Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper
HOME Free Classified Video
RNI No. PUNMUL/2009/29513, Chief Editor: Gurjeet Singh Azad, Email: info@punjabinfoline.com
Loading...
Have a Facebook account? Log in with Facebook here.

E-Paper
Photo News
Category
Tags Cloud
Tag Search for "ਨਾਗਰਿਕ"
ਨਾਈਜ਼ੀਰੀਆਈ ਨਾਗਰਿਕ 1.75 ਕਰੋੜ ਦੀ ਕੋਕੀਨ ਨਾਲ ਕਾਬੂ

ਨਵੀਂ ਦਿੱਲੀ, ਦਿੱਲੀ ਪੁਲਸ ਦੀ ਅਪਰਾਧ ਸ਼ਾਖਾ ਨੇ ਇਕ ਨਾਈਜ਼ੀਰੀਆਈ ਨਾਗਰਿਕ ਨੂੰ ਲਗਭਗ 1.75 ਕਰੋੜ ਰੁਪਏ ਦੀ ਕੋਕੀਨ ਨਾਲ ਗ੍ਰਿਫਤਾਰ ਕੀਤਾ ਹੈ। ਪੁਲਸ ਨੂੰ ਸੂਚਨਾ ਮਿਲੀ ਸੀ ਕਿ ਦਿੱਲੀ ਵਿਚ ਨਸ਼ੀਲੇ ਪਦਾਰਥਾਂ ਦੀ ਸਮੱਗਲਿੰਗ ਤਹਿਤ ਇਕ ਵਿਅਕਤੀ ਕੋਕੀਨ ਲੈ ਕੇ ਇਥੇ ਆ ਰਿਹਾ ਹੈ। ਇਸ ਦੇ ਚਲਦੇ ਪੁਲਸ ਨੇ ਜਾਲ ਵਿਛਾਇਆ ਅਤੇ ਅਪਰਾਧੀ ਨੂੰ ਗ੍ਰਿਫਤਾਰ ਕਰ ਲਿਆ । ਮੁਲਜ਼ਮ ਦੀ ਪਛਾਣ ਪਾਲ ਚਿਨੇਹੂ ਉਗਵੋਰ ਉਰਫ ਐੱਮਾ ਵਜੋਂ ਹੋਈ ਹੈ। ਐੱਮਾ ਦਿੱਲੀ ਅਤੇ ਐੱਨ. ਸੀ. ਆਰ. ਦੇ ਉੱਚੇ ਤਬਕੇ ਦੇ ਗਾਹਕਾਂ ਨੂੰ ਕੋਕੀਨ ਪਹੁੰਚਾਉਂਦਾ ਸੀ। ...
Read Full Story


ਡੀ.ਸੀ. ਵੱਲੋਂ ਅਧਿਕਾਰੀਆਂ ਨਾਲ ਮੀਟਿੰਗ

ਸਿਰਸਾ,ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਹਿਰ ਦੀਆਂ ਗੰਭੀਰ ਸਮੱਸਿਆਵਾਂ ਨੂੰ ਦੂਰ ਕਰਨ ਦੇ ਲਈ ਅਗਲੇ ਇਕ-ਦੋ ਦਿਨਾਂ ’ਚ ਇਕ ਕਾਰਜ ਯੋਜਨਾ ਤਿਆਰ ਕੀਤੀ ਜਾਵੇਗੀ। ਇਸ ਯੋਜਨਾ ਨੂੰ ਅਮਲੀ ਜਾਮਾ ਦੇਣ ਲਈ ਸੀਨੀਅਰ ਨਾਗਰਿਕ ਐਸੋਸੀਏਸ਼ਨ ਅਤੇ ਨਾਗਰਿਕ ਪ੍ਰੀਸ਼ਦ ਦੇ ਮੈਂਬਰਾਂ ਦਾ ਸਹਿਯੋਗ ਲਿਆ ਜਾਵੇਗਾ, ਇਹ ਗੱਲ ਡਿਪਟੀ ਕਮਿਸ਼ਨਰ ਯੁੱਧਵੀਰ ਸਿੰਘ ਖਿਆਲੀਆ ਨੇ ਅੱਜ ਅਧਿਕਾਰੀਆਂ ਦੇ ਨਾਗਰਿਕ ਪ੍ਰੀਸ਼ਦ ਦੇ ਮੈਂਬਰਾਂ ਦੀ ਇਕ ਸਾਂਝੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਹੀ। ਮੀਟਿੰਗ ਦੌਰਾਨ ਅਧਿਕਾਰੀਆਂ ਨੇ ਕਿਹਾ ਕਿ ਟੁੱਟੀਆਂ ਸੜਕਾਂ, ਮਾੜੀ ਸੀਵਰੇਜ ਵਿਵਸਥਾ, ਅਵਾਰਾ ਪਸ਼ੂ ਅਤੇ ਨਾਜਾਇਜ਼ ਕਬਜ਼ੇ ਵੱਡੀਆਂ ...
Read Full Story


ਸਰਕਾਰੀ ਦਫਤਰਾਂ ਵਿੱਚ ਹੋ ਰਹੇ ਕੰਮ ਕਾਜ ਦੀ ਜਾਣਕਾਰੀ ਹਾਸਲ ਕਰਨਾ ਹਰੇਕ ਨਾਗਰਿਕ ਦਾ ਹੱਕ ਹੈ- ਮੁੱਖ ਸੂਚਨਾਂ ਕਮਿਸ਼ਨਰ

ਪਟਿਆਲਾ: 26 ਫਰਵਰੀ (ਪੀ.ਐਸ.ਗਰੇਵਾਲ) -‘‘ ਆਮ ਲੋਕਾਂ ਨੂੰ ਵਧੇਰੇ ਅਧਿਕਾਰ ਦੇਣ, ਸਰਕਾਰੀ ਅਧਿਕਾਰੀਆਂ ਨੂੰ ਲੋਕਾਂ ਪ੍ਰਤੀ ਜਵਾਬਦੇਹ ਬਣਾਉਣ, ਸਰਕਾਰੀ ਕੰਮ ਕਾਜ ਵਿੱਚ ਪਾਰਦਰਸ਼ਤਾ ਲਿਆ ਕੇ ਰਿਸ਼ਵਤਖੋਰੀ ਨੂੰ ਖਤਮ ਕਰਨ ਅਤੇ ਲੋਕਤੰਤਰ ਨੂੰ ਵਧੇਰੇ ਮਜਬੂਤ ਕਰਨ ਲਈ ਸਰਕਾਰ ਵੱਲੋਂ 2005 ਵਿੱਚ ਸੂਚਨਾਂ ਅਧਿਕਾਰ ਐਕਟ ਬਣਾਇਆ ਗਿਆ ਸੀ ਤਾਂ ਜੋ ਕੋਈ ਵੀ ਵਿਅਕਤੀ ਸਰਕਾਰੀ ਕੰਮਾਂ ਦੀ ਸੂਚਨਾਂ ਲੈ ਸਕੇ। ’’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਰਾਜ ਦੇ ਮੁੱਖ ਸੂਚਨਾਂ ਕਮਿਸ਼ਨਰ ਸ੍ਰ: ਰਮੇਸ਼ਇੰਦਰ ਸਿੰਘ ਨੇ ਸਰਕਾਰੀ ਮਹਿੰਦਰਾ ਕਾਲਜ਼ ਵਿਖੇ ‘ਆਰ.ਟੀ.ਆਈ. ਐਕਟ 2005 -ਸਮਾਜਿਕ ਸਸ਼ਕਤੀਕਰਨ’ ਵਿਸ਼ੇ ’ਤੇ ਕਰਵਾਏ ਗਏ ...
Read Full Story


ਪੰਜਾਬੀ ਸਭਿਆਚਾਰ ਨੂੰ ਤਬਾਹ ਕਰਨ ਵਿੱਚ ਮੋਹਰੀ ਹਨ ਪੰਜਾਬੀ ਗਾਇਕ!

