Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper
HOME Free Classified Video Mobile Site
RNI No. PUNMUL/2009/29513, Chief Editor: Gurjeet Singh Azad, Email: info@punjabinfoline.com
Loading...
l
E-Paper
Photo News
Category
Tags Cloud
Tag Search for "ਠੱਲ"
ਪੰਜਾਬ ਦੀ ਨੌਜਵਾਨੀ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਕੇ ਸਮਾਜਿਕ ਬੁਰਾਈਆਂ ਨੂੰ ਠੱਲ ਪਾਈ ਜਾ ਸਕਦੀ ਹੈ : ਰਾਜੂ ਖੰਨਾ

ਪਟਿਆਲਾ: 23 ਮਈ (ਪੀ.ਐਸ.ਗਰੇਵਾਲ) -ਪੰਜਾਬ ਦੀਆਂ ਰਿਵਾਇਤੀ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਦੇ ਉੱਪ ਮੁੱਖ ਮੰਤਰੀ ਸ੍ਰ. ਸੁਖਬੀਰ ਸਿੰਘ ਬਾਦਲ ਜਿਨ੍ਹਾਂ ਪਾਸ ਖੇਡ ਵਿਭਾਗ ਵੀ ਹੈ ਵਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ, ਜਿਸ ਤਹਿਤ ਯੂਥ ਵਿਕਾਸ ਬੋਰਡ ਰਾਹੀਂ ਪੇਂਡੂ ਯੂਥ ਕਲੱਬਾਂ ਨੂੰ ਜਿਥੇ ਖੇਡਾਂ ਦਾ ਸਮਾਨ ਮੁਹੱਈਆ ਕੀਤਾ ਜਾ ਰਿਹਾ ਹੈ ਉਥੇ ਇਨਾਂ ਕਲੱਬਾਂ ਨੂੰ ਮਾਲੀ ਸਹਾਇਤਾ ਵਜੋਂ ਗਰਾਂਟਾਂ ਵੀ ਜਾਰੀ ਕੀਤੀਆਂ ਜਾ ਰਹੀਆਂ ਹਨ ਇਸ ਗੱਲ ਦਾ ਪ੍ਰਗਟਾਵਾ ਯੂਥ ਵਿਕਾਸ ਬੋਰਡ ਪੰਜਾਬ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਨਜ਼ਦੀਕੀ ਪਿੰਡ ਪੰਜੌਲਾ ਵਿਖੇ ਨੇਤਾ ਜੀ ਸੁਭਾਸ਼ ਚੰਦਰ ...
Read Full Story


ਡਵੀਜ਼ਨਲ ਕਮਿਸ਼ਨਰ ਵੱਲੋਂ ਸਮਾਜਿਕ ਬੁਰਾਈਆਂ ਅਤੇ ਨਸ਼ਿਆਂ ਨੂੰ ਠੱਲ ਪਾਉਣ ਲਈ ਰਲ ਕੇ ਹੰਭਲਾ ਮਾਰਨ ਦਾ ਸੱਦਾ

ਪਟਿਆਲਾ 10 ਮਾਰਚ (ਪੀ.ਐਸ.ਗਰੇਵਾਲ) -‘‘ਵਿਦਿਆਰਥੀ ਪੜਾਈ ਦੇ ਨਾਲ-ਨਾਲ ਚੰਗੇ ਇਨਸਾਨ ਬਣਕੇ ਜਿੱਥੇ ਸਮਾਜ ਵਿੱਚ ਫੈਲ ਰਹੀਆਂ ਬੁਰਾਈਆਂ ਨੂੰ ਦੂਰ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਸਕਦੇ ਹਨ ਉਥੇ ਹੀ ਦੇਸ਼ ਤੇ ਰਾਜ ਦੀ ਤਰੱਕੀ ਵਿੱਚ ਵੱਡਾ ਯੋਗਦਾਨ ਪਾ ਸਕਦੇ ਹਨ ਅਤੇ ਸਮਾਜਿਕ ਬੁਰਾਈਆਂ ਅਤੇ ਨਸ਼ਿਆਂ ਵਰਗੀਆਂ ਲਾਹਨਤਾਂ ਨੂੰ ਠੱਲ ਪਾਉਣ ਲਈ ਸਾਨੂੰ ਸਾਰਿਆਂ ਨੂੰ ਰਲ ਕੇ ਹੰਭਲਾ ਮਾਰਨਾ ਹੋਵੇਗਾ।’’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕਮਿਸ਼ਨਰ ਪਟਿਆਲਾ ਡਵੀਜ਼ਨ ਸ੍ਰ: ਗੁਰਿੰਦਰ ਸਿੰਘ ਗਰੇਵਾਲ ਨੇ ਪਟਿਆਲਾ ਦੇ ਸਰਕਾਰੀ ਬਿਕਰਮ ਕਾਲਜ ਆਫ ਕਾਮਰਸ ਦੇ 66ਵੇਂ ਸਲਾਨਾ ਇਨਾਮ ਵੰਡ ਸਮਾਰੋਹ ਦਾ ਉਦਘਾਟਨ ...
Read Full Story


1

Loading...

© 2012 punjabinfoline.com

punjab infoline arash info