ਠੰਢੀਆਂ ਹਵਾਵਾਂ ਨੇ ਜਕੜਿਆ ਪੰਜਾਬ
ਨਵੀਂ ਦਿੱਲੀ, 1 ਜਨਵਰੀ (ਏਜੰਸੀ)- ਉ¤ਤਰੀ ਭਾਰਤ ’ਚ ਵਗ ਰਹੀਆਂ ਬਰਫ਼ੀਲੀਆਂ ਹਵਾਵਾਂ ਦੇ ਕਾਰਨ ਪੰਜਾਬ, ਚੰਡੀਗੜ ਤੇ ਹਰਿਆਣਾ ਦਾ ਤਾਪਮਾਨ ਲਗਾਤਾਰ ਡਿੱਗਦਾ ਜਾ ਰਿਹਾ ਹੈ। ਜਿਸ ਕਾਰਨ ਠੰਢ ਦਾ ਕਹਿਰ ਲਗਾਤਾਰ ਵਧਦਾ ਹੀ ਜਾ ਰਿਹਾ ਹੈ। ਜੰਮੂ-ਕਸ਼ਮੀਰ ’ਚ ਤਾਪਮਾਨ ਕੁਝ ਪੁਆਇੰਟ ਘੱਟ ਗਿਆ ਜਦਕਿ ਰਾਜਸਥਾਨ ਦੇ ਕੁਝ ਹਿੱਸਿਆ ’ਚ ਤਾਪਮਾਨ ਵਧ ਗਿਆ ਹੈ। ਇਸ ਤੋਂ ਇਲਾਵਾ ਠੰਢੀਆਂ ਤੇ ਬਰਫ਼ੀਲੀਆਂ ਹਵਾਵਾਂ ਨੇ ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਦੇ ਕੁਝ ਹਿੱਸਿਆ ਨੂੰ ਆਪਣੀ ਜਕੜ ’ਚ ਲੈ ਲਿਆ ਹੈ। ਅੱਜ ਪੰਜਾਬ ਦੇ ਇਤਿਹਾਸਿਕ ਸ਼ਹਿਰ ਅੰਮ੍ਰਿਤਸਰ ਦਾ ਤਾਪਮਾਨ 0.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਤੋਂ ... Read Full Story
|