ਇਹ ਖਿਆਲ ਕਈ ਵਾਰ ਮੇਰੇ ਮਨ ਵਿਚ ਆਂਉਂਦਾ ਤੇ ਮੈਂ ਕਈ-ਕਈ ਘੰਟੇ ਪੰਜਾਬੀ ਸਭਿਆਚਾਰ ਦੀ ਪ੍ਰਭਾਸਾ ਵਾਰੇ ਅਪਣੇ ਆਪ ਨਾਲ਼ ਬੈਹਸਦਾ ਰਿੰਦਾ ਕਿ ਅਸਲ ਪੰਜਾਬੀ ਸਭਿਆਚਾਰ ਹੁੰਦਾ ਕੀ ਹੈ। ਪੰਜਾਬੀ ਗੀਤਾਂ ਵਿਚ ਪੰਜਾਬੀ ਮੁਡਿਆਂ ਅਤੇ ਕੁੱੜੀਆਂ ਦੇ ਪਹਰਾਵੇ ਕਿਤੋਂ ਵੀ ਪੰਜਾਬੀ ਸਭਿਆਚਾਰ ਦੀ ਝਲੱਕ ਨਹੀ ਦੇਂਦੇ। ਸਗੋਂ ਵੇਸ਼ਰਮੀ ਵਿੱਚ ਪਛੱਮੀਂ ਦੇਸ਼ਾਂ ਤੋਂ ਕੋਹਾਂ ਅੱਗੇ ਹਨ। ਹੁੱਣ ਤਾਂ ਗੋਰੇ ਵੀ ਪੰਜਾਬੀ ਗੀਤਾਂ ਨੂੰ ਪ੍ਰਵਾਰਿਕ ਨਹੀ ਮਨਦੇ ਹੁਣਗੇ। ਜੋ ਕਲਾਚਰ ਪੰਜਾਬੀ ਗੀਤਾਂ ਵਿਚ ਦੇਖਣ ਨੂੰ ਮਿਲਦਾ ਹੈ ਉਹ ਮੈਂ ਅਪਣੀ ਸਾਰੀ ਜਿੰਦਗੀ ਵਿੱਚ ਪੰਜਾਬ ਵਿੱਚ ਕੀਤੇ ਨਹੀ ਦੇਖਿਆ। ਇਹ ਸੋਚ-ਸੋਚ ...
Read Full Story


ਜ਼ਿਲ੍ਹਾ ਖਪਤਕਾਰ ਝਗੜਾ ਨਿਵਾਰਣ ਫੋਰਮ ਵਿੱਚ 5222 ਕੇਸਾਂ ਦਾ ਨਿਪਟਾਰਾ

ਰੂਪਨਗਰ, 4 ਜਨਵਰੀ (ਪੱਤਰ ਪ੍ਰੇਰਕ)- ਖਪਤਕਾਰਾਂ ਨੂੰ ਖਰੀਦੋ-ਫਰੋਖਤ ਤੇ ਖ਼ਪਤ ਸਬੰਧੀ ਵਿਵਾਦਾਂ ਦੇ ਸਸਤੇ ਅਤੇ ਜਲਦੀ ਨਿਪਟਾਰੇ ਲਈ ਜ਼ਿਲ੍ਹਾ ਪੱਧਰ ’ਤੇ ਬਣੀ ਖ਼ਪਤਕਾਰ ਝਗੜਾ ਨਿਪਟਾਊ ਫੋਰਮ ਦਾ ਸਹਾਰਾ ਲੈਣਾ ਚਾਹੀਦਾ ਹੈ। ਇਹ ਮਸ਼ਵਰਾ ਸ਼੍ਰੀ ਪ੍ਰਿਯਾਂਕ ਭਾਰਤੀ ਡਿਪਟੀ ਕਮਿਸ਼ਨਰ ਰੂਪਨਗਰ ਨੇ ਰਾਸ਼ਟਰੀ ਖ਼ਪਤਕਾਰ ਸੁਰੱਖਿਆ ਹਫਤੇ ਦੇ ਸਬੰਧ ਵਿੱਚ ਰੂਪਨਗਰ ਵਿਖੇ ਕਰਵਾਏ ਗਏ ਖ਼ਪਤਕਾਰ ਸੁਰੱਖਿਆ ਦਿਵਸ ਦੇ ਮੌਕੇ ’ਤੇ ਕਰਵਾਏ ਸੈਮੀਨਾਰ ਦੌਰਾਨ ਜੁੜੇ ਇਕੱਠ ਨੂੰ ਦਿੱਤਾ। ਸ਼੍ਰੀ ਭਾਰਤੀ ਨੇ ਕਿਹਾ ਕਿ ਇਸ ਫੋਰਮ ਵਿੱਚ ਜਿਥੇ ਵਿਵਾਦਾਂ ਦਾ ਨਿਪਟਾਰਾ ਜਲਦੀ ਹੋ ਜਾਂਦਾ ਹੈ ਉਥੇ ਕਿਸੇ ਵਕੀਲ ਦੀ ਵੀ ਲੋੜ ...
Read Full Story


1

Loading...

© 2012 punjabinfoline.com

punjab infoline arash info