Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper
HOME Free Classified Video Mobile Site
RNI No. PUNMUL/2009/29513, Chief Editor: Gurjeet Singh Azad, Email: info@punjabinfoline.com
Loading...
l
E-Paper
Photo News
Category
Tags Cloud
Tag Search for "ਡੀ.ਸੀ."
ਕੌਮੀ ਸਿਹਤ ਬੀਮਾ ਯੋਜਨਾ ਤਹਿਤ ਸਮਾਰਟ ਕਾਰਡ ਬਨਾਉਣ ਦਾ ਕੰਮ ਅੱਜ ਤੋਂ ਸ਼ੁਰੂ: ਏ.ਡੀ.ਸੀ.

ਪਟਿਆਲਾ: 29 ਸਤੰਬਰ (ਪੀ.ਐਸ.ਗਰੇਵਾਲ) -‘‘ਪਟਿਆਲਾ ਜ਼ਿਲੇ ਵਿੱਚ ਕੌਮੀ ਸਿਹਤ ਬੀਮਾ ਯੋਜਨਾ ਤਹਿਤ ਪਹਿਲਾਂ ਬਣੇ ਸਮਾਰਟ ਕਾਰਡ ਰਿਨਿਊ ਕਰਨ ਅਤੇ ਨਵੇਂ ਕਾਰਡ ਬਣਾਉਣ ਦਾ ਕੰਮ 30 ਸਤੰਬਰ ਤੋਂ ਪਿੰਡ ਕੌਲੀ ਤੋਂ ਸ਼ੁਰੂ ਹੋਵੇਗਾ। ਇਸ ਯੋਜਨਾ ਤਹਿਤ ਗਰੀਬੀ ਰੇਖਾ ਤੋਂ ਹੇਠਾਂ ਰਹਿੰਦਾ ਕਿਸੇ ਵੀ ਪਰਿਵਾਰ ਦਾ ਮੈਂਬਰ 30/-ਰੁਪਏ ਦੇ ਕੇ 30 ਹਜ਼ਾਰ ਰੁਪਏ ਤੱਕ ਦਾ ਸਿਹਤ ਬੀਮਾ ਕਰਵਾ ਸਕਦਾ ਹੈ ਅਤੇ ਇਸ ਯੋਜਨਾ ਤਹਿਤ ਪੇਂਡੂ ਖੇਤਰਾਂ ਵਿੱਚ 30 ਹਜ਼ਾਰ 554 ਅਤੇ ਸ਼ਹਿਰੀ ਇਲਾਕਿਆਂ ਵਿੱਚ 9416 ਕਾਰਡ ਬਣਾਏ ਜਾਣ ਦਾ ਟੀਚਾ ਮਿੱਥਿਆ ਗਿਆ ਹੈ।’’ ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਅਨਿਨਦਿੱਤਾ ਮਿੱਤਰਾ ਨੇ ...
Read Full Story


ਡੀ.ਸੀ. ਵੱਲੋਂ ਅਧਿਕਾਰੀਆਂ ਨਾਲ ਮੀਟਿੰਗ

ਸਿਰਸਾ,ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਹਿਰ ਦੀਆਂ ਗੰਭੀਰ ਸਮੱਸਿਆਵਾਂ ਨੂੰ ਦੂਰ ਕਰਨ ਦੇ ਲਈ ਅਗਲੇ ਇਕ-ਦੋ ਦਿਨਾਂ ’ਚ ਇਕ ਕਾਰਜ ਯੋਜਨਾ ਤਿਆਰ ਕੀਤੀ ਜਾਵੇਗੀ। ਇਸ ਯੋਜਨਾ ਨੂੰ ਅਮਲੀ ਜਾਮਾ ਦੇਣ ਲਈ ਸੀਨੀਅਰ ਨਾਗਰਿਕ ਐਸੋਸੀਏਸ਼ਨ ਅਤੇ ਨਾਗਰਿਕ ਪ੍ਰੀਸ਼ਦ ਦੇ ਮੈਂਬਰਾਂ ਦਾ ਸਹਿਯੋਗ ਲਿਆ ਜਾਵੇਗਾ, ਇਹ ਗੱਲ ਡਿਪਟੀ ਕਮਿਸ਼ਨਰ ਯੁੱਧਵੀਰ ਸਿੰਘ ਖਿਆਲੀਆ ਨੇ ਅੱਜ ਅਧਿਕਾਰੀਆਂ ਦੇ ਨਾਗਰਿਕ ਪ੍ਰੀਸ਼ਦ ਦੇ ਮੈਂਬਰਾਂ ਦੀ ਇਕ ਸਾਂਝੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਹੀ। ਮੀਟਿੰਗ ਦੌਰਾਨ ਅਧਿਕਾਰੀਆਂ ਨੇ ਕਿਹਾ ਕਿ ਟੁੱਟੀਆਂ ਸੜਕਾਂ, ਮਾੜੀ ਸੀਵਰੇਜ ਵਿਵਸਥਾ, ਅਵਾਰਾ ਪਸ਼ੂ ਅਤੇ ਨਾਜਾਇਜ਼ ਕਬਜ਼ੇ ਵੱਡੀਆਂ ...
Read Full Story


