈਲਥ ਗੇਮਜ਼ ਵਰਗੇ ਸਕੈਂਡਲ ਸਾਹਮਣੇ ਆਏ ਹਨ। ਮੰਤਰੀ ਨੇ ਦੱਸਿਆ ਕਿ 2009 ਵਿਚ ...
Read Full Story


ਦੇਸ਼ 'ਚ ਭ੍ਰਿਸ਼ਟਾਚਾਰ ਘਟਿਆ : ਨਾਰਾਇਣ ਸਾਮੀ

ਨਵੀਂ ਦਿੱਲੀ, ਆਮ ਦੇਖਣ ਵਿਚ ਆਉਂਦਾ ਹੈ ਕਿ ਸਰਕਾਰ ਵਲੋਂ ਦਿੱਤੇ ਅੰਕੜੇ ਤੱਥਾਂ ਦੇ ਉਲਟ ਹੁੰਦੇ ਹਨ ਪਰ ਫਿਰ ਵੀ ਸਰਕਾਰ ਦੁਆਰਾ ਹਮੇਸ਼ਾ ਅੰਕੜਿਆਂ ਦਾ ਜ਼ਿਕਰ ਕਰਕੇ ਸੱਚਾਈ ਨੂੰ ਲੁਕਾਉਣ ਦਾ ਯਤਨ ਕੀਤਾ ਜਾਂਦਾ ਹੈ। ਪ੍ਰਧਾਨ ਮੰਤਰੀ ਦਫਤਰ ਵਿਚ ਰਾਜ ਮੰਤਰੀ ਵੀ. ਨਾਰਾਇਣ ਸਾਮੀ ਦਾ ਕਹਿਣਾ ਹੈ ਕਿ ਸੀ. ਬੀ. ਆਈ. ਦੁਆਰਾ ਕੀਤੇ ਜਾਣ ਵਾਲੇ ਭ੍ਰਿਸ਼ਟਾਚਾਰ ਦੇ ਕੇਸਾਂ ਵਿਚ ਵਾਧਾ ਨਹੀਂ ਸਗੋਂ ਕਮੀ ਆਈ ਹੈ। ਇਸ ਲਈ ਦੇਸ਼ 'ਚ ਰਿਸ਼ਵਤਖੋਰੀ ਦੇ ਮਾਮਲੇ ਘਟੇ ਹਨ। ਹਾਲਾਂਕਿ 2-ਜੀ, ਫੌਜੀ ਟਰੱਕਾਂ, ਆਦਰਸ਼ ਘਪਲਾ ਅਤੇ ਕਾਮਨਵੈਲਥ ਗੇਮਜ਼ ਵਰਗੇ ਸਕੈਂਡਲ ਸਾਹਮਣੇ ਆਏ ਹਨ। ਮੰਤਰੀ ਨੇ ਦੱਸਿਆ ਕਿ 2009 ਵਿਚ ...
Read Full Story


