Warning: include(header.php): failed to open stream: No such file or directory in /home/punjabco/public_html/tags.php on line 24

Warning: include(): Failed opening 'header.php' for inclusion (include_path='.:/usr/local/lib/php') in /home/punjabco/public_html/tags.php on line 24
E-Paper
Photo News
Category
Tags Cloud
Tag Search for "ਤਰਨ"
ਆਪ ਦਾ ਦਿੱਲੀ ਚ ਗਠਨ ਭਾਰਤ ਵਾਸੀਆਂ ਲਈ ਸ਼ੁੱਭ ਸੰਕੇਤ : ਮਨਪ੍ਰੀਤ

ਤਰਨਤਾਰਨ, ਦਿੱਲੀ ਵਿਚ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿਚ ਆਪ ਪਾਰਟੀ ਦਾ ਗਠਨ ਭਾਰਤ ਵਾਸੀਆਂ ਲਈ ਸ਼ੁੱਭ ਸੰਕੇਤ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੀਪਲਜ਼ ਪਾਰਟੀ ਆਫ ਪੰਜਾਬ ਦੇ ਕੌਮੀ ਪ੍ਰਧਾਨ ਮਨਪ੍ਰੀਤ ਸਿੰਘ ਬਾਦਲ ਨੇ ਤਰਨਤਾਰਨ ਵਿਖੇ ਮੌਲਸਰੀ ਪੈਲੇਸ ਵਿਖੇ ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਰਾਜਨੀਤੀ ਵਿਚ ਕੁਰਪਸ਼ਨ ਖਤਮ ਹੋ ਜਾਵੇ ਤਾਂ ਪੂਰੇ ਦੇਸ਼ ਦੀਆਂ 90 ਫੀਸਦੀ ਮੁਸ਼ਕਿਲਾਂ ਆਪਣੇ ਆਪ ਖਤਮ ਹੋ ਜਾਣਗੀਆਂ। ਅੱਜ ਭ੍ਰਿਸ਼ਟ ਲੀਡਰਾਂ ਦੇ ਕਾਰਨ ਸਾਡਾ ਦੇਸ਼ ਕਈ ਕਾਰਨਾਂ ਕਰਕੇ ਪਿੱਛੇ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ...
Read Full Story


ਜਲਦ ਹੀ ਉਲੰਪਿਕ ਖੇਡਾਂ ਦਾ ਹਿੱਸਾ ਬਣੇਗੀ ਕਬੱਡੀ : ਸੁਖਬੀਰ ਬਾਦਲ

ਤਰਨਤਾਰਨ, ਪੰਜਾਬ ਦੇ ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਸੂਬਾ ਸਰਕਾਰ ਦੇ ਯਤਨਾ ਸਦਕਾ ਪੰਜਾਬ ਦੀ ਮਾਂ ਖੇਡ ਕਬੱਡੀ ਦੁਨੀਆਂ ਦੇ ਕੋਨੇ-ਕੋਨੇ ਤੱਕ ਪਹੁੰਚ ਚੁੱਕੀ ਹੈ ਅਤੇ ਆਉਣ ਵਾਲੇ ਕੁਝ ਸਾਲਾਂ ਚ ਕਬੱਡੀ ਉਲੰਪਿਕਸ ਖੇਡਾਂ ਚ ਵੀ ਖੇਡੀ ਜਾਵੇਗੀ। ਅੱਜ ਤਰਨਤਾਰਨ ਜ਼ਿਲ੍ਹੇ ਦੇ ਚੋਹਲਾ ਸਾਹਿਬ ਵਿਖੇ ਚੌਥੇ ਵਿਸ਼ਵ ਕਬੱਡੀ ਕੱਪ ਮੌਕੇ ਦਰਸ਼ਕਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਡਾਂ ਦੇ ਪੱਧਰ ਨੂੰ ਉੱਚਾ ਚੁਕਣ ਲਈ ਕੀਤੇ ਯਤਨਾਂ ਨੂੰ ਬੂਰ ਪਿਆ ਹੈ ਅਤੇ ਅੱਜ ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ...
Read Full Story


'ਮਨਪ੍ਰੀਤ ਬਾਦਲ 25 ਨੂੰ ਸਥਾਨਕ ਇਲਾਕੇ 'ਚ 6 ਥਾਵਾਂ 'ਤੇ ਲੋਕਾਂ ਨੂੰ ਸੰਬੋਧਨ ਕਰਨਗੇ'

