ਵੱਖਰੀ ਕਮੇਟੀ ਲਈ ਸੰਘਰਸ਼ ਜਾਰੀ ਰੱਖਿਆ ਜਾਵੇਗਾ: ਤਾਰੀ
ਕਾਲਾਂਵਾਲੀ,ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਉਮੀਦਵਾਰ ਚਾਹੇ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ‘ਚ ਸਫ਼ਲ ਨਹੀਂ ਹੋ ਸਕੇ, ਪਰ ਸੂਬੇ ਵਿੱਚ ਵੱਖਰੀ ਕਮੇਟੀ ਦੀ ਸਥਾਪਨਾ ਲਈ ਹਰਿਆਣਾ ਕਮੇਟੀ ਦਾ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਇਹ ਗੱਲ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸੂਬਾ ਕਾਰਜਕਾਰਨੀ ਦੇ ਮੈਂਬਰ ਜਗਤਾਰ ਸਿੰਘ ਤਾਰੀ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਹੀ। ਉਨ੍ਹਾਂ ਕਿਹਾ ਕਿ ਹਰਿਆਣਾ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਕੋਈ ਆਧਾਰ ਨਹੀਂ ਹੈ ਅਤੇ ਇੱਥੇ ਜੋ ਵੀ ਵੋਟਾਂ ਮਿਲੀਆਂ ਹਨ, ਉਹ ਇਨੈਲੋ ਨੂੰ ਮਿਲੀਆਂ ਹਨ। ਉਨ੍ਹਾਂ ਕਿਹਾ ਕਿ ... Read Full Story
|