Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper
HOME Free Classified Video Mobile Site
RNI No. PUNMUL/2009/29513, Chief Editor: Gurjeet Singh Azad, Email: info@punjabinfoline.com
Loading...
l
E-Paper
Photo News
Category
Tags Cloud
Tag Search for "ਛੰਨਾ"
ਗੋਬਿੰਦਪੁਰਾ ਵੱਲ ਕੂਚ ਕਰਦੇ ਸੈਂਕੜੇ ਕਿਸਾਨ ਗ੍ਰਿਫਤਾਰ

ਧਨੌਲਾ/ਮਾਨਸਾ, ਪਿੰਡ ਗੋਬਿੰਦਪੁਰਾ ਵਿਖੇ ਕਿਸਾਨਾਂ ਦੀ ਜ਼ਮੀਨ ਸਰਕਾਰ ਵਲੋਂ ਨਿੱਜੀ ਕੰਪਨੀ ਨੂੰ ਐਕਵਾਇਰ ਕਰਵਾਉਣ ਸੰਬੰਧੀ ਰੋਸ ਜ਼ਾਹਿਰ ਕਰਨ ਗੋਬਿੰਦਪੁਰਾ ਨੂੰ ਜਾਂਦੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਜ਼ਿਲਾ ਲੀਡਰਸ਼ਿਪ ਦੀ ਅਗਵਾਈ ਵਿਚ ਕਰੀਬ 400 ਕਿਸਾਨਾਂ ਨੂੰ ਪੁਲਸ ਨੇ ਗ੍ਰਿਫਤਾਰ ਕੀਤਾ। ਅੱਜ ਕਾਲੇਕੇ ਦੇ ਗੁਰਦੁਆਰਾ ਸਾਹਿਬ ਵਿਚ ਬਰਨਾਲਾ ਜ਼ਿਲੇ ਦੇ ਵੱਖ-ਵੱਖ ਬਲਾਕ ਪ੍ਰਧਾਨਾਂ ਦੀ ਅਗਵਾਈ ਵਿਚ ਇਕੱਠੇ ਹੋਏ ਕਿਸਾਨਾਂ ਨੇ ਮੀਟਿੰਗ ਕੀਤੀ ਅਤੇ ਸ਼ਾਂਤਮਈ ਢੰਗ ਨਾਲ ਗੁਰਦੁਆਰਾ ਸਾਹਿਬ ਤੋਂ ਕਾਲੇਕੇ ਭੀਖੀ ਰੋਡ ਸੂਏ ਦੇ ਪੁਲ ਉਪਰ ਐਸ. ਐੱਸ.ਪੀ. ਬਰਨਾਲਾ ਗੁਰਪ੍ਰੀਤ ਸਿੰਘ ...
Read Full Story


892 ਬੂਥ ਪੱਧਰ ਦੇ ਪ੍ਰਧਾਨ ਨਿਯੁਕਤ ਕਰਨ ਦੀ ਚੋਣ ਮੁਕੰਮਲ

ਅਜਨਾਲਾ, 4 ਜਨਵਰੀ (ਐਸ. ਪ੍ਰਸ਼ੋਤਮ)- ਭਾਜਪਾ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਬਾਊ ਰਾਮ ਸ਼ਰਨ ਪ੍ਰਾਸ਼ਰ ਨੇ ਦਾਅਵਾ ਕੀਤਾ ਕਿ ਪਾਰਟੀ ਮੈਂਬਰਸ਼ਿਪ ਨੂੰ ਜ਼ਿਲ੍ਹੇ ਦਿਹਾਤੀ ’ਚ ਭਰਵਾਂ ਹੁੰਗਾਰਾ ਮਿਲਣ ਕਾਰਨ ਪਹਿਲੀ ਵਾਰ 25 ਹਜ਼ਾਰ ਦੇ ਕਰੀਬ ਮੈਂਬਰਸ਼ਿਪ ਦਾ ਇਤਿਹਾਸਕ ਮੀਲ ਪੱਥਰ ਗੱਡੇ ਜਾਣ ਦੇ ਨਤੀਜੇ ਵਜੋਂ ਪੰਜਾਬ ਭਰ ਵਿਚੋਂ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਨੇ ਦੂਜਾ ਸਥਾਨ ਹਾਸਲ ਕੀਤਾ। ਜਦੋਂਕਿ ਜ਼ਿਲ੍ਹੇ ਭਰ ਵਿਚੋਂ ਮੰਡਲ ਅਜਨਾਲਾ ਸਭ ਤੋਂ ਵੱਧ 5 ਹਜ਼ਾਰ ਮੈਂਬਰਸ਼ਿਪ ਕਰਕੇ ਅੱਵਲ ਰਿਹਾ ਹੈ। ਚਲ ਰਹੀ ਜਥੇਬੰਦਕ ਚੋਣ ਪ੍ਰਕਿਰਿਆ ਦੌਰਾਨ ਜ਼ਿਲ੍ਹੇ ਭਰ ਵਿਚ 892 ਬੂਥ ਪੱਧਰ ਦੇ ਪ੍ਰਧਾਨ ...
Read Full Story


1

Loading...

© 2012 punjabinfoline.com

punjab infoline arash info