Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper
HOME Free Classified Video Mobile Site
RNI No. PUNMUL/2009/29513, Chief Editor: Gurjeet Singh Azad, Email: info@punjabinfoline.com
Loading...
l
E-Paper
Photo News
Category
Tags Cloud
Tag Search for "ਜਥੇਬੰਦੀਆਂ"
ਸ਼੍ਰੋਮਣੀ ਪੱਤਰਕਾਰ ਸਵ. ਪਿ੍ਰੰਸੀਪਲ ਮੋਹਨ ਸਿੰਘ ਪ੍ਰੇਮ ਨੂੰ ਵੱਖ-ਵੱਖ ਰਾਜਸੀ,ਧਾਰਮਿਕ, ਸਾਹਿਤਕ ਅਤੇ ਸਮਾਜਿਕ ਜਥੇਬੰਦੀਆਂ ਵੱਲੋਂ ਨਿੱਘੀ ਸ਼ਰਧਾਂਜਲੀ

ਪਟਿਆਲਾ, 9 ਜੁਲਾਈ (ਪੀ.ਐਸ.ਗਰੇਵਾਲ) -ਪਟਿਆਲਾ ਤੋਂ ਪੀ.ਟੀ.ਆਈ ਦੇ ਪੱਤਰਕਾਰ ਸ਼੍ਰੀ ਗਗਨਦੀਪ ਸਿੰਘ ਆਹੂਜਾ ਦੇ ਪਿਤਾ ਅਤੇ ਸ਼ੋ੍ਰਮਣੀ ਪੱਤਰਕਾਰ, ਪ੍ਰਸਿੱਧ ਸਿੱਖਿਆ ਸ਼ਾਸ਼ਤਰੀ ਤੇ ਵਿਦਵਾਨ ਸਵ. ਪਿ੍ਰੰਸੀਪਲ ਮੋਹਨ ਸਿੰਘ ਪ੍ਰੇਮ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਅੱਜ ਸਥਾਨਕ ਗੁਰਦੁਆਰਾ ਸ਼੍ਰੀ ਸਿੰਘ ਸਭਾ ਵਿਖੇ ਹੋਇਆ। ਇਸ ਮੌਕੇ ਵੱਡੀ ਗਿਣਤੀ ਵਿੱਚ ਵੱਖ-ਵੱਖ ਰਾਜਸੀ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦਿਆਂ , ਸਿੱਖਿਆ ਸ਼ਾਸਤਰੀਆਂ ਅਤੇ ਪੱਤਰਕਾਰ ਭਾਈਚਾਰੇ ਵੱਲੋਂ ਸਵ: ਪਿ੍ਰੰਸੀਪਲ ਮੋਹਨ ਸਿੰਘ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸ ਮੌਕੇ ਭਾਈ ਅਮਰਜੀਤ ਸਿੰਘ ...
Read Full Story


ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਸਮੇਤ ਵੱਡੀ ਗਿਣਤੀ ਵਿੱਚ ਵੱਖ-ਵੱਖ ਰਾਜਸੀ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਵੱਲੋਂ ਬੀਬੀ ਟੌਹੜਾ ਨੂੰ ਸ਼ਰਧਾਂਜਲੀ ਭੇਂਟ

ਟੌਹੜਾ (ਪਟਿਆਲਾ): 4 ਫਰਵਰੀ (ਪੀ.ਐਸ.ਗਰੇਵਾਲ) -ਪੰਥ ਰਤਨ ਸਵ: ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ ਧਰਮ ਪਤਨੀ ਬੀਬੀ ਜੋਗਿੰਦਰ ਕੌਰ ਟੌਹੜਾ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਰੋਹ ਅੱਜ ਟੌਹੜਾ ਪਿੰਡ ਦੀ ਅਨਾਜ ਮੰਡੀ ਵਿਖੇ ਹੋਇਆ ਜਿਸ ਵਿੱਚ ਵੱਖ-ਵੱਖ ਰਾਜਸੀ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਵੱਡੀ ਗਿਣਤੀ ਵਿੱਚ ਸ਼ਾਮਲ ਹੋ ਕੇ ਬੀਬੀ ਟੌਹੜਾ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਬੀਬੀ ਟੌਹੜਾ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਕਿਹਾ ਕਿ ਪੰਥ ਰਤਨ ਸਵ: ਜਥੇਦਾਰ ਗੁਰਚਰਨ ਸਿੰਘ ਟੌਹੜਾ ਵੱਲੋਂ ...
Read Full Story


1

Loading...

© 2012 punjabinfoline.com

punjab infoline arash info