Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper
HOME Free Classified Video Mobile Site
RNI No. PUNMUL/2009/29513, Chief Editor: Gurjeet Singh Azad, Email: info@punjabinfoline.com
Loading...
l
E-Paper
Photo News
Category
Tags Cloud
Tag Search for "ਡਾਇਰੈਕਟਰ"
ਡਿਪਟੀ ਕਮਿਸ਼ਨਰ ਨੇ ਵੱਖ-2 ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਪਟਿਆਲਾ: 19 ਅਗਸਤ (ਪੀ.ਐਸ.ਗਰੇਵਾਲ) -ਡਿਪਟੀ ਕਮਿਸ਼ਨਰ ਪਟਿਆਲਾ ਸ਼੍ਰੀ ਵਿਕਾਸ ਗਰਗ ਨੇ ਮਿੰਨੀ ਸਕੱਤਰੇਤ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਹਦਾਇਤ ਕੀਤੀ ਕਿ ਬਰਸਾਤਾਂ ਦੇ ਮੌਸਮ ਕਾਰਨ ਹੜਾਂ ਦਾ ਖਦਸ਼ਾ ਬਣਿਆ ਰਹਿੰਦਾ ਹੈ, ਇਸ ਲਈ ਇਸ ਸਬੰਧੀ ਪੂਰੀ ਤਰਾਂ ਚੌਕਸੀ ਵਰਤੀ ਜਾਵੇ ਅਤੇ ਆਪਣੇ-ਆਪਣੇ ਵਿਭਾਗਾਂ ਨਾਲ ਸਬੰਧਤ ਸਾਰੇ ਲੋੜੀਂਦੇ ਪ੍ਰਬੰਧ ਤੁਰੰਤ ਮੁਕੰਮਲ ਕਰ ਲਏ ਜਾਣ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜੇਕਰ ਭਾਰੀ ਬਰਸਾਤਾਂ ਕਾਰਨ ਕੋਈ ਵੀ ਜਾਨੀ ਮਾਲੀ ਨੁਕਸਾਨ ਹੁੰਦਾ ਹੈ ਤਾਂ ਉਸ ਸਬੰਧੀ ...
Read Full Story


ਪਟਿਆਲਾ ਜ਼ਿਲੇ ਦੀ ਸਾਲ 2011-12 ਲਈ 5032.82 ਕਰੋੜ ਰੁਪਏ ਦੀ ਕਰਜ਼ਾ ਯੋਜਨਾ ਜਾਰੀ

ਪਟਿਆਲਾ: 29 ਮਾਰਚ (ਪੀ.ਐਸ.ਗਰੇਵਾਲ) -ਡਿਪਟੀ ਕਮਿਸ਼ਨਰ ਪਟਿਆਲਾ ਸ. ਦੀਪਿੰਦਰ ਸਿੰਘ ਨੇ ਅੱਜ ਮਿੰਨੀ ਸਕੱਤਰੇਤ ਵਿਖੇ ਸਾਲ 2011-12 ਲਈ ਪਟਿਆਲਾ ਜ਼ਿਲੇ ਦੀ 5032.82 ਕਰੋੜ ਰੁਪਏ ਦੀ ਕਰਜ਼ਾ ਯੋਜਨਾ ਜਾਰੀ ਕੀਤੀ। ਇਹ ਕਰਜ਼ਾ ਯੋਜਨਾਂ ਪਿਛਲੇ ਸਾਲ ਨਾਲੋਂ 841.54 ਕਰੋੜ ਰੁਪਏ ਵੱਧ ਹੈ ਜੋ ਕਿ 20.08 ਫੀਸਦੀ ਬਣਦਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਾਲ 2011-12 ਦੀ ਕਰਜ਼ਾ ਯੋਜਨਾਂ ਵਿੱਚ ਖੇਤੀਬਾੜੀ ਅਤੇ ਹੋਰ ਸਹਾਇਕ ਧੰਦਿਆਂ ਲਈ 3407.15 ਕਰੋੜ ਰੁਪਏ ਰੱਖੇ ਗਏ ਹਨ ਜੋ ਕਿ ਪਿਛਲੇ ਸਾਲ 2900.34 ਕਰੋੜ ਸਨ। ਇਸੇ ਤਰਾਂ ਗੈਰ ਖੇਤਰ ਲਈ ਪਿਛਲੇ ਸਾਲ ਦੇ 351.87 ਕਰੋੜ ਦੇ ਮੁਕਾਬਲੇ ਇਸ ਸਾਲ 372.34 ਕਰੋੜ ਰੁਪਏ ...
Read Full Story


ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇਸ਼ ਦੀਆਂ 22 ਖੇਤੀ ਯੂਨੀਵਰਸਿਟੀਆਂ ਵਿੱਚੋਂ ਅਵਲ - ਸ੍ਰ: ਕੰਗ *ਕਿਸਾਨ ਖੇਤੀ ਮਾਹਰਾਂ ਦੀ ਰਾਏ ਅਨੁਸਾਰ ਵਿਗਿਆਨਕ ਸੋਚ ਅਪਣਾ ਕੇ ਖੇਤੀ ਕਰਨ * -ਰੱਖੜਾ

ਪਟਿਆਲਾ: 9 ਮਾਰਚ (ਪੀ.ਐਸ.ਗਰੇਵਾਲ) -‘‘ ਕਿਸਾਨਾਂ ਨੂੰ ਖੇਤੀ ਮਾਹਰਾਂ ਦੀ ਰਾਏ ਅਨੁਸਾਰ ਹੀ ਫਸਲਾਂ ਬੀਜਣੀਆਂ ਚਾਹੀਦੀਆਂ ਹਨ ਤਾਂ ਜੋ ਬੇਲੋੜੇ ਤਾਂ ਜੋ ਖਰਚਿਆਂ ਨੂੰ ਸੀਮਤ ਕਰਕੇ ਅਤੇ ਵਿਗਿਆਨਕ ਸੋਚ ਅਪਣਾ ਕੇ ਮੁਢਲੀਆਂ ਲਾਗਤਾਂ ’ਤੇ ਠੱਲ ਪਾਈ ਜਾ ਸਕੇ। ’’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲਾ ਯੋਜਨਾਂ ਕਮੇਟੀ ਪਟਿਆਲਾ ਦੇ ਚੇਅਰਮੈਨ ਸ੍ਰ: ਸੁਰਜੀਤ ਸਿੰਘ ਰੱਖੜਾ ਨੇ ਕ੍ਰਿਸ਼ੀ ਵਿਗਿਆਨ ਕੇਂਦਰ ਰੌਣੀ ਵੱਲੋਂ ਪਟਿਆਲਾ-ਨਾਭਾ ਰੋਡ ’ਤੇ ਸਥਿਤ ਰੌਣੀ ਕੇਂਦਰ ਵਿਖੇ ਲਗਾਏ ਗਏ ਇਸ ਸਾਲ ਦੇ ਪਹਿਲੇ ਖੇਤਰੀ ਕਿਸਾਨ ਮੇਲੇ ਦਾ ਉਦਘਾਟਨ ਕਰਨ ਉਪਰੰਤ ਕਿਸਾਨਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ...
Read Full Story


ਮਹਿਲਾ ਸਰਪੰਚ ਮੁਅੱਤਲ

ਚੰਡੀਗੜ੍ਹ, 4 ਫਰਵਰੀ (ਪੱਤਰ ਪ੍ਰੇਰਕ)-ਡਾਇਰੈਕਟਰ ਪੰਚਾਇਤ ਵਿਭਾਗ ਨੇ ਇਕ ਹੁਕਮ ਜਾਰੀ ਕਰਕੇ ਜ਼ਿਲ੍ਹਾ ਮੋਗਾ ਦੀ ਪੰਚਾਇਤ ਕੋਟ ਈਸੇ ਖਾਂ ਦੀ ਮਹਿਲਾ ਸਰਪੰਚ ਸ੍ਰੀਮਤੀ ਜਸਵੰਤ ਕੌਰ ਨੂੰ ਮੁਅੱਤਲ ਕਰ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਰੀਬ ਇਕ ਸਾਲ ਪਹਿਲਾਂ ਪਿੰਡ ਦੇ ਹੀ ਆਗੂਆਂ ਬਲਰਾਮ ਸ਼ਰਮਾ ’ਤੇ ਹੋਰਾਂ ਨੇ ਡਾਇਰੈਕਟਰ, ਪੰਚਾਇਤ ਵਿਭਾਗ ਕੋਲ ਸ਼ਿਕਾਇਤ ਕੀਤੀ ਸੀ ਕਿ ਪਿੰਡ ਦੀ ਮਹਿਲਾ ਸਰਪੰਚ ਨੇ ਜੁਲਾਈ 2008 ਤੋਂ ਜਨਵਰੀ 2009 ਤੱਕ 20 ਤੋਂ ਵੱਧ ਅਜਿਹੇ ਵਿਅਕਤੀਆਂ ਦੇ ਨਾਮ ’ਤੇ ਪੈਨਸ਼ਨ ਲਈ ਅਤੇ ਉਨ੍ਹਾਂ ਦੇ ਜਾਅਲੀ ਹਸਤਾਖਰ ਵੀ ਕੀਤੇ ਅਤੇ ਪੈਨਸ਼ਨ ਦੀ ਰਕਮ ਲੈ ਲਈ ਜਦਕਿ ਉਕਤ 20 ਤੋਂ ਵੱਧ ...
Read Full Story