ਤਰਨਤਾਰਨ, ਪੀਪਲਜ਼ ਪਾਰਟੀ ਆਫ ਪੰਜਾਬ ਦੇ ਪ੍ਰਧਾਨ ਮਨਪ੍ਰੀਤ ਸਿੰਘ ਬਾਦਲ 25 ਜੁਲਾਈ ਨੂੰ ਤਰਨਤਾਰਨ ਫੇਰੀ ਦੌਰਾਨ ਤਰਨਤਾਰਨ ਸ਼ਹਿਰ ਅਤੇ ਇਲਾਕੇ 'ਚ 6 ਥਾਵਾਂ 'ਤੇ ਲੋਕਾਂ ਦੇ ਇਕੱਠਾਂ ਨੂੰ ਸੰਬੋਧਨ ਕਰਨਗੇ। ਇਹ ਜਾਣਕਾਰੀ ਵਿਜੇਪਾਲ ਚੌਧਰੀ ਪ੍ਰਧਾਨ ਜ਼ਿਲਾ ਤਰਨਤਾਰਨ ਪੀ. ਪੀ. ਪੀ. ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਵਿਜੇਪਾਲ ਚੌਧਰੀ ਨੇ ਦੱਸਿਆ ਕਿ ਸਵੇਰੇ 9 ਵਜੇ ਉਹ ਹਰੀਕੇ ਹੈੱਡ 'ਤੇ ਦਾਖਲ ਹੋਣਗੇ, ਉਥੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਜਾਵੇਗਾ ਫਿਰ 9.30 ਵਜੇ ਪਹਿਲੀ ਵਾਰ ਚੋਹਲਾ ਸਾਹਿਬ ਦੇ ਮੁੱਖ ਬਾਜ਼ਾਰ ਵਿਚ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਕੇ, ਫਿਰ ਤਰਨਤਾਰਨ 11.30 ਵਜੇ ...
Read Full Story


ਦੁਨੀਆ ਦਾ ਸਭ ਤੋਂ ਔਖਾ ਕੰਮ ਲੋਕਾਂ ਦੀ ਸੋਚ ਬਦਲਣਾ : ਮਨਪ੍ਰੀਤ ਬਾਦਲ

ਤਰਨਤਾਰਨ, ਜਿਸ ਦਿਨ ਭਾਰਤ ਵਿਚ ਲੋਕਾਂ ਦੀ ਸੋਚ ਬਦਲ ਜਾਵੇਗੀ, ਉਸ ਦਿਨ ਤੋਂ ਹੀ ਅਮਰੀਕਾ ਦੀ ਤਰ੍ਹਾਂ ਭਾਰਤ ਵਿਚ ਕਾਨੂੰਨ ਦਾ ਰਾਜ ਸਥਾਪਿਤ ਹੋ ਜਾਵੇਗਾ। ਇਸ ਵੇਲੇ ਸਭ ਤੋਂ ਔਖਾ ਕੰਮ ਲੋਕਾਂ ਦੀ ਸੋਚ ਬਦਲਣ ਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮਨਪ੍ਰੀਤ ਸਿੰਘ ਬਾਦਲ ਕੌਮੀ ਪ੍ਰਧਾਨ ਪੀਪਲਜ਼ ਪਾਰਟੀ ਆਫ ਪੰਜਾਬ ਨੇ ਸਥਾਨਕ ਪੈਲੇਸ ਵਿਖੇ ਜ਼ਿਲਾ ਪ੍ਰਧਾਨ ਵਿਜੇਪਾਲ ਚੌਧਰੀ ਵੱਲੋਂ ਰਖਾਈ ਗਈ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਮੈਂ ਅਮਰੀਕਾ ਦੀ ਯਾਤਰਾ ਕੀਤੀ ਤੇ ਇਸ ਦੌਰਾਨ ਮੈਂ ਮਹਿਸੂਸ ਕੀਤਾ ਕਿ ਅਸੀਂ ਅਮਰੀਕਾ ਦੇ ਮੁਕਾਬਲੇ ਵਧਣ ਦੀ ਬਜਾਏ ...
Read Full Story


