E-Paper

|
| Tag Search for "ਠੱਗੀ" |
ਲੋਕਾਂ ਨੂੰ ਠੱਗਣ ਵਾਲੀ ਔਰਤ ਪੁਲਿਸ ਅੜਿੱਕੇ
ਮਾਨਸਾ, 5 ਫਰਵਰੀ (ਧਾਲੀਵਾਲ)-ਸਥਾਨਕ ਸ਼ਹਿਰੀ ਪੁਲਿਸ ਨੇ ਜ਼ਿਲ੍ਹੇ ਦੇ ਪਿੰਡ ਤਾਮਕੋਟ ਦੀ ਵਾਸੀ ਇਕ ਅਜਿਹੀ ਨੌਜਵਾਨ ਔਰਤ ਨੂੰ ਗ੍ਰਿਫਤਾਰ ਕੀਤਾ ਹੈ ਜੋ ਸਿਹਤ ਵਿਭਾਗ ’ਚ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਲੋਕਾਂ ਨਾਲ ਠੱਗੀ ਮਾਰ ਰਹੀ ਸੀ। ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਔਰਤ ਹੁਣ ਤੱਕ 500 ਦੇ ਕਰੀਬ ਲੋਕਾਂ ਨਾਲ ਠੱਗੀ ਮਾਰ ਚੁੱਕੀ ਹੈ ਅਤੇ ਠੱਗੀ ਦਾ ਸ਼ਿਕਾਰ ਜ਼ਿਆਦਾ ਔਰਤਾਂ ਹੀ ਹੋਈਆਂ ਹਨ। ਸ: ਸੁਲੱਖਣ ਸਿੰਘ ਇੰਸਪੈਕਟਰ ਸ਼ਹਿਰੀ ਥਾਣਾ ਮਾਨਸਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਣੀ ਪਤਨੀ ਰਾਮ ਚੰਦ ਵਾਸੀ ਮਾਨਸਾ ਨੇ ਪੁਲਿਸ ਕੋਲ ਸ਼ਿਕਾਇਕ ਕੀਤੀ ਸੀ ਕਿ ਗੁਰਪ੍ਰੀਤ ਕੌਰ ... Read Full Story
|
9 ਲੱਖ 50 ਹਜ਼ਾਰ ਦੀ ਠੱਗੀ ਦਾ ਮਾਮਲਾ ਦਰਜ
ਮੁਕਤਸਰ, 2 ਫਰਵਰੀ (ਸੁਖਪਾਲ ਸਿੰਘ ਢਿੱਲੋਂ)-ਅੱਜ ਥਾਣਾ ਸਦਰ ਪੁਲਿਸ ਮੁਕਤਸਰ ਵੱਲੋਂ 9 ਲੱਖ 50 ਹਜ਼ਾਰ ਦੀ ਠੱਗੀ ਦੇ ਮਾਮਲੇ ਵਿਚ ਦੋ ਭਰਾਵਾਂ ’ਤੇ ਮਾਮਲਾ ਦਰਜ ਕੀਤਾ ਹੈ । ਦੋਵਂੇ ਕਥਿਤ ਦੋਸ਼ੀ ਅਜੇ ਤੱਕ ਫ਼ਰਾਰ ਹਨ। ਮਿਲੀ ਜਾਣਕਾਰੀ ਅਨੁਸਾਰ ਸਥਾਨਕ ਗੁਰੂ ਅੰਗਦ ਦੇਵ ਨਗਰ ਨਿਵਾਸੀ ਅਸ਼ੋਕ ਕੁਮਾਰ ਪੁੱਤਰ ਹਰਨਾਮ ਦਾਸ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਨ੍ਹਾਂ ਬਠਿੰਡਾ ਰੋਡ ਸਥਿਤ ਸ਼ਹੀਦ ਭਗਤ ਸਿੰਘ ਇਨਕਲੇਵ ਵਿਚ 36 ਮਰਲੇ ਜ਼ਮੀਨ ਦਾ ਸੌਦਾ ਕੀਤਾ । ਇਹ ਸੌਦਾ ਬਠਿੰਡਾ ਰੋਡ ਵਾਸੀ ਬਰਜਿੰਦਰ ਸਿੰਘ ਅਤੇ ਉਸ ਦੇ ਭਰਾ ਪੁਸ਼ਪਿੰਦਰ ਸਿੰਘ ਪੁੱਤਰ ਗੁਰਚਰਨ ਸਿੰਘ ਨਾਲ 9 ਲੱਖ 50 ਹਜ਼ਾਰ ਰੁਪਏ ਵਿਚ ਹੋਇਆ ਪ੍ਰੰਤੂ ... Read Full Story