ਦੇਸ਼ ਭਗਤ ਹਿੰਦੂ ਸੰਗਠਨਾਂ ਨੂੰ ਬਦਨਾਮ ਕਰਨ ਦੀ ਮੁਹਿੰਮ ਚਲਾ ਰਹੇ ਹਨ ਚਿਦਾਂਬਰਮ : ਸੰਘ

ਨਵੀਂ ਦਿੱਲੀ, ਰਾਸ਼ਟਰੀ ਸਵੈਮ ਸੇਵਕ ਸੰਘ ਨੇ ਕੇਂਦਰੀ ਗ੍ਰਹਿ ਮੰਤਰੀ ਪੀ. ਚਿਦਾਂਬਰਮ 'ਤੇ ਦੋਸ਼ ਲਗਾਇਆ ਹੈ ਕਿ ਉਹ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੇ ਇਸ਼ਾਰੇ 'ਤੇ ਚਰਚ ਦੀਆਂ ਸਾਜ਼ਿਸ਼ਾਂ ਨੂੰ ਭਾਰਤ ਵਿਚ ਸਾਕਾਰ ਕਰਨ ਵਿਚ ਲੱਗੇ ਹੋਏ ਹਨ। ਇਸ ਅਧੀਨ ਉਹ ਹਿੰਦੂ ਅੱਤਵਾਦ ਅਤੇ ਭਗਵਾ ਅੱਤਵਾਦ ਵਰਗੀ ਜੁੰਮਲੇਬਾਜ਼ੀ ਕਰਕੇ ਉਸ ਵਰਗੀਆਂ ਦੇਸ਼ ਭਗਤ ਹਿੰਦੂ ਸੰਗਠਨਾਂ ਨੂੰ ਬਦਨਾਮ ਕਰਨ ਦੀ ਮੁਹਿੰਮ ਚਲਾ ਰਹੇ ਹਨ। ਆਰ. ਐੱਸ. ਐੱਸ. ਦੇ ਮੁਖ ਰਸਾਲੇ 'ਪਾਚਜਨਯ' ਦੇ ਤਾਜ਼ਾ ਅੰਕ ਦੇ ਸੰਪਾਦਕੀ ਵਿਚ ਕਿਹਾ ਗਿਆ ਹੈ ਕਿ ਗ੍ਰਹਿ ਮੰਤਰੀ ਵਰਗੇ ਅਹਿਮ ਅਹੁਦੇ 'ਤੇ ਇਕ ਅਸਮਰਥ ਅਤੇ ਲਗਾਤਾਰ ਨਾਕਾਮ ਰਹੇ ਇਹ ...
Read Full Story


ਸੰਸਦ ਹੋਈ 60 ਸਾਲ ਦੀ

ਸੰਸਦ ਨੂੰ ਸਰਵਉੱਚਤਾ ਤੇ ਸਾਖ ਦੀ ਚਿੰਤਾ ਨਵੀਂ ਦਿੱਲੀ, ਸੰਸਦ ਨੇ ਆਪਣੀ ਬੈਠਕ ਦੀ 60ਵੀਂ ਵਰ੍ਹੇਗੰਢ 'ਤੇ ਐਤਵਾਰ ਆਪਣੀ ਸਰਵਉਚਤਾ, ਸ਼ਾਨ ਅਤੇ ਪਵਿੱਤਰਤਾ ਬਣਾਈ ਰੱਖਣ, ਇਸ ਦੀਆਂ ਲੋਕਰਾਜੀ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨ ਦਾ ਪ੍ਰਭਾਵਸ਼ਾਲੀ ਮਾਧਿਅਮ ਬਣਾਉਣ, ਲੋਕਾਂ ਪ੍ਰਤੀ ਸਰਕਾਰ ਦੀ ਜਵਾਬਦੇਹੀ ਵਧਾਉਣ ਅਤੇ ਰਾਸ਼ਟਰ ਨਿਰਮਾਣ ਲਈ ਮੁੜ ਵਚਨਬੱਧ ਕਰਨ ਦਾ ਸੰਕਲਪ ਪਿਆ। 5 ਘੰਟਿਆਂ ਤੋਂ ਵੱਧ ਚੱਲੀ ਚਰਚਾ ਪਿੱਛੋਂ ਲੋਕ ਸਭਾ ਵਿਚ ਸਪੀਕਰ ਮੀਰਾ ਕੁਮਾਰ ਅਤੇ ਰਾਜ ਸਭਾ ਵਿਚ ਚੇਅਰਮੈਨ ਹਾਮਿਦ ਅੰਸਾਰੀ ਨੇ ਇਸ ਮੰਤਵ ਦੇ ਪ੍ਰਸਤਾਵ ਆਪਣੇ ਹਾਊਸਾਂ ਵਿਚ ਰੱਖੇ ਜਿਨ੍ਹਾਂ ਨੂੰ ਮੈਂਬਰਾਂ ...
Read Full Story


ਜਨਰਲ ਸਿੰਘ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ 'ਚ ਸ਼ਾਮਿਲ ਹੋਣ : ਰਾਮਦੇਵ

