Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper
HOME Free Classified Video Mobile Site
RNI No. PUNMUL/2009/29513, Chief Editor: Gurjeet Singh Azad, Email: info@punjabinfoline.com
Loading...
l
E-Paper
Photo News
Category
Tags Cloud
Tag Search for "ਚੈਕਿੰਗ"
ਸਟੇਟ ਟਰਾਂਸਪੋਰਟ ਕਮਿਸ਼ਨਰ ਵੱਲੋਂ ਡੀ.ਟੀ.ਓ., ਆਰ.ਟੀ.ਏ. ਦਫ਼ਤਰਾਂ ਅਤੇ ਸੁਵਿਧਾ ਸੈਂਟਰ ਦੀ ਅਚਨਚੇਤ ਚੈਕਿੰਗ

ਪਟਿਆਲਾ: 22 ਫਰਵਰੀ (ਪੀ.ਐਸ.ਗਰੇਵਾਲ) -ਪੰਜਾਬ ਦੇ ਸਟੇਟ ਟਰਾਂਸਪੋਰਟ ਕਮਿਸ਼ਨਰ ਸ਼੍ਰੀ ਹੁਸਨ ਲਾਲ ਨੇ ਮਿੰਨੀ ਸਕੱਤਰੇਤ ਪਟਿਆਲਾ ਵਿਖੇ ਸਥਿਤ ਜ਼ਿਲਾ ਟਰਾਂਸਪੋਰਟ ਦਫ਼ਤਰ, ਸੁਵਿਧਾ ਸੈਂਟਰ ਅਤੇ ਰਿਜ਼ਨਲ ਟਰਾਂਸਪੋਰਟ ਅਥਾਰਟੀ ਦੇ ਦਫ਼ਤਰਾਂ ਦੀ ਅਚਨਚੇਤ ਚੈਕਿੰਗ ਕੀਤੀ ਅਤੇ ਟਰਾਂਸਪੋਰਟ ਵਿਭਾਗ ਵੱਲੋਂ ਕੀਤੇ ਜਾਂਦੇ ਕੰਮਾਂ ਦਾ ਨਿੱਰੀਖਣ ਕੀਤਾ। ਇਸ ਮੌਕੇ ਸਟੇਟ ਟਰਾਂਸਪੋਰਟ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਸਾਸ਼ਕੀ ਸੁਧਾਰਾਂ ਤਹਿਤ ਟਰਾਂਸਪੋਰਟ ਵਿਭਾਗ ਦੇ ਕੰਮਕਾਜ਼ ਵਿੱਚ ਤੇਜੀ ਲਿਆਉਣ, ਲੋਕਾਂ ਦੇ ਕੰਮਾਂ ਨੂੰ ਸਮੇਂ ਸਿਰ ਨਿਪਟਾਉਣ ਅਤੇ ਦਫ਼ਤਰਾਂ ਵਿੱਚ ...
Read Full Story


ਡਿਪਟੀ ਕਮਿਸ਼ਨਰ ਵੱਲੋਂ ਸ਼ਾਮ ਵੇਲੇ ਸਰਕਾਰੀ ਦਫ਼ਤਰਾਂ ਦੀ ਅਚਨਚੇਤ ਚੈਕਿੰਗ17 ਕਰਮਚਾਰੀ ਗੈਰ ਹਾਜ਼ਰ ਪਾਏ ਗਏ - ਪੂਰੇ ਜ਼ਿਲੇ ਵਿੱਚ ਵਿਸ਼ੇਸ਼ ਚੈਕਿੰਗ ਹੋਵੇਗੀ

