Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper
HOME Free Classified Video Mobile Site
RNI No. PUNMUL/2009/29513, Chief Editor: Gurjeet Singh Azad, Email: info@punjabinfoline.com
Loading...
l
E-Paper
Photo News
Category
Tags Cloud
Tag Search for "ਤਾਲਮੇਲ"
ਸ: ਰੱਖੜਾ ਵਲੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਅਮਰੀਕਾ ਵਿਖੇ ਉੱਚ ਪੱਧਰੀ ਕੋਆਰਡੀਨੇਸ਼ਨ ਕਮੇਟੀ ਦਾ ਗਠਨ

ਸੈਨ ਫਰਾਂਸਿਸਕੋ - ਸ਼੍ਰੋਮਣੀ ਅਕਾਲੀ ਦਲ ਐਨਆਰਆਈ ਵਿੰਗ ਦੇ ਪ੍ਰਧਾਨ ਸ: ਸੁਰਜੀਤ ਸਿੰਘ ਰੱਖੜਾ ਵਲੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਅਮਰੀਕਾ ਇਕਾਈ ਵਿਚ ਹੋਰ ਵਾਧਾ ਕਰਦੇ ਹੋਏ ਇਕ ਉੱਚ ਪੱਧਰੀ ਕੋਆਰਡੀਨੇਸ਼ਨ (ਤਾਲਮੇਲ) ਕਮੇਟੀ ਦਾ ਗਠਨ ਕੀਤਾ ਗਿਆ। ਇਸ ਤਾਲਮੇਲ ਕਮੇਟੀ ਦੇ ਵਿਚ ਜਿਹੜੇ ਮੈਂਬਰਾਂ ਦੀ ਨਿਯੁਕਤੀ ਕੀਤੀ ਗਈ ਉਨ੍ਹਾਂ ਵਿਚ ਸ: ਜਸਪ੍ਰੀਤ ਸਿੰਘ ਅਟਾਰਨੀ ਐਟ ਲਾਅ ਨੂੰ ਚੀਫ਼ ਕੋ-ਆਰਡੀਨੇਟਰ, ਸ: ਮਨਜੀਤ ਸਿੰਘ ਦਸੂਹਾ ਨਿਊਯਾਰਕ, ਸ: ਹਰਬੰਸ ਸਿੰਘ ਚਾਹਲ ਕੈਲੀਫੋਰਨੀਆ, ਸ: ਇਕਬਾਲ ਸਿੰਘ ਸਮਰਾ ਕੈਲੀਫੋਰਨੀਆ ਅਤੇ ਸ: ਹਰਜੀਤ ਸਿੰਘ ਸੰਧੂ ਕੈਲੀਫੋਰਨੀਆਂ ਨੂੰ ਕੋ-ਆਰਡੀਨੇਟਰ ...
Read Full Story


ਪ੍ਰਧਾਨ ਮੰਤਰੀ ਨੇ ਰਾਜਾਂ ਨੂੰ ਅਨਾਜ ਉਤਪਾਦਨ ਵਿੱਚ ਵਾਧਾ ਕਰਨ ਲਈ ਕਿਹਾ

ਨਵੀਂ ਦਿੱਲੀ, 3 ਫਰਵਰੀ (ਪੀ. ਆਈ. ਬੀ.)- ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਦੇਸ਼ ਦੇ ਤੇਜ਼ੀ ਨਾਲ ਵਿਕਾਸ ਵਾਸਤੇ ਰਾਜਾਂ ਤੇ ਕੇਂਦਰ ਵਿਚਾਲੇ ਵਧੀਆ ਪ੍ਰਬੰਧਕੀ ਤਾਲਮੇਲ ਦੀ ਲੋੜ ਉਤੇ ਜ਼ੋਰ ਦਿੱਤਾ ਹੈ। ਅੱਜ ਨਵੀਂ ਦਿੱਲੀ ਵਿੱਚ ਰਾਜਾਂ ਦੇ ਮੁੱਖ ਸਕੱਤਰਾਂ ਦੀ ਪਹਿਲੀ ਸਾਲਾਨਾ ਕਾਨਫਰੰਸ ਦਾ ਉਦਘਾਟਨ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਪਿਛਲੇ 20 ਸਾਲਾਂ ਵਿੱਚ ਆਰਥਿਕ ਸੁਧਾਰਾਂ ਵਜੋਂ ਭਾਰਤ ਵਿਸ਼ਵ ਵਿੱਚ ਤੇਜ਼ੀ ਨਾਲ ਵਧਣ ਵਾਲੀ ਆਰਥਿਕਤਾ ਦੇ ਤੌਰ ‘ਤੇ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਅਸੀਂ ਲੋਕਾਂ ਨੂੰ ਵਧੀਆ ਸਹੂਲਤਾਂ ਦੇਣ, ਗਰੀਬੀ, ਭੁਖਮਰੀ ਅਤੇ ਬਿਮਾਰੀਆਂ ਦਾ ਟਾਕਰਾ ਕਰਨ ਲਈ ...
Read Full Story


ਤੁਸੀਂ ਵਿਆਹ ਲਈ ਤਿਆਰ ਹੋ?

ਵਿਆਹ ਹਰ ਲੜਕੀ ਦੀ ਜ਼ਿੰਦਗੀ ਦਾ ਇਕ ਖੂਬਸੂਰਤ ਮੋੜ ਹੈ, ਜਿਥੋਂ ਉਸ ਦਾ ਇਕ ਨਵਾਂ ਜੀਵਨ ਸ਼ੁਰੂ ਹੁੰਦਾ ਹੈ। ਹੁਣ ਉਸ ਦਾ ਇਹ ਨਵਾਂ ਜੀਵਨ ਕਿਸ ਤਰ੍ਹਾਂ ਦਾ ਹੋਵੇਗਾ, ਇਸ ਦਾ ਫੈਸਲਾ ਕਰਨ ਦੇ ਦੋ ਢੰਗ ਹੁੰਦੇ ਹਨ। ਤੁਹਾਡੇ ਵੱਲੋਂ ਵਿਆਹ ਤੋਂ ਪਹਿਲਾਂ ਵਿਆਹ ਲਈ ਕੀਤੀ ਜਾਣ ਵਾਲੀ ਸਰੀਰਕ ਅਤੇ ਮਾਨਸਿਕ ਤਿਆਰੀ। ਜੀ ਹਾਂ, ਇਸ ਤਿਆਰੀ ’ਤੇ ਤੁਹਾਡਾ ਸਾਰਾ ਦਾਰੋਮਦਾਰ ਟਿਕਿਆ ਹੁੰਦਾ ਹੈ ਅਤੇ ਇਹ ਵਿਆਹੁਤਾ ਜ਼ਿੰਦਗੀ ਦੀ ਸਫਲਤਾ ਦਾ ਅਹਿਮ ਅੰਗ ਹੈ। ਕੀ ਤੁਸੀਂ ਵਿਆਹ ਲਈ ਸਰੀਰਕ ਜਾਂ ਮਾਨਸਿਕ ਤੌਰ ’ਤੇ ਤਿਆਰ ਹੋ? ਆਓ, ਕੁਝ ਸਵਾਲਾਂ-ਜਵਾਬਾਂ ਰਾਹੀਂ ਤੁਸੀਂ ਖੁਦ ਹੀ ਚੈ¤ਕ ਕਰ ਲਓ : * ਕੀ ਤੁਹਾਡੀ ਉਮਰ ਵਿਆਹ ...
Read Full Story


1

Loading...

© 2012 punjabinfoline.com

punjab infoline arash info