E-Paper

|
| Tag Search for "ਦੀਪਕ" |
ਠੰਢ ਨਾਲ ਕੋਈ ਮੌਤ ਨਹੀਂ ਹੋਣੀ ਚਾਹੀਦੀ: ਸੁਪਰੀਮ ਕੋਰਟ
ਨਵੀਂ ਦਿੱਲੀ, ਸੁਪਰੀਮ ਕੋਰਟ ਨੇ ਅੱਜ ਸਰਕਾਰ ਨੂੰ ਹਦਾਇਤ ਕੀਤੀ ਹੈ ਕਿ ਦੇਸ਼ ਵਿਚ ਠੰਢ ਕਾਰਨ ਕੋਈ ਮੌਤ ਨਾ ਹੋਵੇ।
ਜਸਟਿਸ ਦਲਵੀਰ ਭੰਡਾਰੀ ਅਤੇ ਦੀਪਕ ਮਿਸ਼ਰਾ ਦੇ ਬੈਂਚ ਨੇ ਦਿੱਲੀ, ਸਰਕਾਰ ਦੀ ਤਰਫੋਂ ਪੇਸ਼ ਹੋਏ ਐਡੀਸ਼ਨਲ ਸਾਲਿਸਟਰ ਜਨਰਲ ਮੋਹਨ ਪ੍ਰਸਾਰਨ ਨੂੰ ਆਖਿਆ, ”ਸਾਡਾ ਦਿਲ ਤੜਫਦੈ ਜਦੋਂ ਅਸੀਂ ਇਸ ਦੇਸ਼ ‘ਚ ਐਤਕੀਂ ਠੰਢ ‘ਚ ਬੇਘਰੇ ਲੋਕਾਂ ਨੂੰ ਬਾਹਰ ਸੁੱਤੇ ਦੇਖਦੇ ਹਾਂ। ਤੁਸੀਂ ਆਪਣੇ ਬੱਚਿਆਂ ਨੂੰ ਇਹ ਟਿੱਪਣੀਆਂ ਉਨ੍ਹਾਂ ਮੀਡੀਆ ਰਿਪੋਰਟਾਂ ਅਤੇ ਤਸਵੀਰਾਂ ਦਾ ਜ਼ਿਕਰ ਕਰਦਿਆਂ ਕੀਤੀਆਂ ਹਨ ਜਿਨ੍ਹਾਂ ਵਿਚ ਇਹ ਤੱਥ ਉਭਾਰਿਆ ਗਿਆ ਹੈ ਕਿ ਆਲ ਇੰਡੀਆ ਇੰਸਟੀਚਿਊਟ ਆਫ ... Read Full Story
|
ਇੰਜੀਨੀਅਰਿੰਗ ਦੇ ਵਿਦਿਆਰਥੀ ਦੀ ਕੁੱਟ-ਕੁੱਟ ਕੇ ਹੱਤਿਆ, 4 ਖਿਲਾਫ ਮਾਮਲਾ ਦਰਜ
ਰੋਹਤਕ, ਹਰਿਆਣਾ ਦੇ ਮੁਖ ਮੰਤਰੀ ਭੁਪਿੰਦਰ ਸਿੰਘ ਹੁਡਾ ਦੇ ਪਿੰਡ ਸਾਂਘੀ ਵਿਚ ਆਨਰ ਕਿਲਿੰਗ ਦੇ ਮਾਮਲੇ ਵਿਚ 22 ਸਾਲਾ ਇੰਜੀਨੀਅਰਿੰਗ ਦੇ ਵਿਦਿਆਰਥੀ ਦੀ ਉਸ ਦੀ ਪ੍ਰੇਮਿਕਾ ਦੇ ਰਿਸ਼ਤੇਦਾਰਾਂ ਨੇ ਕਥਿਤ ਤੌਰ 'ਤੇ ਲਾਠੀਆਂ ਨਾਲ ਕੁੱਟ-ਕੁੱਟ ਕੇ ਹੱਤਿਆ ਕਰ ਦਿਤੀ ਜਦਕਿ ਉਸ ਦੇ ਦੂਜੇ ਸਾਥੀ ਨੇ ਖੇਤਾਂ ਵਿਚ ਲੁਕ ਕੇ ਆਪਣੀ ਜਾਨ ਬਚਾਈ। ਪੁਲਸ ਨੇ ਕਿਹਾ ਕਿ ਇਹ ਘਟਨਾ ਇਥੋਂ 25 ਕਿਲੋਮੀਟਰ ਦੂਰ ਸਾਂਘੀ ਪਿੰਡ ਵਿਚ ਉਸ ਸਮੇਂ ਦੀ ਹੈ ਜਦੋਂ ਦੀਪਕ ਸ਼ਰਮਾ ਆਪਣੀ ਪ੍ਰੇਮਿਕਾ ਨੂੰ ਮਿਲਣ ਗਿਆ ਸੀ। ਪੁਲਸ ਨੇ ਕਿਹਾ ਕਿ ਇਸ ਰਿਸ਼ਤੇ ਦਾ ਵਿਰੋਧ ਕਰਨ ਵਾਲੇ ਲੜਕੀ ਦੇ ਰਿਸ਼ਤੇਦਾਰਾਂ ਨੇ ਇਸ ਬਾਰੇ ਜਾਣਕਾਰੀ ਹੋਣ 'ਤੇ ... Read Full Story
|
ਬੰਗਲੌਰ ਦੀ ਅਦਾਲਤ ਵਿਚ ਨਿੱਜੀ ਪੇਸ਼ੀ ਦੇ ਮਾਮਲੇ 'ਚ ਜੈਲਲਿਤਾ ਨੂੰ ਕੋਈ ਰਾਹਤ ਨਹੀਂ
ਦਿੱਲੀ, ਸੁਪਰੀਮ ਕੋਰਟ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਬੰਗਲੌਰ ਦੀ ਇਕ ਹੇਠਲੀ ਅਦਾਲਤ ਵਿਚ ਨਿੱਜੀ ਪੇਸ਼ੀ ਤੋਂ ਛੋਟ ਲਈ ਤਾਮਿਲਨਾਡੂ ਦੀ ਮੁੱਖ ਮੰਤਰੀ ਬੀਬੀ ਜੈਲਲਿਤਾ ਵਲੋਂ ਦਾਇਰ ਕੀਤੀ ਗਈ ਪਟੀਸ਼ਨ ਸ਼ੁਕਰਵਾਰ ਰੱਦ ਕਰ ਦਿੱਤੀ।
ਮਾਣਯੋਗ ਜੱਜ ਦਲਵੀਰ ਭੰਡਾਰੀ ਅਤੇ ਦੀਪਕ ਮਿਸ਼ਰਾ ਉਤੇ ਆਧਾਰਤ ਬੈਂਚ ਨੇ ਇਹ ਕਹਿੰਦੇ ਹੋਏ ਉਨ੍ਹਾਂ ਨੂੰ ਰਾਹਤ ਦੇਣ ਤੋਂ ਨਾਂਹ ਕਰ ਦਿੱਤੀ ਕਿ ਇਸ ਨਾਲ ਗ਼ਲਤ ਪ੍ਰੰਪਰਾ ਕਾਇਮ ਹੋਵੇਗੀ। ਬੈਂਚ ਨੇ ਕਿਹਾ ਕਿ ਜੇ ਅਸੀਂ ਤੁਹਾਨੂੰ ਨਿੱਜੀ ਪੇਸ਼ੀ ਤੋਂ ਛੋਟ ਦਿੰਦੇ ਹਾਂ ਤਾਂ ਇਹ ਤੁਹਾਨੂੰ ਵਿਸ਼ੇਸ਼ ਸਹੂਲਤਾਂ ਦੇਣ ਦੇ ਬਰਾਬਰ ਹੋਵੇਗਾ। ਅਸੀਂ ਇੰਝ ਗ਼ਲਤ ... Read Full Story
|
ਸੱਤਿਅਮ ਘਪਲਾ : 5 ਦੋਸ਼ੀਆਂ ਨੂੰ ਜ਼ਮਾਨਤ 'ਤੇ ਰਿਹਾਅ ਕਰਨ ਦੇ ਹੁਕਮ