ਪਟਿਆਲਾ: 7 ਜਨਵਰੀ (ਪੀ.ਐਸ.ਗਰੇਵਾਲ) -ਸਰਕਾਰੀ ਦਫ਼ਤਰਾਂ ਵਿੱਚ ਕੁੱਝ ਅਧਿਕਾਰੀਆਂ/ਕਰਮਚਾਰੀਆਂ ਦੇ ਗੈਰ ਹਾਜ਼ਰ ਰਹਿਣ ਜਾਂ ਦੇਰੀ ਨਾਲ ਪੁੱਜਣ ਕਾਰਨ ਆਮ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਆ ਰਹੀਆਂ ਮੁਸ਼ਕਲਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸਮੂਹ ਸਰਕਾਰੀ ਅਦਾਰਿਆਂ ਦੀ ਵਿਸ਼ੇਸ਼ ਚੈਕਿੰਗ ਦੇ ਦਿੱਤੇ ਆਦੇਸ਼ਾਂ ਅਨੁਸਾਰ ਅੱਜ ਡਿਪਟੀ ਕਮਿਸ਼ਨਰ ਪਟਿਆਲਾ ਸ. ਦੀਪਿੰਦਰ ਸਿੰਘ ਨੇ ਪਟਿਆਲਾ ਦੇ ਵੱਖ-ਵੱਖ ਦਫ਼ਤਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ ਜਿਸ ਦੌਰਾਨ 17 ਕਰਮਚਾਰੀ ਆਪਣੀ ਡਿਊਟੀ ਤੋਂ ਗੈਰ ਹਾਜ਼ਰ ਪਾਏ ਗਏ। ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ. ਦੀਪਿੰਦਰ ਸਿੰਘ ਨੇ ...
Read Full Story


ਜਾਅਲੀ ਸੀ.ਡੀਜ਼ ਦਾ ਧੰਦਾ ਕਰਨ ਵਾਲਾ ਕਾਬੂ

ਸ਼੍ਰੀ ਹਰਗੋਬਿੰਦਪੁਰ, 1 ਫਰਵਰੀ (ਮੱਖ)-ਹਲਕਾ ਸ਼੍ਰੀ ਹਰਗੋਬਿੰਦਪੁਰ ਅਧੀਨ ਪੈਂਦੇ ਪਿੰਡ ਮਠੋਲਾ ਵਿਚ ਜਾਅਲੀ ਸੀ.ਡੀਜ਼ ਦਾ ਧੰਦਾ ਕਰਨ ਵਾਲੇ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਪੁਲਿਸ ਥਾਣਾ ਸ਼੍ਰੀ ਹਰਗੋਬਿੰਦਪੁਰ ਦੇ ਐਸ.ਐਚ.ਓ. ਗੁਰਭਿੰਦਰ ਸਿੰਘ ਨੇ ਦੱਸਿਆ ਕਿ ਅੱਡਾ ਮਠੌਲਾ ਵਿਖੇ ਪੁਲਿਸ ਪਾਰਟੀ ਨੇ ਦੁਕਾਨ ਦੀ ਚੈਕਿੰਗ ਕੀਤੀ ਤਾਂ ਦੁਕਾਨ ਵਿਚੋਂ ਭਾਰੀ ਮਾਤਰਾ ਵਿਚ ਜਾਅਲੀ ਸੀ.ਡੀਜ਼ ਬਰਾਮਦ ਕੀਤੀਆਂ ਗਈਆਂ। ਦੁਕਾਨਦਾਰ ਰਵਿੰਦਰ ਸਿੰਘ ਪੁੱਤਰ ਪ੍ਰੀਤਮ ਸਿੰਘ ਪਿੰਡ ਮਠੌਲਾ ਦੇ ਖਿਲਾਫ਼ ਜਾਅਲੀ ਸੀ.ਡੀਜ਼ ਦਾ ਧੰਦਾ ਕਰਨ ਲਈ ਮੁਕਦਮਾ ਨੰਬਰ 15 ਧਾਰਾ ...
Read Full Story


