ਨਗਰ ਕੌਂਸਲ ਸਨੌਰ ਤੇ ਨਾਭਾ ਦੀ ਉਪ ਚੋਣ ਅਤੇ ਨਗਰ ਪੰਚਾਇਤ ਘੱਗਾ ਤੇ ਘਨੌਰ ਦੀਆਂ ਆਮ ਚੋਣਾਂ 7 ਜੂਨ ਨੂੰ : ਜ਼ਿਲਾ ਚੋਣ ਅਫ਼ਸਰ
ਪਟਿਆਲਾ , 17 ਮਈ (ਪਰਮਿੰਦਰ ਗਰੇਵਾਲ) - ਜ਼ਿਲਾ ਪਟਿਆਲਾ ਵਿੱਚ ਪੈਂਦੀਆਂ ਨਗਰ ਕੌਂਸਲਾਂ ਸਨੌਰ ਤੇ ਨਾਭਾ ਦੀਆਂ ਉਪ ਚੋਣਾਂ ਅਤੇ ਨਗਰ ਪੰਚਾਇਤ ਘੱਗਾ ਤੇ ਘਨੌਰ ਦੀਆਂ ਆਮ ਚੋਣਾਂ 7 ਜੂਨ ਨੂੰ ਹੋਣਗੀਆਂ ਅਤੇ ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ 21 ਤੋਂ 24 ਮਈ 2012 ਤੱਕ ਭਰੇ ਜਾ ਸਕਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲਾ ਚੋਣ ਅਫ਼ਸਰ-ਕਮ- ਡਿਪਟੀ ਕਮਿਸ਼ਨਰ ਪਟਿਆਲਾ ਸ਼੍ਰੀ ਜੀ.ਕੇ. ਸਿੰਘ ਨੇ ਦੱਸਿਆ ਕਿ 26 ਮਈ ਨੂੰ ਕਾਗਜ਼ਾਂ ਦੀ ਪੜਤਾਲ ਕੀਤੀ ਜਾਵੇਗੀ ਅਤੇ 28 ਮਈ ਨੂੰ ਉਮੀਦਵਾਰਾਂ ਵੱਲੋ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ 7 ਜੂਨ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ... Read Full Story
|
ਨਗਰ ਨਿਗਮ ਚੋਣਾਂ ਵਿਚ ਅਕਾਲੀ ਭਾਜਪਾ ਗਠਜੋੜ ਹੂੰਝਾ ਫੇਰ ਜਿਤ ਪ੍ਰਾਪਤ ਕਰੇਗਾ: ਰਾਜੂ ਖੰਨਾ
ਪਟਿਆਲਾ: 16 ਮਈ (ਪਰਮਿੰਦਰ ਗਰੇਵਾਲ) - ਅਕਾਲੀ ਭਾਜਪਾ ਸਰਕਾਰ ਵਲੋਂ ਸ਼ਹਿਰਾਂ ਦੇ ਵਿਕਾਸ ਲਈ ਦਿਤੇ 410 ਕਰੋੜ ਰੁਪਏ ਦੇ ਪੈਕੇਜ ਦੀ ਯੂਥ ਵਿਕਾਸ ਬੋਰਡ ਪੰਜਾਬ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਸ਼ਲਾਘਾ ਕਰਦਿਆਂ ਕਿਹਾ ਕਿ ਸ਼ਹਿਰਾਂ ਨੂੰ ਮਿਲੇ ਇਸ ਪੈਕੇਜ ਨਾਲ ਕੋਈ ਵੀ ਕੰਮ ਅਧੂਰਾ ਨਹੀਂ ਰਹੇਗਾ ਤੇ ਵਿਕਾਸ ਪੱਖੋਂ ਸ਼ਹਿਰਾਂ ਨੂੰ ਨਵੀ ਦਿੱਖ ਪ੍ਰਦਾਨ ਹੋਵੇਗੀ। ਰਾਜੂ ਖੰਨਾ ਨੇ ਕਿਹਾ ਕਿ ਪਟਿਆਲਾ ਸ਼ਹਿਰ ਨੂੰ ਮਿਲੇ 35 ਕਰੋੜ ਰੁਪਏ ਲਈ ਉਹ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੇ ਬਿਕਰਮ ਸਿੰਘ ਮਜੀਠੀਆ ਦੇ ਹਮੇਸ਼ਾਂ ਧੰਨਵਾਦੀ ਰਹਿਣਗੇ ਜਿਨਾਂ ਨੇ ਪਟਿਆਲਾ ਸ਼ਹਿਰ ਦੀ ਦਿੱਖ ... Read Full Story
|
ਝਾਰਖੰਡ ’ਚ ਰਾਜ ਸਭਾ ਚੋਣਾਂ ਹੁਣ 3 ਮਈ ਨੂੰ
ਨਵੀਂ ਦਿੱਲੀ, ਝਾਰਖੰਡ ਦੀਆਂ ਦੋ ਰਾਜ ਸਭਾ ਸੀਟਾਂ ਵਾਸਤੇ ਚੋਣਾਂ ਹੁਣ 3 ਮਈ ਨੂੰ ਹੋਣਗੀਆਂ। ਇਹ ਐਲਾਨ ਅੱਜ ਚੋਣ ਕਮਿਸ਼ਨ ਨੇ ਕੀਤਾ। ਇਸ ਤੋਂ ਪਹਿਲਾਂ ਚੋਣਾਂ ਪੈਸੇ ਦੀ ਵਰਤੋਂ ਦੇ ਦੋਸ਼ ਲੱਗਣ ਕਾਰਨ ਵਿਵਾਦ ’ਚ ਘਿਰ ਗਈਆਂ ਸਨ ਤੇ ਚੋਣ ਅਮਲ ਰੋਕ ਦਿੱਤਾ ਗਿਆ ਸੀ। ਹੁਣ ਚੋਣਾਂ ਬਾਰੇ ਨੋਟੀਫਿਕੇਸ਼ਨ 16 ਅਪਰੈਲ ਨੂੰ ਜਾਰੀ ... Read Full Story
