Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper
HOME Free Classified Video Mobile Site
RNI No. PUNMUL/2009/29513, Chief Editor: Gurjeet Singh Azad, Email: info@punjabinfoline.com
Loading...
l
E-Paper
Photo News
Category
Tags Cloud
Tag Search for "ਨਾਹਰ"
ਕਾਂਗਰਸ ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਕੁਰਬਾਨੀਆਂ ਦਿੱਤੀਆਂ-ਹੈਨਰੀ

ਜਲੰਧਰ, 29 ਦਸੰਬਰ (ਦੋਆਬਾ ਨਿਊਜ਼ ਸਰਵਿਸ)-ਕਾਂਗਰਸ ਦੇ 125ਵੇਂ ਸਥਾਪਨਾ ਦਿਵਸ ਮੌਕੇ ਜ਼ਿਲ੍ਹਾ ਕਾਂਗਰਸ, ਯੂਥ ਕਾਂਗਰਸ, ਕਾਂਗਰਸ ਸਪੋਰਟਸ ਸੈਲ ਆਦਿ ਵੱਲੋਂ ਵੱਖ-ਵੱਖ ਸਮਾਗਮ ਕਰਕੇ ਇਸ ਇਤਿਹਾਸਕ ਦਿਨ ਨੂੰ ਮਨਾਇਆ ਗਿਆ। ਜ਼ਿਲ੍ਹਾ ਕਾਂਗਰਸ ਜਲੰਧਰ ਸ਼ਹਿਰੀ ਵੱਲੋਂ ਜ਼ਿਲ੍ਹਾ ਪ੍ਰਧਾਨ ਸ੍ਰੀ ਅਰੁਨ ਵਾਲੀਆ ਦੀ ਪ੍ਰਧਾਨਗੀ ਹੇਠ ਹੋਏ ਸਮਾਗਮ ਵਿਚ ਬਤੌਰ ਮੁੱਖ ਮਹਿਮਾਨ ਪੁੱਜੇ ਸਾਬਕਾ ਮੰਤਰੀ ਸ੍ਰੀ ਅਵਤਾਰ ਹੈਨਰੀ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਹੀ ਕੁਰਬਾਨੀਆਂ ਦੇ ਕੇ ਦੇਸ਼ ਨੂੰ ਆਜ਼ਾਦ ਕਰਵਾਇਆ ਅਤੇ ਫ਼ਿਰ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਵੀ ਕੁਰਬਾਨੀਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਭਾਜਪਾ ...
Read Full Story


ਅਜ਼ਾਦੀ ਘੁਲਾਟੀਏ ਕਾ. ਧੰਨਪੰਤ ਰਾਏ ਨਾਹਰ ਦੇ ਸ਼ਰਧਾਜ਼ਲੀ ਸਮਾਗਮ ਮੌਕੇ ਸੰਘਰਸ਼ਾ ਦੇ ਰਾਹ ਪੈਣ ਦਾ ਪ੍ਰਣ

ਮਹਿਤਪੁਰ, 29 ਨਵੰਬਰ (ਪ.ਪ)- ਅੱਜ ਭਾਰਤ ਦੀ ਖੇਤ ਮਜਦੂਰ ਲਹਿਰ ਦੇ ਉਸਾਰੀਏ ਅਤੇ ਅਜ਼ਾਦ ਹਿੰਦ ੌਫੌਜ ਦੇ ਲੜਾਕੂ ਰਹੇ ਅਜ਼ਾਦੀ ਘੁਲਾਟੀਏ ਕਾਮਰੇਡ ਧੰਨਪੰਤ ਰਾਏ ਨਾਹਰ ਜੀ ਦਾ ਸ਼ਰਘਾਜਲੀ ਸਮਾਗਮ ਉਹਨਾਂ ਦੇ ਪਿੰਡ ਮੁੱਦਾ ਵਿਖੇ ਕੁਲ ਹਿੰਦ ਮਜਦੂਰ ਯੂਨੀਅਨ ਅਤੇ ਉਹਨਾਂ ਦੇ ਪਰਿਵਾਰ ਵੱਲੋਂ ਕਰਵਾਇਆ ਗਿਆ ਅਤੇ ਉਹਨਾਂ ਦੇ ਇਨਕਲਾਬੀ ਰਸਤੇ ਤੇ ਚੱਲਣ ਦਾ ਅਤੇ ਉਹਨਾਂ ਦੇ ਸੁਪਨੇ ਪੂਰੇ ਕਰਨ ਦਾ ਪ੍ਰਣ ਕੀਤਾ ਗਿਆਂ। ਇਸ ਸਮਾਗਮ ਵਿੱਚ ਕਾਮਰੇਡ ਸੁਨੀਤ ਚੋਪੜਾ ਜਾਇੰਟ ਸਕੱਤਰ ਕੁਲ ਹਿੰਦ ਕੇਤ ਮਜਦੂਰ ਯੂਨੀਅਨ ਅਤੇ ਸੀ. ਪੀ. ਆਈ. ਐਮ. ਦੇ ਸੂਬਾ ਸਕੱਤਰ ਕਾ. ਚਰਨ ਸਿੰਘ ਵਿਰਦੀ ਨੇ ਉਚੇਚੇ ਤੌਰ ਤੇ ਸ਼ਾਮਿਲ ਹੋ ਕੇ ...
Read Full Story


1

Loading...

© 2012 punjabinfoline.com

punjab infoline arash info