ਏ. ਡੀ. ਟੀ. ਓ. ਜਲੰਧਰ ਵਲੋਂ ਵਿਸ਼ੇਸ਼ ਚੈਕਿੰਗ

ਨਕੋਦਰ, 2 ਜਨਵਰੀ (ਭੁਪਿੰਦਰ ਸਿੰਘ ਭਾਰਦਵਾਜ)- ਬਾਦਲ ਸਰਕਾਰ ਦੀਆਂ ਵਧੀਆ ਨੀਤੀਆਂ ਨੂੰ ਲਾਗੂ ਕਰਵਾਉਣ ਤੇ ਆਵਾਜਾਈ ਆ ਰਹੇ ਨਿਘਾਰ ਨੂੰ ਸੁਧਾਰਨ ਅਤੇ ਨਜਾਇਜ਼ ਚੱਲ ਰਹੀਆਂ ਬੱਸਾਂ, ਗੱਡੀਆਂ ਤੇ ਟੈਕਸੀਆਂ ਨੂੰ ਹਦਾਇਤਾਂ ਦੇਣ ਤੇ ਚਲਾਨ ਕੱਟ ਕੇ ਬੰਦ ਕਰਨ ਲਈ ਪ੍ਰਸ਼ਾਸਨ ਪੱਬਾਂ-ਭਾਰ ਜਾਪਦਾ ਹੈ। ਤਾਜ਼ਾ ਸਮਾਚਾਰ ਅਨੁਸਾਰ ਬੀਤੀ ਰਾਤ ਏ. ਡੀ. ਟੀ. ਓ. ਸ਼੍ਰੀ ਕੇਹਰ ਸਿੰਘ ਜਲੰਧਰ ਵਲੋਂ ਆਪਣੇ ਸਟਾਫ਼ ਨਾਲ ਨਕੋਦਰ ਤੋਂ ਜਲੰਧਰ ਰੋਡ ’ਤੇ ਇੱਕ ਵਿਸ਼ੇਸ਼ ਨਾਕੇਬੰਦੀ ਕਰਕੇ ਬੱਸਾਂ, ਕਾਰਾਂ, ਨਜਾਇਜ਼ ਬਿਨਾਂ ਪਰਮਿਟ ਤੋਂ ਚੱਲ ਰਹੀਆਂ ਗੱਡੀਆਂ ਨੂੰ ਬੰਦ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ। ਚੋਣਵੇਂ ਪੱਤਰਕਾਰਾਂ ...
Read Full Story


ਮਾਨਤਾ ਤੇ ਸਹਾਇਤਾ ਪ੍ਰਾਪਤ ਸਕੂਲਾਂ ਦੀ ਚੈਕਿੰਗ

ਨਕੋਦਰ, 18 ਦਸੰਬਰ (ਪਾਪੀ/ਤਰਲੋਕ)-ਇਸ ਖੇਤਰ ਦੇ ਸਾਰੇ ਮਾਨਤਾ ਅਤੇ ਸਹਾਇਤਾ ਪ੍ਰਾਪਤ ਗ਼ੈਰ-ਸਰਕਾਰੀ ਸਕੂਲਾਂ ਵਿਚ ਜਾ ਕੇ ਜ਼ਿਲ੍ਹਾ ਸਿੱਖਿਆ ਅਫਸਰ ਵੱਲੋਂ ਬਣਾਈਆਂ ਟੀਮਾਂ ਨੇ ਚੈਕਿੰਗ ਕੀਤੀ। ਉਨ੍ਹਾਂ ਅਪ੍ਰੈਲ 2009 ਤੋਂ ਸਟਾਫ ਨੂੰ ਮਿਲ ਰਹੀਆਂ ਤਨਖਾਹਾਂ, ਉਨ੍ਹਾਂ ਦੀ ਵਿੱਦਿਅਕ ਯੋਗਤਾ ਅਤੇ ਨਿਯੁਕਤੀ ਦੀਆਂ ਮਿਤੀਆਂ ਤੇ ਹੋਰ ਸ਼ਰਤਾਂ ਬਾਰੇ ਲਿਖਤੀ ਰੂਪ ਵਿਚ ਹਰ ਇਕ ਤੋਂ ਜਾਣਕਾਰੀ ਲਈ। ਜਾਣਕਾਰੀ ਅਨੁਸਾਰ ਇਸ ਸਥਿਤੀ ਨਾਲ ਪ੍ਰਬੰਧਕਾਂ, ਸਟਾਫ ਤੇ ਵਿਦਿਆਰਥੀਆਂ ਵਿਚ ਹੜਕੰਪ ਮਚਿਆ ਰਿਹਾ। ਸੰਬੰਧਿਤ ਅਧਿਕਾਰੀਆਂ ਨਾਲ ਜਦੋਂ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਉਹ ਤਾਂ ਹੁਕਮ ਦੀ ...
Read Full Story


1

Loading...

© 2012 punjabinfoline.com

punjab infoline arash info