ਹਰਿਦੁਆਰ, ਯੋਗ ਗੁਰੂ ਬਾਬਾ ਰਾਮਦੇਵ ਨੇ ਇਕ ਬਿਆਨ ਵਿਚ ਕਿਹਾ ਹੈ ਕਿ ਭ੍ਰਿਸ਼ਟਾਚਾਰ ਵਿਰੁੱਧ ਉਨ੍ਹਾਂ ਦੀ ਮੁਹਿੰਮ ਵਿਚ ਸੈਨਾ ਮੁਖੀ ਜਨਰਲ ਵੀ. ਕੇ. ਸਿੰਘ ਵੀ ਉਨ੍ਹਾਂ ਦਾ ਸਾਥ ਦੇਣ। ਰਾਮਦੇਵ ਨੇ ਹੋਰ ਕਿਹਾ ਕਿ ਇਸ ਮੁਹਿੰਮ ਵਿਚ ਉਹ ਹਰ ਵਿਅਕਤੀ ਦਾ ਸਹਿਯੋਗ ਚਾਹੁੰਦੇ ਹਨ। ਬਾਬਾ ਰਾਮਦੇਵ ਨੇ ਮੁਸਲਮਾਨਾਂ ਦੀ ਹਮਾਇਤ ਹਾਸਿਲ ਕਰਨ ਲਈ ਕਿਹਾ ਕਿ ਉਹ ਮੁਸਲਮਾਨਾਂ ਦੇ ਰਾਖਵੇਂਕਰਨ ਦਾ ਸਮਰਥਨ ਕਰਦੇ ਹਨ। ਉਨ੍ਹਾਂ ਦੱਸਿਆ ਕਿ ਭ੍ਰਿਸ਼ਟਾਚਾਰ ਵਿਰੋਧੀ ਆਪਣੀ ਮੁਹਿੰਮ ਨੂੰ ਮੁਸਲਿਮ ਭਾਈਚਾਰੇ ਤਕ ਪਹੁੰਚਾਉਣ ਲਈ ਉਨ੍ਹਾਂ ਵਲੋਂ ਪ੍ਰਚਾਰ ਸਮੱਗਰੀ ਜਿਵੇਂ ਕਿ ਇਸ਼ਤਿਹਾਰ, ਬੈਨਰ ਆਦਿ ਉਰਦੂ ਵਿਚ ...
Read Full Story


ਮਹਿੰਗਾਈ ਤੇ ਭ੍ਰਿਸ਼ਟਾਚਾਰ 'ਤੇ ਕਾਬੂ ਪਾਉਣਾ ਪ੍ਰਧਾਨ ਮੰਤਰੀ ਦੇ ਵੱਸ ਦੀ ਗੱਲ ਨਹੀਂ : ਨਾਹਰ

ਕਪੂਰਥਲਾ¸ਬਹੁਜਨ ਸਮਾਜ ਪਾਰਟੀ (ਅੰਬੇਦਕਰ) ਦੇ ਪਾਰਟੀ ਪ੍ਰਧਾਨ ਦੇਵੀ ਦਾਸ ਨਾਹਰ ਨੇ ਕਪੂਰਥਲਾ ਵਿਖੇ ਤੋਪਖਾਨੇ ਦੇ ਨਜ਼ਦੀਕ ਪਾਰਟੀ ਦੇ ਮੇਨ ਆਗੂ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਦੀ ਅਗਵਾਈ ਕਰ ਰਹੀ ਕਾਂਗਰਸ ਸਰਕਾਰ ਪੂਰੀ ਤਰ੍ਹਾਂ ਨਾਲ ਗਰੀਬ ਵਿਰੋਧੀ ਸਾਬਤ ਹੋਈ ਹੈ ਅਤੇ ਭ੍ਰਿਸ਼ਟਾਚਾਰ ਦੀ ਮਾਂ ਬਣ ਕੇ ਸਾਹਮਣੇ ਆਈ ਹੈ। ਲਗਭਗ 8 ਸਾਲ ਤੋਂ ਬਣੀ ਆ ਰਹੀ ਮਨਮੋਹਨ ਸਿੰਘ ਦੀ ਅਗਵਾਈ ਵਿਚ ਕੇਂਦਰ ਦੀ ਸਰਕਾਰ ਦੇ ਰਾਜ ਵਿਚ ਜਿਥੇ ਭ੍ਰਿਸ਼ਟਾਚਾਰ ਵਧਿਆ ਹੈ, ਉਥੇ ਵੱਧ ਰਹੀ ਮਹਿੰਗਾਈ ਨੇ ਗਰੀਬ ਲੋਕਾਂ ਦਾ ਜੀਣਾ ਮੁਸ਼ਕਿਲ ਕਰ ਦਿੱਤਾ ਹੈ। ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ...
Read Full Story


