Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper
HOME Free Classified Video Mobile Site
RNI No. PUNMUL/2009/29513, Chief Editor: Gurjeet Singh Azad, Email: info@punjabinfoline.com
Loading...
l
E-Paper
Photo News
Category
Tags Cloud
Tag Search for "ਜਬਰ"
ਨਾਬਾਲਗਾ ਨਾਲ ਜਬਰ ਜਨਾਹ ਕਰਨ ਦੇ ਦੋਸ਼ ’ਚ 7 ਸਾਲ ਕੈਦ

ਬਠਿੰਡਾ, 5 ਫਰਵਰੀ (ਸ਼ਰਮਾ)-ਬਠਿੰਡਾ ਦੀ ਤੇਜ਼ੀ ਨਾਲ ਕੇਸ ਨਿਪਟਾਉਣ ਵਾਲੀ ਫਾਸਟ ਟਰੈਕ ਕੋਰਟ ਦੇ ਐਡੀਸ਼ਨ ਸੈਸ਼ਨ ਜੱਜ ਸ੍ਰੀ ਐਚ.ਕੇ. ਸਚਦੇਵਾ ਨੇ ਅੱਜ ਇਥੇ ਇਕ ਨਾਬਾਲਗ ਲੜਕੀ ਰੇਨੂ (15) (ਅਸਲੀ ਨਾਂ ਨਹੀਂ) ਵਸਨੀਕ ਰਾਮਾਂ ਮੰਡੀ ਨਾਲ ਜਬਰ ਜਨਾਹ ਕਰਨ ਵਾਲੇ ਦੋਸ਼ੀ ਤਾਰੀ ਉਰਫ਼ ਸੰਜੇ ਕੁਮਾਰ ਪੁੱਤਰ ਰਾਜੇਸ਼ ਕੁਮਾਰ ਵਸਨੀਕ ਰਾਮਾਂ ਮੰਡੀ ਜ਼ਿਲ੍ਹਾ ਬਠਿੰਡਾ ਨੂੰ ਅੱਜ 7 ਸਾਲ ਕੈਦ ਤੇ ਇਕ ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਦੋਸ਼ੀ ਵਿਰੁੱਧ ਰਾਮਾਂ ਮੰਡੀ ਪੁਲਿਸ ਪਾਸ ਪੀੜਤ ਲੜਕੀ ਦੀ ਮਾਤਾ ਸ਼ਾਂਤੀ ਦੇਵੀ ਵਲੋਂ ਸ਼ਿਕਾਇਤ ਦਰਜ ਕਰਵਾਈ ...
Read Full Story


ਲੜਕੀਆਂ ਤੋਂ ਜਬਰੀ ਗਲਤ ਧੰਦੇ ਕਰਵਾਉਣ ਵਾਲਿਆਂ ਨੂੰ ਕੈਦ

ਜਲੰਧਰ, 1 ਦਸੰਬਰ (ਭੱਲਾ)- ਮਾਣਯੋਗ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਬੀ.ਐਸ. ਸੰਧੂ ਦੀ ਅਦਾਲਤ ਨੇ ਲੜਕੀਆਂ ਤੋਂ ਜਬਰੀ ਗਲਤ ਧੰਦੇ ਕਰਵਾਉਣ ਵਾਲੇ ਤਿੰਨ ਦੋਸ਼ੀਆਂ ਨੂੰ ਕੈਦ ਦੀ ਸਜ਼ਾ ਦਾ ਹੁਕਮ ਦਿੱਤਾ। ਐਫ.ਆਈ.ਆਰ 152 20. 10. 2009 ਦੇ ਕੇਸ ਦੀ ਜਾਣਕਾਰੀ ਅਨੁਸਾਰ ਦੋਸ਼ੀ ਹਰਮੇਸ਼ ਕੁਮਾਰ ਉਰਫ ਮੇਸ਼ੀ, ਸੁਖਵਿੰਦਰ ਕੌਰ ਪਤਨੀ ਹਰਮੇਸ਼ ਨਿਵਾਸੀ ਸਾਹਾਰੀ ਹਾਲ ਥਾਣਾ ਨਕੋਦਰ ਅਤੇ ਰਾਜੂ ਪੁੱਤਰ ਮਦਨ ਲਾਲ ਨਿਵਾਸੀ ਸੁਲਤਾਨਪੁਰ ਕਪੂਰਥਲਾ ਬਾਹਰਲੇ ਸੂਬਿਆਂ ਤੋਂ ਲੜਕੀਆਂ ਲਿਆ ਕੇ ਉਨ੍ਹਾਂ ਨੂੰ ਅਗਵਾ ਕਰਕੇ ਗਲਤ ਧੰਦੇ ’ਚ ਧਕੇਲਦੇ ਸਨ ਤੇ ਜਬਰ ਜਿਨਾਹ ਕਰਦੇ ਸਨ ਤੇ ਇਨ੍ਹਾਂ ’ਤੇ ਥਾਣਾ ਲੋਹੀਆਂ ਦੀ ਪੁਲਿਸ ...
Read Full Story


ਕੈਪਟਨ ਵੱਲੋਂ ਜਬਰ ਜਨਾਹ ਦਾ ਮਾਮਲਾ ਕਾਂਗਰਸ ਆਪ ਹੀ ਹੱਲ ਕਰੇ-ਸੁਖਬੀਰ

ਲੁਧਿਆਣਾ, 30 ਨਵੰਬਰ (ਗੁਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਉਪ ਮੁੱਖ ਮੰਤਰੀ ਸ: ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਲੁਧਿਆਣਾ ਵਾਸੀ ਔਰਤ ਰਣਜੀਤ ਕੌਰ ਵੱਲੋਂ ਕੈਪਟਨ ਅਮਰਿੰਦਰ ਸਿੰਘ ਖਿਲਾਫ਼ ਜਬਰ ਜਿਨਾਹ ਦੇ ਦੋਸ਼ ਲਗਾਉਣ ਦਾ ਮਾਮਲਾ ਕਾਂਗਰਸ ਦਾ ਆਪਸੀ ਮਾਮਲਾ ਹੈ ਅਤੇ ਇਹ ਕਾਂਗਰਸ ਨੂੰ ਆਪ ਹੀ ਸੁਲਝਾ ਲੈਣਾ ਚਾਹੀਦਾ ਹੈ। ਸ: ਬਾਦਲ ਅੱਜ ਫਿਰੋਜ਼ਪੁਰ ਰੋਡ ਸਥਿਤ ਬਾੜੇਵਾਲ ਦੀ ਮਹਾਂਵੀਰ ਕਾਲੋਨੀ ਵਿਖੇ ਸਾਬਕਾ ਐਮ. ਪੀ. ਸ: ਅਮਰੀਕ ਸਿੰਘ ਆਲੀਵਾਲ ਦੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਰਣਜੀਤ ਕੌਰ ਨੇ ਇਸ ਮਾਮਲੇ ਬਾਰੇ ਕਿਸੇ ਨੂੰ ...
Read Full Story


1

Loading...

© 2012 punjabinfoline.com

punjab infoline arash info