ਸਿਖਲਾਈ ਕੈਂਪ ’ਚ ਸੰਮਤੀ ਮੈਂਬਰਾਂ ਨੇ ਅਫ਼ਸਰਸ਼ਾਹੀ ਵਿਰੁੱਧ ਕੱਢੀ ਭੜਾਸ
ਡਕਾਲਾ, 22 (ਮਾਨ)-ਪੰਚਾਇਤੀ ਵਿਭਾਗ ਵੱਲੋਂ ਪਟਿਆਲਾ ਬਲਾਕ ਦੇ ਦਫਤਰ ਵਿਖੇ ਸਨੌਰ, ਭੁੱਨਰਹੇੜੀ ਤੇ ਪਟਿਆਲਾ ਬਲਾਕ ਸੰਮਤੀਆਂ ਦੇ ਨੁਮਾਇੰਦਿਆਂ ਨੂੰ ਉਨ੍ਹਾਂ ਦੇ ਅਧਿਕਾਰਾਂ, ਵਿਕਾਸ ਕੰਮਾਂ, ਭਲਾਈ ਯੋਜਨਾਵਾਂ ਬਾਰੇ ਜਾਣਕਾਰੀ ਦੇਣ ਲਈ ਲਗਾਏ ਕੈਂਪ ਦੌਰਾਨ ਜਦੋਂ ਅਧਿਕਾਰੀਆਂ ਨੇ ਲੋਕ ਨੁਮਾਇੰਦਿਆਂ ਨੂੰ ਆਪਣੇ ਵਿਚਾਰ ਰੱਖਣ ਲਈ ਸਮਾਂ ਦਿੱਤਾ ਤਾਂ ਸਾਰੇ ਬੁਲਾਰਿਆਂ ਨੇ ਸਰਕਾਰੀ ਕਰਮਚਾਰੀਆਂ ਅਤੇ ਅਧਿਕਾਰੀਆਂ ਵੱਲੋਂ ਵਿਕਾਸ ਅਤੇ ਭਲਾਈ ਦੇ ਕੰਮਾਂ ਦੌਰਾਨ ਉਨ੍ਹਾਂ ਦੀ ਅਣਦੇਖੀ ਕੀਤੇ ਜਾਣ ਨੂੰ ਲੈ ਕੇ ਅਫਸਰਸ਼ਾਹੀ ਵਿਰੁੱਧ ਜੰਮਕੇ ਭੜਾਸ ਕੱਢੀ। ਬਲਾਕ ਸੰਮਤੀ ਸਨੌਰ ਦੇ ਚੇਅਰਮੈਨ ਸ: ... Read Full Story
|