ਡਾਕੂਆਂ ਦਾ ਪ੍ਰਮੋਸ਼ਨ ਹੋਇਆ, ਜੰਗਲਾਂ 'ਚੋਂ ਨਿਕਲ ਕੇ ਦਿੱਲੀ ਪੁੱਜ ਗਏ : ਬਾਬਾ ਰਾਮਦੇਵ

ਮੁਰੈਨਾ, ਯੋਗ ਗੁਰੂ ਬਾਬਾ ਰਾਮਦੇਵ ਨੇ ਕਿਹਾ ਕਿ ਦੇਸ਼ ਤਾਂ ਸੰਸਦ ਵਿਚ ਬੈਠੇ 543 ਲੋਕ ਹੀ ਚਲਾਉਣਗੇ ਪਰ ਉਨ੍ਹਾਂ ਨੂੰ 'ਰੋਗੀ' ਨਹੀਂ ਹੋਣਾ ਚਾਹੀਦਾ। ਮੁਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਹਾਜ਼ਰੀ ਵਿਚ ਅੱਜ ਸਵੇਰੇ 5 ਵਜੇ ਇਥੇ ਸਟੇਡੀਅਮ 'ਤੇ ਆਯੋਜਿਤ ਯੋਗ ਕੈਂਪ ਵਿਚ ਬਾਬਾ ਰਾਮਦੇਵ ਨੇ ਇਕ ਵਾਰ ਫਿਰ ਦੋਸ਼ ਲਗਾਇਆ ਕਿ ਸੰਸਦ ਵਿਚ ਬੈਠੇ ਕੁਝ ਮੈਂਬਰ ਭ੍ਰਿਸ਼ਟਾਚਾਰੀ ਅਤੇ ਹਤਿਆਰੇ ਹਨ। ਜਨਤਾ ਨੂੰ ਚਾਹੀਦਾ ਹੈ ਕਿ ਉਹ ਅਜਿਹੇ ਲੋਕਾਂ ਨੂੰ ਚੁਣ ਕੇ ਦੇਸ਼ ਦੀ ਸਰਵਉਚ ਸੰਸਥਾ ਵਿਚ ਨਾ ਭੇਜਣ। ਇਸ ਤੋਂ ਪਹਿਲਾਂ ਕਲ ਸ਼ਾਮ ਭਿੰਡ ਤੋਂ ਮੁਰੈਨਾ ਆਉਂਦੇ ਹੋਏ ਪੋਰਸਾ ਵਿਚ ਆਯੋਜਿਤ ਇਕ ਸਭਾ ਵਿਚ ...
Read Full Story


ਅੰਨਾ ਕੈਂਪ 'ਚ ਚੋਰੀ

ਨੋਇਡਾ, ਸਮਾਜ ਸੇਵਕ ਅੰਨਾ ਹਜ਼ਾਰੇ ਦੇ ਭ੍ਰਿਸ਼ਟਾਚਾਰ ਅਤੇ ਜਨਲੋਕਪਾਲ ਦੇ ਮੁੱਦੇ 'ਤੇ ਚਲਾਈ ਜਾ ਰਹੀ ਮੁਹਿੰਮ ਦੌਰਾਨ ਇੱਥੇ ਚੋਰਾਂ ਨੇ ਅੰਨਾ ਬੇਸ ਕੈਂਪ ਵਿਚ ਆਪਣਾ ਹੱਥ ਸਾਫ ਕਰ ਲਿਆ। ਐਡਵੋਕੇਟ ਸ਼ਾਂਤੀ ਭੂਸ਼ਣ ਦੇ ਘਰੋਂ ਚੋਰਾਂ ਨੇ ਇਨਵਰਟਰ, ਬੈਟਰੀ, ਗੈਸ ਸਟੋਵ, ਸਿਲੰਡਰ ਚੋਰੀ ਕਰ ਲਿਆ। ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ, ਪਰ ਕੰਪਿਊਟਰ ਅਤੇ ਹੋਰ ਮਹੱਤਵਪੂਰਨ ਦਸਤਾਵੇਜ਼ਾਂ ਦੀ ਚੋਰੀ ਦੀ ਗੱਲ ਨੂੰ ਖਾਰਿਜ ਕਰ ਦਿੱਤਾ ਹੈ। ਸ਼ਾਂਤੀ ਭੂਸਣ ਨੇ ਈ-ਮੇਲ ਰਾਂਹੀ ਇਸ ਚੋਰੀ ਦੀ ਜਾਣਕਾਰੀ ਐਸ ਐਸ ਪੀ ਨੂੰ ਦਿੱਤੀ ਸੀ। ਇੱਥੋਂ ਦੇ ਸੈਕਟਰ-43 ਦੇ ਏ ਬਲਾਕ ਵਿਚ ਸਥਿਤ ਸ਼ਾਂਤੀ ਭੂਸ਼ਣ ਦੇ ਘਰ ਨੂੰ ...
Read Full Story