|
ਝਾਰਖੰਡ ਵਿਚ ਰਾਜ ਸਭਾ ਚੋਣਾਂ ਰੱਦ
ਨਵੀਂ ਦਿੱਲੀ, ਝਾਰਖੰਡ ਵਿਚ ਰਾਜ ਸਭਾ ਚੋਣਾਂ ਰੱਦ ਕਰ ਦਿਤੀਆਂ ਗਈਆਂ ਹਨ। ਚੋਣ ਕਮਿਸ਼ਨ ਨੇ ਇਹ ਹੁਕਮ ਕਾਂਗਰਸ ਪਾਰਟੀ ਵਲੋਂ ਸ਼ਿਕਾਇਤ ਕੀਤੇ ਜਾਣ ਦੇ ਮੱਦੇਨਜ਼ਰ ਜਾਰੀ ਕੀਤਾ। ਇਸ ਸੂਬੇ ਦੀਆਂ ਦੋ ਰਾਜ ਸਭਾ ਸੀਟਾਂ ਲਈ ਅੱਜ ਵੋਟਿੰਗ ਹੋ ਰਹੀ ਸੀ ਕਿ ਇਕ ਆਜ਼ਾਦ ਉਮੀਦਵਾਰ ਦੇ ਭਰਾ ਕੋਲੋਂ 2.15 ਕਰੋੜ ਰੁਪਏ ਦੀ ਸ਼ੱਕੀ ਰਾਸ਼ੀ ਬਰਾਮਦ ਹੋਈ। ਜ਼ਿਕਰਯੋਗ ਹੈ ਕਿ ਝਾਰਖੰਡ ਵਿਚ ਅਚਾਨਕ ਅਜਿਹੀ ਸਥਿਤੀ ਪੈਦਾ ਹੋ ਗਈ ਹੈ ਕਿ ਵੱਖ-ਵੱਖ ਪਾਰਟੀਆਂ ਵਲੋਂ ਆਪਣੇ ਉਮੀਦਵਾਰਾਂ ਦੀ ਬਜਾਏ ਦੋਹਾਂ ਸੀਟਾਂ ਦੇ ਆਜ਼ਾਦ ਉਮੀਦਵਾਰਾਂ ਦੀ ਜਿੱਤ ਲਗਭਗ ਤੈਅ ਮੰਨੀ ਜਾ ਰਹੀ ਸੀ। ਕਮਿਸ਼ਨ ਨੂੰ ਸ਼ੱਕ ਹੋਇਆ ਕਿ ... Read Full Story
|
ਕੇਂਦਰੀ ਮੰਤਰੀ ਮੰਡਲ 'ਚ ਵੱਡੀ ਪੱਧਰ 'ਤੇ ਹੋਵੇਗਾ ਫੇਰਬਦਲ
ਨਵੀਂ ਦਿੱਲੀ, ਤਾਜ਼ਾ ਹੀ ਵਿਧਾਨ ਸਭਾ ਚੋਣਾਂ 'ਚ ਪਾਰਟੀ ਦੀ ਖਰਾਬ ਕਾਰਗੁਜ਼ਾਰੀ ਦੇ ਬਾਅਦ ਕਾਂਗਰਸ ਕੇਂਦਰ 'ਚ ਆਪਣੇ ਮੰਤਰੀ ਮੰਡਲ 'ਚ ਵੱਡੀ ਪੱਧਰ 'ਤੇ ਫੇਰਬਦਲ 'ਤੇ ਵਿਚਾਰ ਕਰ ਰਹੀ ਹੈ ਤਾਂ ਕਿ ਅਗਲੀਆਂ ਆਮ ਚੋਣਾਂ 'ਚ ਸਫਲ ਪ੍ਰਦਰਸ਼ਨ ਕੀਤਾ ਜਾ ਸਕੇ। ਪਾਰਟੀ ਦੇ ਇਕ ਸੀਨੀਅਰ ਨੇਤਾ ਨੇ ਦੱਸਿਆ ਕਿ ਪਾਰਟੀ ਆਗੂ ਕੇਂਦਰੀ ਮੰਤਰੀ ਮੰਡਲ 'ਚ ਵੱਡੀ ਪੱਧਰ 'ਤੇ ਫੇਰਬਦਲ ਕਰਨ ਬਾਰੇ ਵਿਚਾਰ ਕਰ ਰਿਹਾ ਹੈ ਪਰ ਇਹ ਨਹੀਂ ਦੱਸਿਆ ਕਿ ਇਹ ਕਦੋਂ ਕੀਤਾ ਜਾਵੇਗਾ। ... Read Full Story
|
ਪੰਜਾਬ ਵਿਧਾਨ ਸਭਾ ’ਚ ਦਾਖ਼ਲ ਹੋਏ 101 ਕਰੋੜਪਤੀ
22 ਅਪਰਾਧਿਕ ਪਿਛੋਕੜ ਵਾਲੇ ਉਮੀਦਵਾਰ ਬਣੇ ਵਿਧਾਇਕ
ਚੰਡੀਗੜ੍ਹ, ਇਸ ਵਾਰ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ 101 ਕਰੋੜਪਤੀ ਅਤੇ 22 ਅਪਰਾਧਿਕ ਪਿਛੋਕੜ ਵਾਲੇ ਉਮੀਦਵਾਰ ਵਿਧਾਨ ਸਭਾ ਵਿੱਚ ਦਾਖਲ ਹੋਣ ’ਚ ਕਾਮਯਾਬ ਹੋ ਗਏ ਹਨ।