20 ਗਰੀਨ ਕੈਬ ਰਿਕਸ਼ਿਆਂ ਨੂੰ ਹਰੀ ਝੰਡੀ ਵਿਖਾਈ ਰਿਕਸ਼ਾ ਚਾਲਕਾਂ ਨੂੰ ਗਾਈਡ ਦੇ ਤੌਰ ’ਤੇ ਸਿਖਲਾਈ ਦੇ ਕੇਉਹਨਾਂ ਦਾ ਆਰਥਿਕ ਪੱਧਰ ਉਚਾ ਚੁੱਕਿਆ ਜਾਵੇਗਾ: ਡੀ.ਸੀ.

ਪਟਿਆਲਾ: 18 ਅਪ੍ਰੈਲ (ਪੀ.ਐਸ.ਗਰੇਵਾਲ) -‘‘ ਆਮ ਗਰੀਬ ਲੋਕ ਜੋ ਪਹਿਲਾਂ ਪ੍ਰਾਈਵੇਟ ਦੁਕਾਨਦਾਰਾਂ ਤੋਂ ਵੱਧ ਕਿਰਾਏ ’ਤੇ ਲੈ ਕੇ ਰਿਕਸ਼ੇ ਚਲਾਉਂਦੇ ਸਨ ਉਹਨਾਂ ਨੂੰ ਵੱਖ-ਵੱਖ ਬੈਂਕਾਂ ਤੋਂ ਘੱਟ ਵਿਆਜ਼ ਦਰਾਂ ’ਤੇ ਕਰਜ਼ੇ ਦਿਵਾ ਕੇ ਉਹਨਾਂ ਦੇ ਆਰਥਿਕ ਅਤੇ ਰਹਿਣ ਸਹਿਣ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਉਹਨਾਂ ਨੂੰ ਆਧੁਨਿਕ ਸਹੂਲਤਾਂ ਵਾਲੇ ਰਿਕਸ਼ਿਆਂ ਦਾ ਮਾਲਕ ਬਣਾਇਆ ਜਾਵੇਗਾ ਅਤੇ ਉਹਨਾਂ ਨੂੰ ਇੱਕ ਗਾਈਡ ਦੇ ਤੌਰ ’ਤੇ ਸਿਖਲਾਈ ਦੇ ਕੇ ਵਧੀਆ ਗਾਈਡ ਬਣਾਇਆ ਜਾਵੇਗਾ ਤਾਂ ਜੋ ਉਹ ਬਾਹਰੋਂ ਆਉਣ ਵਾਲੇ ਸੈਲਾਨੀਆਂ ਨੂੰ ਪਟਿਆਲਾ ਸ਼ਹਿਰ ਦੇ ਇਤਿਹਾਸਕ ਤੇ ਵਿਰਾਸਤੀ ਸਥਾਨਾਂ ਬਾਰੇ ਵਿਸਥਾਰ ਨਾਲ ਦੱਸ ...
Read Full Story


ਸ਼ਹੀਦ-ਏ-ਆਜ਼ਮ ਸ੍ਰ: ਭਗਤ ਸਿੰਘ ਇੱਕ ਯੁੱਗ ਪੁਰਸ਼ ਸਨ ਜਿਹਨਾਂ ਸਾਡੇ ਕੱਲ ਲਈ ਆਪਣਾ ਅੱਜ ਵਾਰ ਦਿੱਤਾ: ਡੀ.ਸੀ.