ਚਾਰਾ ਘੋਟਾਲੇ 'ਚ 34 ਨੂੰ ਸਜ਼ਾ

ਰਾਂਚੀ, ਕੇਂਦਰੀ ਜਾਂਚ ਬਿਊਰੋ (ਸੀ ਬੀ ਆਈ) ਦੀ ਇਕ ਅਦਾਲਤ ਨੇ ਲੱਖਾਂ ਰੁਪਏ ਦੇ ਚਾਰਾ ਘਪਲੇ ਦੇ ਮਾਮਲੇ ਵਿਚ ਸ਼ਨੀਵਾਰ ਨੂੰ 34 ਲੋਕਾਂ ਨੂੰ ਇਕ ਤੋਂ 6 ਸਾਲ ਤੱਕ ਜੇਲ ਦੀ ਸਜ਼ਾ ਸੁਣਾਈ ਹੈ। ਡੀ ਸੀ ਰੇ ਦੀ ਸੀ ਬੀ ਆਈ ਅਦਾਲਤ ਨੇ ਦੋਸ਼ੀਆਂ 'ਤੇ 10,000 ਤੋਂ ਲੈ ਕੇ 3, 00,000 ਰੁਪਏ ਤੱਕ ਦਾ ਜ਼ੁਰਮਾਨਾ ਵੀ ਲਗਾਇਆ ਹੈ। ਇਹ ਮਾਮਲਾ 80 ਦੇ ਦਹਾਕੇ ਵਿਚ ਰਾਂਚੀ ਵਿਚ ਦੋਰਾਂਦਾ ਰਾਜਕੋਸ਼ ਵਿਚੋਂ ਗੈਰ ਕਾਨੂੰਨੀ ਤਰੀਕੇ ਨਾਲ 6 ਕਰੋੜ ਰੁਪਏ ਤੋਂ ਜ਼ਿਆਦਾ ਦੀ ਰਾਸ਼ੀ ਕੱਢੇ ਜਾਣ ਨਾਲ ਸੰਬੰਧਿਤ ਹੈ। ਜਿਨ੍ਹਾਂ 34 ਲੋਕਾਂ ਨੂੰ ਸਜ਼ਾ ਸੁਣਾਈ ਗਈ ਹੈ, ਉਨ੍ਹਾਂ ਵਿਚੋਂ ਜ਼ਿਆਦਾਤਰ ਪਸ਼ੂ ਪਾਲਣ ਵਿਭਾਗ ਤੋਂ ਹਨ ਅਤੇ 16 ਚਾਰੇ ...
Read Full Story


ਰਾਮਦੇਵ ਨਾਲ ਕੋਈ ਗਠਜੋੜ ਨਹੀਂ : ਕੇਜਰੀਵਾਲ

ਨਵੀਂ ਦਿੱਲੀ, ਭ੍ਰਿਸ਼ਟਾਚਾਰ ਵਿਰੋਧੀ ਦਲ ਟੀਮ ਅੰਨਾ ਦੇ ਮੈਂਬਰ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਰਾਮਦੇਵ ਨਾਲ ਟੀਮ ਅੰਨਾ ਦਾ ਕੋਈ ਗਠਜੋੜ ਨਹੀਂ ਹੈ। ਰਾਮਦੇਵ ਖਿਲਾਫ ਵੀ ਕਈ ਦੋਸ਼ ਹਨ। ਬਾਬਾ ਰਾਮਦੇਵ ਦੇ ਅੰਦੋਲਨ ਨੂੰ ਮੁੱਦਿਆਂ 'ਤੇ ਹਮਾਇਤ ਦੇਵਾਂਗੇ। ਇਸ ਤੋਂ ਪਹਿਲਾਂ ਬਾਬਾ ਰਾਮਦੇਵ ਅਤੇ ਅੰਨਾ ਹਜ਼ਾਰੇ ਨੇ ਕਾਲੇ ਧਨ ਅਤੇ ਭ੍ਰਿਸ਼ਟਾਚਾਰ ਦੇ ਮੁੱਦੇ 'ਤੇ ਇਕੱਠੇ ਆਉਣ ਦਾ ਐਲਾਨ ਕੀਤਾ ਸੀ ਪਰ ਹੁਣ ਕੇਜਰੀਵਾਲ ਦਾ ਕਹਿਣਾ ਹੈ ਕਿ ਬਾਬਾ ਰਾਮਦੇਵ ਨਾਲ ਉਨ੍ਹਾਂ ਦਾ ਕੋਈ ਗਠਜੋੜ ਨਹੀਂ ਹੈ ਸਗੋਂ ਇਕ-ਦੂਜੇ ਨੂੰ ਕਾਲੇ ਧਨ ਅਤੇ ਭ੍ਰਿਸ਼ਟਾਚਾਰ ਦੇ ਮੁੱਦੇ 'ਤੇ ਸਹਿਯੋਗ ਕਰ ਰਹੇ ਹਨ। ...
Read Full Story