ਪੰਜਾਬ ਇਲੈਕਸ਼ਨ ਵਾਚ (ਪੀ.ਈ.ਡਬਲਿਊ.) ਵੱਲੋਂ ਤਿਆਰ ਕੀਤੀ ਰਿਪੋਰਟ ਅਨੁਸਾਰ ਪੰਜਾਬ ਵਿਧਾਨ ਸਭਾ-2012 ਦੀਆਂ ਚੋਣਾਂ ਵਿਚੋਂ ਜਿੱਤੇ 86 ਫੀਸਦ (101) ਵਿਧਾਇਕ ਕਰੋੜਪਤੀ ਹਨ ਜਦਕਿ ਸਾਲ 2007 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਕੁੱਲ 77 (66 ਫੀਸਦ) ਵਿਧਾਇਕ ਕਰੋੜਪਤੀ ਸਨ। ਇਨ੍ਹਾਂ 101 ਕਰੋੜਪਤੀ ਵਿਧਾਇਕਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੇ 47, ਕਾਂਗਰਸ ਦੇ 41, ਭਾਰਤੀ ਜਨਤਾ ਪਾਰਟੀ ... Read Full Story
|
ਲੋਕ ਪਛਤਾਉਣਗੇ : ਮਾਇਆਵਤੀ
ਲਖਨਊ, ਉੱਤਰ ਪ੍ਰਦੇਸ਼ ਦੀ ਅਹੁਦਾ ਛੱਡ ਰਹੀ ਮੁੱਖ ਮੰਤਰੀ ਮਾਇਆਵਤੀ ਨੇ ਸੂਬਾਈ ਵਿਧਾਨ ਸਭਾ ਚੋਣਾਂ ਦੇ ਮੰਗਲਵਾਰ ਐਲਾਨੇ ਨਤੀਜਿਆਂ 'ਚ ਆਪਣੀ ਪਾਰਟੀ ਦੀ ਹਾਰ ਲਈ ਕਾਂਗਰਸ ਅਤੇ ਭਾਜਪਾ ਨੂੰ ਦੋਸ਼ੀ ਠਹਿਰਾਉਂਦੇ ਹੋਏ ਬੁੱਧਵਾਰ ਕਿਹਾ ਕਿ ਸਮਾਜਵਾਦੀ ਪਾਰਟੀ ਨੂੰ ਬਹੁਮਤ ਦੇਣ ਵਾਲੇ ਸੂਬੇ ਦੇ ਲੋਕ ਕੁਝ ਸਮੇਂ ਬਾਅਦ ਆਪਣੇ ਇਸ ਕਦਮ 'ਤੇ ਪਛਤਾਉਣਗੇ। ਰਾਜਪਾਲ ਬੀ. ਐੱਲ. ਜੋਸ਼ੀ ਨੂੰ ਅਸਤੀਫਾ ਸੌਂਪਣ ਪਿੱਛੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਾਇਆਵਤੀ ਨੇ ਕਿਹਾ ਕਿ ਦੁੱਖ ਦੀ ਗੱਲ ਇਹ ਹੈ ਕਿ ਹੁਣ ਸੂਬੇ ਵਿਚ ਸੱਤਾ ਅਜਿਹੀ ਪਾਰਟੀ ਦੇ ਹੱਥਾਂ ਵਿਚ ਆ ਰਹੀ ਹੈ ਜੋ ਮੇਰੇ ਕਾਰਜਕਾਲ ਦੌਰਾਨ ... Read Full Story
|
ਗੋਆ ਚੋਣਾਂ : ਕਾਂਗਰਸ ਦੀ ਹਾਰ, ਭਾਜਪਾ ਦੀ ਸਰਕਾਰ
ਪਣਜੀ, ਗੋਆ ਵਿਧਾਨ ਸਭਾ ਚੋਣਾਂ ਦੇ ਤਾਜ਼ਾ ਨਤੀਜਿਆਂ ਅਨੁਸਾਰ ਸੂਬੇ 'ਚ ਭਾਰਤੀ ਜਨਤਾ ਪਾਰਟੀ 20, ਇੰਡੀਅਨ ਨੈਸ਼ਨਲ ਕਾਂਗਰਸ 9, ਮਹਾਰਾਸ਼ਟਰਵਾਦੀ ਗੋਮੰਤਕ ਪਾਰਟੀ ਨੂੰ 3 ਅਤੇ ਹੋਰਨਾਂ ਨੂੰ 7 ਸੀਟਾਂ ਮਿਲੀਆਂ ਹਨ। ਸੂਬਾਈ ਮੰਤਰੀਮੰਡਲ ਦੇ 11 ਮੰਤਰੀਆਂ 'ਚੋਂ 8 ਚੋਣਾਂ ਹਾਰ ਗਏ ਹਨ। ਸੂਬੇ ਦੀ ਸੱਤਾਧਾਰੀ ਕਾਂਗਰਸ ਅਤੇ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐਨ. ਸੀ. ਪੀ.) ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ।
ਹਾਰੇ ਮੰਤਰੀਆਂ 'ਚ ਗ੍ਰਹਿ ਮੰਤਰੀ ਰਵੀ ਨਾਇਕ (ਪੋਂਡਾ), ਲੋਕਨਿਰਮਾਣ ਵਿਭਾਗ ਮੰਤਰੀ ਚਰਚਿਲ ਅਲਮਾਓ (ਨਾਵੇਲਿਮ), ਬਿਜਲੀ ਮੰਤਰੀ ਅਲੈਕਜੀਓ ਸੇਕਵੀਰਾ (ਨੁਵੇਮ), ਸ਼ਹਿਰੀ ਵਿਕਾਸ ਮੰਤਰੀ ... Read Full Story
|
ਯੂ.ਪੀ. 'ਚ ਸਾਇਕਲ ਅੱਗੇ, ਹਾਥੀ ਸੁਸਤ ਤੇ ਪੰਜੇ ਦਾ ਪੱਤਾ ਕੱਟਿਆ
ਲਖਨਊ, ਉਤਰ ਪ੍ਰਦੇਸ਼ ਵਿਧਾਨਸਭਾ ਚੋਣਾਂ 'ਚ ਵੋਟਰਾਂ ਨੇ ਬਹੁਜਨ ਸਮਾਜ ਪਾਰਟੀ ਤੋਂ ਸੱਤਾ ਖੋਹ ਲਈ ਹੈ। ਸਮਾਜਵਾਦੀ ਪਾਰਟੀ ਨੇ ਨਾ ਸਿਰਫ ਪ੍ਰਦੇਸ਼ 'ਚ ਸੱਭ ਤੋਂ ਵੱਡੀ ਪਾਰਟੀ ਦੇ ਰੂਪ 'ਚ ਉਭਰੀ ਸਗੋਂ ਉਸ ਨੇ ਬਹੁਮਤ ਦਾ ਅੰਕੜਾ ਵੀ ਮਿਲਦਾ ਨਜ਼ਰ ਆ ਰਿਹਾ ਹੈ। ਸਪਾ ਭਾਵੇਂ ਹੀ ਅਪਣੇ ਦਮ 'ਤੇ ਸਰਕਾਰ ਬਣਾਉਣ ਦੇ ਯੋਗ ਹੋ ਰਹੀ ਹੈ ਪਰ ਉਸ ਨੂੰ ਸਮਰਥਨ ਦੇਣ ਲਈ ਯੂ.ਪੀ. ਦੇ ਛੋਟੇ-ਛੋਟੇ ਦਲ ਤਿਆਰ ਹਨ।
ਬਹੁਜਨ ਸਮਾਜ ਪਾਰਟੀ ਪ੍ਰਦੇਸ਼ ਦੀ ਦੂਜੇ ਨੰਬਰ ਦੀ ਪਾਰਟੀ ਬਣਕੇ ਉਭਰੀ ਹੈ ਅਤੇ ਉਸ ਦੀਆਂ ਸੀਟਾਂ ਪਹਿਲਾਂ ਦੇ ਮੁਕਾਬਲੇ ਅੱਧੀਆਂ ਰਹਿ ਗਈਆਂ ਹਨ। ਕਾਂਗਰਸ ਅਤੇ ਬੀਜੇਪੀ 'ਚ ਪਹਿਲਾਂ ਦੇ ਅਨੁਸਾਰ ... Read Full Story
|
ਦਿੱਲੀ ਗੁਰਦੁਆਰਾ ਚੋਣਾਂ ਨੂੰ ਹਰੀ ਝੰਡੀ
ਦੋ ਮੈਂਬਰੀ ਬੈਂਚ ਵਲੋਂ ਦਿੱਲੀ ਸਰਕਾਰ ਦੀ ਅਪੀਲ ਪ੍ਰਵਾਨ
ਨਵੀਂ ਦਿੱਲੀ, ਦਿੱਲੀ ਹਾਈ ਕੋਰਟ ਨੇ ਅੱਜ ਆਪਣੇ ਇਕ ਜੱਜ ਵਾਲੇ ਬੈਂਚ ਦਾ ਫੈਸਲਾ ਉਲਟਾਉਂਦਿਆਂ ਦਿੱਲੀ ਸਰਕਾਰ ਨੂੰ ਜਿੰਨੀ ਛੇਤੀ ਸੰਭਵ ਹੋ ਸਕੇ ਰਾਜਧਾਨੀ ਵਿਚਲੇ ਸਾਰੇ ਗੁਰਦੁਆਰਿਆਂ ਲਈ ਪ੍ਰਬੰਧਕੀ ਕਮੇਟੀ ਦੀਆਂ ਚੋਣਾਂ ਕਰਾਉਣ ਦੀ ਹਦਾਇਤ ਦਿੱਤੀ ਹੈ।
ਐਕਟਿੰਗ ਚੀਫ ਜਸਟਿਸ ਏ.ਕੇ. ਸੀਕਰੀ ਤੇ ਜਸਟਿਸ ਰਾਜੀਵ ਸਹਾਏ ਐਂਡਲਾ ’ਤੇ ਆਧਾਰਤ ਬੈਂਚ ਨੇ ਇਸ ਬਾਰੇ ਇਕ ਜੱਜ ਵਾਲੇ ਬੈਂਚ ਦਾ ਫੈਸਲਾ ਲਾਂਭੇ ਕਰਦਿਆਂ ਇਹ ਹੁਕਮ ਦਿੱਤਾ। ਇਸ ਇਕ ਜੱਜ ਵਾਲੇ ਬੈਂਚ ਨੇ ਗੁਰਦੁਆਰਾ ਚੋਣਾਂ ਬਾਰੇ ਡਾਇਰੈਸਟਰ (ਡੀ.ਜੀ.ਈ.) ਵੱਲੋਂ ਦਿੱਲੀ ... Read Full Story
|
ਆਈ.ਜੀ. ਕਮਾਂਡੋ ਪੰਜਾਬ ਨੇ ਗੋਆ ਵਿਖੇ ਚੋਣ ਡਿਊਟੀ ਲਈ ਕਮਾਂਡੋ ਫੋਰਸ ਦੀਆਂ ਚਾਰ ਕੰਪਨੀਆਂ ਰਵਾਨਾਂ ਕੀਤੀਆਂ
ਪਟਿਆਲਾ: 22 ਫਰਵਰੀ (ਪੀ.ਐਸ.ਗਰੇਵਾਲ) -ਗੋਆ ਰਾਜ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਡਿਊਟੀ ਲਈ ਅੱਜ ਕਮਾਂਡੋ ਫੋਰਸ ਦੀਆਂ 4 ਕੰਪਨੀਆਂ ਚੰਡੀਗੜ ਕੋਚੀਵਲੀ ਸੰਪਰਕ ਕੇਰਲਾ ਕ੍ਰਾਂਤੀ ਐਕਸਪ੍ਰੈਸ-1218 ਰਾਹੀਂ ਚੰਡੀਗੜ ਦੇ ਰੇਲਵੇ ਸਟੇਸ਼ਨ ਤੋਂ ਸਵੇਰੇ 9:00 ਵਜੇ ਆਈ.ਜੀ. ਕਮਾਂਡੋ , ਪੰਜਾਬ ਬਹਾਦਰਗੜ ਸ੍ਰ: ਟਹਿਲ ਸਿੰਘ ਧਾਲੀਵਾਲ ਨੇ ਰਵਾਨਾਂ ਕੀਤਾ। ਉਨ੍ਹਾਂ ਦੱਸਿਆ ਕਿ ਇਹਨਾਂ ਕੰਪਨੀਆਂ ਵਿੱਚ ਕਮਾਂਡੋ ਦੇ ਕੁੱਲ 379 ਅਧਿਕਾਰੀ ਤੇ ਕਰਮਚਾਰੀ ਸ਼ਾਮਲ ਹਨ ਜਿਹਨਾਂ ਵਿੱਚ 1 ਡੀ.ਐਸ.ਪੀ., 4 ਇੰਸਪੈਕਟਰ, 12 ਐਨ.ਜੀ.ਓ., 40 ਮੁੱਖ ਸਿਪਾਹੀ, 280 ਸਿਪਾਹੀ, 18 ਦਰਜਾ ਚਾਰ ਕਰਮਚਾਰੀ ਅਤੇ 24 ਵਾਇਰਲੈਸ ਸਟਾਫ ਤੋਂ ... Read Full Story