ਪ੍ਰਧਾਨ ਮੰਤਰੀ ਵੱਲੋਂ ਅੱਤਵਾਦ ਤੇ ਕੱਟੜਪੁਣੇ ਦਾ ਸਖ਼ਤੀ ਨਾਲ ਟਾਕਰਾ ਕੀਤੇ ਜਾਣ ਦੀ ਲੋੜ ’ਤੇ ਜ਼ੋਰ

ਨਵੀਂ ਦਿੱਲੀ, 2 ਫਰਵਰੀ (ਪੀ. ਆਈ. ਬੀ.)- ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਕਿਹਾ ਹੈ ਕਿ ਦੇਸ਼ ਨੂੰ ਕਈ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਨਵੀਂ ਦਿੱਲੀ ਵਿੱਚ ਐਨ.ਸੀ.ਸੀ. ਕੈਡਿਟਾਂ ਦੀ ਰੈਲੀ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਕੁਝ ਬਾਹਰੀ ਤੇ ਅੰਦਰੂਨੀ ਤਾਕਤਾਂ ਸਾਨੂੰ ਵਿਕਾਸ ਅਤੇ ਖੁਸ਼ਹਾਲੀ ਦੇ ਰਸਤੇ ਤੋਂ ਅੱਗੇ ਵਧਣ ਲਈ ਰੋਕਣਾ ਚਾਹੁੰਦੀਆਂ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਤਵਾਦ ਤੇ ਫਿਰਕੂ ਕੱਟੜਪੁਣੇ ਦਾ ਡੱਟ ਕੇ ਟਾਕਰਾ ਕੀਤਾ ਜਾਣਾ ਹੈ ਤੇ ਅਜਿਹੇ ਮਾਹੌਲ ਵਿੱਚ ਐਨ.ਸੀ.ਸੀ. ਵਰਗੇ ਸੰਗਠਨਾਂ ਦੀ ਅਹਿਮੀਅਤ ਵੱਧ ਜਾਂਦੀ ਹੈ ਜਿਹੜੇ ਸਾਡੇ ਯੁਵਕਾਂ ਨੂੰ ...
Read Full Story


ਸਕੂਲ ਮੁਖੀ ਦੀ ਸ਼ਿਕਾਇਤ ’ਤੇ ਸਕੂਲ ਅਧਿਆਪਕ ਮੁਅੱਤਲ

ਖੰਨਾ, 28 ਦਸੰਬਰ (ਸ.ਰਿ)-ਇਕ ਸਰਕਾਰੀ ਸਕੂਲ ਦੀ ਮੁੱਖ ਅਧਿਆਪਕਾ ਅਤੇ ਅਧਿਆਪਕ ਦਰਮਿਆਨ ਆਪਸੀ ਵਿਰੋਧ ਅਤੇ ਸ਼ਿਕਾਇਤਬਾਜ਼ੀ ਦੇ ਚੱਲਦਿਆਂ ਇਕ ਸਕੂਲ ਅਧਿਆਪਕ ਨੂੰ ਮੁਅੱਤਲ ਕੀਤੇ ਜਾਣ ਦੀ ਖ਼ਬਰ ਹੈ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਰੌਣੀ (ਲੁਧਿਆਣਾ) ਦੇ ਮਾਸਟਰ ਸ੍ਰੀ ਵਰਿੰਦਰ ਕੁਮਾਰ ਨੂੰ ਡੀ. ਪੀ. ਆਈ (ਸ), ਪੰਜਾਬ, ਚੰਡੀਗੜ੍ਹ ਨੇ ਆਪਣੇ ਹੁਕਮ ਨੰ: 6/220-09 ਅਮਲਾ-2 (1) ਮਿਤੀ 17 ਦਸੰਬਰ 09 ਅਨੁਸਾਰ ਮੁਅੱਤਲ ਕਰਕੇ ਉਸਦਾ ਹੈ¤ਡਕੁਆਰਟਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸੀ.) ਲੁਧਿਆਣਾ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਸਕੂਲ ਦੀ ਮੁੱਖ ਅਧਿਆਪਕ ਨੇ ਇਸ ਅਧਿਆਪਕ ਵਿਰੁੱਧ ਕਥਿਤ ਰੂਪ ਵਿਚ ਸਕੂਲ ਵਿਚ ...
Read Full Story


1

Loading...

© 2012 punjabinfoline.com

punjab infoline arash info