ਨਵੀਂ ਦਿੱਲੀ, ਸੁਪਰੀਮ ਕੋਰਟ ਨੇ ਕਈ ਕਰੋੜ ਰੁਪਏ ਦੇ ਸੱਤਿਅਮ ਕੰਪਿਊਟਰ ਘਪਲਾ ਮਾਮਲੇ ਦੇ ਪੰਜ ਦੋਸ਼ੀਆਂ ਨੂੰ ਜ਼ਮਾਨਤ 'ਤੇ ਰਿਹਾਅ ਕਰਨ ਦੇ ਹੁਕਮ ਜਾਰੀ ਕੀਤੇ ਹਨ। ਜਸਟਿਸ ਦਲਬੀਰ ਭੰਡਾਰੀ ਅਤੇ ਦੀਪਕ ਮਿਸ਼ਰਾ 'ਤੇ ਆਧਾਰਿਤ ਬੈਂਚ ਨੇ ਸੱਤਿਅਮ ਕੰਪਿਊਟਰ ਦੇ ਚਾਰ ਸਾਬਕਾ ਚੋਟੀ ਦੇ ਅਧਿਕਾਰੀਆਂ ਵੇਂਕੇਟਪਤੀ ਰਾਜੂ, ਸ਼੍ਰੀਸੇਲਨ, ਵੀ. ਐੱਸ. ਪ੍ਰਭਾਕਰ ਅਤੇ ਗੋਪਾਲ ਕ੍ਰਿਸ਼ਨ ਨੂੰ ਜ਼ਮਾਨਤ 'ਤੇ ਰਿਹਾਅ ਕਰਨ ਦਾ ਹੁਕਮ ਜਾਰੀ ਕੀਤਾ। ਅਦਾਲਤ ਨੇ ਇਨ੍ਹਾਂ ਸਾਰਿਆਂ ਨੂੰ ਆਪਣੇ ਪਾਸਪੋਰਟ ਜਮ੍ਹਾ ਕਰਵਾਉਣ ਦੇ ਹੁਕਮ ਜਾਰੀ ਕੀਤੇ। ਅਦਾਲਤ ਨੇ ਕਿਹਾ ਕਿ ਇਨ੍ਹਾਂ ਸਭ ਦੀ ਜ਼ਮਾਨਤ 'ਤੇ ਰਿਹਾਈ ਹੇਠਲੀ ਅਦਾਲਤ ਦੀ ... Read Full Story
|
ਹੈਲਮਟ ਸਬੰਧੀ ਨਿਯਮਾਂ ਬਾਰੇ ਦਿੱਲੀ ਸਰਕਾਰ ਨੂੰ ਨੋਟਿਸ
ਨਵੀਂ ਦਿੱਲੀ,ਦਿੱਲੀ ਹਾਈ ਕੋਰਟ ਨੇ ਅੱਜ ਦਿੱਲੀ ਸਰਕਾਰ ਨੂੰ ਦਿੱਤੇ ਇਕ ਨੋਟਿਸ ਵਿਚ ਕਿਹਾ ਹੈ ਕਿ ਦੋਪਹੀਆ ਵਾਹਨਾਂ ਦੇ ਪਿੱਛੇ ਬੈਠਣ ਵਾਲੀ ਸਵਾਰੀ, ਭਾਵੇਂ ਉਹ ਔਰਤ ਹੋਵੇ ਜਾਂ ਕਿਸੇ ਵੀ ਧਰਮ ਦਾ ਵਿਅਕਤੀ, ਬਾਰੇ ਹੈਲਮਟ ਪਾਉਣਾ ਜ਼ਰੂਰੀ ਕਰਨ ਵਾਸਤੇ ਆਪਣਾ ਮਸ਼ਵਰਾ ਦੇਵੇ।
ਚੀਫ ਜਸਟਿਸ ਦੀਪਕ ਮਿਸ਼ਰਾ ਅਤੇ ਜਸਟਿਸ ਸੰਜੀਵ ਖੰਨਾ ਨੇ ਇਹ ਨੋਟਿਸ ਜਾਰੀ ਕਰਦਿਆਂ ਚਾਰ ਹਫਤਿਆਂ ਵਿਚ ਇਸ ਦਾ ਜਵਾਬ ਮੰਗਿਆ ਹੈ ਅਤੇ ਕੇਸ ਦੀ ਅਗਲੀ ਸੁਣਵਾਈ 19 ਅਕਤੂਬਰ ਨੂੰ ਹੋਵੇਗੀ। ਇਸ ਕੇਸ ਦੇ ਸਬੰਧ ਵਿਚ ਸਮਾਜਕ ਫ਼ਿਲਮ ਨਿਰਮਾਤਾ ਉਲਹਾਸ ਨੇ ਅਦਾਲਤ ਵਿਚ ਪਟੀਸ਼ਨ ਦਾਇਰ ਕੀਤੀ ਹੈ। ਉਸ ਨੇ ਪਟੀਸ਼ਨ ਵਿਚ ਕਿਹਾ ਹੈ ਕਿ ... Read Full Story
|
1 |
 Loading...
|
|
|