|
ਦਿੱਲੀ ਗੁਰਦੁਆਰਾ ਚੋਣਾਂ ਬਾਰੇ ਸੁਣਵਾਈ ਹੁਣ 21 ਨੂੰ
ਗੁਰਦੁਆਰਾ ਚੋਣ ਡਾਇਰੈਕਟੋਰੇਟ ਨੇ ਦਾਖ਼ਲ ਕੀਤੀ ਸੀ ਪਟੀਸ਼ਨ
ਨਵੀਂ ਦਿੱਲੀ, ਦਿੱਲੀ ਹਾਈ ਕੋਰਟ ਦੇ ਇਕ ਬੈਂਚ ਵੱਲੋਂ ਦਿੱਲੀ ਗੁਰਦੁਆਰਾ ਕਮੇਟੀ ਦੀਆਂ ਆਮ ਚੋਣਾਂ ’ਤੇ ਇਸੇ ਅਦਾਲਤ ਦੇ ਇੱਕ ਹੇਠਲੇ ਬੈਂਚ ਵੱਲੋਂ ਲਗਾਈ ਗਈ ਰੋਕ ਦੇ ਖਿਲਾਫ਼ ਦਾਇਰ ਪਟੀਸ਼ਨ ਦੀ ਅਗਲੀ ਸੁਣਵਾਈ ਹੁਣ 21 ਫਰਵਰੀ ਨੂੰ ਹੋਵੇਗੀ। ਇਹ ਆਦੇਸ਼ ਹਾਈ ਕੋਰਟ ਵੱਲੋਂ ਅੱਜ ਇਸ ਬਾਬਤ ਗੁਰਦੁਆਰਾ ਚੋਣ ਡਾਇਰੈਕਟੋਰੇਟ ਵੱਲੋਂ ਦਾਖ਼ਲ ਪਟੀਸ਼ਨ ਦੀ ਪਹਿਲੀ ਸੁਣਵਾਈ ਦੌਰਾਨ ਜਾਰੀ ਕੀਤਾ ਗਿਆ।
ਇਸ ਬਾਰੇ ਜਾਰੀ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦਿੱਲੀ-ਯੂ.ਕੇ. ਦੇ ਪ੍ਰਧਾਨ ਜਸਜੀਤ ਸਿੰਘ ਨੇ ਕਿਹਾ ਕਿ ਦਿੱਲੀ ਗੁਰਦੁਆਰਾ ... Read Full Story
|
ਯੂ. ਪੀ. 'ਚ ਤੀਜੇ ਪੜਾਅ ਦੀ ਪੋਲਿੰਗ ਅੱਜ
ਲਖਨਊ, ਨਕਸਲਵਾਦ ਅਤੇ ਅਪਰਾਧਿਕ ਅਕਸ ਦੇ ਜ਼ਿਆਦਾ ਉਮੀਦਵਾਰ ਹੋਣ ਕਾਰਨ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੇ ਸਭ ਤੋਂ ਜ਼ਿਆਦਾ ਸੰਵੇਦਨਸ਼ੀਲ ਸਮਝੇ ਜਾਣ ਵਾਲੇ ਤੀਜੇ ਪੜਾਅ'ਚ ਪੋਲਿੰਗ ਕੱਲ ਸਖਤ ਸੁਰੱਖਿਆ ਵਿਵਸਥਾ 'ਚ ਹੋਵੇਗੀ। ਇਸ ਪੜਾਅ 'ਚ ਨਕਸਲ ਪ੍ਰਭਾਵਿਤ ਸੋਨਭੱਦਰ, ਮਿਰਜ਼ਾਪੁਰ ਅਤੇ ਚੰਦੌਲੀ ਸਮੇਤ 10 ਜ਼ਿਲਿਆਂ ਦੀਆਂ 56 ਸੀਟਾਂ 'ਤੇ ਪੋਲਿੰਗ ਸਵੇਰੇ 7 ਵਜੇ ਤੋਂ ਸ਼ਾਮ 5 ਵਜੇ ਤਕ ਹੋਵੇਗੀ। ਇਨ੍ਹ੍ਹਾਂ ਖੇਤਰਾਂ 'ਚ ਚੋਣ ਪ੍ਰਚਾਰ ਬੀਤੀ ਸ਼ਾਮ ਬੰਦ ਹੋ ਗਿਆ ਸੀ। ਇਸੇ ਪੜਾਅ 'ਚ ਸਿਆਸਤ 'ਚ ਕਾਂਗਰਸ ਦਾ ਤੀਰਥ ਸਥਾਨ ਕਹੇ ਜਾਣ ਵਾਲੇ ਅਮੇਠੀ ਖੇਤਰ 'ਚ ਵੀ ਪੋਲਿੰਗ ਹੋਵੇਗੀ। ਇਸ ਪੜਾਅ 'ਚ ... Read Full Story
|
ਸਰਕਾਰ ਬਣੀ ਤਾਂ ਮੁਫਤ ਵੰਡਾਂਗੇ 'ਲੈਪਟਾਪ' : ਮੁਲਾਇਮ ਸਿੰਘ