ਪਟਿਆਲਾ: 22 ਮਾਰਚ (ਪੀ.ਐਸ.ਗਰੇਵਾਲ) -‘‘ ਸ਼ਹੀਦ-ਏ-ਆਜ਼ਮ ਸ੍ਰ: ਭਗਤ ਸਿੰਘ ਵਰਗੀ ਸੋਚ ਅਤੇ ਸਖਸ਼ੀਅਤ ਵਾਲੇ ਵਿਅਕਤੀ ਸਦੀਆਂ ਵਿੱਚ ਹੀ ਨਹੀਂ ਸਗੋਂ ਯੁੱਗਾਂ ਬਾਅਦ ਪੈਦਾ ਹੁੰਦੇ ਹਨ, ਜਿਹਨਾਂ ਨੇ ਸਾਡੇ ਕੱਲ ਲਈ ਆਪਣਾ ਅੱਜ ਵਾਰ ਦਿੱਤਾ। ਇਸ ਲਈ ਸਾਨੂੰ ਇਸ ਯੁਗ ਪੁਰਸ਼ ਵੱਲੋਂ ਪਾਏ ਪੂਰਨਿਆਂ ’ਤੇ ਚੱਲਦੇ ਹੋਏ ਆਪਸੀ ਭਾਈਚਾਰਾ, ਏਕਤਾ, ਅਖੰਡਤਾ, ਦੇਸ਼ ਦੀ ਖੁਸ਼ਹਾਲੀ ਤੇ ਤਰੱਕੀ ਲਈ ਕੰਮ ਕਰਨੇ ਚਾਹੀਦੇ ਹਨ। ’’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਪਟਿਆਲਾ ਸ੍ਰ: ਦੀਪਿੰਦਰ ਸਿੰਘ ਨੇ ਜ਼ਿਲਾ ਰੈਡ ਕਰਾਸ ਸੋਸਾਇਟੀ ਵੱਲੋਂ ਕੈਂਸਰ ਏਡਜ਼ ਅਵੇਅਰਨੈਸ ਐਂਡ ਪ੍ਰੋਵੈਨਸ਼ਨ ਸੋਸਾਇਟੀ ਦੇ ਸਹਿਯੋਗ ...
Read Full Story


ਜਨਗਣਨਾਂ-2011 ਮੌਕੇ ਪਟਿਆਲਾ ਜ਼ਿਲੇ ਦੇ ਸਮੂਹ ਵਸਨੀਕ ਗਿਣਤੀਕਾਰਾਂ ਨੂੰ ਸਹੀ ਜਾਣਕਾਰੀ ਮੁਹੱਈਆ ਕਰਵਾਉਣ: ਏ.ਡੀ.ਸੀ.

ਪਟਿਆਲਾ: 8 ਫਰਵਰੀ (ਪੀ.ਐਸ.ਗਰੇਵਾਲ) -‘‘ ਜਨਗਣਨਾਂ-2011 ਮੌਕੇ ਪਟਿਆਲਾ ਜ਼ਿਲੇ ਦੇ ਸਮੂਹ ਵਸਨੀਕ ਗਿਣਤੀਕਾਰਾਂ ਨੂੰ ਸਹੀ ਜਾਣਕਾਰੀ ਮੁਹੱਈਆ ਕਰਵਾਉਣ ਕਿਉਂਕਿ ਇਸ ਜਨਗਣਨਾਂ ਦੌਰਾਨ ਇਕੱਤਰ ਕੀਤੀ ਗਈ ਜਾਣਕਾਰੀ ਅਨੁਸਾਰ ਹੀ ਭਵਿੱਖ ਵਿੱਚ ਸਰਕਾਰ ਵੱਲੋਂ ਲੋਕ ਭਲਾਈ ਅਤੇ ਵਿਕਾਸ ਯੋਜਨਾਵਾਂ ਉਲੀਕੀਆਂ ਜਾਣਗੀਆਂ।’’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਏ.ਪੀ.ਐਸ. ਵਿਰਕ ਨੇ ਅੱਜ ਮਿੰਨੀ ਸਕੱਤਰੇਤ ਵਿਖੇ ਜਨਗਣਨਾਂ-2011 ਦੇ ਕੰਮ ਵਿੱਚ ਲੱਗੇ ਚਾਰਜ ਅਫਸਰਾਂ ਨਾਲ ਕੀਤੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਜ਼ਿਲੇ ਵਿੱਚ ਜਨਗਣਨਾਂ -2011 ਦੇ ਦੂਜੇ ਪੜਾਅ ...
Read Full Story


