E-Paper

|
| Tag Search for "ਡੀਜ਼ਲ" |
ਦਿੱਲੀ ਵਿੱਚ ਡੀਜ਼ਲ ਦੀ ਖਪਤ ਘਟੀ
ਨਵੀਂ ਦਿੱਲੀ, ਨਵੀਂ ਦਿੱਲੀ ‘ਚ ਸਾਲ 2009-10 ਦੇ ਮੁਕਾਬਲੇ ਸਾਲ 2010-11 ਦੌਰਾਨ ਡੀਜ਼ਲ ਦੀ ਖਪਤ 26 ਫੀਸਦੀ ਘਟੀ ਹੈ, ਜਦੋਂ ਕਿ ਇਸ ਸਮੇਂ ਦੌਰਾਨ ਸ਼ਹਿਰ ‘ਚ ਪੈਟਰੋਲ ਦੀ ਖਪਤ 2.24 ਫੀਸਦੀ ਵੱਧ ਹੋਈ ਹੈ। ਦਿੱਲੀ ਸਰਕਾਰ ਦੇ ਅੰਕੜਿਆਂ ਅਨੁਸਾਰ ਸ਼ਹਿਰ ‘ਚ ਸਾਲ 2010-11 ਦੌਰਾਨ 8.11 ਲੱਖ ਮੀਟਰਕ ਟਨ ਡੀਜ਼ਲ ਦੀ ਖਪਤ ਹੋਈ ਹੈ, ਜਦੋਂ ਕਿ ਸਾਲ 2009-10 ‘ਚ 10.98 ਲੱਖ ਮੀਟਰਕ ਟਨ ਡੀਜ਼ਲ ਦੀ ਖਪਤ ਹੋਈ ਸੀ।
ਸਾਲ 2010-11 ਦੌਰਾਨ ਡੀਜ਼ਲ ਦੀ ਖਪਤ ਵਿੱਚ ਤਕਰੀਬਨ ਤਿੰਨ ਲੱਖ ਮੀਟਰਕ ਟਨ ਦੀ ਇਹ ਗਿਰਾਵਟ ਉਸੇ ਸਮੇਂ ਹੋਈ ਜਿਸ ਦੌਰਾਨ ਸ਼ਹਿਰ ਦੀਆਂ ਸੜਕਾਂ ‘ਤੇ ਤਕਰੀਬਨ ਪੰਜ ਲੱਖ ਨਵੀਆਂ ਕਾਰਾਂ ਦੀ ਗਿਣਤੀ ਵਧੀ। ਸਰਕਾਰੀ ਅੰਕੜਿਆਂ ਅਨੁਸਾਰ ਸਾਲ ... Read Full Story
|
ਪੰਜਾਬ ’ਚ ਪੈਟਰੋਲ ਇਕ ਰੁਪਿਆ ਤੇ ਡੀਜ਼ਲ 26 ਪੈਸੇ ਮਹਿੰਗਾ ਵੈਟ ’ਤੇ 10 ਫੀਸਦੀ ਸਰਚਾਰਜ ਦਾ ਆਰਡੀਨੈਂਸ ਜਾਰੀ
ਜਲੰਧਰ/ਚੰਡੀਗੜ੍ਹ, 5 ਫਰਵਰੀ (ਦੋਆਬਾ ਨਿਊਜ਼ ਸਰਵਿਸ)-ਪੰਜਾਬ ਮੰਤਰੀ ਮੰਡਲ ਵੱਲੋਂ ਮੌਜੂਦਾ ਵੈਟ ਟੈਕਸ ’ਤੇ 10 ਪ੍ਰਤੀਸ਼ਤ ਸਰਚਾਰਜ ਲਗਾਉਣ ਦੇ ਲਏ ਗਏ ਫੈਸਲੇ ਨੂੰ ਅਮਲ ਵਿਚ ਲਿਆਉਣ ਲਈ ਰਾਜ ਸਰਕਾਰ ਵੱਲੋਂ ਅੱਜ ਆਰਡੀਨੈਂਸ ਜਾਰੀ ਕਰ ਦਿੱਤਾ ਗਿਆ ਜਦੋਂਕਿ ਵੈਟ ’ਤੇ ਸਰਚਾਰਜ ਵੈਟ ਟੈਕਸ ਵਿਚਲੀਆਂ ਕੁੱਝ ਵਸਤਾਂ ’ਤੇ ਮੌਜੂਦਾ 4 ਤੋਂ 5 ਪ੍ਰਤੀਸ਼ਤ ਵੈਟ ਕਰਨ ਅਤੇ ਰਾਜ ਵਿਚ ਦਾਖਲਾ ਹੋਣ ਵਾਲੀਆਂ ਕੁੱਝ ਵਸਤਾਂ ’ਤੇ ਦਾਖਲਾ ਟੈਕਸ ਲਗਾਉਣ ਸਬੰਧੀ ਪਹਿਲਾਂ ਕੀਤੀਆਂ ਗਈਆਂ ਅਧਿਸੂਚਨਾਵਾਂ ਨਾਲ ਅੱਜ ਸਵੇਰ ਤੋਂ ਲਾਗੂ ਕਰ ਦਿੱਤਾ ਗਿਆ।
ਇਸ ਤਰ੍ਹਾਂ ਪੰਜਾਬ ਸਰਕਾਰ ਵੱਲੋਂ 10 ਫੀਸਦੀ ਸਰਚਾਰਜ ਲਗਾਉਣ ... Read Full Story
|
ਗਾਹਕਾਂ ਨੂੰ ਮਿਆਰੀ ਅਤੇ ਪੂਰੀ ਮਿਕਦਾਰ ਵਿੱਚ ਡੀਜ਼ਲ ਅਤੇ ਪੈਟਰੋਲ ਦੇਣ ਲਈ ‘ਜਾਂਚੋਂ ਤੇ ਭਰੋ’ ਮੁਹਿੰਮ ਸ਼ੁਰੂਆਤ
ਨਵੀਂ ਦਿੱਲੀ, 30 ਜਨਵਰੀ (ਪੀ. ਆਈ. ਬੀ.)- ਪੈਟਰੋਲੀਅਮ ਅਤੇ ਕੁਦਰਤੀ ਗੈਸ ਬਾਰੇ ਰਾਜ ਮੰਤਰੀ ਸ਼੍ਰੀ ਜਤਿੰਦਰ ਪ੍ਰਸਾਦ ਨੇ ਤੇਲ ਕੰਪਨੀਆਂ ਦੀ ਜਾਂਚੋ ਅਤੇ ਭਰੋ ਨਾਂਅ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੁਹਿੰਮ ਦਾ ਮੰਤਵ ਪੈਟਰੋਲ ਪੰਪਾਂ ਉਤੇ ਗਾਹਕਾਂ ਨੂੰ ਡੀਜ਼ਲ ਅਤੇ ਪੈਟਰੋਲ ਸਹੀ ਮਿਆਰ ਅਤੇ ਪੂਰੀ ਮਿਕਦਾਰ ਵਿੱਚ ਦੇਣਾ ਬਣਾਉਣਾ ਹੈ। ਨਵੀਂ ਦਿੱਲੀ ਦੇ ਇੱਕ ਪੈਟਰੋਲ ਪੰਪ ਉਤੇ ਇਸ ਮੁਹਿੰਮ ਦਾ ਉਦਘਾਟਨ ਕਰਦਿਆਂ ਸ਼²੍ਰੀ ਜਤਿੰਦਰ ਪ੍ਰਸਾ²ਦ ਨੇ ਗਾਹਕਾਂ ਵਿੱਚ ਮਿਆਰ ਅਤੇ ਮਿਕਦਾਰ ਦੀ ਲੋੜ ਬਾਰੇ ਉਨ੍ਹਾਂ ਦੇ ਹੱਕ ਲਈ ਜਾਗਰੂਕਤਾ ਵਧਾਉਣ ਦੀ ਲੋੜ ’ਤੇ ਜ਼ੋ²ਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਤੇਲ ... Read Full Story
|
1 |
 Loading...
|
|
|