ਲਖਨਊ, ਸਮਾਜਵਾਦੀ ਪਾਰਟੀ ਕੰਪਿਊਟਰ ਅਤੇ ਅੰਗਰੇਜ਼ੀ ਵਿਰੋਧੀ ਅਕਸ ਤੋੜਨ ਲਈ ਬੇਚੈਨ ਹੈ। ਘੱਟੋ-ਘੱਟ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਪਾਰਟੀ ਵਲੋਂ ਜਾਰੀ ਚੋਣ ਮੈਨੀਫੈਸਟੋ ਨਾਲ ਤਾਂ ਇਹੀ ਲੱਗ ਰਿਹਾ ਹੈ। ਪਾਰਟੀ ਨੇ ਮੁਸਲਮਾਨਾਂ ਦੇ ਨਾਲ-ਨਾਲ ਵਿਦਿਆਰਥੀਆਂ ਦਾ ਪਹਿਲੀ ਵਾਰ ਆਪਣੇ ਚੋਣ ਮੈਨੀਫੈਸਟੋ 'ਚ ਖਾਸ ਖਿਆਲ ਰੱਖਿਆ ਹੈ। ਪਾਰਟੀ ਨੇ ਸੱਤਾ 'ਚ ਆਉਣ 'ਤੇ ਗ੍ਰੈਜੂਏਸ਼ਨ ਤੱਕ ਵਿਦਿਆਰਥੀਆਂ ਨੂੰ ਮੁਫਤ ਸਿੱਖਿਆ ਦੇਣ ਦੇ ਨਾਲ ਹੀ 10ਵੀਂ ਪਾਸ ਵਿਦਿਆਰਥੀ ਨੂੰ ਮੁਫਤ ਟੈਬਲੇਟ ਅਤੇ 12ਵੀਂ ਪਾਸ ਵਿਦਿਆਰਥੀਆਂ ਨੂੰ ਲੈਪਟਾਪ ਦੇਣ ਦਾ ਵਾਅਦਾ ਕੀਤਾ ਹੈ।
ਮੁੱਖ ਮੰਤਰੀ ਮੁਲਾਇਮ ਸਿੰਘ ਨੇ ... Read Full Story
|
ਚੋਣ ਕਮਿਸ਼ਨ ਵੱਲੋ ਚੋਣ ਖਰਚੇ, ਵੋਟਰਾਂ ਨੂੰ ਲੁਭਾਉੁਣ ਲਈ ਨਸ਼ੀਲੇ ਪਦਾਰਥਾਂ ਅਤੇ ਪੈਸਿਆਂ ਦੀ ਵੰਡ ਤੇ ਤਿੱਖੀ ਨਜ਼ਰ ਰੱਖਣ ਲਈ ਜ਼ਿਲੇ ਵਿੱਚ 4 ਜਨਰਲ ਚੋਣ ਦਰਸ਼ਕ, 3 ਖਰਚਾ ਚੋਣ ਦਰਸ਼ਕ ਅਤੇ 1 ਪੁਲਿਸ ਚੋਣ ਦਰਸ਼ਕ ਨਿਯੁਕਤ- ਜ਼ਿਲਾ ਚੋਣ ਅਫ਼ਸਰ
ਪਟਿਆਲਾ 14 ਜਨਵਰੀ (ਪੀ.ਐਸ.ਗਰੇਵਾਲ) -ਚੋਣ ਕਮਿਸ਼ਨ ਵੱਲੋ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਸਮੂਹ ਰਾਜਸੀ ਪਾਰਟੀਆਂ ਵੱਲੋ ਕੀਤੇ ਜਾਣ ਵਾਲੇ ਚੋਣ ਖਰਚੇ, ਵੋਟਰਾਂ ਨੂੰ ਲੁਭਾਉੁਣ ਲਈ ਨਸ਼ੀਲੇ ਪਦਾਰਥਾਂ ਅਤੇ ਪੈਸਿਆਂ ਦੀ ਵੰਡ ਤੇ ਤਿੱਖੀ ਨਜ਼ਰ ਰੱਖਣ ਅਤੇ ਚੋਣਾਂ ਨਿਰਪੱਖ, ਆਜ਼ਾਦਾਨਾ ਤੇ ਸ਼ਾਂਤੀ ਪੂਰਵਿਕ ਕਰਵਾਉਣ ਲਈ ਜ਼ਿਲੇ ਵਿੱਚ 4 ਜਨਰਲ ਚੋਣ ਦਰਸ਼ਕ, 3 ਖਰਚਾ ਚੋਣ ਦਰਸ਼ਕ ਅਤੇ 1 ਪੁਲਿਸ ਚੋਣ ਦਰਸ਼ਕ ਦੀ ਨਿਯੁਕਤੀ ਕੀਤੀ ਗਈ ਹੈ। ਇਹ ਜਾਣਕਾਰੀ ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਿਕਾਸ ਗਰਗ ਨੇ ਮਿੰਨੀ ਸਕੱਤਰੇਤ ਵਿਖੇ ਸਮੂਹ ਰਾਜਸੀ ਪਾਰਟੀਆਂ,ਰਿਟਰਨਿੰਗ ਅਫ਼ਸਰਾਂ ਤੇ ਹੋਰ ਅਧਿਕਾਰੀਆਂ ... Read Full Story
|
ਪਟਿਆਲਾ ਜ਼ਿਲੇ ਦੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ ੳੂੁਪਰੰਤ 37 ਨਾਮਜ਼ਦਗੀ ਪੱਤਰ ਰੱਦ ਅਤੇ 93 ਨਾਮਜ਼ਦਗੀ ਪੱਤਰ ਪਾਏ ਗਏ ਦਰੁੱਸਤ -- ਜ਼ਿਲਾ ਚੋਣ ਅਫ਼ਸਰ
ਪਟਿਆਲਾ 14 ਜਨਵਰੀ (ਪੀ.ਐਸ.ਗਰੇਵਾਲ) -ਪੰਜਾਬ ਵਿਧਾਨ ਸਭਾ ਦੀਆਂ 30 ਜਨਵਰੀ ਨੰੂ ਹੋਣ ਵਾਲੀਆਂ ਚੋਣਾਂ ਲਈ ਪਟਿਆਲਾ ਜ਼ਿਲੇ ਦੇ 8 ਹਲਕਿਆਂ ਲਈ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ ੳੂੁਪਰੰਤ 37 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਪਾਏ ਗਏ ਅਤੇ 93 