Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper
 |
|
|
E-Paper

|
| Tag Search for "ਥਾਣੇਦਾਰ" |
ਗਾਂਜੇ ਸਮੇਤ ਦੋ ਔਰਤਾਂ ਪੁਲਿਸ ਅੜਿੱਕੇ
ਖੰਨਾ, 5 ਫਰਵਰੀ (ਰਾਏ)-ਪੁਲਿਸ ਵੱਲੋਂ ਦੋ ਵੱਖ ਵੱਖ ਥਾਂਵਾਂ ਤੋਂ ਦੋ ਔਰਤਾਂ ਨੂੰ ਗਾਂਜੇ ਸਮੇਤ ਕਾਬੂ ਕਰਨ ਦਾ ਸਮਾਚਾਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਨੇ ਗਸ਼ਤ ਦੌਰਾਨ ਰੇਲਵੇ ਰੋਡ ਖੰਨਾ ਤੋਂ ਰਾਮ ਦੁਲਾਰੀ ਪਤਨੀ ਸ਼ਿਵ ਸ਼ੰਕਰ ਬਿਹਾਰ ਨੂੰ 1 ਕਿਲੋ 50 ਗ੍ਰਾਮ ਗਾਂਜੇ ਸਮੇਤ ਕਾਬੂੁ ਕੀਤਾ। ਇਸੇ ਤਰ੍ਹਾਂ ਸਹਾਇਕ ਥਾਣੇਦਾਰ ਮਨਮੋਹਨ ਸਰਨਾ ਨੇ ਸੁਨੀਤਾ ਦੇਵੀ ਪਤਨੀ ਸਕੀਲ ਮੁਖੀਆ ਵਾਸੀ ਬਿਹਾਰ ਨੂੰ ਨਵੀਂ ਅਬਾਦੀ ਖੰਨਾ ਤੋਂ 1 ਕਿਲੋ 50 ਗ੍ਰਾਮ ਗਾਂਜੇ ਸਮੇਤ ਕਾਬੂ ਕੀਤਾ। ਕਥਿਤ ਦੋਸ਼ੀ ਔਰਤਾਂ ਖਿਲਾਫ ਐਨ. ਡੀ. ਪੀ. ਐਸ. ਐਕਟ ਅਧੀਨ ਮਾਮਲਾ ਦਰਜ ਕੀਤਾ ਗਿਆ ... Read Full Story
|
10 ਕਿਲੋ ਭੁੱਕੀ ਚੂਰਾ ਬਰਾਮਦ
ਫ਼ਤਹਿਗੜ੍ਹ ਸਾਹਿਬ, 14 ਦਸੰਬਰ (ਪੱਤਰ ਪ੍ਰੇਰਕ)-ਸਥਾਨਕ ਪੁਲਿਸ ਨੇ ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਤੋਂ ਗੁਰਦੁਆਰਾ ਜੋਤੀ ਸਰੂਪ ਕੋਲੋਂ ਇਕ ਸ਼ੱਕੀ ਵਿਆਕਤੀ ਦਾ ਨਾਮ ਪਤਾ ਪੁੱਛਿਆ ਜਿਸ ਨੇ ਆਪਣਾ ਨਾਮ ਅਵਤਾਰ ਸਿੰਘ ਪੁੱਤਰ ਅਮਰ ਸਿੰਘ ਪਿੰਡ ਕਨੇਚ ਥਾਣਾ ਸਾਹਨੇਵਾਲ ਦੱਸਿਆ ਤੇ ਉਸ ਦੀ ਤਲਾਸ਼ੀ ਲੈਣ ’ਤੇ ਉਸ ਦੇ ਝੋਲੇ ’ਚੋਂ 10 ਕਿਲੋ ਭੁੱਕੀ ਚੂਰਾ ਪੋਸਤ ਬਰਾਮਦ ਹੋਈ । ਜਿਸ ’ਤੇ ਮੁਕੱਦਮਾ ਦਰਜ ਕੀਤਾ ਗਿਆ। ਇਸੇ ਤਰ੍ਹਾਂ ਸਹਾਇਕ ਥਾਣੇਦਾਰ ਇੰਦਰਜੀਤ ਸਿੰਘ ਮੰਡੀ ਗੋਬਿੰਦਗੜ੍ਹ ਵੱਲੋਂ ਸਮੇਤ ਪੁਲਿਸ ਪਾਰਟੀ ਤਲਾਸ਼ ਭੈੜੇ ਤੇ ਸ਼ੱਕੀ ਪੁਰਸ਼ਾਂ ਦੇ ਗੋਬਿੰਦਗੜ੍ਹ ਤੋਂ ਅਮਲੋਹ ਵੱਲ ਜਾ ਰਹੇ ਸੀ ਤਾਂ ... Read Full Story
|
1 |
 Loading...
|
|
|
© 2012 punjabinfoline.com
|