ਵਿਕਾਸ ਦੇ ਕੰਮ ਸਮੇਂ ਸਿਰ ਕਰਨ ਲਈ ਡੀ. ਸੀ. ਵੱਲੋਂ ਹਦਾਇਤਾਂ

ਮਾਨਸਾ - ਸ਼ਹਿਰੀ ਬੁਨਿਆਦੀ ਢਾਂਚਾ ਅਤੇ ਨਗਰ ਕੌਂਸਲਾਂ ਨੂੰ ਸੁਵਿਧਾਵਾਂ ਸਬੰਧੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਇਕੱਤਰਤਾ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਕੁਮਾਰ ਰਾਹੁਲ ਡਿਪਟੀ ਕਮਿਸ਼ਨਰ ਮਾਨਸਾ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਮੁੱਚੇ ਸ਼ਹਿਰਾਂ ਦੇ ਵਿਕਾਸ ਲਈ ਆਪਣੇ-ਆਪਣੇ ਵਿਭਾਗ ਨੂੰ ਦਿੱਤੇ ਫਰਜ਼ਾਂ ਦੀ ਪੂਰਤੀ ਲਈ ਤਨਦੇਹੀ ਨਾਲ ਕੰਮ ਕਰਨ। ਮਾਨਸਾ ਜ਼ਿਲ੍ਹੇ ਦੇ ਮਾਨਸਾ, ਬੁਢਲਾਡਾ, ਬਰੇਟਾ, ਭੀਖੀ ਅਤੇ ਸਰਦੂਲਗੜ੍ਹ ਸ਼ਹਿਰਾਂ ਵਿਚ ਸੀਵਰੇਜ ਪਾਉਣ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਲਈ ਪਾਈਪਾਂ ਪਾਉਣ ਦਾ ਕੰਮ ਜੰਗੀ ਪੱਧਰ ’ਤੇ ਕੀਤਾ ਜਾ ਰਿਹਾ ਹੈ। ਇਸ ਕੰਮ ...
Read Full Story


ਪਟਿਆਲਾ ਸ਼ਹਿਰ ਦੇ ਸੁੰਦਰੀਕਰਨ ਲਈ ਸ਼ਹਿਰ ਦੇ ਮੁੱਖ ਸਥਾਨਾਂ ’ਤੇ ਸਜਾਵਟੀ ਬੂਟੇ, ਝਰਨੇ ਅਤੇ ਸ਼ਾਨਦਾਰ ਫੁਹਾਰੇ ਲਗਾਏ ਜਾਣਗੇ-ਡੀ.ਸੀ.

ਪਟਿਆਲਾ: 4 ਨਵੰਬਰ (ਪੀ.ਐਸ.ਗਰੇਵਾਲ) - ਇਤਿਹਾਸਕ ਸ਼ਹਿਰ ਪਟਿਆਲਾ ਨੂੰ ਪੁਰਾਤਨ ਦਿੱਖ ਪ੍ਰਦਾਨ ਕਰਨ ਅਤੇ ਇਸ ਦੇ ਸੁੰਦਰੀਕਰਨ ਲਈ ਵਿਸ਼ੇਸ਼ ਪ੍ਰੋਜੈਕਟ ਉਲੀਕੇ ਗਏ ਹਨ ਜਿਹਨਾਂ ਵਿਚੋਂ ਸ਼ਹਿਰ ਦੇ ਮੁੱਖ ਸਥਾਨਾਂ ’ਤੇ ਨਗਰ ਨਿਗਮ ਵੱਲੋਂ ਵਧੀਆ ਬੂਟੇ ਲਗਾਉਣੇ, ਚੌਣਵੀਆਂ ਥਾਵਾਂ ’ਤੇ ਝਰਨੇ ਅਤੇ ਸ਼ਾਨਦਾਰ ਫੁਹਾਰੇ ਲਗਾਏ ਜਾ ਰਹੇ ਹਨ।’’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਪਟਿਆਲਾ ਸ. ਦੀਪਿੰਦਰ ਸਿੰਘ ਨੇ ਨੰਗਲ ਕਿਸ਼ਤੀ ਹਾਦਸੇ ਵਿੱਚ ਮਾਰੇ ਗਏ ਬੱਚਿਆਂ ਦੀ ਯਾਦ ਵਿੱਚ ਲੀਲਾ ਭਵਨ ਵਿਖੇ ਉਸਾਰੇ ਗਏ ਚਿਲਰਡਨ ਮੈਮੋਰੀਅਲ ਚੌਂਕ ’ਚ ਨਗਰ ਨਿਗਮ ਵੱਲੋਂ ਬਰੋਡਵੇ ਇਮੀਗੇ੍ਰਸ਼ਨ ਗਰੁੱਪ ਦੇ ...
Read Full Story


1

Loading...

© 2012 punjabinfoline.com

punjab infoline arash info