4305 ਲੱਖ ਨਾਲ ਤਿਆਰ ਹੋਵੇਗੀ ਨਿਆਇਕ ਅਦਾਲਤੀ ਕੰਪਲੈਕਸ ਦੀ ਇਮਾਰਤ : ਜਵੰਦਾ

ਤਰਨਤਾਰਨ, ਤਰਨਤਾਰਨ-ਹਰੀਕੇ ਸੜਕ 'ਤੇ 8 ਏਕੜ ਰਕਬੇ ਵਿਚ 4305 ਲੱਖ ਦੀ ਲਾਗਤ ਨਾਲ ਬਣ ਰਹੇ ਨਿਆਇਕ ਕੋਰਟ ਕੰਪਲੈਕਸ ਦੀ ਉਸਾਰੀ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ ਅਤੇ ਇਸ ਕੰਪਲੈਕਸ ਦੀ 70 ਫੀਸਦੀ ਤੋਂ ਵੱਧ ਉਸਾਰੀ ਮੁਕੰਮਲ ਹੋ ਚੁੱਕੀ ਹੈ ਅਤੇ ਨਵੰਬਰ ਤਕ ਇਹ ਪ੍ਰਾਜੈਕਟ ਮੁਕੰਮਲ ਹੋ ਜਾਵੇਗਾ। ਉਪਰੋਕਤ ਜਾਣਕਾਰੀ ਦਿੰਦਿਆਂ ਐੱਮ. ਐੱਸ. ਜਵੰਦਾ ਐਕਸੀਅਨ ਲੋਕ ਨਿਰਮਾਣ ਵਿਭਾਗ ਨੇ ਦੱਸਿਆ ਕਿ ਇਸ ਕੰਪਲੈਕਸ ਵਿਚ ਬੇਸਮੈਂਟ, ਗਰਾਊਂਡ ਫਲੋਰ ਤੋਂ ਇਲਾਵਾ ਤਿੰਨ ਹੋਰ ਮੰਜ਼ਿਲਾਂ ਬਣਾਈਆਂ ਜਾਣਗੀਆਂ, ਜਿਸ ਵਿਚ ਇਕ ਸੈਸ਼ਨ ਜੱਜ, ਦੋ ਵਧੀਕ ਸੈਸ਼ਨ ਜੱਜ ਅਤੇ 7 ਜੂਨੀਅਰ ਜੱਜਾਂ ਦੀਆਂ ਅਦਾਲਤਾਂ ਦਾ ਨਿਰਮਾਣ ...
Read Full Story


24 ਕਰੋੜ ਦੀ ਲਾਗਤ ਨਾਲ ਬਣੇਗਾ ਗੋਇੰਦਵਾਲ ਵਿਖੇ ਰਿਜਨਲ ਸੈਂਟਰ

ਤਰਨਤਾਰਨ, ਸਿੱਖੀ ਦੇ ਧੁਰੇ ਵਜੋਂ ਜਾਣੇ ਜਾਂਦੇ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਲਗਾਏ ਜਾ ਰਹੇ 570 ਮੈਗਾਵਾਟ ਤਾਪ ਬਿਜਲੀ ਘਰ ਤੋਂ ਇਲਾਵਾ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਸਿਹਤ ਸੰਭਾਲ ਨਾਲ ਸੰਬੰਧਤ ਵੱਖ-ਵੱਖ ਕੋਰਸ ਕਰਵਾਉਣ ਲਈ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼ ਫਰੀਦਕੋਟ ਵਲੋਂ ਗੋਇੰਦਵਾਲ ਵਿਖੇ ਇੰਸਟੀਚਿਊਟ ਆਫ ਪਬਲਿਕ ਹੈਲਥ ਅਤੇ ਪੈਰਾਮੈਡੀਕਲ ਸਾਇੰਸਿਜ਼ ਰਿਜਨਲ ਸੈਂਟਰ ਦੀ ਉਸਾਰੀ ਕਰਵਾਈ ਜਾ ਰਹੀ ਹੈ, ਜਿਸਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ ਅਤੇ ਇਹ ਪ੍ਰੋਜੈਕਟ 18 ਅਗਸਤ 2013 ਤੱਕ ਮੁਕੰਮਲ ਹੋ ਜਾਵੇਗਾ। ਇੰਡੀਅਨ ਨਰਸਿੰਗ ਕੌਂਸਲ ਦੀ ਟੀਮ ਵਲੋਂ ਬੀਤੇ ਕੁਝ ...
Read Full Story