|
ਵਿਦੇਸ਼ ਭੇਜਣ ਦੇ ਨਾਂਅ ’ਤੇ ਠੱਗੀ ਮਾਰਨ ਵਾਲੇ ਖਿਲਾਫ਼ ਮਾਮਲਾ ਦਰਜ
ਅੰਮ੍ਰਿਤਸਰ, 1 ਫਰਵਰੀ (ਹਰਮਿੰਦਰ ਸਿੰਘ)-ਥਾਣਾ ਇਸਲਾਮਾਬਾਦ ਦੀ ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਂਅ ਹੇਠ 4 ਲੱਖ 20 ਹਜ਼ਾਰ ਦੀ ਠੱਗੀ ਮਾਰਨ ਵਾਲੇ ਵਿਅਕਤੀ ਦੇ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਇਹ ਮਾਮਲਾ ਪੁਲਿਸ ਨੇ ਗੁਰਮੇਲ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਖੁਰਦਪੁਰਾ ਜ¦ਧਰ ਦੀ ਸ਼ਿਕਾਇਤ ’ਤੇ ਸੈਮਸਨ ਨਾਮਕ ਵਿਅਕਤੀ ਦੇ ਖਿਲਾਫ਼ ਦਰਜ ਕੀਤਾ ਹੈ। ਸ਼ਿਕਾਇਤ ਕਰਤਾ ਨੇ ਦੋਸ਼ ਲਾਇਆ ਕਿ 2003 ਵਿਚ ਉਸ ਦੇ ਲੜਕੇ ਅਮਰਜੀਤ ਸਿੰਘ ਨੂੰ ਇੰਗਲੈਂਡ ਭੇਜਣ ਲਈ ਉਸ ਨੇ 4 ਲੱਖ 20 ਹਜ਼ਾਰ ਰੁਪਏ ਦਿੱਤੇ ਸਨ। ਇਸ ਨੇ ਨਾ ਤਾਂ ਉਸ ਦੇ ਲੜਕੇ ਨੂੰ ਵਿਦੇਸ਼ ਭੇਜਿਆ ਤੇ ਨਾ ਹੀ ਪੈਸੇ ਵਾਪਸ ਕੀਤੇ। ਉਸ ਨੇ ਦੋਸ਼ ਲਾਇਆ ਕਿ ਇਸ ... Read Full Story
|
ਠੱਗੀ ਮਾਰਨ ’ਤੇ ਮਾਮਲਾ ਦਰਜ
ਗੁਰਾਇਆ, 8 ਦਸੰਬਰ (ਵਿ. ਪ੍ਰਤੀ)-ਵਿਦੇਸ਼ ਭੇਜਣ ਦੇ ਨਾਂਅ ’ਤੇ ਠੱਗੀ ਮਾਰਨ ਦੇ ਜੁਰਮ ’ਚ ਸਥਾਨਕ ਪੁਲਿਸ ਨੇ ਮੁਕੱਦਮਾ ਦਰਜ ਕੀਤਾ ਹੈ। ਹਰਭਜਨ ਸਿੰਘ ਪੁੱਤਰ ਅਮਰ ਸਿੰਘ ਵਾਸੀ ਸੂਰਾਨਸੀ ਨੇ ਪੁਲਿਸ ਨੂੰ ਦਿੱਤੇ ਬਿਆਨਾਂ ’ਚ ਦੋਸ਼ ਲਗਾਇਆ ਹੈ ਕਿ ਰਮੇਸ਼ ਕੁਮਾਰ ਬਿੱਲਾ ਪੁੱਤਰ ਲੱਖਾ ਵਾਸੀ ਕਰਤਾਰਪੁਰ ਨੇ ਉਸ ਦੇ ਪੁੱਤਰ ਨੂੰ ਠੱਗੀ ਭੇਜਣ ਦੇ ਨਾਂਅ ’ਤੇ ਪਿੰਡ ਘੁੜਕਾ ਵਿਖੇ ਡੇਢ ਲੱਖ ਰੁਪਏ ਬਟੋਰ ਲਏ ਪਰ ਹੁਣ ਨਾ ਪੈਸੇ ਮੋੜਦਾ ਹੈ ਤੇ ਨਾ ਹੀ ਮੁੰਡੇ ਨੂੰ ਵਿਦੇਸ਼ ਭੇਜਿਆ ... Read Full Story
|
1 |
 Loading...
|
|
|