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਦਰੁੱਸਤ ਪਾਏ ਗਏ। ਇਹ ਜਾਣਕਾਰੀ ਦਿੰਦਿਆਂ ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਿਕਾਸ ਗਰਗ ਨੇ ਦੱਸਿਆ ਕਿ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕਰਨ ਤੇ ਵਿਧਾਨ ਸਭਾ ਹਲਕਾ 115 ਪਟਿਆਲਾ ਸ਼ਹਿਰੀ ਤੋਂ ਬਹੁਜਨ ਸੰਘਰਸ਼ ਪਾਰਟੀ ਦੇ ਉਮੀਦਵਾਰ ਸ੍ਰੀ ਰਾਮ ਈਸ਼ਰ ਸਿੰਘ, ਇੰਡੀਅਨ ਨੈਸ਼ਨਲ ... Read Full Story
|
ਰਾਜਪੁਰਾ ਵਿਧਾਨ ਸਭਾ ਚੋਣ ਹਲਕੇ ਲਈ 2 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ
ਪਟਿਆਲਾ 8 ਜਨਵਰੀ (ਪੀ.ਐਸ.ਗਰੇਵਾਲ) -ਪੰਜਾਬ ਵਿਧਾਨ ਸਭਾ ਦੀਆਂ 30 ਜਨਵਰੀ ਨੂੰ ਹੋਣ ਵਾਲੀਆਂ ਚੋਣਾਂ ਲਈ 111-ਰਾਜਪੁਰਾ ਵਿਧਾਨ ਸਭਾ ਚੋਣ ਹਲਕੇ ਲਈ ਅੱਜ 2 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ।ਇਹ ਜਾਣਕਾਰੀ ਸ੍ਰੀ ਵਿਕਾਸ ਗਰਗ ਡਿਪਟੀ ਕਮਿਸ਼ਨਰ-ਜ਼ਿਲਾ ਚੋਣ ਅਫ਼ਸਰ ਨੇ ਦੱਸਿਆ ਕਿ 111-ਰਾਜਪੁਰਾ ਵਿਧਾਨ ਸਭਾ ਚੋਣ ਹਲਕੇ ਲਈ ਸ੍ਰੀ ਜਗਜੀਤ ਸਿੰਘ ਪੁੱਤਰ ਸ੍ਰੀ ਸੀਤਲ ਸਿੰਘ ਨੇ ਬਹੁਜਨ ਸਮਾਜ ਪਾਰਟੀ ਅਤੇ ਸ੍ਰੀਮਤੀ ਸੁਰਜੀਤ ਕੌਰ ਪਤਨੀ ਸ੍ਰੀ ਜਗਜੀਤ ਸਿੰਘ ਨੇ ਵੀ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਵੱਜੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ... Read Full Story
|
ਆਈ.ਜੀ. ਵੱਲੋਂ ਪਟਿਆਲਾ ਜ਼ੋਨ ਵਿੱਚ ਪੈਂਦੇ ਛੇ ਜ਼ਿਲਿਆਂ ’ਚ ਵਿਧਾਨ ਸਭਾ ਚੋਣਾਂ ਨੂੰ ਸ਼ਾਂਤੀਪੂਰਵਕ ਨੇਪਰੇ ਚਾੜਨ ਲਈ ਸੁਰੱÎਖਿਆ ਦੇ ਪੁਖ਼ਤਾ ਪ੍ਰਬੰਧ ਕਰਨ ਦੇ ਆਦੇਸ਼
ਪਟਿਆਲਾ, 22 ਦਸੰਬਰ (ਪੀ.ਐਸ.ਗਰੇਵਾਲ) -ਪਟਿਆਲਾ ਜ਼ੋਨ ਵਿੱਚ ਪੈਂਦੇ 6 ਜ਼ਿਲਿਆਂ ਪਟਿਆਲਾ, ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ), ਰੋਪੜ, ਸ਼ਹੀਦ ਭਗਤ ਸਿੰਘ ਨਗਰ (ਨਵਾਂ ਸ਼ਹਿਰ), ਸੰਗਰੂਰ ਅਤੇ ਬਰਨਾਲਾ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਪੂਰੀ ਨਿਰਪੱਖਤਾ ਨਾਲ ਕਰਾਉਣ ਲਈ ਆਈ.ਜੀ. ਪਟਿਆਲਾ ਜ਼ੋਨ ਸ਼੍ਰੀ ਐਸ.ਐਲ. ਗੱਖੜ ਦੀ ਪ੍ਰਧਾਨਗੀ ਹੇਠ ਇੱਕ ਮੀਟਿੰਗ ਹੋਈ ਜਿਸ ਵਿੱਚ ਪਟਿਆਲਾ ਅਤੇ ਰੋਪੜ ਰੇਂਜ ਦੇ ਡੀ.ਆਈ.ਜੀ ਤੋਂ ਇਲਾਵਾ ਜ਼ੋਨ ਵਿੱਚ ਪੈਂਦੇ ਛੇ ਜ਼ਿਲਿਆਂ ਦੇ ਜ਼ਿਲਾ ਪੁਲਿਸ ਮੁਖੀਆਂ ਨੇ ਵੀ ਸ਼ਮੂਲੀਅਤ ਕੀਤੀ । ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਆਈ.ਜੀ. ਸ਼੍ਰੀ ਗੱਖੜ ਨੇ ਮੀਟਿੰਗ ਵਿੱਚ ਹਾਜ਼ਰ ... Read Full Story
