E-Paper

|
| Tag Search for "ਜਲਾਲ" |
ਪਿੰਡ ਜਲਾਲ ਦੀ ਮਿੱਟੀ ‘ਚ ਸਮਾਇਆ ਬੁਲੰਦ ਆਵਾਜ਼ ਵਾਲਾ ‘ਮਾਣਕ’
ਭਗਤਾ ਭਾਈ, ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਪੰਜਾਬੀ ਗਾਇਕ ਅਤੇ ਕਲੀਆਂ ਦੇ ਬਾਦਸ਼ਾਹ ਕੁਲਦੀਪ ਮਾਣਕ ਨੂੰ ਜ਼ਿਲ੍ਹਾ ਬਠਿੰਡਾ ਵਿਚ ਉਨ੍ਹਾਂ ਦੇ ਜੱਦੀ ਪਿੰਡ ਜਲਾਲ ਵਿਖੇ ਸਪੁਰਦ-ਏ-ਖਾਕ ਕਰ ਦਿੱਤਾ ਗਿਆ। ਇਸ ਮੌਕੇ ਇਕੱਤਰ ਹੋਏ ਗਾਇਕਾਂ, ਗੀਤਕਾਰਾਂ, ਰਾਜਸੀ ਆਗੂਆਂ ਅਤੇ ਹਜ਼ਾਰਾਂ ਪ੍ਰਸੰਸਕਾਂ ਨੇ ਉਨ੍ਹਾਂ ਨੂੰ ਨਮ-ਨੈਣਾਂ ਨਾਲ ਅੰਤਿਮ ਵਿਦਾਇਗੀ ਦਿੱਤੀ। ਦੁਪਹਿਰੇ ਲਗਪਗ 12 ਵਜੇ ਸ੍ਰੀ ਮਾਣਕ ਦੀ ਮ੍ਰਿਤਕਦੇਹ ਫੁੱਲਾਂ ਨਾਲ ਸਜਾਈ ਹੋਈ ਗੱਡੀ ਰਾਹੀਂ ਇਕ ਕਾਫਲੇ ਦੇ ਰੂਪ ਵਿਚ ਪਿੰਡ ਜਲਾਲ ਪਹੁੰਚੀ। ਇਸ ਉਪਰੰਤ ਉਨ੍ਹਾਂ ਦੀ ਦੇਹ ਨੂੰ ਪਿੰਡ ਦੀ ਦਾਣਾ ਮੰਡੀ ਵਿਖੇ ਸਜਾਏ ਪੰਡਾਲ ਵਿਚ ... Read Full Story
|
ਗਾਇਕੀ ਦੇ ਇੱਕ ਯੁੱਗ ਦਾ ਹੋਇਆ ਦੁਖਿਦ ਅੰਤ
ਰਣਜੀਤ ਸਿੰਘ ਪ੍ਰੀਤ
ਕਲੀਆਂ ਦੇ ਬਾਦਸ਼ਾਹ ਕੁਲਦੀਪ ਮਾਣਕ ਦਾ 31 ਨਵੰਬਰ 2011 ਨੂੰ ਲੁਧਿਆਣਾ ਦੇ ਡੀ ਐਮ ਸੀ ਹਸਪਤਾਲ ਵਿਚ ਦੇਹਾਂਤ ਹੋ ਗਿਆ ਸੀ। ਕੁਲਦੀਪ ਮਾਣਕ ਦੇ ਨਾਲ ਹੀ ਪੰਜਾਬੀ ਗਾਇਕੀ ਦਾ ਮਾਣਮੱਤਾ ਯੁੱਗ ਹੋਇਆ ਸਮਾਪਤ। ਜਿਓਂ ਹੀ ਇਹ ਦੁਖਦਾਈ ਖ਼ਬਰ ਭਗਤਾ ਅਤੇ 8 ਜਲਾਲਾਂ ਇਲਾਕੇ ਦੇ ਲੋਕਾਂ ਤੱਕ ਪਹੁੰਚੀ ਤਾਂ ਸੋਗ ਦੀ ਲਹਿਰ ਫ਼ੈਲ ਗਈ, ਲੋਕ ਉਦਾਸ ਹੋ ਇੱਕ ਦੂਜੇ ਨਾਲ ਆਪਣੇ ਮਹਿਬੂਬ ਗਾਇਕ ਮਾਣਕ ਦੀਆਂ ਗੱਲਾਂ ਕਰਨ ਲੱਗੇ । ਸਿਰਫ਼ 62 ਵਰ੍ਹਿਆਂ ਦਾ ਕੁਲਦੀਪ ਮਾਣਕ ਆਪਣੇ ਪਿੱਛੇ ਪਤਨੀ ਸਰਬਜੀਤ, ਗਾਇਕ ਪੁੱਤਰ ਯੁੱਧਵੀਰ ਮਾਣਕ ਅਤੇ ਬੇਟੀ ਸ਼ਕਤੀ ਨੂੰ ਆਪਣੇ ਲੱਖਾਂ ਚਹੇਤਿਆਂ ਸਮੇਤ ... Read Full Story
|
ਤੁਰ ਗਿਆ 'ਕਲੀਆਂ ਦਾ ਬਾਦਸ਼ਾਹ
2 ਨੂੰ ਜਲਾਲ ਪਿੰਡ ਵਿਖੇ ਹੋਵੇਗਾ ਸਸਕਾਰ
ਜਲੰਧਰ, ਪਿਛਲੇ ਲੰਮੇ ਸਮੇਂ ਤੋਂ ਬੀਮਾਰ ਚੱਲ ਰਹੇ ਕਲੀਆਂ ਦੇ ਬਾਦਸ਼ਾਹ ਅਤੇ ਤਵਿਆਂ ਵਾਲੇ ਯੁੱਗ ਤੋਂ ਸੀ. ਡੀ. ਕਲਚਰ ਤਕ ਹਿੱਕ ਦੇ ਜ਼ੋਰ 'ਤੇ ਧੁੰਮਾਂ ਪਾਉਣ ਵਾਲੇ ਕੁਲਦੀਪ ਮਾਣਕ ਅੱਜ ਇਸ ਫਾਨੀ ਸੰਸਾਰ ਤੋਂ ਰੁਖ਼ਸਤ ਹੋ ਗਏ। ਉਨ੍ਹਾਂ ਦੀ ਸਿਹਤ ਦੀ ਖਰਾਬੀ ਨੇ ਕਈ ਵਾਰ 'ਮੌਤ' ਵਾਲੀ ਅਫ਼ਵਾਹ ਨੂੰ ਜਨਮ ਦਿੱਤਾ, ਪਰ ਅੱਜ ਜਦੋਂ ਸੱਚਮੁੱਚ ਮੌਤ ਦੇ ਜ਼ਾਲਮ ਪੰਜੇ ਨੇ ਉਨ੍ਹਾਂ ਨੂੰ ਜਕੜ ਲਿਆ ਤਾਂ ਪਹਿਲੀ ਵਾਰ ਸੁਣਨ 'ਤੇ ਕਿਸੇ ਨੂੰ ਯਕੀਨ ਜਿਹਾ ਨਾ ਆਇਆ। ਉਹ ਪਿਛਲੇ ਕਈ ਦਿਨਾਂ ਤੋਂ ਲਿਵਰ ਦੀ ਬੀਮਾਰੀ ਵਧਣ ਕਰਕੇ ਲੁਧਿਆਣਾ ਡੀ. ਐੱਮ. ਸੀ. ਹਸਪਤਾਲ 'ਚ ਦਾਖ਼ਲ ਸਨ।
15 ... Read Full Story
|
ਦੋ ਬੱਸਾਂ ਦੀ ਆਹਮੋ-ਸਾਹਮਣੀ ਟੱਕਰ ’ਚ 26 ਦੀ ਮੌਤ, 50 ਤੋਂ ਵਧੇਰੇ ਜ਼ਖਮੀ
ਫਿਰੋਜ਼ਪੁਰ: ਜਲਾਲਾਬਾਦ ਵਿਖੇ ਆਹਮੋ-ਸਾਹਮਣੇ ਬੱਸਾਂ ਦੀ ਟੱਕਰ ਦੌਰਾਨ ਕਰੀਬ 26 ਵਿਅਕਤੀਆਂ ਦੀ ਮੌਤ ਹੋ ਗਈ ਹੈ। ਜਦਕਿ ਕਰੀਬ 50 ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਹਨ। ਜਾਣਕਾਰੀ ਅਨੁਸਾਰ ਫਿਰੋਜ਼ਪੁਰ ਤੋਂ ਅਬੋਹਰ ਸਾਈਡ ਜਾ ਰਹੀ ਪ੍ਰਾਈਵੇਟ ਬੱਸ ਦੀ ਦੂਜੇ ਪਾਸੇ ਤੋਂ ਆ ਰਹੀ ਪ੍ਰਾਈਵੇਟ ਬੱਸ ਨਾਲ ਜਲਾਲਾਬਾਦ ਦੇ ਨੇੜੇ ਮਾਮੋਰਾਈਆਂ ਵਿਖੇ ਆਹਮੋ-ਸਾਹਮਣੀ ਟੱਕਰ ਹੋ ਗਈ ਜਿਸ ਕਾਰਨ 26 ਸਵਾਰੀਆਂ ਦੇ ਮਾਰੇ ਜਾਣ ਦਾ ਖਦਸ਼ਾ ਹੈ ਜਦੋਂ ਕਿ 50 ਤੋਂ ਵਧੇਰੇ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ । ਹਾਦਸੇ ਦੀ ਖਬਰ ਮਿਲਦਿਆਂ ਉੱਚ ਅਧਿਕਾਰੀ ਮੌਕੇ ਤੇ ਪੁੱਜੇ ਅਤੇ ਜ਼ਖਮੀਆਂ ਨੂੰ ਜਲਾਲਾਬਾਦ ਤੇ ... Read Full Story
|
6 ਡਿਪੂ ਹੋਲਡਰਾਂ ਦੀ ਸਪਲਾਈ ਮੁਅੱਤਲ
ਬਠਿੰਡਾ, 5 ਫਰਵਰੀ (ਸ਼ਰਮਾ)-ਡਿਪਟੀ ਕਮਿਸ਼ਨਰ ਬਠਿੰਡਾ ਵੱਲੋਂ ਜ਼ਿਲ੍ਹੇ ਦੇ ਸਮੂਹ ਉਪ ਮੰਡਲ ਮੈਜਿਸਟਰੇਟਾਂ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰਾਂ ਦੀ ਨਿਗਰਾਨੀ ਹੇਠ ਬਠਿੰਡਾ ਜ਼ਿਲ੍ਹੇ ਦੇ ਸਮੂਹ ਪਿੰਡਾਂ ਵਿਚ ਆਟਾ-ਦਾਲ ਸਕੀਮ ਅਧੀਨ ਦਿੱਤੀ ਜਾ ਰਹੀ ਸਪਲਾਈ ਦੀ ਜਾਂਚ ਪੜਤਾਲ ਲਈ ਪਟਵਾਰੀਆਂ ਅਤੇ ਪੰਚਾਇਤ ਸਕੱਤਰਾਂ ਦੀ ਡਿਊਟੀ ਲਾਈ ਗਈ, ਜਿਨ੍ਹਾਂ ਵੱਲੋਂ 30 ਜਨਵਰੀ ਨੂੰ ਜ਼ਿਲ੍ਹੇ ਦੇ ਸਾਰੇ ਪਿੰਡਾਂ ਵਿਚ ਜਾ ਕੇ ਆਮ ਇਜਲਾਸ ਬੁਲਾਇਆ ਗਿਆ ਅਤੇ ਲੋਕਾਂ ਨੂੰ ਆਟਾ-ਦਾਲ ਸਕੀਮ ਅਧੀਨ ਮਿਲ ਰਹੇ ਰਾਸ਼ਨ ਸਬੰਧੀ ਪੁੱਛ ਪੜਤਾਲ ਕੀਤੀ। ਜ਼ਿਲ੍ਹੇ ਦੇ ਬਹੁਤੇ ਪਿੰਡਾਂ ਵਿਚ ਆਮ ਖਪਤਕਾਰਾਂ ਵੱਲੋਂ ਆਟਾ-ਦਾਲ ... Read Full Story
|
1 |
 Loading...
|
|
|