Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper
HOME Free Classified Video Mobile Site
RNI No. PUNMUL/2009/29513, Chief Editor: Gurjeet Singh Azad, Email: info@punjabinfoline.com
Loading...
l
E-Paper
Photo News
Category
Tags Cloud
Tag Search for "ਨਿਯਮਾਂ"
ਟੈ੍ਫਿਕ ਨਿਯਮਾਂ ਦੀ ਪਾਲਣਾ ਗੰਭੀਰਤਾ ਨਾਲ ਕਰਨੀ ਚਾਹੀਦੀ ਹੈ- ਦਿਨੇਸ਼ ਪ੍ਰਤਾਪ ਸਿੰਘ

ਪਟਿਆਲਾ 8 ਜਨਵਰੀ (ਪੀ.ਐਸ.ਗਰੇਵਾਲ) -ਲੋਕਾਂ ਨੂੰ ਟੈ੍ਰਫਿਕ ਨਿਯਮਾਂ ਦੀ ਪਾਲਣਾ ਗੰਭੀਰਤਾ ਨਾਲ ਕਰਨੀ ਚਾਹੀਦੀ ਹੈ ਤਾਂ ਜੋ ਸੜਕੀ ਦੁਰਘਟਨਾਵਾਂ ਤੋਂ ਬਚਿਆ ਜਾ ਸਕੇ। ਇਹ ਪ੍ਰਗਟਾਵਾ ਸ੍ਰੀ ਦਿਨੇਸ਼ ਪ੍ਰਤਾਪ ਸਿੰਘ ਸੀਨੀਅਰ ਕਪਤਾਨ ਪੁਲਿਸ ਨੇ ਅੱਜ ਟਰੱਕ ਯੂਨੀਅਨ ਵਿਖੇ 1 ਜਨਵਰੀ ਤੋਂ 7 ਜਨਵਰੀ ਤੱਕ ਆਯੋਜਿਤ 23ਵੇਂ ਕੌਮੀ ਸੜਕ ਸੁਰੱਖਿਆ ਸਪਤਾਹ ਦੇ ਸਮਾਪਤੀ ਸਮਾਰੋਹ ਨੂੰ ਸੰਬੋਧਨ ਕਰਦਿਆਂ ਦਿੱਤੀ। ਸ੍ਰੀ ਦਿਨੇਸ਼ ਪ੍ਰਤਾਪ ਸਿੰਘ ਨੇ ਕਿਹਾ ਕਿ ਜ਼ਿਆਦਾਤਰ ਦੁਰਘਟਨਾਵਾ ਟ੍ਰੇਫਿ਼ਕ ਨਿਯਮਾਂ ਦੀ ਪਾਲਣਾ ਨਾ ਕਰਨ ਅਤੇ ਤੇਜ਼ ਗਤੀ ਨਾਲ ਵਾਹਨ ਚਲਾਉਣ ਕਾਰਨ ਵਾਪਰਦੀਆਂ ਹਨ, ਜਿਸ ਕਾਰਨ ਹਰ ਸਾਲ ...
Read Full Story


ਪਟਿਆਲਾ ਸ਼ਹਿਰ ਵਿੱਚ ਨਿਯਮਾਂ ਦੀ ਉਲੰਘਣਾ ਕਰਕੇ ਨਵੀਂਆਂ ਇਮਾਰਤਾਂ ਬਨਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ: ਡਿਪਟੀ ਕਮਿਸ਼ਨਰ

ਪਟਿਆਲਾ: 29 ਸਤੰਬਰ (ਪੀ.ਐਸ.ਗਰੇਵਾਲ) -ਡਿਪਟੀ ਕਮਿਸ਼ਨਰ ਪਟਿਆਲਾ ਸ਼੍ਰੀ ਵਿਕਾਸ ਗਰਗ ਨੇ ਮਿੰਨੀ ਸਕੱਤਰੇਤ ਵਿਖੇ ਸ਼ਹਿਰ ਦੇ ਵਿਕਾਸ ਲਈ ਗਠਿਤ ਕੀਤੀ ਜ਼ਿਲਾ ਵਿਕਾਸ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਨਗਰ ਨਿਗਮ ਅਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰ ਵਿੱਚ ਨਿਯਮਾਂ ਦਾ ਉਲੰਘਣ ਕਰਕੇ ਨਵੀਂਆਂ ਇਮਾਰਤਾਂ ਬਨਾਉਣ ਵਾਲਿਆਂ ਦੇ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਆਵਾਜਾਈ ਵਿੱਚ ਰੁਕਾਵਟ ਪਾਉਣ ਵਾਲੇ ਵਾਹਨਾਂ ਦੇ ਚਲਾਨ ਕੱਟ ਕੇ ਉਹਨਾਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਹਨਾਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਦੋਂ ਵੀ ਕੋਈ ...
Read Full Story


1

Loading...

© 2012 punjabinfoline.com

punjab infoline arash info