ਤਰਨਤਾਰਨ 'ਚ ਔਰਤ ਦੀ ਕੁੱਟਮਾਰ ਦਾ ਮਾਮਲਾ ਰਾਜ ਸਭਾ 'ਚ ਵੀ ਗੂੰਜਿਆ

ਨਵੀਂ ਦਿੱਲੀ, ਰਾਜ ਸਭਾ ਵਿਚ ਅੱਜ ਕਾਂਗਰਸ ਦੀ ਇਕ ਮੈਂਬਰ ਨੇ ਤਰਨਤਾਰਨ ਨੇੜੇ ਪੁਲਸ ਮੁਲਾਜ਼ਮਾਂ ਵਲੋਂ ਇਕ ਔਰਤ ਨਾਲ ਬਦਸਲੂਕੀ ਦੀ ਸਖਤ ਨਿਖੇਧੀ ਕਰਦੇ ਹੋਏ ਦੋਸ਼ੀ ਅਧਿਕਾਰੀਆਂ ਨੂੰ ਬਰਖਾਸਤ ਕਰਨ ਦੀ ਮੰਗ ਕੀਤੀ ਹੈ। ਜ਼ੀਰੋ ਆਵਰ ਦੌਰਾਨ ਕਾਂਗਰਸ ਦੀ ਪ੍ਰਭਾ ਠਾਕੁਰ ਨੇ ਇਹ ਮੁੱਦਾ ਉਠਾਉਂਦੇ ਹੋਏ ਕਿਹਾ ਕਿ ਤਰਨਤਾਰਨ ਵਿਚ ਇਕ ਔਰਤ ਨੂੰ ਦੋ ਪੁਲਸ ਮੁਲਾਜ਼ਮਾਂ ਵਲੋਂ ਸ਼ਰੇਆਮ ਕੁੱਟੇ ਜਾਣ ਦੀ ਦੁੱਖਦਾਈ ਅਤੇ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਪੁਲਸ ਮੁਲਾਜ਼ਮਾਂ ਨੂੰ ਸਿਰਫ ਮੁਅੱਤਲ ਕੀਤਾ ਗਿਆ ਹੈ ਤੇ ਦੇਖਣ ਵਿਚ ਆਉਂਦਾ ਹੈ ਕਿ ਕੁਝ ਸਮੇਂ ਬਾਅਦ ਦੋਸ਼ੀ ...
Read Full Story


ਤਰਨਤਾਰਨ ਮਾਮਲਾ : ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਏਗਾ : ਬਾਦਲ

ਚੰਡੀਗੜ੍ਹ, ਤਰਨਤਾਰਨ 'ਚ ਪੁਲਸ ਵਲੋਂ ਕੀਤੀ ਗਈ ਸ਼ਰਮਨਾਕ ਹਰਕਤ ਨੇ ਜਿੱਥੇ ਪੰਜਾਬ 'ਚ ਅਮਨ-ਕਾਨੂੰਨ ਅਤੇ ਮਹਿਲਾ ਸੁਰੱਖਿਆ 'ਤੇ ਸਵਾਲੀਆ ਨਿਸ਼ਾਨ ਖੜ੍ਹਾ ਕਰ ਦਿੱਤਾ ਹੈ ਉਥੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਪੀੜਤਾ ਦੇ ਨਾਲ-ਨਾਲ ਕਈ ਸਮਾਜ ਸੇਵੀ ਸੰਗਠਨ ਅਤੇ ਸਿਆਸੀ ਪਾਰਟੀਆਂ ਨੇ ਵੀ ਪੰਜਾਬ ਸਰਕਾਰ 'ਤੇ ਦਬਾਅ ਬਣਾਉਣਾ ਸ਼ੁਰੂ ਕਰ ਦਿੱਤਾ ਹੈ। ਮੀਡੀਆ 'ਚ ਖਬਰ ਚਰਚਾ 'ਚ ਆਉਣ ਤੋਂ ਬਾਅਦ ਇਸ ਘਟਨਾ ਦੀ ਪੰਜਾਬ ਹੀ ਨਹੀਂ ਪੂਰੇ ਦੇਸ਼ 'ਚ ਸਖਤ ਨਿੰਦਿਆ ਹੋ ਰਹੀ ਹੈ। ਮੰਗਲਵਾਰ ਨੂੰ ਇਸ ਮਾਮਲੇ ਦੀ ਗੂੰਜ ਸੰਸਦ ਤੱਕ ਪਹੁੰਚ ਗਈ ਸੀ ਜਿਸ ਦੀ ਦੇਸ਼ ਦੀਆਂ ਸਾਰੀਆਂ ਪਾਰਟੀਆਂ ਨੇ ਨਿੰਦਿਆ ਕੀਤੀ। ...
Read Full Story


