Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper
 |
|
|
E-Paper

|
| Tag Search for "ਦਿਗਵਿਜੈ" |
ਐਗਜ਼ਿਟ ਪੋਲ 'ਤੇ ਭਰੋਸਾ ਨਹੀਂ : ਦਿਗਵਿਜੈ
ਭੋਪਾਲ, ਕਾਂਗਰਸ ਦੇ ਜਨਰਲ ਸਕੱਤਰ ਦਿਗਵਿਜੈ ਸਿੰਘ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਐਕਜ਼ਿਟ ਪੋਲ ਦੇ ਉਨ੍ਹਾਂ ਨਤੀਜਿਆਂ 'ਤੇ ਉੱਕਾ ਹੀ ਭਰੋਸਾ ਨਹੀਂ ਹੈ ਜਿਨ੍ਹਾਂ ਮੁਤਾਬਕ ਉਨ੍ਹਾਂ ਦੀ ਪਾਰਟੀ ਨੂੰ ਉਤਰ ਪ੍ਰਦੇਸ਼ ਦੀਆਂ ਵਿਧਾਨ ਸਭਾ ਚੋਣਾਂ ਵਿਚ ਵੱਧ ਤੋਂ ਵੱਧ 36 ਸੀਟਾਂ ਮਿਲ ਸਕਦੀਆਂ ਹਨ। ਐਤਵਾਰ ਭਾਸ਼ਾ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪਹਿਲਾਂ ਵੀ ਕਈ ਵਾਰ ਐਗਜ਼ਿਟ ਪੋਲ ਦੇ ਨਤੀਜੇ ਗਲਤ ਸਾਬਤ ਹੋਏ ਹਨ ਅਤੇ ਇਸ ਵਾਰ ਵੀ ਇੰਝ ਹੀ ਹੋਵੇਗਾ। ਜਦੋਂ ਉਨ੍ਹਾਂ ਕੋਲੋ ਪੁੱਛਿਆ ਗਿਆ ਕਿ ਉਨ੍ਹਾਂ ਦੇ ਅਨੁਮਾਨ ਮੁਤਾਬਕ ਕਾਂਗਰਸ ਨੂੰ ਉੱਤਰ ਪ੍ਰਦੇਸ਼ ਵਿਧਾਨ ਸਭਾ ਦੀਆਂ ਚੋਣਾਂ ਵਿਚ ... Read Full Story
|
ਬਾਟਲਾ ਹਾਊਸ ਪੁਲੀਸ ਮੁਕਾਬਲਾ ਫਰਜ਼ੀ ਨਹੀਂ ਸੀ: ਚਿਦੰਬਰਮ
ਨਵੀਂ ਦਿੱਲੀ, ਕਾਂਗਰਸੀ ਆਗੂ ਦਿਗਵਿਜੈ ਸਿੰਘ ਦੇ ‘ਬਾਟਲਾ ਹਾਊਸ’ ਪੁਲੀਸ ਮੁਕਾਬਲੇ ਨੂੰ ਝੂਠਾ ਕਰਾਰ ਦੇਣ ਦੇ ਦਾਅਵੇ ਨੂੰ ਗਲਤ ਦੱਸਦਿਆਂ ਗ੍ਰਹਿ ਮੰਤਰੀ ਪੀ. ਚਿਦੰਬਰਮ ਨੇ ਅੱਜ ਕਿਹਾ ਕਿ 2008 ਵਿਚ ਫੌਜੀ ਜਵਾਨਾਂ ਤੇ ਅਤਿਵਾਦੀਆਂ ਵਿਚਕਾਰ ਦਿੱਲੀ ਵਿਖੇ ਹੋਇਆ ਮੁਕਾਬਲਾ ਫਰਜ਼ੀ ਨਹੀਂ ਸੀ ਅਤੇ ਇਸ ਕੇਸ ਨੂੰ ਮੁੜ ਖੋਲ੍ਹਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।
ਸ੍ਰੀ ਦਿਗਵਿਜੈ ਸਿੰਘ ਨੇ ਕੱਲ੍ਹ ਆਜ਼ਮਗੜ੍ਹ ਵਿਖੇ ਕਿਹਾ ਸੀ ਕਿ ਉਨ੍ਹਾਂ ਦਾ ਸ਼ੁਰੂ ਤੋਂ ਹੀ ਮੰਨਣਾ ਹੈ ਕਿ ‘ਬਾਟਲਾ ਹਾਊਸ’ ਪੁਲੀਸ ਮੁਕਾਬਲਾ ਫਰਜ਼ੀ ਸੀ ਤੇ ਉਨ੍ਹਾਂ ਨੇ ਗ੍ਰਹਿ ਮੰਤਰਾਲੇ ਅਤੇ ਕੇਂਦਰ ਸਰਕਾਰ ਨੂੰ ਇਸ ਦੀ ਜਾਂਚ ... Read Full Story