|
ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸੀਆਂ ਦੀਆਂ ਜ਼ਮਾਨਤਾਂ ਹੋਣਗੀਆਂ ਜ਼ਬਤ -ਸੁਖਬੀਰ ਸਿੰਘ ਬਾਦਲ
ਸਮਾਣਾ , (ਪਟਿਆਲਾ) 21 ਦਸੰਬਰ (ਪੀ.ਐਸ.ਗਰੇਵਾਲ) -ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਉਪ ਮੁੱਖ ਮੰਤਰੀ ਸ੍ਰ: ਸੁਖਬੀਰ ਸਿੰਘ ਬਾਦਲ ਨੇ ਅਕਾਲੀ-ਭਾਜਪਾ ਸਰਕਾਰ ਦੀ ਪੰਜ ਸਾਲਾਂ ਦੀ ਕਾਰਗੁਜ਼ਾਰੀ ’ਤੇ ਤਸੱਲੀ ਪ੍ਰਗਟ ਕਰਦਿਆਂ ਦਾਅਵਾ ਕੀਤਾ ਕਿ ਲੋਕ ਕਾਂਗਰਸੀ ਉਮੀਦਵਾਰਾਂ ਨੂੰ ਮੂੰਹ ਨਹੀਂ ਲਗਾਉਣਗੇ ਅਤੇ ਵਿਰੋਧੀਆਂ ਦੀਆਂ ਜਮਾਨਤਾਂ ਜ਼ਬਤ ਹੋ ਜਾਣਗੀਆਂ। ਇਥੇ ਸਮਾਣਾ ਵਿਧਾਨ ਸਭਾ ਹਲਕੇ ਵਿੱਚ ਸ੍ਰ: ਸੁਰਜੀਤ ਸਿੰਘ ਰੱਖੜਾ ਦੇ ਹੱਕ ਵਿੱਚ ਕੀਤੀ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਕਾਂਗਰਸ ਦਾ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੀ ਸੱਤਾ ’ਤੇ ਕਾਬਜ਼ ... Read Full Story
|
ਜਨਤਕ ਸਥਾਨਾਂ ’ਤੇ ਪ੍ਰਚਾਰ ਸਮੱਗਰੀ ਲਗਾਉਣ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ: ਜ਼ਿਲਾ ਚੋਣ ਅਫਸਰ
ਪਟਿਆਲਾ, 20 ਦਸੰਬਰ (ਪੀ.ਐਸ.ਗਰੇਵਾਲ) - ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਟਿਆਲਾ ਜ਼ਿਲੇ ਵਿੱਚ ਜਨਤਕ ਸਥਾਨਾਂ ’ਤੇ ਕਿਸੇ ਵੀ ਤਰਾਂ ਦੇ ਪੋਸਟਰ, ਬੈਨਰ, ਫਲੈਕਸ ਅਤੇ ਹੋਰ ਪ੍ਰਚਾਰ ਸਮੱਗਰੀ ਲਗਾਉਣ ਵਾਲੇ ਵਿਅਕਤੀਆਂ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ।’’ ਇਹ ਆਦੇਸ਼ ਅੱਜ ਜ਼ਿਲਾ ਚੋਣ ਅਫਸਰ-ਕਮ-ਜ਼ਿਲਾ ਮੈਜਿਸਟਰੇਟ ਪਟਿਆਲਾ ਸ਼੍ਰੀ ਵਿਕਾਸ ਗਰਗ ਨੇ ਮਿੰਨੀ ਸਕੱਤਰੇਤ ਵਿਖੇ ਪਟਿਆਲਾ ਜ਼ਿਲੇ ਦੀਆਂ ਸਮੂਹ ਪ੍ਰਾਈਵੇਟ ਪਿ੍ਰੰਟਿੰਗ ਪੈ੍ਰਸਾਂ ਦੇ ਮਾਲਕਾਂ/ਨੁਮਾਇੰਦਿਆਂ/ਪ੍ਰਚਾਰ ਸਮੱਗਰੀ ਛਾਪਣ ਵਾਲੇ ਵਪਾਰੀਆਂ ਅਤੇ ਚੋਣ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਦਿੱਤੇ । ... Read Full Story
|