ਤਰਨਤਾਰਨ 'ਚ ਬੰਦੀ ਬਣਾਏ ਏ. ਐੱਸ. ਆਈ. ਦੀ ਮੌਤ

ਤਰਨਤਾਰਨ, ਏ. ਐੱਸ. ਆਈ. ਕੁਲਬੀਰ ਸਿੰਘ ਦੀ ਲਾਸ਼ ਨਹਿਰ ਕਿਨਾਰੇ ਮਿਲਣ ਨਾਲ ਇਲਾਕੇ ਵਿਚ ਤਣਾਅ ਦਾ ਮਾਹੌਲ ਬਣ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਏ. ਐੱਸ. ਆਈ. ਕੁਝ ਕਿਸਾਨ ਨੇਤਾਵਾਂ ਨੂੰ ਗ੍ਰਿਫਤਾਰ ਕਰਨ ਗਏ ਸਨ ਅਤੇ ਇਸ ਦੌਰਾਨ ਉਨ੍ਹਾਂ ਨੂੰ ਕਿਸਾਨ ਨੇਤਾਵਾਂ ਨੇ ਬੰਦੀ ਬਣਾ ਲਿਆ ਸੀ। ਇਹ ਕਿਸਾਨ ਤੇਲ ਦੇ ਭਾਅ 'ਚ ਕੀਤੇ ਗਏ ਵਾਧੇ ਦੇ ਵਿਰੋਧ ਵਿਚ ਪ੍ਰਦਰਸ਼ਨ ਕਰ ਰਹੇ ਸਨ। ਫਿਲਹਾਲ ਮੌਤ ਦੇ ਕਾਰਣਾਂ ਬਾਰੇ ਪਤਾ ਨਹੀਂ ਲੱਗ ਸਕਿਆ ਹੈ। ਪੁਲਸ ਇਸ ਮਾਮਲੇ ਦੀ ਜਾਂਚ ਵਿਚ ਜੁਟ ਗਈ ਹੈ। ਏ. ਐੱਸ. ਆਈ. ਦੀ ਲਾਸ਼ ਪੋਸਟਮਾਰਟਮ ਲਈ ਭੇਜ ਦਿੱਤੀ ਗਈ ਹੈ। ਪੁਲਸ ਅਧਿਕਾਰੀਆਂ ਨੂੰ ਪੋਸਟਮਾਰਟਮ ਰਿਪੋਰਟ ਦਾ ...
Read Full Story


ਤਰਨਤਾਰਨ ਕੁੱਟ-ਮਾਰ ਮਾਮਲਾ; ਪੁਲਸ ਨੂੰ ਕਲੀਨ ਚਿੱਟ

ਤਰਨਤਾਰਨ, ਪੁਲਸ ਵੱਲੋਂ ਇਕ ਲੜਕੀ ਅਤੇ ਉਸ ਦੇ ਪਿਤਾ ਨਾਲ ਬਦਸਲੂਕੀ ਅਤੇ ਕੁੱਟ-ਮਾਰ ਦੇ ਮਾਮਲੇ ਵਿਚ ਇੰਸਪੈਕਟਰ ਜਨਰਲ ਨੇ ਆਪਣੀ ਰਿਪੋਰਟ ਗ੍ਰਹਿ ਸਕੱਤਰ ਅਤੇ ਡੀ. ਜੀ. ਨੂੰ ਸੌਂਪ ਦਿੱਤੀ ਹੈ। ਇਸ ਰਿਪੋਰਟ ਵਿਚ ਪੁਲਸ ਮੁਲਾਜ਼ਮਾਂ ਨੂੰ ਕਲੀਨ ਚਿੱਟ ਦੇ ਦਿੱਤੀ ਗਈ ਹੈ। ਹਾਲਾਂਕਿ ਇਸ ਮਾਮਲੇ ਵਿਚ ਸ਼ਾਮਲ ਦੋ ਪੁਲਸ ਕਰਮਚਾਰੀਆਂ ਨੂੰ ਜਾਂਚ ਪੂਰੀ ਹੋਣ ਤੱਕ ਮੁਅੱਤਲ ਕਰ ਦਿੱਤਾ ਗਿਆ ਹੈ। ਰਿਪੋਰਟ ਵਿਚ ਕਿਹਾ ਗਿਆ ਹੈ ਕਿ ਲੜਕੀ ਅਤੇ ਉਸ ਦੇ ਪਰਿਵਾਰ ਨੇ ਸ਼ਰਾਬ ਪੀ ਕੇ ਹੰਗਾਮਾ ਕੀਤਾ ਸੀ ਅਤੇ ਪੁਲਸ ਮੁਲਾਜ਼ਮਾਂ ਨੂੰ ਗਾਲਾਂ ਕੱਢੀਆਂ ਸਨ, ਜਿਸ ਕਾਰਣ ਪੁਲਸ ਨੂੰ ਇਹ ਕਦਮ ਚੁੱਕਣਾ ਪਿਆ। ਰਿਪੋਰਟ ...
Read Full Story


1

Loading...

Warning: include(bot.php): failed to open stream: No such file or directory in /home/punjabco/public_html/tags.php on line 161

Warning: include(): Failed opening 'bot.php' for inclusion (include_path='.:/usr/local/lib/php') in /home/punjabco/public_html/tags.php on line 161