Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper
HOME Free Classified Video Mobile Site
RNI No. PUNMUL/2009/29513, Chief Editor: Gurjeet Singh Azad, Email: info@punjabinfoline.com
Loading...
l
E-Paper
Photo News
Category
Tags Cloud
Tag Search for "ਧਾਲੀਵਾਲ"
ਆਈ ਜੀ ਲੋਕਪਾਲ ਵੱਲੋਂ ਬਾਦਲਾਂ ਦੀਆਂ ਬੱਸਾਂ ਦੀ ਜਾਂਚ ਸ਼ੁਰੂ

ਪੰਜਾਬ ਦੇ ਲੋਕਪਾਲ ਜਸਟਿਸ ( ਸੇਵਾ ਮੁਕਤ ) ਦਲਜੀਤ ਸਿੰਘ ਧਾਲੀਵਾਲ ਨੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਹਨਾਂ ਦੇ ਪਰਿਵਾਰ ਖਿਲਾਫ਼ ਰਸੂਖ ਵਰਤ ਕੇ ਮੋਟਰ ਵਹੀਕਲ ਐਕਟ ਅਤੇ ਹੋਰ ਨਿਯਮਾਂ ਦੀ ਉਲੰਘਣਾ ਕਰਨ ਦੀ ਸਿ਼ਕਾਇਤ ਦੀ ਜਾਂਚ ਆਈਜੀ ਲੋਕਪਾਲ ਨੂੰ ਸੌਂਪ ਦਿੱਤੀ ਹੈ। ਮਨੁੱਖੀ ਅਧਿਕਾਰਾਂ ਦੇ ਮਾਮਲਿਆਂ ਦੇ ਚਰਚਿਤ ਵਕੀਲ ਐਡਵੋਕੇਟ ਅਰਵਿੰਦ ਠਾਕੁਰ ਨੇ ਇਹ ਸਿ਼ਕਾਇਤ ਦਿੱਤੀ ਸੀ ਕਿ ਮੁੱਖ ਮੰਤਰੀ ਦੇ ਪਰਿਵਾਰ ਦੀਆਂ ਬੱਸਾਂ ਸਮੇਤ ਹੋਰ ਪ੍ਰਾਈਵੇਟ ਟਰਾਂਸਪੋਰਟ ਦੀ ਆਦਮ ਨਾਲ ਚੰਡੀਗੜ੍ਹ ਟਰਾਂਸਪੋਰਟ ਨੂੰ ਘਾਟਾ ਪੈ ਰਿਹਾ ਹੈ ਕਿਉਂਕਿ ਇਹਨਾਂ ਦੀ ਚੰਡੀਗੜ੍ਹ ਵਿੱਚ ...
Read Full Story


ਲੋਕਪਾਲ ਵੱਲੋਂ ਬਾਦਲ ਖ਼ਿਲਾਫ਼ ਸ਼ਿਕਾਇਤ ਦੀ ਜਾਂਚ ਦੇ ਹੁਕਮ

ਚੰਡੀਗੜ੍ਹ,ਪੰਜਾਬ ਦੇ ਲੋਕਪਾਲ ਜਸਟਿਸ (ਸੇਵਾਮੁਕਤ) ਦਲਜੀਤ ਸਿੰਘ ਧਾਲੀਵਾਲ ਨੇ ਰਾਜ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਿਰੁਧ ਆਈ ਇਕ ਸ਼ਿਕਾਇਤ ‘ਤੇ ਜਾਂਚ ਦੇ ਹੁਕਮ ਦਿੱਤੇ ਹਨ। ਜਾਣਕਾਰੀ ਮੁਤਾਬਕ ਇੱਕ ਗੈਰ ਸਰਕਾਰੀ ਸੰਸਥਾ ਵੱਲੋਂ ਮੁੱਖ ਮੰਤਰੀ ‘ਤੇ ਬੱਸ ਪਰਮਿਟਾਂ ਦੇ ਮਾਮਲੇ ਵਿੱਚ ਸ਼ਿਕਾਇਤ ਦਰਜ ਕਰਾਈ ਗਈ ਸੀ। ਇਸ ਸ਼ਿਕਾਇਤ ਦੀ ਪੜਤਾਲ ਆਈ.ਜੀ. ਲੋਕ ਪਾਲ ਸ਼ਾਮ ਲਾਲ ਗੱਖੜ ਵੱਲੋਂ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ 1 ਨਵੰਬਰ ਤੱਕ ਜਵਾਬ ਦੇਣ ਲਈ ਕਿਹਾ ਗਿਆ ਹੈ। ਹਾਲ ਹੀ ਵਿਚ ਲੋਕ ਪਾਲ ਵੱਲੋਂ ਬੀਬੀ ਜਗੀਰ ਕੌਰ ਵਿਰੁਧ ਆਈ ਸ਼ਿਕਾਇਤ ਦੀ ਜਾਂਚ ਦੇ ਹੁਕਮ ਵੀ ਦਿੱਤੇ ਗਏ ਸਨ। ਪੀ.ਟੀ.ਆਈ. ...
Read Full Story


ਯੂਨੀਅਨ ਵੱਲੋਂ ਚੱਕਾ ਜਾਮ 23 ਨੂੰ

ਲਹਿਰਾਗਾਗਾ, 5 ਫਰਵਰੀ (ਪੱਤਰ ਪ੍ਰੇਰਕ) - ਪੀ. ਆਰ. ਟੀ. ਸੀ. ਵਰਕਰਜ਼ ਯੂਨੀਅਨ ਏਟਕ ਦੀ ਇਕ ਮੀਟਿੰਗ ਸਾਥੀ ਨਿਰਮਲ ਸਿੰਘ ਧਾਲੀਵਾਲ ਕਨਵੀਨਰ ਸਾਂਝੀ ਐਕਸ਼ਨ ਕਮੇਟੀ ਪੀ. ਆਰ. ਟੀ. ਸੀ. ਦੀ ਅਗਵਾਈ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੇ ਕਰਮਚਾਰੀਆਂ ਨਾਲ ਇਕ ਮੀਟਿੰਗ ਸੱਦ ਕੇ ਉਨ੍ਹਾਂ ਦੀਆਂ ਕੁਝ ਜਾਇਜ਼ ਮੰਗਾਂ ਮੰਨੀਆਂ ਸੀ ਜਿਸ ਕਰਕੇ ਕਰਮਚਾਰੀਆਂ ਨੇ 29 ਨਵੰਬਰ 2009 ਨੂੰ ਦੀ ਹੜਤਾਲ ਨੂੰ ਰੱਦ ਕਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਟਰਾਂਸਪੋਰਟ ਅਧਿਕਾਰੀਆਂ ਵੱਲੋਂ ਅਜੇ ਤੱਕ ਕੋਈ ਵੀ ਮੰਗ ਅਮਲ ਵਿਚ ਨਹੀਂ ਲਿਆਂਦੀ ਗਈ ਜਿਸ ...
Read Full Story


1

Loading...

© 2012 punjabinfoline.com

punjab infoline arash info