ਲੋਕਪਾਲ ਨਾਲ ਖਤਮ ਨਹੀਂ ਹੋਵੇਗਾ ਭ੍ਰਿਸ਼ਟਾਚਾਰ

ਨਵੀਂ ਦਿੱਲੀ, ਸਾਬਕਾ ਰਾਸ਼ਟਰਪਤੀ ਏ ਪੀ ਜੇ ਅਬਦੁਲ ਕਲਾਮ ਨੇ ਲੋਕਪਾਲ ਬਿਲ ਬਾਰੇ ਇਕ ਨਵੀਂ ਬਹਿਸ ਛੇੜ ਦਿੱਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਲੋਕਪਾਲ ਕਾਨੂੰਨ ਨਾਲ ਭ੍ਰਿਸ਼ਟਾਚਾਰ ਖਤਮ ਨਹੀਂ ਹੋਵੇਗਾ, ਸਗੋਂ ਸਿਰਫ ਜੇਲਾਂ ਹੀ ਭਰਨਗੀਆਂ। ਮੰਗਲਵਾਰ ਨੂੰ ਰਾਂਚੀ ਵਿਚ ਇਕ ਪ੍ਰੋਗਰਾਮ ਦੌਰਾਨ ਕਲਾਮ ਤੋਂ ਪੁੱਛਿਆ ਗਿਆ ਕਿ ਕੀ ਸਿਰਫ ਲੋਕਪਾਲ ਕਾਨੂੰਨ ਨਾਲ ਦੇਸ਼ ਵਿਚੋਂ ਭ੍ਰਿਸ਼ਟਾਚਾਰ ਖਤਮ ਹੋ ਜਾਵੇਗਾ। ਇਸ 'ਤੇ ਆਪਣੀ ਰਾਏ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਲੋਕਪਾਲ ਕਾਨੂੰਨ ਨਾਲ ਸਿਰਫ ਜੇਲਾਂ ਹੀ ਭਰਨਗੀਆਂ, ਭ੍ਰਿਸ਼ਟਾਚਾਰ ਖਤਮ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਦੇ ...
Read Full Story