|
ਟੀਮ ਅੰਨਾ ਟਿਊਬ-ਲਾਈਟ: ਦਿਗਵਿਜੈ ਸਿੰਘ
ਵਾਰਾਨਸੀ, ਕਾਂਗਰਸੀ ਦਿਗਵਿਜੈ ਸਿੰਘ ਜੋ ਕਿ ਆਪਣੀਆਂ ਤਿੱਖੀਆਂ ਟਿੱਪਣੀਆਂ ਕਾਰਨ ਅਕਸਰ ਚਰਚਾ ਵਿਚ ਆਏ ਰਹਿੰਦੇ ਹਨ ਵੱਲੋਂ ਟਵਿੱਟਰ ‘ਤੇ ਕੀਤੀ ਗਈ ਨਵੀਂ ਟਿੱਪਣੀ ‘ਅੰਨਾ ਟੀਮ ਟਿਊਬ ਲਾਈਟ’ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਟੀਮ ਅੰਨਾ ਵੱਲੋਂ ਰਾਹੁਲ ਗਾਂਧੀ ਦੇ ਲੋਕਪਾਲ ਬਿੱਲ ਨੂੰ ਸੰਵਿਧਾਨਿਕ ਦਰਜਾ ਦੇਣ ਬਾਰੇ ਦਿੱਤੇ ਗਏ ਸੁਝਾਅ ਨੂੰ ਮੰਨ ਲੈਣ ‘ਤੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਖਿਲਾਫ ਮੁਹਿੰਮ ਵਿਚ ਰਾਹੁਲ ਗਾਂਧੀ ਵਧੇਰੇ ਰੌਸ਼ਨ ਰਾਹ ਦਸੇਰੇ ਵਜੋਂ ਸਾਹਮਣੇ ਆ ਰਹੇ ਹਨ ਜਦਕਿ ਟੀਮ ਅੰਨਾ ਦਾ ਚਾਨਣ ਮੱਧਮ ਪੈ ਚੁੱਕਾ ਹੈ।
ਇਸ ਤੋਂ ਇਲਾਵਾ ਜ਼ਿਕਰਯੋਗ ... Read Full Story
|
ਰਾਮਦੇਵ ਦੇ ਟਰੱਸਟ ਵੀ ਕਾਲੇ ਧਨ ਦੀ ਖੇਡ ‘ਚ ਸ਼ਾਮਲ: ਦਿਗਵਿਜੈ ਸਿੰਘ
ਭੋਪਾਲ - ਕਾਂਗਰਸ ਦੇ ਜਨਰਲ ਸਕੱਤਰ ਦਿਗਵਿਜੈ ਸਿੰਘ ਨੇ ਦਾਅਵਾ ਕੀਤਾ ਹੈ ਕਿ ਕਾਲੇ ਧਨ ਖ਼ਿਲਾਫ਼ ਮੁਹਿੰਮ ਚਲਾਉਣ ਵਾਲੇ ਯੋਗ ਗੁਰੂ ਬਾਬਾ ਰਾਮਦੇਵ ਵੱਲੋਂ ਚਲਾਏ ਜਾ ਰਹੇ ਟਰੱਸਟ ਵੀ ਕਾਲੇ ਧਨ ਦੀ ਇਸ ਖੇਡ ਵਿਚ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਯੋਗ ਗੁਰੂ ਨੂੰ ਟਰੱਸਟ ਨੂੰ ਦਾਨ ਵਜੋਂ ਰਾਸ਼ੀ ਦੇਣ ਵਾਲਿਆਂ ਦੇ ਨਾਂ ਜਨਤਕ ਕਰ ਦੇਣੇ ਚਾਹੀਦੇ ਹਨ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸ੍ਰੀ ਸਿੰਘ ਨੇ ਕਿਹਾ, ”ਯੋਗ ਗੁਰੂ ਆਪਣੀ ਨਿਗਰਾਨੀ ‘ਚ ਚਲ ਰਹੇ ਟਰੱਸਟਾਂ ਦੇ ਨਾਂ ‘ਤੇ ਰਾਸ਼ੀ ਲੈ ਕੇ ਉਨ੍ਹਾਂ ਲੋਕਾਂ ਦੀ ਮਦਦ ਕਰ ਰਿਹਾ ਹੈ ਜਿਹੜੇ ਕਾਲੇ ਧਨ ਦੇ ਨਾਂ ਹੇਠ ਪੈਸਾ ਇਕੱਠਾ ਕਰਦੇ ਹਨ ਤੇ ... Read Full Story
|
1 |
 Loading...
|
|
|
© 2012 punjabinfoline.com
|