ਰਾਮਦੇਵ ਤੇ ਹਜ਼ਾਰੇ ਵਿਚਾਲੇ ਪਾੜ ਪਾਉਣ ਦੀ ਕੋਸ਼ਿਸ਼ ਕਰ ਰਹੀ ਸਰਕਾਰ : ਬਾਲਕ੍ਰਿਸ਼ਨ

ਇੰਦੌਰ, ਬਾਬਾ ਰਾਮਦੇਵ ਦੇ ਨੇੜਲੇ ਸਹਿਯੋਗੀ ਆਚਾਰੀਆ ਬਾਲਕ੍ਰਿਸ਼ਨ ਨੇ ਅੱਜ ਦੋਸ਼ ਲਗਾਇਆ ਕਿ ਯੋਗ ਗੁਰੂ ਅਤੇ ਗਾਂਧੀਵਾਦੀ ਸਮਾਜਿਕ ਵਰਕਰ ਅੰਨਾ ਹਜ਼ਾਰੇ ਵਿਚਾਲੇ ਸਰਕਾਰ ਪਾੜ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ ਤਾਂ ਜੋ ਭ੍ਰਿਸ਼ਟਾਚਾਰ ਤੇ ਕਾਲੇ ਧਨ ਦੇ ਮੁੱਦਿਆਂ ਨੂੰ ਲੈ ਕੇ ਜਾਰੀ ਸਾਂਝੇ ਅੰਦੋਲਨ ਨੂੰ ਕਮਜ਼ੋਰ ਕੀਤਾ ਜਾ ਸਕੇ। ਬਾਲ ਕ੍ਰਿਸ਼ਨ ਨੇ ਇਥੇ ਪੱਤਰਕਾਰਾਂ ਨੂੰ ਕਿਹਾ ਕਿ ਸਰਕਾਰ ਪੂਰੀ ਤਾਕਤ ਲਗਾ ਕੇ ਇਨ੍ਹਾਂ ਦੋਵਾਂ ਵਿਚਾਲੇ ਪਾੜ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਦਿਸ਼ਾ ਵਿਚ ਯਕੀਨੀ ਤੌਰ 'ਤੇ ਪੂਰਾ ਯਤਨ ਕੀਤਾ ਜਾ ਰਿਹਾ ਹੈ ਕਿਉਂਕਿ ਸਰਕਾਰ ਮੁੱਦਿਆਂ 'ਤੇ ਗੱਲ ਨਹੀਂ ...
Read Full Story


ਘਪਲੇ ਦੀ ਗੰਭੀਰਤਾ ਨਾਲ ਜਾਂਚ ਹੋਵੇਗੀ : ਐਂਟੋਨੀ

ਨਵੀਂ ਦਿੱਲੀ, ਭਾਰਤੀ ਹਵਾਈ ਫੌਜ ਦੇ ਵੀ. ਵੀ. ਆਈ. ਪੀ. ਕਮਿਊਨੀਕੇਸ਼ਨ ਸਕਵਾਡਰਨ ਲਈ ਇਟਲੀ ਦੀ ਕੰਪਨੀ ਅਗਸਤਾ ਵੇਸਟਲੈਂਡ ਤੋਂ ਹੈਲੀਕਾਪਟਰਾਂ ਦੀ ਖਰੀਦ 'ਚ ਕਥਿਤ ਭ੍ਰਿਸ਼ਟਾਚਾਰ ਦੀ ਨਵੇਂ ਸਿਰੇ ਤੋਂ ਜਾਂਚ ਕਰਵਾਉਣ ਦੇ ਸਰਕਾਰ ਨੇ ਅੱਜ ਹੁਕਮ ਜਾਰੀ ਕੀਤੇ। ਰੱਖਿਆ ਮੰਤਰੀ ਏ. ਕੇ. ਐਂਟੋਨੀ ਨੇ ਇਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਅਜਿਹੀ ਕਿਸੇ ਵੀ ਸ਼ਿਕਾਇਤ ਜਾਂ ਦੋਸ਼ ਦੇ ਮਿਲਣ 'ਤੇ ਉਸ ਦੀ ਜਾਂਚ ਕਰਵਾਈ ਜਾਵੇਗੀ ਅਤੇ ਭ੍ਰਿਸ਼ਟਾਚਾਰ ਦੇ ਸਬੂਤ ਮਿਲਣ 'ਤੇ ਸਖਤ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਸੰਸਦ ਭਵਨ ਕੰਪਲੈਕਸ 'ਚ ਪੱਤਰਕਾਰਾਂ ਨਾਲ ਗੱਲਬਾਤ 'ਚ ਉਨ੍ਹਾਂ ਕਿਹਾ ਕਿ ਮੈਂ ਖਬਰ ...
Read Full Story


ਹੁਣ ਫੌਜ ਦੀ ਡਾਕਟਰੀ ਸੇਵਾ 'ਚ ਵੀ ਘਪਲਾ

ਨਵੀਂ ਦਿੱਲੀ, ਭਾਰਤੀ ਫੌਜ ਦੀ ਅੰਦਰੂਨੀ ਆਡਿਟ ਰਿਪੋਰਟ ਵਿਚ ਦੇਸ਼ ਦੇ ਜਵਾਨਾਂ ਲਈ ਖਰੀਦੇ ਗਏ ਰੱਖਿਆ ਉਪਕਰਨਾਂ ਵਿਚ ਧੋਖਾਧੜੀ ਹੋਣ ਦਾ ਸ਼ੱਕ ਜਤਾਇਆ ਗਿਆ ਹੈ। ਰਿਪੋਰਟ ਵਿਚ ਕਈ ਸਵਾਲ ਉਠਾਏ ਗਏ ਹਨ, ਜਿਨ੍ਹਾਂ ਵਿਚ ਸੌਦਿਆਂ ਵਿਚ ਭ੍ਰਿਸ਼ਟਾਚਾਰ ਹੋਣ ਦਾ ਸ਼ੱਕ ਸਾਫ ਹੋ ਜਾਂਦਾ ਹੈ। ਰਿਪੋਰਟ ਵਿਚ ਫੌਜ ਦੀ ਡਾਕਟਰੀ ਸੇਵਾ ਵੱਲੋਂ ਕੀਤੇ ਗਏ ਤਕਰੀਬਨ 21 ਸੌਦਿਆਂ ਵਿਚ ਕਰੋੜਾਂ ਦੀ ਹੇਰਾ-ਫੇਰੀ ਦਾ ਸ਼ੱਕ ਜਤਾਇਆ ਗਿਆ ਹੈ। ਫੌਜ ਦੀ ਅੰਦਰੂਨੀ ਆਡਿਟ ਰਿਪੋਰਟ ਵਿਚ ਸਸ਼ਸਤਰ ਸੇਨਾ ਡਾਕਟਰੀ ਸੇਵਾ ਵੱਲੋਂ ਕੀਤੇ ਗਏ ਕਰੀਬ 21 ਸੌਦਿਆਂ 'ਤੇ ਸਵਾਲੀਆ ਨਿਸ਼ਾਨ ਲਗਾਇਆ ਗਿਆ ਹੈ। ਰਿਪੋਰਟ ਮੁਕਾਬਕ ...
Read Full Story


ਮੁਸਲਿਮ ਵਿਰੋਧੀ ਹੋਣ ਕਾਰਨ ਟੀਮ ਅੰਨਾ ਛੱਡੀ : ਕਾਜ਼ਮੀ

ਨਵੀਂ ਦਿੱਲੀ, ਮੁਸਲਮਾਨਾਂ ਦੇ ਆਗੂ ਮੁਫ਼ਤੀ ਸ਼ਮੀਮ ਕਾਜ਼ਮੀ ਨੇ ਕਿਹਾ ਹੈ ਕਿ ਟੀਮ ਅੰਨਾ ਦੇ ਅਮਲ ਮੁਸਲਿਮ ਵਿਰੋਧੀ ਹਨ ਜਿਸ ਕਾਰਨ ਉਨ੍ਹਾਂ ਨੂੰ ਟੀਮ ਅੰਨਾ ਨੂੰ ਅਲਵਿਦਾ ਕਹਿਣ ਲਈ ਮਜਬੂਰ ਹੋਣਾ ਪਿਆ ਹੈ। ਇਥੇ ਅਖਬਾਰੀ ਨੁਮਾਇੰਦਿਆਂ ਨਾਲ ਗੱਲਬਾਤ ਕਰਦੇ ਹੋਏ ਸ਼੍ਰੀ ਕਾਜ਼ਮੀ ਨੇ ਇਹ ਗੱਲ ਕਹੀ। ਉਨ੍ਹਾਂ ਇਸ ਗੱਲ ਦੀ ਤਰਦੀਦ ਕੀਤੀ ਕਿ ਉਨ੍ਹਾਂ ਨੂੰ ਟੀਮ ਅੰਨਾ ਤੋਂ ਬਾਹਰ ਕੱਢਿਆ ਗਿਆ ਹੈ। ਦੂਜੇ ਪਾਸੇ ਟੀਮ ਦੇ ਆਗੂ ਸ਼੍ਰੀ ਅੰਨਾ ਹਜ਼ਾਰੇ ਨੇ ਕਿਹਾ ਕਿ ਭਾਵੇਂ ਰਾਮ ਦੇਵ ਦਾ ਮੁੱਦਾ ਹੋਵੇ ਜਾਂ ਕੋਈ ਹੋਰ ਟੀਮ ਵਿਚ ਦਰਾਰ ਵਰਗੀ ਕੋਈ ਚੀਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਅਸੀਂ ਤੇ ਰਾਮਦੇਵ ...
Read Full Story


1 2 3 4 5 6 > >>

Loading...

© 2012 punjabinfoline.com

punjab infoline arash info